KESARI VIRASAT

ਕੇਸਰੀ ਵਿਰਾਸਤ

Latest news
ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਜਲੰਧਰ ਵਿਖੇ ਪੀੜਿਤ ਲੜਕੀ ਦਾ ਹਾਲ ਚਾਲ ਜਾਣਿਆ  ਕੈਨੇਡਾ 'ਚ ਚੋਣਾਂ ਤੋਂ ਇਕ ਸਾਲ ਪਹਿਲਾਂ ਡਿੱਗ ਸਕਦੀ ਹੈ ਸਰਕਾਰ : ਖਾਲਿਸਤਾਨ ਪੱਖੀ ਪਾਰਟੀ ਨੇ ਟਰੂਡੋ ਨੂੰ ਛੱਡਿਆ: ਢਾਈ ਸ... ਵਿਨੇਸ਼ ਫੋਗਾਟ-ਬਜਰੰਗ ਪੂਨੀਆ ਅੱਜ ਹੋਣਗੇ ਇਸ ਸਿਆਸੀ ਪਾਰਟੀ 'ਚ ਸ਼ਾਮਲ: ਜੁਲਾਨਾ ਜਾਂ ਦਾਦਰੀ ਤੋਂ ਵਿਨੇਸ਼ ਦੀ ਟਿਕਟ ਪੱਕੀ... ਲੁਧਿਆਣਾ ਪੁਲਿਸ ਨੇ ਬਸਤੀ ਸ਼ੇਖ ਦੇ ਇਲਾਕੇ ਵਿੱਚ ਸੁਸ਼ੀਲ ਮਲਹੋਤਰਾ ਨੂੰ ਕੀਤਾ ਗ੍ਰਿਫਤਾਰ ED ਦੀ ਸਾਬਕਾ ਮੁੱਖ ਮੰਤਰੀ ਖਿਲਾਫ਼ ਵੱਡੀ ਕਾਰਵਾਈ: ਮਨੀ ਲਾਂਡਰਿੰਗ ਮਾਮਲੇ 'ਚ 834 ਕਰੋੜ ਦੀ ਜਾਇਦਾਦ ਕੁਰਕ *ਡ੍ਰੀਮਵਰਕਸ ਐਜੂਕੇਸ਼ਨ ਵਿਖੇ ਪੂਰੇ ਉਤਸਾਹ ਨਾਲ ਮਨਾਈ ਗਈ ਜਨਮ ਅਸ਼ਟਮੀ* ਮੋਦੀ ਨਾਲ ਮੀਟਿੰਗ ਤੋਂ ਪਹਿਲਾਂ ਪੰਜਾਬ ਵਿੱਚ ਪੁਲਿਸ-ਕਿਸਾਨਾਂ ਵਿਚਾਲੇ ਝੜਪ: ਜੰਮੂ-ਕਟੜਾ ਐਕਸਪ੍ਰੈਸਵੇਅ ਲਈ ਜ਼ਮੀਨ ਐਕੁਆਇ... ਫੋਰਟਿਸ ਮੋਹਾਲੀ ਨੇ ਲਿਆਂਦੀ ਖੇਡਾਂ ਨਾਲ ਸਬੰਧਿਤ ਗਿੱਟੇ ਅਤੇ ਪੈਰਾਂ ਦੀਆਂ ਸੱਟਾਂ ਦੇ ਇਲਾਜ ਵਿੱਚ ਕ੍ਰਾਂਤੀ  ਡਿਜੀਟਲ ਮੀਡੀਆ ਐਸੋਸੀਏਸ਼ਨ (ਡੀ.ਐੱਮ.ਏ.) ਦੇ ਨਵੇਂ ਅਹੁਦੇਦਾਰਾਂ ਦਾ ਐਲਾਨ: ਪੱਤਰਕਾਰਾਂ ਨੂੰ ਸੌਂਪੀਆਂ ਵੱਡੀਆਂ ਜ਼ਿੰਮੇਵਾ... ਚਾਰਾ ਮੰਡੀ ਵਿਖੇ ਕਤਲ ਕਰਨ ਦੇ ਦੋਸ਼ ਵਿੱਚ ਕਮਿਸ਼ਨਰੇਟ ਪੁਲਿਸ  ਵਲੋਂ ਚਾਰ ਗ੍ਰਿਫਤਾਰ: ਹਥਿਆਰ ਬਰਾਮਦ 
You are currently viewing 15 ਕਰੋੜ ਦੀ ਲਾਗਤ ਵਾਲੀ ਸਪੈਕਟ-ਸੀ ਟੀ ਅਤੇ ਪੈਟ-ਸੀ ਟੀ ਖਰੀਦਣ ਦੀ ਪ੍ਰਵਾਨਗੀ
Health Minister approves purchase of SPECT-CT & PET-CT at a cost of Rs. 15 crore

