KESARI VIRASAT

Latest news
ਨੇਪਾਲ ਵਲੋਂ ਚੜ੍ਹੀ ਕਾਂਗ ਵਿੱਚ ਵਹਿ ਗਏ ਪੀਲੀਭੀਤ ਦੇ 3000 ਸਿੱਖ ਪਾਕਿਸਤਾਨ ਨੇ ਰਚੀ ਭਾਰਤ ਖਿਲਾਫ਼ ਰਸਾਇਣਿਕ ਹਥਿਆਰਾਂ ਨਾਲ ਹਮਲਾ ਕਰਨ ਦੀ ਸਾਜਿਸ਼! ਮੋਦੀ ਸਰਕਾਰ ਨੇ ਬੰਗਲਾਦੇਸ਼ ਦੀ ਕੱਸੀ ਹੋਰ ਨੁਕੇਲ: ਰੈਡੀਮੇਡ ਕੱਪੜਿਆਂ ਅਤੇ ਖਾਣਪੀਣ ਯੋਗ ਕਈ ਉਤਪਾਦਾਂ ਦੀ ਦਰਾਮਦ ਉੱਪਰ ਲਗ... ਆਪ੍ਰੇਸ਼ਨ ਸਿੰਦੂਰ ਵਿੱਚ 40 ਪਾਕਿ ਸੈਨਿਕ ਅਧਿਕਾਰੀ ਅਤੇ 100 ਅੱਤਵਾਦੀ ਮਾਰੇ ਗਏ; ਪਾਕਿਸਤਾਨ ਜੰਗਬੰਦੀ ਤੋੜਦਾ ਹੈ ਤਾਂ ਫੌ... ਪੰਜਾਬ ਵਿੱਚ 2 ਜਾਸੂਸ ਗ੍ਰਿਫਤਾਰ: ਪਾਕਿਸਤਾਨ ਨੂੰ ਭੇਜ ਰਹੇ ਸੀ ਜਾਣਕਾਰੀ ਐਲਾਨ ਦੇ 3 ਘੰਟੇ ਬਾਅਦ ਪਾਕਿਸਤਾਨ ਨੇ ਕੀਤੀ ਜੰਗਬੰਦੀ ਦੀ ਉਲੰਘਣਾ: ਜੰਮੂ-ਕਸ਼ਮੀਰ ਵਿੱਚ ਗੋਲੀਬਾਰੀ, ਡਰੋਨ ਹਮਲੇ ਸਿੱਖਾਂ ਦੀ ਦੇਸ਼ ਭਗਤੀ ਦੇ ਜਜ਼ਬੇ ਸਾਹਮਣੇ ਫੇਲ ਹੋ ਰਿਹਾ ਭੜਕਾਹਟ ਪੈਦਾ ਕਰਨ ਦਾ ਆਈਐਸਆਈ ਦਾ ਏਜੰਡਾ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਬਰਸਟ ਨੇ ਲੋਕਾਂ ਨੂੰ ਫੌਜ ਅਤੇ ਸਰਕਾਰ ਦਾ ਸਾਥ ਦੇਣ ਦੀ ਕੀਤੀ ਅਪੀਲ ਭਾਰਤ ਦੇ ਓਪਰੇਸ਼ਨ ਸਿੰਦੂਰ ਤੋਂ ਬੌਖਲਾਏ ਪਾਕਿਸਤਾਨ ਦਾ ਭਾਰਤ ਦੇ 15 ਫੌਜੀ ਟਿਕਾਣਿਆਂ ਤੇ ਹਮਲਾ: ਭਾਰਤ ਨੇ ਕੀਤਾ ਨਾਕਾਮ; ... Operation Sindoor: - ਭਾਰਤ ਵਲੋਂ ਪਾਕਿਸਤਾਨ ਵਿਚ 9 ਅੱਤਵਾਦੀ ਕੈਂਪਾਂ 'ਤੇ ਹਮਲਾ: 30 ਮਾਰੇ ਗਏ; ਜੈਸ਼-ਲਸ਼ਕਰ ਦਾ ਮੁੱ...
You are currently viewing ਅੰਮ੍ਰਿਤਪਾਲ ਸਿੰਘ ਦੀ ਸੜਕ ਹਾਦਸੇ ਵਿੱਚ ਮੌਤ ਅਸਲ ਵਜ੍ਹਾ ਜਾਣ ਕੇ ਹੋ ਜੋ ਗੇ ਹੈਰਾਨ
Amritpal Singh died in a road accident

ਅੰਮ੍ਰਿਤਪਾਲ ਸਿੰਘ ਦੀ ਸੜਕ ਹਾਦਸੇ ਵਿੱਚ ਮੌਤ ਅਸਲ ਵਜ੍ਹਾ ਜਾਣ ਕੇ ਹੋ ਜੋ ਗੇ ਹੈਰਾਨ


ਕਪੂਰਥਲਾ, 15 ਅਕਤੂਬਰ (ਕੇਸਰੀ ਨਿਊਜ਼ ਨੈੱਟਵਰਕ) – ਚੰਗੇ ਭਵਿੱਖ ਤੇ ਰੋਜ਼ੀ ਰੋਟੀ ਕਮਾਉਣ ਲਈ ਅਮਰੀਕਾ ਗਏ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ ਹੈ। ਮ੍ਰਿਤਕ ਨੌਜਵਾਨ ਜ਼ਿਲ੍ਹਾ ਕਪੂਰਥਲਾ ਦੇ ਤਹਿਸੀਲ ਸੁਲਤਾਨਪੁਰ ਲੋਧੀ ਪਿੰਡ ਮੇਵਾ ਸਿੰਘ ਵਾਲਾ ਦਾ ਰਹਿਣ ਵਾਲਾ ਸੀ। ਮ੍ਰਿਤਕ ਦੀ ਪਹਿਚਾਣ ਅੰਮ੍ਰਿਤਪਾਲ ਸਿੰਘ ਪੁੱਤਰ ਇੰਦਰਜੀਤ ਸਿੰਘ ਵਜੋਂ ਹੋਈ ਹੈ।

ਮ੍ਰਿਤਕ ਨੌਜਵਾਨ ਪੇਸ਼ੇ ਤੋਂ ਟਰੱਕ ਡਰਾਈਵਰ ਸੀ ਅਤੇ ਉਸਦੀ ਉਮਰ ਲਗਭਗ 30 ਸਾਲ ਸੀ ਤੇ ਉਸਦਾ ਹਾਲੇ ਵਿਆਹ ਵੀ ਨਹੀਂ ਸੀ ਹੋਇਆ ਅਤੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ, 4-5 ਸਾਲ ਪਹਿਲਾਂ ਅਮਰੀਕਾ ਗਿਆ ਸੀ ਤੇ ਕੈਲੀਫੋਰਨੀਆ ਵਿਚ ਰਹਿ ਰਿਹਾ ਸੀ। ਮਿਲੀ ਜਾਣਕਾਰੀ ਅਨੁਸਾਰ ਟਰਾਲੇ ਦਾ ਟਾਇਰ ਫਟ ਜਾਣ ਕਾਰਨ ਇਹ ਹਾਦਸਾ ਹੋਇਆ ਨੌਜਵਾਨ ਦੀ ਮੌਤ ਹੋ ਗਈ

advertise with kesari virasat

Leave a Reply