KESARI VIRASAT

Latest news
ਠੱਗਾਂ ਵਲੋਂ ਡਿਜ਼ੀਟਲ ਅਰੈਸਟ ਕੀਤੇ ਗਏ ਜੋੜੇ ਨੂੰ ਪੁਲਿਸ ਨੇ ਮੌਕੇ ਤੇ ਪੁੱਜ ਕੇ ਕਰਵਾਇਆ ਰਿਹਾਅ ਅਨਾਥ ਦਲਿਤ ਨਾਬਾਲਿਗ਼ ਨੂੰ ਬਣਆਇਆ ਮੁਸਲਮਾਨ: ਨੌਕਰੀ ਦੇ ਨਾਂ 'ਤੇ ਕੀਤੀ ਸੁੰਨਤ; ਦਿੱਤਾ ਨਵਾਂ ਨਾਂ - ਨੂਰ ਮੁਹੰਮਦ- ਯੂਪੀ... ਬ੍ਰਿਟੇਨ ਨੇ 2 ਭਾਰਤੀਆਂ ਕੋਲੋਂ ਵਾਪਸ ਖੋਹਿਆ ਸਨਮਾਨ : ਇੱਕ ਨੇ ਕੀਤਾ ਬੰਗਲਾਦੇਸ਼ ਵਿੱਚ ਹਿੰਦੂ ਵਿਰੋਧੀ ਹਿੰਸਾ ਦਾ ਵਿਰੋਧ... ਅੱਲੂ ਅਰਜੁਨ ਦੀ ਫਿਲਮ ਨੇ ਬਣਾਏ ਕਈ ਨਵੇਂ ਰਿਕਾਰਡ: 'ਪੁਸ਼ਪਾ 2' ਵਿਦੇਸ਼ਾਂ 'ਚ ਵੀ ਧਮਾਲ ਮਚਾ ਰਹੀ ; 2 ਦਿਨਾਂ 'ਚ 400 ਕ... ਭਾਰਤ ਸਰਕਾਰ ਨੇ ਗ੍ਰਹਿ ਯੁੱਧ ਦੇ ਖਤਰਿਆਂ ਨੂੰ ਦੇਖਦੇ ਹੋਏ ਆਪਣੇ ਨਾਗਰਿਕਾਂ ਨੂੰ ਦਿੱਤੀ ਚੇਤਾਵਨੀ: ਸੀਰੀਆਂ ਨਾ ਜਾਣ ਅਤੇ ... ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਵਲੋਂ ਹਿੰਦੂ ਭਾਈਚਾਰੇ ਨੂੰ ਲਵੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਯਾਦ ’ਚ ਘਰਾਂ ਅੰਦਰ ਦ... ਗੱਲ ਪਤੇ ਦੀ... ਛੋਟੇਵਾਲ ਦਾ ਛੋਟੀ ਜੋਤ ਵਾਲਾ ਅਗਾਂਹਵਧੂ ਕਿਸਾਨ ਹਰਭਜਨ ਸਿੰਘ ਅਕਾਲੀ ਦਲ ਨੂੰ ਆਗੂਆਂ ਦੇ ਅਸਤੀਫ਼ੇ ਮਨਜ਼ੂਰ ਕਰਨ ਲਈ ਮਿਲਿਆ ਹੋਰ ਸਮਾਂ ਬਿਕਰਮ ਸਿੰਘ ਮਜੀਠੀਆ ਨੇ ਐਸ.ਪੀ. ਹਰਪਾਲ ਸਿੰਘ ਵਲੋਂ ਨਰਾਇਣ ਸਿੰਘ ਚੌੜਾ ਨਾਲ ਹੱਥ ਮਿਲਾਉਣ ਨੂੰ ਲੈ ਕੇ ਆਪ ਸਰਕਾਰ ਨੂੰ ਘੇ...
You are currently viewing ਡਿਪਟੀ ਕਮਿਸ਼ਨਰ ਜਲੰਧਰ ਜਸਪ੍ਰੀਤ ਸਿੰਘ ਦਾ ਵਿਰਸਾ ਵਿਹਾਰ ਦੇ ਸਕੱਤਰ ਤੇ ਕਲਾ ਪ੍ਰੇਮੀਆਂ ਵੱਲੋਂ ਨਿੱਘਾ ਸਵਾਗਤ

ਡਿਪਟੀ ਕਮਿਸ਼ਨਰ ਜਲੰਧਰ ਜਸਪ੍ਰੀਤ ਸਿੰਘ ਦਾ ਵਿਰਸਾ ਵਿਹਾਰ ਦੇ ਸਕੱਤਰ ਤੇ ਕਲਾ ਪ੍ਰੇਮੀਆਂ ਵੱਲੋਂ ਨਿੱਘਾ ਸਵਾਗਤ