15 ਕਰੋੜ ਦੀ ਲਾਗਤ ਵਾਲੀ ਸਪੈਕਟ-ਸੀ ਟੀ ਅਤੇ ਪੈਟ-ਸੀ ਟੀ ਖਰੀਦਣ ਦੀ ਪ੍ਰਵਾਨਗੀ

आयुर्वेद पांच महाभूतों चिकित्सा प्रणाली

केसरी विरासत के इस मंच आयुर्वेदिक दवाई को बेचने के लिए संपर्क करे - 9592306823


ਚੰਡੀਗੜ੍ਹ, 6 ਅਕਤੂਬਰ (ਕੇਸਰੀ ਨਿਊਜ਼ ਨੈਟਵਰਕ) – ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਵਿਸ਼ਵ ਪੱਧਰੀ ਸਿਹਤ ਸੰਭਾਲ ਬੁਨਿਆਦੀ ਢਾਂਚਾ ਸਿਰਜਣ ਦੀ ਵਚਨਬੱਧਤਾ ਦੇ ਤਹਿਤ, ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਹੋਮੀ ਭਾਭਾ ਕੈਂਸਰ ਹਸਪਤਾਲ, ਸੰਗਰੂਰ ਲਈ 15 ਕਰੋੜ ਰੁਪਏ ਦੀ ਲਾਗਤ ਵਾਲੀ ਨਵੀਂ ਸਿੰਗਲ ਫੋਟੋਨ ਐਮੀਸ਼ਨ ਕੰਪਿਊਟਿਡ ਟੋਮੋਗ੍ਰਾਫੀ (ਸਪੈਕਟ-ਸੀਟੀ) ਅਤੇ ਪੋਜ਼ੀਟਰੋਨ ਐਮੀਸ਼ਨ ਟੋਮੋਗ੍ਰਾਫੀ (ਪੀ.ਈ.ਟੀ.-ਸੀ.ਟੀ.) ਖਰੀਦਣ ਦੀ ਪ੍ਰਵਾਨਗੀ ਦੇ ਦਿੱਤੀ ਹੈ।
ਇਹ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਨੇ ਦੱਸਿਆ ਕਿ ਸੂਬਾ ਸਰਕਾਰ ਪੰਜਾਬ ਭਰ ਵਿੱਚ ਅਤਿ-ਆਧੁਨਿਕ ਹੈਲਥ ਕੇਅਰ ਅਤੇ ਡਾਇਗਨੌਸਟਿਕ ਸੁਵਿਧਾਵਾਂ ਬਣਾਉਣ ਅਤੇ ਮੁਹੱਈਆ ਕਰਵਾਉਣ ਦਾ ਪੱਕਾ ਸੰਕਲਪ ਰੱਖਦੀ ਹੈ। ਉਨ੍ਹਾਂ ਕਿਹਾ ਕਿ 100 ਆਮ ਆਦਮੀ ਕਲੀਨਿਕ ਵੀ ਸੂਬੇ ਦੇ ਲੋਕਾਂ ਨੂੰ ਸਮਰਪਿਤ ਕੀਤੇ ਗਏ ਸਨ, ਜਿੱਥੇ ਕੋਈ ਵੀ ਵਿਅਕਤੀ ਆਪਣੇ ਘਰ ਦੇ ਆਸ-ਪਾਸ ਸਿਹਤ ਸੇਵਾਵਾਂ ਮੁਫ਼ਤ ਪ੍ਰਾਪਤ ਕਰ ਸਕਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸੂਬੇ ਦੇ ਹੋਰਨਾਂ ਹਿੱਸਿਆਂ ਵਿੱਚ ਵੀ ਅਜਿਹੇ ਹੋਰ ਕਲੀਨਿਕ ਜਲਦੀ ਹੀ ਸ਼ੁਰੂ ਕੀਤੇ ਜਾਣਗੇ।
ਸ. ਜੌੜਾਮਾਜਰਾ ਨੇ ਦੱਸਿਆ ਕਿ ਹੋਮੀ ਭਾਭਾ ਕੈਂਸਰ ਹਸਪਤਾਲ, ਸੰਗਰੂਰ ਲਈ ਏ.ਐਮ.ਸੀ./ਸੀ.ਐਮ.ਸੀ. ਨੂੰ 7.50 ਕਰੋੜ ਰੁਪਏ ਦੀ ਵਾਧੂ ਲਾਗਤ ਨਾਲ ਖਰੀਦਣ ਦੀ ਵੀ ਪ੍ਰਵਾਨਗੀ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ‘’ਇਸ ਤੋਂ ਇਲਾਵਾ, ਸੈੱਸ ਯੋਜਨਾ ਦੀ ਉਗਰਾਹੀ ਲਈ 60 ਕਰੋੜ ਰੁਪਏ ਮਨਜ਼ੂਰ ਕੀਤੇ ਗਏ ਹਨ।’’ ਉਨ੍ਹਾਂ ਦੱਸਿਆ ਕਿ ਸੂਬੇ ਦੇ ਖਜ਼ਾਨੇ ਵਿੱਚੋਂ ਹੁਣ ਤੱਕ 48.75 ਕਰੋੜ ਰੁਪਏ ਕਢਵਾਏ ਜਾ ਚੁੱਕੇ ਹਨ।

Ultra modern apparatus will bring more efficiency for cancer treatment

Chandigarh, October 6:

In consonance with Chief Minister Bhagwant Mann led Punjab Government’s commitment to create world class health care infrastructure in state, Health Minister Chetan Singh Jauramajra has approved the  purchase of new Single Photon Emission Computed Tomography (SPECT-CT) & Positron Emission Tomography (PET-CT) for the Homi Bhabha Cancer Hospital, in Sangrur at cost of Rs. 15 crore.

Disclosing this here, the Health Minister said that the state government is firm in its resolve  to create and provide state-of-the-art Health Care and Diagnostic facilities across Punjab. He said that 100 Aam Aadmi Clinics were also dedicated to the people of the state, where one can get heath services free of cost within the vicinity of their houses. He also added that more such clinics will come up soon in other parts of the state.

Mr. Jauramajra informed that approval has also been sanctioned to buy AMC/CMC for Homi Bhabha Cancer Hospital, Sangrur with an additional cost of Rs. 7.50 crore. “Apart from this, budget plan for Rs. 60 crore has been approved against the Cess Collection,” he said while adding that Rs. 48.75 crore has been withdrawn from the State Treasury till date

advertise with kesari virasat

Leave a Reply