ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ‘ਚ ਇਤਿਹਾਸਕ ਬਦਲਾਅ,ਹਰ ਭਾਰਤੀ ਨੂੰ ਮਿਲ ਰਿਹਾ ਹੈ ਫਾਇਦਾ-ਰਣਜੀਤ ਸਿੰਘ ਖੋਜੇਵਾਲ
ਕਪੂਰਥਲਾ(ਗੁਰਪ੍ਰੀਤ ਸਿੰਘ ਸੰਧੂ)-ਸਾਬਕਾ ਚੇਅਰਮੈਨ ਅਤੇ ਭਾਜਪਾ ਦੇ ਹਲਕਾ ਇੰਚਾਰਜ ਰਣਜੀਤ ਸਿੰਘ ਖੋਜੇਵਾਲ ਨੇ ਕਿਹਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਭਾਰਤ ਇੱਕ ਇਤਿਹਾਸਕ ਤਬਦੀਲੀ ਵਿੱਚੋਂ ਲੰਘ ਰਿਹਾ…