KESARI VIRASAT

Latest news
ਮੋਰਾਰੀ ਬਾਪੂ ਨੇ ਧਰਮ ਪਰਿਵਰਤਨ ਦੀਆਂ ਸਾਜ਼ਿਸ਼ਾਂ ਦਾ ਕੀਤਾ ਪਰਦਾਫਾਸ਼: ਮੁਫਤ ਸਿੱਖਿਆ ਦੇ ਨਾਂ 'ਤੇ ਹਰ ਪਿੰਡ 'ਚ ਹੋ ਰਿਹ... ਜਲੰਧਰ 'ਚ ਯੂਟਿਊਬਰ ਦੇ ਘਰ 'ਤੇ ਗ੍ਰੇਨੇਡ ਹਮਲਾ: ਪਹਿਲੀ ਵਾਰ ਪਾਕਿਸਤਾਨੀ ਕੁਨੈਕਸ਼ਨ ਆਇਆ ਸਾਹਮਣੇ ਜ਼ੁਲਫਾਨ ਨੇ ਕੀਤਾ ਹਰਿਮੰਦਰ ਸਾਹਿਬ ਕੰਪਲੈਕਸ 'ਚ ਸ਼ਰਧਾਲੂਆਂ 'ਤੇ ਹਮਲਾ: 4 ਸੇਵਾਦਾਰ ਵੀ ਜ਼ਖਮੀ; ਮੁਲਜ਼ਮ ਦੀ ਬੁਰੀ ਤਰ੍ਹ... ਹੋਲੀ ਮੌਕੇ ਲਗਾਏ ਨਾਕੇ 'ਤੇ ਕਾਰ ਨੇ ਪੁਲਿਸ ਮੁਲਾਜ਼ਮਾਂ ਨੂੰ ਕੁਚਲਿਆ ਚੰਡੀਗੜ੍ਹ 'ਚ ਕਾਂਸਟੇਬਲ-ਹੋਮ ਗਾਰਡ ਸਮੇਤ 3 ਲੋਕਾਂ... ਸ੍ਰੀ ਹੇਮਕੁੰਟ ਸਾਹਿਬ ਰੋਪਵੇਅ ਅਤੇ ਮਹਾਰਾਸ਼ਟਰ ‘ਚ ਸਿੱਖ ਆਨੰਦਕਾਰਜ ਮੈਰਿਜ ਐਕਟ ਲਾਗੂ ਕਰਨ ਲਈ ਸੰਤ ਗਿਆਨੀ ਹਰਨਾਮ ਸਿੰਘ ... SGPC ਪ੍ਰਧਾਨ ਹਰਜਿੰਦਰ ਧਾਮੀ ਅਸਤੀਫਾ ਵਾਪਸ ਨਾ ਲੈਣ ਦੀ ਗੱਲ 'ਤੇ ਅੜੇ: ਹਰਿਮੰਦਰ ਸਾਹਿਬ ਪਹੁੰਚੇ ਕਰਨਾਟਕ ਦੇ ਡੀਜੀਪੀ ਦੀ ਫਿਲਮੀ ਹੀਰੋਇਨ ਧੀ ਲਿਆਉਂਦੀ ਸੀ ਸਰੀਰ 'ਤੇ ਸੋਨਾ ਲਪੇਟ ਕੇ : ਸਾਲ 'ਚ 30 ਵਾਰ ਦੁਬਈ ਗਈ : ਇੱਕ ਸ... ਭੰਗ ਵਰਗੇ ਨਸ਼ੇ ਨਾਲ ਭਗਵਾਨ ਸ਼ਿਵ ਨੂੰ ਜੋੜਨਾ ਮਹਾ ਪਾਪ ਅਤੇ ਸਮਾਜ ਲਈ ਹਾਨੀਕਾਰਕ- ਅਮਰ ਸ੍ਰੀਵਾਸਤਵ ਹੁਣ 22 ਸਾਲਾ ਕੁੜੀ ਨੇ ਪਾਦਰੀ ਬਜਿੰਦਰ 'ਤੇ ਲਗਾਇਆ ਜਿਨਸੀ ਸ਼ੋਸ਼ਣ ਦਾ ਦੋਸ਼  ਜ਼ੇਲੇਂਸਕੀ ਨੂੰ ਬਹਿਸ ਤੋਂ ਬਾਅਦ ਵ੍ਹਾਈਟ ਹਾਊਸ ਤੋਂ ਕੱਢਿਆ : ਟਰੰਪ ਨਾਲ ਸਾਂਝੀ ਪ੍ਰੈਸ ਕਾਨਫਰੰਸ ਰੱਦ
You are currently viewing ਖਾਲਿਸਤਾਨ ਸਮਰਥਕ ਗੁਰਪਤਵੰਤ ਸਿੰਘ ਪੰਨੂ ਖਿਲਾਫ ਅੱਤਵਾਦ ਦੇ ਮਾਮਲੇ ਚ ਰੈੱਡ ਕਾਰਨਰ ਨੋਟਿਸ ਜਾਰੀ ਕਰਨ ਤੇ ਇੰਟਰਪੋਲ ਨੇ ਭਾਰਤ ਦੀ ਦੂਜੀ ਬੇਨਤੀ ਕੀਤੀ ਰੱਦ
Terrorist Pannu's call to stop the train on VIDEO 29 in support of Amritpal

