KESARI VIRASAT

ਕੇਸਰੀ ਵਿਰਾਸਤ

Latest news
ਪੰਜਾਬ 'ਚ ਬੱਚੀ ਨੂੰ ਜ਼ਿੰਦਾ ਦਫ਼ਨਾਉਣ 'ਤੇ ਔਰਤ ਨੂੰ ਫਾਂਸੀ ਦੀ ਸਜ਼ਾ: ਉਸ ਨੇ ਰੋਂਦੇ ਹੋਏ ਕਿਹਾ-ਮੇਰੇ 2 ਬੱਚੇ, ਰਹਿਮ ਕ... ਸ਼ਰਮਾਅ ਗਿਆ ਸ਼ੈਤਾਨ! ਈਡੀ ਦਾ ਇਲਜ਼ਾਮ - ਕੇਜਰੀਵਾਲ ਜਾਣਬੁੱਝ ਕੇ ਅੰਬ, ਮਠਿਆਈਆਂ ਖਾ ਰਿਹਾ ਹੈ ਤਾਂ ਜੋ ਬਲੱਡ ਸ਼ੂਗਰ ਵਧੇ ਅ... ਈਡੀ ਨੇ ਮਨੀ ਲਾਂਡਰਿੰਗ ਮਾਮਲੇ 'ਚ 97 ਕਰੋੜ ਰੁਪਏ ਦੀ ਜਾਇਦਾਦ ਕੀਤੀ ਕੁਰਕ: ਸ਼ਿਲਪਾ ਸ਼ੈੱਟੀ ਦਾ ਫਲੈਟ ਅਟੈਚ; ਰਾਜ ਕੁੰਦਰ... ਸੁਰੱਖਿਆ ਬਲਾਂ ਨੇ ਛੱਤੀਸਗੜ੍ਹ ਵਿੱਚ 29 ਨਕਸਲੀ ਮਾਰੇ: 27-27 ਲੱਖ ਰੁਪਏ ਦੇ ਇਨਾਮ ਵਾਲੇ ਦੋ ਮਾਰੇ ਗਏ, 3 ਸਿਪਾਹੀ ਜ਼ਖ਼ਮ... ਹੇਮਾ ਮਾਲਿਨੀ 'ਤੇ ਕੀਤੀ ਵਿਵਾਦਿਤ ਟਿੱਪਣੀ : ਰਣਦੀਪ ਸੁਰਜੇਵਾਲਾ ਦੀ ਚੋਣ ਮੁਹਿੰਮ 'ਤੇ ਪਾਬੰਦੀ ਸ਼੍ਰੀ ਦੇਵੀ ਤਾਲਾਬ ਮੰਦਿਰ ਕੰਪਲੈਕਸ ਵਿਖੇ ਵਿਸ਼ੇਸ਼ ਧਿਆਨ ਅਤੇ ਯੋਗਾ ਵਰਕਸ਼ਾਪ 22 ਤੋਂ  ਪੰਜਾਬ 'ਚ ਭਾਜਪਾ ਦੇ 3 ਉਮੀਦਵਾਰਾਂ ਦਾ ਐਲਾਨ: ਸਾਬਕਾ ਅਕਾਲੀ ਮੰਤਰੀ ਦੀ IAS ਨੂੰਹ ਨੂੰ ਬਠਿੰਡਾ ਤੋਂ ਟਿਕਟ; ਕੇਂਦਰੀ ਮੰਤ... ਪਾਕਿਸਤਾਨ 'ਚ ਸਿੱਖ ਨੂੰ ਨੰਗਾ ਕਰਕੇ ਕੁੱਟਿਆ, ਵੀਡੀਓ ਹੋਈ ਵਾਇਰਲ; ਭਾਜਪਾ ਨੇਤਾ ਨੇ ਕਿਹਾ- ਕੱਟੜਪੰਥੀ ਸੰਗਠਨ TLP ਜ਼ਿੰਮ... ਭਾਜਪਾ ਦਾ ਚੋਣ ਮਨੋਰਥ ਪੱਤਰ ਕਿਸਾਨਾਂ ਦੇ ਸੁਨਹਿਰੇ ਭਵਿੱਖ ਦਾ ਵਾਅਦਾ ਕਰਦਾ ਹੈ: ਚੁੱਘ ਪੰਜਾਬ 'ਚ ਮਰੀਜ਼ ਨਾਲ ਬੈੱਡ 'ਤੇ ਪਈ ਰਹੀ ਲਾਸ਼: ਬਜ਼ੁਰਗ ਵਿਅਕਤੀ ਗੰਭੀਰ ਹਾਲਤ 'ਚ ਦਾਖਲ; ਮੌਤ ਤੋਂ ਬਾਅਦ ਵੀ ਕੋਈ ਸਿਹਤ ...
You are currently viewing ਨਵੰਬਰ ਦੇ ਮਹੀਨੇ ਚ ਇਹ ਨਵੇਂ ਕਾਨੂੰਨ ਹੋਣਗੇ ਲਾਗੂ

