KESARI VIRASAT

ਕੇਸਰੀ ਵਿਰਾਸਤ

Latest news
25 ਜੂਨ ਨੂੰ 'ਸੰਵਿਧਾਨ ਹੱਤਿਆ ਦਿਵਸ' ਐਲਾਨਿਆ: ਕੇਂਦਰ ਸਰਕਾਰ ਨੇ ਨੋਟੀਫਿਕੇਸ਼ਨ ਕੀਤਾ ਜਾਰੀ; ਇਸੇ ਦਿਨ 1975 ਵਿੱਚ ਐਮਰਜ... ਜਲੰਧਰ ਪੁਲਿਸ ਨੇ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਦੇ ਭਰਾ ਨੂੰ ਕੀਤਾ ਸੰਗੀਨ ਮਾਮਲੇ ਵਿੱਚ ਗ੍ਰਿਫਤਾਰ ਡਿਜੀਟਲ ਮੀਡੀਆ ਨਾਲ ਸਬੰਧਤ ਪੱਤਰਕਾਰਾਂ ਦੀਆਂ ਸਮੱਸਿਆਵਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਧਿਆਨ ਵਿੱਚ ਲਿਆ ਕੇ ਹੱਲ ਕਰਵ... ਆਪ' 'ਤੇ ਜਲੰਧਰ 'ਚ ਉਦਯੋਗ ਮਾਲਕਾਂ ਨੂੰ ਧਮਕਾਉਣ ਦਾ ਦੋਸ਼: ਬੀਜੇਪੀ ਨੇਤਾ ਨੇ ਕਿਹਾ- 202 ਫੈਕਟਰੀਆਂ ਦੇ ਕਰਮਚਾਰੀਆਂ ਦੀ ... ਚੋਣਾਂ ਜਿਤਾਉਣ ਅਤੇ ਹਰਾਉਣ ਵਿੱਚ ਅਹਿਮ ਰੋਲ ਅਦਾ ਕਰਨ ਵਾਲਾ ਪਾਰਟੀ ਕੇਡਰ ਨਹੀਂ ਕੋਈ ਹੋਰ* ਜਲੰਧਰ ਉਪ-ਚੋਣ - ਬੀਜੇਪੀ ਮੁੱਖ ਮੰਤਰੀ 'ਤੇ ਗੁੱਸੇ 'ਚ, ਪੰਜਾਬ ਪ੍ਰਧਾਨ ਜਾਖੜ ਨੇ ਕਿਹਾ- ਸੱਤਾ ਦੀ ਦੁਰਵਰਤੋਂ ਨਾ ਕਰੋ; ਬ... ਪ੍ਰੈੱਸ ਕੌਂਸਲ ਆਫ ਇੰਡੀਆ ਨੇ ਦਿੱਤਾ ਵੱਡਾ ਫੈਸਲਾ:ਪੱਤਰਕਾਰਾਂ ਦੇ ਸ਼ਨਾਖਤੀ ਕਾਰਡਾਂ ਲਈ ਡੀਏਵੀਪੀ ਦੀ ਸ਼ਰਤ ਹਟਾਈ  ਸੀਬੀਆਈ ਵਲੋਂ ਭਾਜਪਾ ਸਾਸ਼ਿਤ ਹਰਿਆਣਾ ਦੇ ਸਰਕਾਰੀ ਸਕੂਲਾਂ 'ਚ 4 ਲੱਖ ਫਰਜ਼ੀ ਦਾਖ਼ਲੇ ਅਤੇ ਸਰਕਾਰੀ ਫੰਡਾਂ ਦੀ ਦੁਰਵਰਤੋਂ ਮ... ਜੇਲ 'ਚ ਬੰਦ ਕੇਜਰੀਵਾਲ ਨੂੰ ਕਿਉਂ ਕੀਤਾ ਗਿਆ ਫਿਰ ਗ੍ਰਿਫਤਾਰ: ED ਤੋਂ ਬਾਅਦ CBI ਦੀ ਕਾਰਵਾਈ ਕਿੰਨੀ ਕੁ ਜਾਇਜ਼?  ਪੰਜਾਬ 'ਚ ਅੰਤਰ-ਰਾਜੀ ਅਫੀਮ ਦੀ ਤਸਕਰੀ ਦਾ ਪਰਦਾਫਾਸ਼: ਪੰਜਾਬ ਪੁਲਿਸ ਵੱਲੋਂ 66 ਕਿਲੋ ਅਫੀਮ ਬਰਾਮਦ; 2 ਤਸਕਰ ਗ੍ਰਿਫਤਾਰ ...
You are currently viewing ਦੀਵਾਲੀ ਦੀ ਰਾਤ 8 ਤੋਂ 10 ਵਜੇ ਤੱਕ ਦੋ ਘੰਟੇ ਹੀ ਚਲਾਏ ਜਾ ਸਕਣਗੇ ਇਸ ਖਾਸ ਕਿਸਮ ਦੇ ਪਟਾਕੇ

