KESARI VIRASAT

Latest news
ਜ਼ੁਲਫਾਨ ਨੇ ਕੀਤਾ ਹਰਿਮੰਦਰ ਸਾਹਿਬ ਕੰਪਲੈਕਸ 'ਚ ਸ਼ਰਧਾਲੂਆਂ 'ਤੇ ਹਮਲਾ: 4 ਸੇਵਾਦਾਰ ਵੀ ਜ਼ਖਮੀ; ਮੁਲਜ਼ਮ ਦੀ ਬੁਰੀ ਤਰ੍ਹ... ਹੋਲੀ ਮੌਕੇ ਲਗਾਏ ਨਾਕੇ 'ਤੇ ਕਾਰ ਨੇ ਪੁਲਿਸ ਮੁਲਾਜ਼ਮਾਂ ਨੂੰ ਕੁਚਲਿਆ ਚੰਡੀਗੜ੍ਹ 'ਚ ਕਾਂਸਟੇਬਲ-ਹੋਮ ਗਾਰਡ ਸਮੇਤ 3 ਲੋਕਾਂ... ਸ੍ਰੀ ਹੇਮਕੁੰਟ ਸਾਹਿਬ ਰੋਪਵੇਅ ਅਤੇ ਮਹਾਰਾਸ਼ਟਰ ‘ਚ ਸਿੱਖ ਆਨੰਦਕਾਰਜ ਮੈਰਿਜ ਐਕਟ ਲਾਗੂ ਕਰਨ ਲਈ ਸੰਤ ਗਿਆਨੀ ਹਰਨਾਮ ਸਿੰਘ ... SGPC ਪ੍ਰਧਾਨ ਹਰਜਿੰਦਰ ਧਾਮੀ ਅਸਤੀਫਾ ਵਾਪਸ ਨਾ ਲੈਣ ਦੀ ਗੱਲ 'ਤੇ ਅੜੇ: ਹਰਿਮੰਦਰ ਸਾਹਿਬ ਪਹੁੰਚੇ ਕਰਨਾਟਕ ਦੇ ਡੀਜੀਪੀ ਦੀ ਫਿਲਮੀ ਹੀਰੋਇਨ ਧੀ ਲਿਆਉਂਦੀ ਸੀ ਸਰੀਰ 'ਤੇ ਸੋਨਾ ਲਪੇਟ ਕੇ : ਸਾਲ 'ਚ 30 ਵਾਰ ਦੁਬਈ ਗਈ : ਇੱਕ ਸ... ਭੰਗ ਵਰਗੇ ਨਸ਼ੇ ਨਾਲ ਭਗਵਾਨ ਸ਼ਿਵ ਨੂੰ ਜੋੜਨਾ ਮਹਾ ਪਾਪ ਅਤੇ ਸਮਾਜ ਲਈ ਹਾਨੀਕਾਰਕ- ਅਮਰ ਸ੍ਰੀਵਾਸਤਵ ਹੁਣ 22 ਸਾਲਾ ਕੁੜੀ ਨੇ ਪਾਦਰੀ ਬਜਿੰਦਰ 'ਤੇ ਲਗਾਇਆ ਜਿਨਸੀ ਸ਼ੋਸ਼ਣ ਦਾ ਦੋਸ਼  ਜ਼ੇਲੇਂਸਕੀ ਨੂੰ ਬਹਿਸ ਤੋਂ ਬਾਅਦ ਵ੍ਹਾਈਟ ਹਾਊਸ ਤੋਂ ਕੱਢਿਆ : ਟਰੰਪ ਨਾਲ ਸਾਂਝੀ ਪ੍ਰੈਸ ਕਾਨਫਰੰਸ ਰੱਦ ਸੈਂਟਰਲ ਯੂਨੀਵਰਸਿਟੀ ਆਫ਼ ਪੰਜਾਬ ਬਠਿੰਡਾ ਦੇ ਸਥਾਪਨਾ ਦਿਵਸ ਮੌਕੇ ਭਾਰਤ ਦੀ ਗੁਰੂਕੁਲ ਪ੍ਰਣਾਲੀ ਦੀ ਅਮੀਰ ਪਰੰਪਰਾ ਨੂੰ ਕੀ... ਬੀਬੀਸੀ ਨੇ ਹਮਾਸ ਕਮਾਂਡਰ ਦੇ ਬੇਟੇ ਨੂੰ ਬਣਾਇਆ ਆਪਣੀ ਡਾਕੂਮੈਂਟਰੀ ਦਾ 'ਹੀਰੋ', ਪਤਨੀ ਨੂੰ ਵੀ ਦਿੱਤੇ ਡਾਲਰ: ਲੋਕ ਰੋਹ ਕ...
You are currently viewing ਪੰਜਾਬ ਵਿਜੀਲੈਂਸ ਬਿਉਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਏਐਸਆਈ ਰਿਸ਼ਵਤਖੋਰੀ ਦੇ ਕੇਸ ਵਿਚ ਗ੍ਰਿਫਤਾਰ
Vigilance Bureau nabs Sanitary Inspector for taking Rs 4000 bribe from a ragpicker

ਪੰਜਾਬ ਵਿਜੀਲੈਂਸ ਬਿਉਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਏਐਸਆਈ ਰਿਸ਼ਵਤਖੋਰੀ ਦੇ ਕੇਸ ਵਿਚ ਗ੍ਰਿਫਤਾਰ


