ਇਹਨਾ ਤਹਿਤ ਜਨਤਕ ਸਥਾਨਾਂ ਦੀਆਂ ਸੀਮਾਵਾਂ ’ਤੇ ਪਟਾਖਿਆਂ ਦਾ ਸ਼ੋਰ ਪੱਧਰ ਅਤੇ ਲਾਊਡ ਸਪੀਕਰਾਂ ਦੀ ਆਵਾਜ਼ 10 ਡੀ.ਬੀ. (ਏ) ਤੋਂ ਵੱਧ ਨਹੀਂ ਹੋਣੀ ਚਾਹੀਦੀ ਅਤੇ ਕੋਈ ਵੀ ਵਿਅਕਤੀ ਰਾਤ 10.00 ਵਜੇ ਤੋਂ ਸਵੇਰੇ 06.00 ਵਜੇ ਦੇ ਦਰਮਿਆਨ ਕੋਈ ਢੋਲ ਜਾਂ ਭੋਂਪੂ ਜਾਂ ਆਵਾਜ਼ ਪੈਦਾ ਕਰਨ ਵਾਲਾ ਕੋਈ ਯੰਤਰ ਜਾਂ ਸਾਊਂਡ ਐਂਪਲੀਫਾਇਰ ਦੀ ਵਰਤੋਂ ਨਹੀਂ ਕਰ ਸਕੇਗਾ ਅਤੇ ਨਾ ਹੀ ਹੋਟਲ ਅਤੇ ਮੈਰਿਜ ਪੈਲੇਸਾਂ ਵਿਚ ਡੀ.ਜੇ. ਦੀ ਵਰਤੋਂ ਕੀਤੀ ਜਾ ਸਕੇਗੀ ਸਿਵਾਏ ਜਨਤਕ ਹੰਗਾਮੀ ਹਾਲਾਤ ਦੇ ।