ਦੀਵਾਲੀ ਦੀ ਰਾਤ 8 ਤੋਂ 10 ਵਜੇ ਤੱਕ ਦੋ ਘੰਟੇ ਹੀ ਚਲਾਏ ਜਾ ਸਕਣਗੇ ਇਸ ਖਾਸ ਕਿਸਮ ਦੇ ਪਟਾਕੇ

आयुर्वेद पांच महाभूतों चिकित्सा प्रणाली

केसरी विरासत के इस मंच आयुर्वेदिक दवाई को बेचने के लिए संपर्क करे - 9592306823


ਵਾਤਾਵਰਣ, ਸਾਇੰਸ ਤਕਨਾਲੋਜੀ ਵਿਭਾਗ ਵੱਲੋਂ ਹਦਾਇਤਾਂ ਦੀ ਪਾਲਣਾ ਲਈ ਜ਼ਿਲਾ ਪ੍ਰਸ਼ਾਸਨ ਨੂੰ ਨਿਰਦੇਸ਼

ਚੰਡੀਗੜ੍ਹ, 12 ਅਕਤੂਬਰ (ਕੇਸਰੀ ਨਿਊਜ਼ ਨੈੱਟਵਰਕ)-ਚੌਗਿਰਦੇ ਦੀ ਸਾਂਭ ਸੰਭਾਲ ਅਤੇ ਦੀਵਾਲੀ ਸਮੇਤ ਤਿਉਹਾਰਾਂ ਮੌਕੇ ਲੋਕਾਂ ਦੀਆਂ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਮਾਣਯੋਗ ਸੁਪਰੀਮ ਕੋਰਟ ਤੇ ਨੈਸ਼ਨਲ ਗਰੀਨ ਟ੍ਰਿਬਿਊਨਲ ਦੀਆਂ ਹਸਾਇਤਾਂ ਦੀ ਰੌਸ਼ਨੀ ਵਿੱਚ ਵਾਤਾਵਰਣ, ਸਾਇੰਸ ਤਕਨਾਲੋਜੀ ਵਿਭਾਗ ਵੱਲੋਂ ਪਟਾਕੇ ਚਲਾਉਣ ਸਮਾਂ ਸੀਮਾ ਸੰਬੰਧੀ ਹਦਾਇਤਾਂ ਜਾਰੀ ਕਰਦਿਆਂ ਇਨ੍ਹਾਂ ਦੀ ਸਖਤੀ ਲਈ ਪਾਲਣਾ ਲਈ ਜ਼ਿਲਾ ਪ੍ਰਸ਼ਾਸਨ ਨੂੰ ਨਿਰਦੇਸ਼ ਦਿੱਤੇ ਹਨ।