ਚੰਡੀਗੜ 14 ਅਕਤੂਬਰ (ਕੇਸਰੀ ਨਿਊਜ਼ ਨੈੱਟਵਰਕ) – ਪੰਜਾਬ ਵਿਜੀਲੈਂਸ ਬਿਉਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਅੱਜ ਥਾਣਾ ਸਿਟੀ ਮਲੋਟ ਵਿਖੇ ਤਾਇਨਾਤ ਏਐਸਆਈ ਸੁਖਦੇਵ ਸਿੰਘ ਨੂੰ ਰਿਸ਼ਵਤਖੋਰੀ ਦੇ ਕੇਸ ਵਿਚ ਗ੍ਰਿਫ਼ਤਾਰ ਕਰ ਲਿਆ ਹੈ।


ਇਹ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਉਰੋ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਦੇਸ ਰਾਜ ਵਾਸੀ ਰਵਿਦਾਸ ਨਗਰ, ਸ੍ਰੀ ਮੁਕਤਸਰ ਸਾਹਿਬ ਨੇ ਬਿਉਰੋ ਨੂੰ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ਉਤੇ ਉਕਤ ਸੁਖਦੇਵ ਸਿੰਘ ਖਿਲਾਫ ਸ਼ਿਕਾਇਤ ਦਰਜ ਕਰਵਾਈ ਸੀ, ਜਿਸ ਦੀ ਪੜਤਾਲ ਦੇ ਆਧਾਰ ਤੇ ਇਹ ਮੁਕੱਦਮਾ ਨੰਬਰ 16 ਮਿਤੀ 13-10-2022 ਨੂੰ ਦਰਜ ਕੀਤਾ ਗਿਆ ਹੈ।


ਉਨਾਂ ਦੱਸਿਆ ਕਿ ਇਸ ਸ਼ਿਕਾਇਤ ਦੀ ਪੜਤਾਲ ਦੌਰਾਨ ਪਾਇਆ ਗਿਆ ਕਿ ਸ਼ਿਕਾਇਤਕਰਤਾ ਖ਼ਿਲਾਫ਼ ਥਾਣਾ ਸਿਟੀ ਮਲੋਟ ਵਿੱਚ ਦਰਜ ਇੱਕ ਮੁਕੱਦਮੇ ਦੀ ਤਫਤੀਸ਼ ਉਕਤ ਮੁਲਜ਼ਮ ਏਐਸਆਈ ਵੱਲੋਂ ਕੀਤੀ ਜਾ ਰਹੀ ਸੀ ਤੇ ਹੁਣ ਉਸ ਨੇ ਇਸ ਮੁਕੱਦਮੇ ਦਾ ਅਦਾਲਤ ਵਿੱਚ ਚਲਾਨ ਪੇਸ਼ ਕਰਨ ਲਈ ਮੁੱਦਈ ਪਾਸੋਂ ਰਿਸ਼ਵਤ ਦੀ ਮੰਗ ਕੀਤੀ ਸੀ ਅਤੇ ਜਾਂਚ ਦੌਰਾਨ ਇਹ ਦੋਸ਼ ਸਹੀ ਪਾਏ ਜਾਣ ਉਤੇ ਉਕਤ ਮੁਲਾਜ਼ਮ ਦੇ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਬਠਿੰਡਾ ਵਿਖੇ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਦਿੱਤੀ ਹੈ।

पंजाब विजीलैंस ब्यूरो द्वारा भ्रष्टाचार के विरुद्ध जारी मुहिम के दौरान आज थाना सिटी मलोट में तैनात एएसआई सुखदेव सिंह को रिश्वतखोरी केस में गिरफ़्तार कर लिया है।

यह जानकारी देते हुए विजीलैंस ब्यूरो के प्रवक्ता ने बताया कि शिकायतकर्ता देस राज निवासी रविदास नगर, श्री मुक्तसर साहिब ने ब्यूरो को भ्रष्टाचार विरोधी हेल्पलाइन पर उक्त सुखदेव सिंह के खि़लाफ़ शिकायत दर्ज करवाई थी, जिसकी पड़ताल के आधार पर यह मुकदमा नंबर 16 तारीख़ 13- 10- 2022 को दर्ज किया गया है।

उन्होंने बताया कि इस शिकायत की पड़ताल के दौरान पाया गया कि शिकायतकर्ता खि़लाफ़ थाना सिटी मलोट में दर्ज एक मुकदमे की जाँच उक्त मुलजिम एएसआई द्वारा की जा रही थी और अब उसने इस मुकदमे का अदालत में चालान पेश करने के लिए वादी से रिश्वत की माँग की थी और जांच के दौरान यह दोष सही पाए जाने पर उक्त कर्मचारी के खि़लाफ़ भ्रष्टाचार रोकथाम कानून के अंतर्गत विजीलैंस ब्यूरो के थाना बठिंडा में मुकदमा दर्ज करके अगली कार्यवाही आरंभ का दी गई है।

The Punjab Vigilance Bureau during its campaign against corruption in the State on Thursday arrested an ASI Sukhdev Singh posted at Malout City police station in a bribery case.

Disclosing this here today, a spokesperson of the Vigilance Bureau said this case has been registered on a complainant filed by Des Raj of Sri Muktsar Sahib against the said ASI on an anti-corruption helpline of the Bureau.

He said that during the investigation of this complaint, it was found that a police case had been registered against the above said complainant in police station City Malout. This case was being investigated by the accused ASI and now he had demanded a bribe from the complainant to present the challan of this case in the court.

He informed that during the probe the allegations were found to be true and a corruption case has been registered against the said police personal at the Vigilance Bureau Police Station, Bathinda under the Prevention of Corruption Act and further investigation was under progress.

Leave a Reply