ਅਤੇ ਇਸਦੇ ਨਾਲ ਹੀ ਜ਼ਿਲ੍ਹਾ ਮੈਜਿਸਟਰੇਟ ਜਸਪ੍ਰੀਤ ਸਿੰਘ ਵਲੋਂ ਫੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਤੇ ਪੰਜਾਬ ਐਕਸਾਈਜ਼ ਐਕਟ 1914 ਦੀ ਧਾਰਾ 54 ਪੰਜਾਬ ਲਿਕੁਅਰ ਲਾਇਸੰਸ 1956 ਦੇ ਨਿਯਮ 9 ਦੇ ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੌਂ ਕਰਦਿਆਂ ਭਗਵਾਨ ਵਾਲਮੀਕਿ ਜੀ ਦੇ ਪ੍ਰਕਾਸ਼ ਉਤਸਵ ਦੇ ਸਬੰਧ ਵਿੱਚ ਮਿਤੀ 08 ਅਤੇ 09 ਅਕਤੂਬਰ ਨੂੰ ਸ਼ਹਿਰ ਵਿੱਚ ਕੱਢੀ ਜਾਣ ਵਾਲੀ ਸ਼ੋਭਾ ਯਾਤਰਾ ਦੇ ਰਸਤੇ ਅਤੇ ਸਮਾਗਮ ਵਾਲੀ ਜਗ੍ਹਾ ਦੇ ਨੇੜੇ ਮੀਟ ਅਤੇ ਸ਼ਰਾਬ ਦੀ ਵਿਕਰੀ ’ਤੇ ਪਾਬੰਦੀ ਦੇ ਆਦੇਸ਼ ਜਾਰੀ ਕੀਤੇ ਗਏ ਹਨ।
ਇਹ ਹੁਕਮ 18 ਨਵੰਬਰ 2022 ਤੱਕ ਲਾਗੂ ਰਹਿਣਗੇ।