Latest news
ਮੀਰਾ ਦੀ ਸ਼ਰਧਾ 'ਚ ਰੰਗਿਆ ਪੰਚਕੂਲਾ, ਅਗਰਵਾਲ ਭਵਨ 'ਚ 'ਸਰਵ ਸਮਾਜ ਬੰਧੂਤਵ' ਸਾਂਝੀਵਾਲਤਾ ਯਾਤਰਾ- 2022 ਦਾ ਸ਼ਾਨਦਾਰ ਸਵ... वरिष्ठ पत्रकार जसविंदर सिंह आजाद DMA के चीफ एडवाइजर व मोहित सेखड़ी सेक्रेटरी नियुक्त  ਐਨ.ਆਈ.ਟੀ.ਟੀ.ਟੀ.ਆਰ.-ਚੰਡੀਗੜ੍ਹ ਵਿੱਚ ਆਯੋਜਿਤ ਹੋਵੇਗੀ ਮੀਡੀਆ ਚੌਪਾਲ-2022 इस बार एनआईटीटीटीआर-चंडीगढ़ में लगेगा मीडिया चौपाल ਧਾਰਮਿਕ ਪ੍ਰੋਗਰਾਮਾਂ ਨਾਲ ਵਧਦੀ ਹੈ ਭਾਈਚਾਰਕ ਸਾਂਝ:ਰਣਜੀਤ ਸਿੰਘ ਖੋਜੇਵਾਲ ਅਕਾਲੀ ਦਲ ਵੱਲੋਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ 5 ਜਨਵਰੀ ਨਿਯਤ ਕਰਨ ਦੀ ਮੰਗ ’ਤੇ ਸੁਖਬੀਰ ਬਾਦਲ ਨੂੰ ਘੇਰਿਆ *ਪੱਤਰਕਾਰ ਅਜੀਤ ਸਿੰਘ ਬੁਲੰਦ ਡਿਜੀਟਲ ਮੀਡੀਆ ਐਸੋਸੀਏਸ਼ਨ ਦੇ ਜਨਰਲ ਸਕੱਤਰ ਬਣੇ, ਪ੍ਰਧਾਨ ਅਮਨ ਬੱਗਾ ਅਤੇ ਚੇਅਰਮੈਨ ਪ੍ਰਦੀ... ਸਾਂਝੀਵਾਲਤਾ ਯਾਤਰਾ-2022 ਦਾ ਡੇਰਾ ਸੰਤ ਗੋਪਾਲ ਨੰਦ ਜੀ ਅਗੰਮ ਪੁਰ ਵਿਖੇ ਭਰਵਾਂ ਸਵਾਗਤ ਸਾਂਝੀਵਾਲਤਾ ਯਾਤਰਾ-2022 ਦਾ ਭੀਖੀ ਵਿੱਚ ਭਰਵਾਂ ਸਵਾਗਤ, ਅੱਜ ਪੁੱਜੇਗੀ ਸੰਗਰੂਰ ਐਨ ਆਰ ਆਈ ਸਭਾ ਦੀ ਕਾਰਗੁਜ਼ਾਰੀ ਤੋਂ ਅਸੰਤੁਸ਼ਟ ਪ੍ਰਵਾਸੀ ਭਾਰਤੀ: ਨਾਪਾ

ਕੇਸਰੀ ਵਿਰਾਸਤ

 ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੁੰਡੀਆਂ ਕਲਾਂ ਨੂੰ ਡਬਲ ਸ਼ਿਫਟ ਵਿਚ ਸ਼ੁਰੂ ਕਰਨ ਸਬੰਧੀ ਪੱਤਰ ਜਾਰੀ

ਚੰਡੀਗੜ੍ਹ, ਕੇਸਰੀ ਨਿਊਜ਼ ਨੈੱਟਵਰਕ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਹੁਕਮਾਂ ‘ਤੇ ਲੁਧਿਆਣਾ ਜ਼ਿਲ੍ਹੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੁੰਡੀਆਂ ਕਲਾਂ ਨੂੰ ਡਬਲ ਸ਼ਿਫਟ ਵਿਚ ਸ਼ੁਰੂ ਕਰਨ ਸਬੰਧੀ ਪੱਤਰ ਜਾਰੀ ਕਰ ਦਿੱਤਾ ਗਿਆ ਹੈ। ਇਸ ਸਬੰਧੀ ਜਾਰੀ ਪੱਤਰ ਅਨੁਸਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੁੰਡੀਆਂ ਕਲਾਂ ਨੂੰ ਡਬਲ ਸ਼ਿਫਟ ਵਿਚ ਤੁਰੰਤ ਪ੍ਰਭਾਵ ਨਾਲ ਸ਼ੁਰੂ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ।

ਇਥੇ ਇਹ ਦੱਸਣਯੋਗ ਹੈ ਕਿ  ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਇਸ ਸਕੂਲ ਦਾ 15 ਸਤੰਬਰ 2022 ਨੂੰ ਇਸ ਸਕੂਲ ਦਾ ਦੌਰਾ ਕੀਤਾ ਸੀ । ਇਸ  ਸਕੂਲ ਵਿੱਚ 2500ਦੇ ਕਰੀਬ ਵਿਦਿਆਰਥੀਆਂ  ਪੜ੍ਹਦੇ ਸਨ  ਜਿਨ੍ਹਾਂ ਵਿੱਚੋਂ ਅੱਧੇ ਬੱਚਿਆਂ ਨੂੰ ਖੁੱਲ੍ਹੇ ਅਸਮਾਨ ਥੱਲੇ ਬੈਠ ਕੇ ਪੜ੍ਹਨ ਲਈ ਮਜਬੂਰ ਸਨ ਜਿਸ ਤੇ ਸ. ਬੈਂਸ ਨੇ ਨਾਖੁਸ਼ੀ ਦਾ ਪ੍ਰਗਟਾਵਾ ਕੀਤਾ ਸੀ ।

ਸਕੂਲ ਸਿੱਖਿਆ ਮੰਤਰੀ ਨੇ ਜਲਦ ਇਸ ਸਮੱਸਿਆਂ ਨੂੰ ਹੱਲ ਕਰਨ ਦੇ ਹੁਕਮ ਦਿੱਤੇ ਸਨ ਅਤੇ ਲੋੜੀਂਦੇ ਕਮਰਿਆਂ ਦੀ ਉਸਾਰੀ ਜਲਦ ਕਰਨ ਦੇ ਹੁਕਮ ਜਾਰੀ ਕੀਤੇ ਸਨ।

GOVERNMENT SENIOR SECONDARY SCHOOL MUNDIAN KALAN TO WORK IN DOUBLE SHIFTS EDUCATION DEPARTMENT ISSUES LETTER

Chandigarh, September 29: From now on, the Government Senior Secondary School (Girls), Mundian Kalan in Ludhiana district will be working in double shifts.

          Informing this, School Education Minister Harjot Singh Bains said that a letter has been issued to start working in double shifts with immediate effect in the school having around 2500 students.

advertise with kesari virasat
advertise with kesari virasat

         The School Education Minister said, on his visit to this school on September 15, he noticed that half of the students, out of total 2500 students, were forced to study in the open.

          Expressing concern over this, the Minister had directed the officials to solve this problem at the earliest and speed up the construction work of required rooms.

Leave a Reply

Your email address will not be published.