ਅੱਜ ਇੱਥੇ ਜਾਣਕਾਰੀ ਦਿੰਦਿਆਂ ਵਾਤਾਵਰਣ, ਸਾਇੰਸ ਤੇ ਤਕਨਾਲੋਜੀ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਦੱਸਿਆ ਕਿ ਦੀਵਾਲੀ ਵਾਲੇ ਦਿਨ 24 ਅਕਤੂਬਰ ਨੂੰ ਸੂਬੇ ਵਿੱਚ ਦੋ ਘੰਟੇ ਰਾਤ 8 ਵਜੇ ਤੋਂ 10 ਵਜੇ ਤੱਕ ਹੀ ਪਟਾਕੇ ਚਲਾਏ ਜਾ ਸਕਣਗੇ। ਇਸ ਦੇ ਨਾਲ ਹੀ ਸਿਰਫ ਗਰੀਨ ਪਟਾਕਿਆਂ ਦੀ ਖਰੀਦ-ਵੇਚ ਅਤੇ ਚਲਾਏ ਜਾਣ ਦੀ ਆਗਿਆ ਦਿੱਤੀ ਹੈ। ਲਿਥੀਅਮ, ਬੇਰੀਅਮ ਆਦਿ ਜ਼ਹਿਰਲੇ ਰਸਾਇਣਾਂ ਵਾਲੇ ਪਟਾਕੇ ਅਤੇ ਲੜੀ ਵਾਲੇ ਪਟਾਕਿਆਂ ਉੱਤੇ ਪੂਰਨ ਪਾਬੰਦੀ ਹੈ।ਇਸ ਤੋਂ ਇਲਾਵਾ ਅਧਿਕਾਰਤ ਥਾਂਵਾਂ ਉੱਤੇ ਪਟਾਕਿਆਂ ਦੀ ਖਰੀਦ-ਵੇਚ ਦੀ ਇਜਾਜ਼ਤ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਵਾਤਾਵਰਣ ਪ੍ਰਦੂਸ਼ਣ ਨਾਲ ਨਜਿੱਠਣ ਲਈ ਹਰੇ ਪਟਾਕਿਆਂ ਨੂੰ ਹੁਲਾਰਾ ਦਿੱਤਾ ਜਾਵੇ।

ਮੀਤ ਹੇਅਰ ਨੇ ਅੱਗੇ ਦੱਸਿਆ ਕਿ ਦੀਵਾਲੀ ਤੋਂ ਇਲਾਵਾ 8 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਵਾਲੇ ਦਿਨ ਵੀ ਸਵੇਰੇ 4 ਵਜੇ ਤੋਂ 5 ਵਜੇ ਤੱਕ ਇਕ ਘੰਟਾ ਅਤੇ ਰਾਤ 9 ਤੋਂ 10 ਵਜੇ ਤੱਕ ਇਕ ਘੰਟਾ ਪਟਾਕੇ ਚਲਾਏ ਜਾਣ ਦੀ ਇਜਾਜ਼ਤ ਹੋਵੇਗੀ।25-26 ਦਸੰਬਰ ਕ੍ਰਿਸਮਿਸ ਦੀ ਅੱਧੀ ਰਾਤ 11.55 ਤੋਂ 12.30 ਤੱਕ 35 ਮਿੰਟ ਅਤੇ ਨਵੇਂ ਵਰ੍ਹੇ ਦੀ ਆਮਦ ਮੌਕੇ 31 ਦਸੰਬਰ-1 ਜਨਵਰੀ ਦੀ ਅੱਧੀ ਰਾਤ 11.55 ਤੋਂ 12.30 ਤੱਕ 35 ਮਿੰਟ ਪਟਾਕੇ ਚਲਾਏ ਜਾਣ ਦੀ ਆਗਿਆ ਦਿੱਤੀ ਗਈ ਹੈ।

advertise with kesari virasat

FIRECRACKERS WILL BE ALLOWED ONLY FOR TWO HOURS ON DIWALI NIGHT FROM 8 TO 10 PM: MEET HAYER

ONLY GREEN FIRECRACKERS ALLOWED

ENVIRONMENT, SCIENCE AND TECHNOLOGY DEPARTMENT DIRECTS THE DISTRICT ADMINISTRATION TO FOLLOW THE INSTRUCTIONS

Chandigarh, October 12 (kesari news network)-In the light of the directions of the Hon’ble Supreme Court and the National Green Tribunal, the Department of Environment, Science and Technology has issued detailed instructions to district administration regarding the time limit for bursting firecrackers for strictly implementation.

