ਦੀਵਾਲੀ ਦੀ ਰਾਤ 8 ਤੋਂ 10 ਵਜੇ ਤੱਕ ਦੋ ਘੰਟੇ ਹੀ ਚਲਾਏ ਜਾ ਸਕਣਗੇ ਇਸ ਖਾਸ ਕਿਸਮ ਦੇ ਪਟਾਕੇ
ਵਾਤਾਵਰਣ, ਸਾਇੰਸ ਤਕਨਾਲੋਜੀ ਵਿਭਾਗ ਵੱਲੋਂ ਹਦਾਇਤਾਂ ਦੀ ਪਾਲਣਾ ਲਈ ਜ਼ਿਲਾ ਪ੍ਰਸ਼ਾਸਨ ਨੂੰ ਨਿਰਦੇਸ਼ ਚੰਡੀਗੜ੍ਹ, 12 ਅਕਤੂਬਰ (ਕੇਸਰੀ ਨਿਊਜ਼ ਨੈੱਟਵਰਕ)-ਚੌਗਿਰਦੇ ਦੀ ਸਾਂਭ ਸੰਭਾਲ ਅਤੇ ਦੀਵਾਲੀ ਸਮੇਤ ਤਿਉਹਾਰਾਂ ਮੌਕੇ ਲੋਕਾਂ ਦੀਆਂ ਭਾਵਨਾਵਾਂ…