आयुर्वेद पांच महाभूतों चिकित्सा प्रणाली

केसरी विरासत के इस मंच आयुर्वेदिक दवाई को बेचने के लिए संपर्क करे - 9592306823


ਡਿਪਟੀ ਕਮਿਸ਼ਨਰ ਜਲੰਧਰ ਜਸਪ੍ਰੀਤ ਸਿੰਘ ਦਾ ਵਿਰਸਾ ਵਿਹਾਰ ਦੇ ਸਕੱਤਰ ਤੇ ਕਲਾ ਪ੍ਰੇਮੀਆਂ ਵੱਲੋਂ ਨਿੱਘਾ ਸਵਾਗਤ

ਕੇਸਰੀ ਨਿਊਜ਼ ਨੈਟਵਰਕ: ਡਿਪਟੀ ਕਮਿਸ਼ਨਰ ਜਲੰਧਰ ਸਰਦਾਰ ਜਸਪ੍ਰੀਤ ਸਿੰਘ ਦਾ ਅੱਜ ਵਿਰਸਾ ਵਿਹਾਰ ਦੇ ਸਕੱਤਰ ਸਰਦਾਰ ਗੁਰਮੀਤ ਸਿੰਘ ਤੇ ਸੰਗੀਤ ਸਾਹਿਤ ਤੇ ਕਲਾ ਨਾਲ ਜੁੜੀਆਂ ਸ਼ਖਸੀਅਤਾਂ ਨੇ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ਨਿੱਘਾ ਸਵਾਗਤ ਕੀਤਾ।
ਇਸ ਮੁਲਾਕਾਤ ਦੌਰਾਨ ਵਿਰਸਾ ਵਿਹਾਰ ਦੇ ਸਕੱਤਰ ਗੁਰਮੀਤ ਸਿੰਘ ਵੱਲੋਂ ਡਿਪਟੀ ਕਮਿਸ਼ਨਰ ਸਾਹਿਬ ਨੂੰ ਵਿਰਸਾ ਵਿਹਾਰ ਵਿੱਚ ਚੱਲ ਰਹੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ ਗਈ।  ਭਵਿੱਖ ਦੀਆਂ ਯੋਜਨਾਵਾਂ ਬਾਰੇ ਵੀ ਗੱਲਬਾਤ ਕੀਤੀ ਅਤੇ ਕਿਹਾ ਕਿ ਬਹੁਤ ਜਲਦ ਡਿਪਟੀ ਕਮਿਸ਼ਨਰ ਕਮ ਚੇਅਰਮੈਨ ਵਿਰਸਾ ਵਿਹਾਰ ਜਲੰਧਰ ਸਰਦਾਰ ਜਸਪ੍ਰੀਤ ਸਿੰਘ ਦੇ ਸਵਾਗਤ ਲਈ ਵਿਰਸਾ ਵਿਹਾਰ ਦੇ ਵਿਹੜੇ ਇਕ ਸੰਗੀਤਮਈ ਸ਼ਾਮ ਦਾ ਆਯੋਜਨ ਕੀਤਾ ਜਾਵੇਗਾ।

ਇਸ ਮੌਕੇ ਤੇ ਸੰਗੀਤ ਅਤੇ ਕਲਾ ਨਾਲ ਜੁੜੀਆਂ ਸ਼ਖਸਿਅਤਾਂ ਉਸਤਾਦ ਸ੍ਰੀ ਕਾਲੇ ਰਾਮ , ਸ੍ਰੀ ਸੰਗਤ ਰਾਮ ਸਕੱਤਰ ਸ੍ਰੀ ਬਾਬਾ ਹਰੀਵੱਲਭ ਸੰਗੀਤ ਮਹਾਂਸਭਾ, ਮੈਡਮ ਸਰਿਤਾ ਤਿਵਾੜੀ, ਡਾਕਟਰ ਕੁਲਵਿੰਦਰ ਦੀਪ ਕੌਰ, ਡਾਕਟਰ ਏਕਜੋਤ ਕੌਰ, ਸ੍ਰੀ ਵਿਜੇ ਕੁਮਾਰ ਗੁਪਤਾ ਹੋਰ ਬਹੁਤ ਸਾਰੀਆਂ ਸਖਸ਼ੀਅਤਾਂ ਹਾਜ਼ਰ ਸਨ।

Leave a Reply