Giving details Environment, Science and Technology Minister Gurmeet Singh Meet Hayer said that Keeping in mind the sentiments of the people on the occasion of Diwali festival the state government has restricted the timings for busting crackers.

He said that on the day of Diwali, on October 24, firecrackers will be allowed to be fired in the state for two hours from 8 pm to 10 pm. The manufacture, stock, distribute, sale and use of joined fire crackers (series crackers or laries) is hereby banned in whole of the State. Only the green crackers(those crackers that do not use barium salts or compounds of antimony, lithium, mercury arsenic, strontium, chromate) would be allowed for sale and use in the State of Punjab. The sale shall only be through licensed traders and it shall be ensured that the licensed traders are selling the fire crackers, which are permitted.

Meet Hayer further said that apart from Diwali, crackers will be permitted for one hour from 4 am to 5 am and one hour from 9 to 10 pm on November 8, the Prakash Purab day of Sri Guru Nanak Dev Ji. 35 minutes for Christmas from 11.55 pm to 12.30 am midnight on December 25-26 and 35 minutes from 11.55 pm to 12.30 am midnight on New Year’s Eve from 31 December-1 January have been allowed.

———
दीवाली की रात 8 से 10 बजे तक दो घंटे ही पटाख़े चलाए जा सकेंगे 
 ग्रीन पटाख़े ही चलाए जाने की आज्ञा 
पर्यावरण, विज्ञान प्रौद्यौगिकी विभाग द्वारा हिदायतों की पालना के लिए जि़ला प्रशासन को निर्देश दिए  


चंडीगढ़, 12 अक्तूबर: चौगिरदे की देखभाल और दीवाली समेत त्योहारों के अवसर पर लोगों की भावनाओं को ध्यान में रखते हुए माननीय सुप्रीम कोर्ट और नेशनल ग्रीन ट्रिब्यूनल की हिदायतों के प्रकाश में पर्यावरण, विज्ञान प्रौद्यौगिकी विभाग द्वारा पटाख़े चलाने की समय-सीमा सम्बन्धी हिदायतें जारी करते हुए इनकी सख्ती से पालना के लिए जि़ला प्रशासन को निर्देश दिए हैं।  
आज यहाँ जानकारी देते हुए पर्यावरण, विज्ञान एवं प्रौद्यौगिकी मंत्री गुरमीत सिंह मीत हेयर ने बताया कि दीवाली वाले दिन 24 अक्तूबर को राज्य में दो घंटे रात 8 बजे से 10 बजे तक ही पटाख़े चलाए जा सकेंगे। इसके साथ ही केवल ग्रीन पटाख़ों की खरीद एवं बिक्री और चलाए जाने की आज्ञा दी है। लिथियम, बेरियम आदि ज़हरीले रसायनों वाले पटाख़े और लड़ी वाले पटाख़ों पर पूर्ण पाबंदी है। इसके अलावा आधिकारित स्थानों पर पटाख़ों की खरीद एवं बिक्री की इजाज़त दी गई है।  
मीत हेयर ने आगे बताया कि दीवाली के अलावा 8 नवंबर को श्री गुरु नानक देव जी के प्रकाश पर्व वाले दिन भी सुबह 4 बजे से 5 बजे तक एक घंटा और रात 9 से 10 बजे तक एक घंटा पटाख़े चलाए जाने की इजाज़त होगी। 25-26 दिसंबर क्रिसमस की आधी रात 11.55 से 12.30 तक 35 मिनट और नए वर्ष के अवसर पर 31 दिसंबर-1 जनवरी की आधी रात 11.55 से 12.30 तक 35 मिनट पटाख़े चलाए जाने की आज्ञा दी गई है।  

Leave a Reply