ਖਾਲਿਸਤਾਨ ਸਮਰਥਕ ਗੁਰਪਤਵੰਤ ਸਿੰਘ ਪੰਨੂ ਖਿਲਾਫ ਅੱਤਵਾਦ ਦੇ ਮਾਮਲੇ ਚ ਰੈੱਡ ਕਾਰਨਰ ਨੋਟਿਸ ਜਾਰੀ ਕਰਨ ਤੇ ਇੰਟਰਪੋਲ ਨੇ ਭਾਰਤ ਦੀ ਦੂਜੀ ਬੇਨਤੀ ਕੀਤੀ ਰੱਦ


ਨਵੀਂ ਦਿੱਲੀ (ਕੇਸਰੀ ਨਿਊਜ਼ ਨੈੱਟਵਰਕ) – ਇੰਟਰਪੋਲ ਨੇ ਇੱਕ ਵਾਰ ਫਿਰ ਭਾਰਤ ਨੂੰ ਕਰਾਰਾ ਝਟਕਾ ਦਿੱਤਾ ਹੈ। ਵਿਦੇਸ਼ ਵਿਚ ਬੈਠੇ ਖਾਲਿਸਤਾਨੀ ਵੱਖਵਾਦੀ ਕੈਨੇਡਾ ਸਥਿਤ ਸਿੱਖਸ ਫਾਰ ਜਸਟਿਸ (SFJ) ਦੇ ਬਾਨੀ, ਕਾਨੂੰਨੀ ਸਲਾਹਕਾਰ ਅਤੇ ਖਾਲਿਸਤਾਨ ਸਮਰਥਕ ਗੁਰਪਤਵੰਤ ਸਿੰਘ ਪੰਨੂ ਖਿਲਾਫ ਅੱਤਵਾਦ ਦੇ ਦੋਸ਼ਾਂ ‘ਤੇ ਰੈੱਡ ਕਾਰਨਰ ਨੋਟਿਸ ਜਾਰੀ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਰੈੱਡ ਕਾਰਨਰ ਨੋਟਿਸ ਜਾਰੀ ਕਰਨ ਲਈ ਭਾਰਤ ਦੀ ਇਹ ਦੂਜੀ ਬੇਨਤੀ ਸੀ, ਜਿਸ ਨੂੰ ਇੰਟਰਪੋਲ ਨੇ ਰੱਦ ਕਰ ਦਿੱਤਾ ਹੈ।

ਇੰਟਰਪੋਲ ਨੇ ਕਿਹਾ ਕਿ ਉਨ੍ਹਾਂ ਨੂੰ ਭਾਰਤੀ ਅਧਿਕਾਰੀਆਂ ਕੋਲ ਆਪਣੇ ਕੇਸ ਦੇ ਸਮਰਥਨ ਲਈ ਲੋੜੀਂਦੀ ਜਾਣਕਾਰੀ ਨਹੀਂ ਮਿਲੀ। ਇੰਟਰਪੋਲ ਨੇ ਹਾਲਾਂਕਿ ਇਸ ਤੱਥ ਨੂੰ ਸਵੀਕਾਰ ਕੀਤਾ ਹੈ ਕਿ ਪੰਨੂ ਇੱਕ “ਉੱਚ-ਪ੍ਰੋਫਾਈਲ ਸਿੱਖ ਵੱਖਵਾਦੀ” ਹੈ ਅਤੇ ਸਿੱਖਸ ਫਾਰ ਜਸਟਿਸ (ਐਸਐਫਜੇ) ਸਮੂਹ ਜਿਸਦਾ ਉਹ ਮੁਖੀ ਹੈ ਇੱਕ ਸੁਤੰਤਰ ਖਾਲਿਸਤਾਨ ਦੀ ਮੰਗ ਕਰਦਾ ਹੈ।

ਪਰ ਭਾਰਤੀ ਅਧਿਕਾਰੀਆਂ ਕੋਲ ਆਪਣੇ ਕੇਸ ਦੇ ਸਮਰਥਨ ਲਈ ਲੋੜੀਂਦੀ ਜਾਣਕਾਰੀ ਨਹੀਂ ਹੈ। ਇਸ ਕਰ ਕੇ ਇਸ ਅਰਜ਼ੀ ਨੂੰ ਰੱਦ ਕੀਤਾ ਗਿਆ ਹੈ।

 

Leave a Reply