ਪੰਜਾਬ ਪੁਲਿਸ ਨੇ ਜੇਲ੍ਹ ਵਿੱਚ ਬੰਦ ਦੋ ਗੈਂਗਸਟਰਾਂ ਵੱਲੋਂ ਦੱਸੇ ਟਿਕਾਣਿਆਂ ਤੋਂ ਛੇ ਪਿਸਤੌਲ ਕੀਤੇ ਬਰਾਮਦ
ਬਰਾਮਦ ਕੀਤੇ ਪਿਸਤੌਲ ਪਾਕਿਸਤਾਨ ਤੋਂ ਆਈਐਸਵਾਈਐਫ ਦੇ ਮੁਖੀ ਲਖਬੀਰ ਰੋਡੇ ਵੱਲੋਂ ਭੇਜੀ ਹਥਿਆਰਾਂ ਦੀ ਖੇਪ ਦਾ ਹਿੱਸਾ ਹਨ: ਡੀਆਈਜੀ ਗੁਰਪ੍ਰੀਤ ਸਿੰਘ ਭੁੱਲਰ ਚੰਡੀਗੜ੍ਹ/ਫਤਿਹਗੜ੍ਹ ਸਾਹਿਬ, 14 ਅਕਤੂਬਰ:ਕੇਸਰੀ ਨਿਊਜ਼ ਨੈੱਟਵਰਕ-ਮੁੱਖ ਮੰਤਰੀ ਭਗਵੰਤ…