ਐਚ.ਐਮ.ਵੀ. ਦੀ ਬੀ.ਵਾੱਕ ਬੈਂਕਿੰਗ ਐਂਡ ਫਾਈਨੈਂਸ਼ੀਅਲ ਸਰਵਿਸਿਜ਼ ਸਮੈਸਟਰ-2 ਦੀਆਂ ਵਿਦਿਆਰਥਣਾਂ ਨੇ ਹਾਸਲ ਕੀਤੀਆਂ ਟਾੱਪ ਪੁਜ਼ੀਸ਼ਨਾਂ
ਜਲੰਧਰ (ਕੇਸਰੀ ਨਿਊਜ਼ ਨੈੱਟਵਰਕ)-ਹੰਸ ਰਾਜ ਮਹਿਲਾ ਮਹਾਵਿਦਿਆਲਾ, ਜਲੰਧਰ ਦੀ ਬੀ.ਵਾੱਕ (ਬੈਂਕਿੰਗ ਐਂਡ ਫਾਈਨੈਂਸ਼ੀਅਲ ਸਰਵਿਸਿਜ਼) ਸਮੈਸਟਰ-2 ਦੀਆਂ ਵਿਦਿਆਰਥਣਾਂ ਨੇ ਯੂਨੀਵਰਸਿਟੀ ਵਿੱਚ ਟਾੱਪ ਪੁਜ਼ੀਸ਼ਨਾਂ ਹਾਸਲ ਕਰ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ।…