ਨਵੰਬਰ ਦੇ ਮਹੀਨੇ ਚ ਇਹ ਨਵੇਂ ਕਾਨੂੰਨ ਹੋਣਗੇ ਲਾਗੂ

आयुर्वेद पांच महाभूतों चिकित्सा प्रणाली

केसरी विरासत के इस मंच आयुर्वेदिक दवाई को बेचने के लिए संपर्क करे - 9592306823


ਜਲੰਧਰ, 7 ਅਕਤੂਬਰ (ਕੇਸਰੀ ਨਿਊਜ਼ ਨੈਟਵਰਕ) – ਜ਼ਿਲ੍ਹਾ ਮੈਜਿਸਟਰੇਟ ਜਸਪ੍ਰੀਤ ਸਿੰਘ ਵੱਲੋਂ ਫੌਜਦਾਰੀ ਜਾਬਤਾ ਸੰਘਤਾ ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਜਲੰਧਰ (ਦਿਹਾਤੀ) ਦੀ ਹਦੂਦ ਅੰਦਰ ਪੈਂਦੇ ਹਲਕੇ ਵਿੱਚ ਕਿਸੇ ਵੀ ਵਿਅਕਤੀ ਵੱਲੋਂ ਆਪਣੇ ਪਸ਼ੂਆਂ ਨੂੰ ਸ਼ਰੇਆਮ ਸੜਕਾਂ ਅਤੇ ਜਨਤਕ ਥਾਵਾਂ ਤੇ ਛੱਡਣ ਤੇ ਪਾਬੰਦੀ ਲਗਾਈ ਗਈ ਹੈ।

ਇਸੇ ਤਰ੍ਹਾਂ ਇਕ ਹੋਰ ਹੁਕਮ ਰਾਹੀਂ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹਾ ਜਲੰਧਰ (ਦਿਹਾਤੀ) ਦੀ ਹਦੂਦ ਅੰਦਰ ਨੈਸ਼ਨਲ ਹਾਈਵੇ ਅਤੇ ਸਟੇਟ ਹਾਈਵੇ ’ਤੇ ਸਥਿਤ ਮੈਰਿਜ ਪੈਲੇਸ/ਹੋਟਲ ਵਾਲਿਆਂ ਵਲੋਂ ਨੈਸ਼ਨਲ ਹਾਈਵੇ/ਸਟੇਟ ਹਾਈਵੇ ਉਪਰ ਗੱਡੀਆਂ ਦੀ ਪਾਰਕਿੰਗ, ਸੜਕਾਂ ਦੇ ਉੱਪਰ/ਕਿਨਾਰੇ ’ਤੇ ਪਾਰਕਿੰਗ, ਸ਼ਾਦੀ/ਹੋਰ ਫੰਕਸ਼ਨ ਦੌਰਾਨ ਸੜਕ ਉਪਰ ਪਟਾਕੇ ਚਲਾਉਣ, ਪੈਲੇਸਾਂ/ਹੋਟਲਾਂ ਅੰਦਰ ਅਤੇ ਬਾਹਰ ਫਾਇਰ ਕਰਨ ’ਤੇ ਪਾਬੰਦੀ ਲਗਾਈ ਹੈ।

ਅਤੇ ਇਸਦੇ ਨਾਲ ਹੀ ਜ਼ਿਲ੍ਹਾ ਮੈਜਿਸਟਰੇਟ ਜਸਪ੍ਰੀਤ ਸਿੰਘ ਵਲੋਂ ਫੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਤੇ ਪੰਜਾਬ ਐਕਸਾਈਜ਼ ਐਕਟ 1914 ਦੀ ਧਾਰਾ 54 ਪੰਜਾਬ ਲਿਕੁਅਰ ਲਾਇਸੰਸ 1956 ਦੇ ਨਿਯਮ 9 ਦੇ ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੌਂ ਕਰਦਿਆਂ ਭਗਵਾਨ ਵਾਲਮੀਕਿ ਜੀ ਦੇ ਪ੍ਰਕਾਸ਼ ਉਤਸਵ ਦੇ ਸਬੰਧ ਵਿੱਚ ਮਿਤੀ 08 ਅਤੇ 09 ਅਕਤੂਬਰ ਨੂੰ ਸ਼ਹਿਰ ਵਿੱਚ ਕੱਢੀ ਜਾਣ ਵਾਲੀ ਸ਼ੋਭਾ ਯਾਤਰਾ ਦੇ ਰਸਤੇ ਅਤੇ ਸਮਾਗਮ ਵਾਲੀ ਜਗ੍ਹਾ ਦੇ ਨੇੜੇ ਮੀਟ ਅਤੇ ਸ਼ਰਾਬ ਦੀ ਵਿਕਰੀ ’ਤੇ ਪਾਬੰਦੀ ਦੇ ਆਦੇਸ਼ ਜਾਰੀ ਕੀਤੇ ਗਏ ਹਨ।

ਇਹ ਹੁਕਮ 18 ਨਵੰਬਰ 2022 ਤੱਕ ਲਾਗੂ ਰਹਿਣਗੇ।

 

 

Leave a Reply