KESARI VIRASAT

Latest news
ਮੋਰਾਰੀ ਬਾਪੂ ਨੇ ਧਰਮ ਪਰਿਵਰਤਨ ਦੀਆਂ ਸਾਜ਼ਿਸ਼ਾਂ ਦਾ ਕੀਤਾ ਪਰਦਾਫਾਸ਼: ਮੁਫਤ ਸਿੱਖਿਆ ਦੇ ਨਾਂ 'ਤੇ ਹਰ ਪਿੰਡ 'ਚ ਹੋ ਰਿਹ... ਜਲੰਧਰ 'ਚ ਯੂਟਿਊਬਰ ਦੇ ਘਰ 'ਤੇ ਗ੍ਰੇਨੇਡ ਹਮਲਾ: ਪਹਿਲੀ ਵਾਰ ਪਾਕਿਸਤਾਨੀ ਕੁਨੈਕਸ਼ਨ ਆਇਆ ਸਾਹਮਣੇ ਜ਼ੁਲਫਾਨ ਨੇ ਕੀਤਾ ਹਰਿਮੰਦਰ ਸਾਹਿਬ ਕੰਪਲੈਕਸ 'ਚ ਸ਼ਰਧਾਲੂਆਂ 'ਤੇ ਹਮਲਾ: 4 ਸੇਵਾਦਾਰ ਵੀ ਜ਼ਖਮੀ; ਮੁਲਜ਼ਮ ਦੀ ਬੁਰੀ ਤਰ੍ਹ... ਹੋਲੀ ਮੌਕੇ ਲਗਾਏ ਨਾਕੇ 'ਤੇ ਕਾਰ ਨੇ ਪੁਲਿਸ ਮੁਲਾਜ਼ਮਾਂ ਨੂੰ ਕੁਚਲਿਆ ਚੰਡੀਗੜ੍ਹ 'ਚ ਕਾਂਸਟੇਬਲ-ਹੋਮ ਗਾਰਡ ਸਮੇਤ 3 ਲੋਕਾਂ... ਸ੍ਰੀ ਹੇਮਕੁੰਟ ਸਾਹਿਬ ਰੋਪਵੇਅ ਅਤੇ ਮਹਾਰਾਸ਼ਟਰ ‘ਚ ਸਿੱਖ ਆਨੰਦਕਾਰਜ ਮੈਰਿਜ ਐਕਟ ਲਾਗੂ ਕਰਨ ਲਈ ਸੰਤ ਗਿਆਨੀ ਹਰਨਾਮ ਸਿੰਘ ... SGPC ਪ੍ਰਧਾਨ ਹਰਜਿੰਦਰ ਧਾਮੀ ਅਸਤੀਫਾ ਵਾਪਸ ਨਾ ਲੈਣ ਦੀ ਗੱਲ 'ਤੇ ਅੜੇ: ਹਰਿਮੰਦਰ ਸਾਹਿਬ ਪਹੁੰਚੇ ਕਰਨਾਟਕ ਦੇ ਡੀਜੀਪੀ ਦੀ ਫਿਲਮੀ ਹੀਰੋਇਨ ਧੀ ਲਿਆਉਂਦੀ ਸੀ ਸਰੀਰ 'ਤੇ ਸੋਨਾ ਲਪੇਟ ਕੇ : ਸਾਲ 'ਚ 30 ਵਾਰ ਦੁਬਈ ਗਈ : ਇੱਕ ਸ... ਭੰਗ ਵਰਗੇ ਨਸ਼ੇ ਨਾਲ ਭਗਵਾਨ ਸ਼ਿਵ ਨੂੰ ਜੋੜਨਾ ਮਹਾ ਪਾਪ ਅਤੇ ਸਮਾਜ ਲਈ ਹਾਨੀਕਾਰਕ- ਅਮਰ ਸ੍ਰੀਵਾਸਤਵ ਹੁਣ 22 ਸਾਲਾ ਕੁੜੀ ਨੇ ਪਾਦਰੀ ਬਜਿੰਦਰ 'ਤੇ ਲਗਾਇਆ ਜਿਨਸੀ ਸ਼ੋਸ਼ਣ ਦਾ ਦੋਸ਼  ਜ਼ੇਲੇਂਸਕੀ ਨੂੰ ਬਹਿਸ ਤੋਂ ਬਾਅਦ ਵ੍ਹਾਈਟ ਹਾਊਸ ਤੋਂ ਕੱਢਿਆ : ਟਰੰਪ ਨਾਲ ਸਾਂਝੀ ਪ੍ਰੈਸ ਕਾਨਫਰੰਸ ਰੱਦ
You are currently viewing ਐਚ.ਐਮ.ਵੀ. ਦੀ ਬੀ.ਵਾੱਕ ਬੈਂਕਿੰਗ ਐਂਡ ਫਾਈਨੈਂਸ਼ੀਅਲ ਸਰਵਿਸਿਜ਼ ਸਮੈਸਟਰ-2 ਦੀਆਂ ਵਿਦਿਆਰਥਣਾਂ ਨੇ ਹਾਸਲ ਕੀਤੀਆਂ ਟਾੱਪ ਪੁਜ਼ੀਸ਼ਨਾਂ

ਐਚ.ਐਮ.ਵੀ. ਦੀ ਬੀ.ਵਾੱਕ ਬੈਂਕਿੰਗ ਐਂਡ ਫਾਈਨੈਂਸ਼ੀਅਲ ਸਰਵਿਸਿਜ਼ ਸਮੈਸਟਰ-2 ਦੀਆਂ ਵਿਦਿਆਰਥਣਾਂ ਨੇ ਹਾਸਲ ਕੀਤੀਆਂ ਟਾੱਪ ਪੁਜ਼ੀਸ਼ਨਾਂ


ਜਲੰਧਰ (ਕੇਸਰੀ ਨਿਊਜ਼ ਨੈੱਟਵਰਕ)-ਹੰਸ ਰਾਜ ਮਹਿਲਾ ਮਹਾਵਿਦਿਆਲਾ, ਜਲੰਧਰ ਦੀ ਬੀ.ਵਾੱਕ (ਬੈਂਕਿੰਗ ਐਂਡ ਫਾਈਨੈਂਸ਼ੀਅਲ ਸਰਵਿਸਿਜ਼) ਸਮੈਸਟਰ-2 ਦੀਆਂ ਵਿਦਿਆਰਥਣਾਂ ਨੇ ਯੂਨੀਵਰਸਿਟੀ ਵਿੱਚ ਟਾੱਪ ਪੁਜ਼ੀਸ਼ਨਾਂ ਹਾਸਲ ਕਰ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ। ਮਨਪ੍ਰੀਤ ਕੌਰ ਨੇ 700 ਵਿੱਚੋਂ 569 ਅੰਕ ਹਾਸਲ ਕਰਕੇ ਪਹਿਲਾ ਸਥਾਨ ਅਤੇ ਮੁਸਕਾਨ ਨੇ 530 ਅੰਕਾਂ ਨਾਲ ਦੂਜਾ ਸਥਾਨ ਹਾਸਲ ਕੀਤਾ। ਪਿ੍ਰੰਸੀਪਲ ਪ੍ਰੋ. ਡਾ. (ਸ਼੍ਰੀਮਤੀ) ਅਜੇ ਸਰੀਨ ਨੇ ਵਿਦਿਆਰਥਣਾਂ ਨੂੰ ਵਧਾਈ ਦਿੱਤੀ। ਇਸ ਮੌਕੇ ਤੇ ਵਿਭਾਗ ਮੁਖੀ ਸ਼੍ਰੀਮਤੀ ਮੀਨੂ ਕੋਹਲੀ ਅਤੇ ਡਾ. ਮੀਨਾਕਸ਼ੀ ਦੁੱਗਲ ਵੀ ਮੌਜੂਦ ਸਨ।

Students of B.Voc (Banking and Financial Services) Sem II got University Position

KESARI NEWS NETWORK- Students of B. Voc (Banking and Financial Services) Semester II of Hans Raj Mahila Maha Vidyalaya, Jalandhar brought  laurels to college by securing University positions.  Manpreet Kaur bagged 1st position by getting 569/700  marks, Muskan bagged 2nd  position by getting  530/700 marks. College Principal Prof. Dr. (Mrs.) Ajay Sareen congratulated Mrs. Meenu Kohli, Head, PG Department of Commerce and Management, Faculty and the students for this achievement. Dr. Minakshi Duggal Mehta, Assistant Professor was also present on this occasion.

Leave a Reply