KESARI VIRASAT

ਕੇਸਰੀ ਵਿਰਾਸਤ

Latest news
ਮਾਂ ਬੋਲੀ ਦਿਹਾੜੇ ’ਤੇ ਪੰਜਾਬ ’ਚ ਦੀਪਕ ਬਾਲੀ ਵੱਲੋਂ ਕੱਢੀ ਗਈ ‘ਪੰਜਾਬੀ ਪ੍ਰਚਾਰ ਯਾਤਰਾ’ ਨੇ ਨਵਾਂ ਇਤਹਾਸ ਸਿਰਜਿਆ  ਅੰਦੋਲਨ ਵਿੱਚ ਹਾਈਟੈਕ ਟਰਾਲੀਆਂ ਵਾਲੇ ਕਿਸਾਨ: ਪੱਖੇ-ਏਸੀ ਲਗਾਏ, ਸੌਣ ਲਈ ਮੋਟੇ ਗੱਦੇ, ਮੋਬਾਈਲ ਰਸੋਈ, ਅੰਦਰ ਹੀ ਦਫ਼ਤਰ ਵ... ਪੰਜਾਬੀ ਸਾਹਿਤ ਅਕਾਦਮੀ ਲੁਧਿਆਣਾ ਦੀ ਚੋਣ ਲਈ ਡਾ. ਲਖਵਿੰਦਰ ਸਿੰਘ ਜੌਹਲ ਤੇ ਸਾਥੀਆਂ ਵੱਲੋਂ ਮਨੋਰਥ ਪੱਤਰ ਜਾਰੀ ਪੱਛਮੀ ਬੰਗਾਲ ਦੀ ਸੱਤਾ ਵਿੱਚੋਂ "ਮਮਤਾ" ਗਾਇਬ! ਕਿਸਾਨ ਅੰਦੋਲਨ 2024: ਫਸਲਾਂ 'ਤੇ ਘੱਟੋ-ਘੱਟ ਸਮਰਥਨ ਮੁੱਲ ਦੀ ਕੀ ਹੈ ਗਾਰੰਟੀ?: ਸਰਕਾਰ ਨੂੰ ਦੇਣ ਵਿੱਚ ਇਹ ਹੈ ਦਿੱਕਤ  ਕੇਂਦਰ ਨੇ ਪੰਜਾਬ ਦੇ 3 ਜ਼ਿਲ੍ਹਿਆਂ 'ਚ ਇੰਟਰਨੈੱਟ ਬੰਦ ਕੀਤਾ: ਨਾਰਾਜ਼ CM ਮਾਨ ਨੇ ਭੇਜਿਆ ਪੱਤਰ; ਕਿਸਾਨ ਦਿੱਲੀ ਵੱਲ ਮਾਰ... Kesari virasat tech news: ਮੋਬਾਈਲ ਨੂੰ ਚਾਰਜ ਕਰਨ ਦੀ ਚਿੰਤਾ ਖ਼ਤਮ; ਤੁਹਾਡੇ ਸਰੀਰ ਦੀ ਗਰਮੀ ਨਾਲ ਹੀ ਹੋਣਗੇ ਚਾਰਜ Farmers protest: ਦਿੱਲੀ ਕੂਚ ਦੇ ਮੱਦੇਨਜ਼ਰ ਪੰਜਾਬ ਨਾਲ ਲੱਗਦੀਆਂ ਹਰਿਆਣਾ ਦੀ ਹੱਦਾਂ ਸੀਲ ਮੰਦਰ 'ਚ ਦਾਖਲ ਹੋ ਕੇ ਕੀਤੀ ਮੂਰਤੀ ਦੀ ਭੰਨਤੋੜ, ਸ਼ਰਾਰਤੀ ਅਨਸਰ ਨੂੰ ਰੁੱਖ ਨਾਲ ਬੰਨ੍ਹ ਕੇ ਪੁਲਿਸ ਨੂੰ ਦਿੱਤੀ ਸੂਚਨਾ  42 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ 'ਚ ਵਿਜੀਲੈਂਸ ਵੱਲੋਂ ਮਾਲ ਪਟਵਾਰੀ ਗ੍ਰਿਫਤਾਰ
You are currently viewing ਅਮ੍ਰਿਤਸਰ ਤੋਂ ਲੰਡਾ-ਰਿੰਦਾ ਅੱਤਵਾਦੀ ਮਾਡਿਊਲ ਦੇ ਤਿੰਨ ਆਪ੍ਰੇਟਿਵ ਕਾਬੂ; ਏਕੇ-47 ਅਤੇ ਤਿੰਨ ਪਿਸਤੌਲ ਬਰਾਮਦ
Three operatives of Landa-Rinda terrorist module arrested from Amritsar; AK-47 and three pistols recovered

ਅਮ੍ਰਿਤਸਰ ਤੋਂ ਲੰਡਾ-ਰਿੰਦਾ ਅੱਤਵਾਦੀ ਮਾਡਿਊਲ ਦੇ ਤਿੰਨ ਆਪ੍ਰੇਟਿਵ ਕਾਬੂ; ਏਕੇ-47 ਅਤੇ ਤਿੰਨ ਪਿਸਤੌਲ ਬਰਾਮਦ

आयुर्वेद पांच महाभूतों चिकित्सा प्रणाली

केसरी विरासत के इस मंच आयुर्वेदिक दवाई को बेचने के लिए संपर्क करे - 9592306823


ਅਮ੍ਰਿਤਸਰ 21 ਅਕਤੂਬਰ (ਕੇਸਰੀ ਨਿਊਜ਼ ਨੈੱਟਵਰਕ) : ਪੰਜਾਬ ਪੁਲਿਸ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ‘ਤੇ ਸਮਾਜ ਵਿਰੋਧੀ ਅਨਸਰਾਂ ‘ਤੇ ਸ਼ਿਕੰਜਾ ਕੱਸਦਿਆਂ ਅਮ੍ਰਿਤਸਰ ਕਮਿਸ਼ਨਰੇਟ ਪੁਲਿਸ ਅਤੇ ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.) ਨੇ ਦਿੱਲੀ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਇੱਕ ਅੱਤਵਾਦੀ ਮਾਡਿਊਲ ਦੇ ਤਿੰਨ ਕਾਰਕੁਨਾਂ ਨੂੰ ਗਿ੍ਰਫਤਾਰ ਕੀਤਾ ਅਤੇ ਉਕਤ ਦੋਸ਼ੀਆਂ ਤੋਂ ਇੱਕ ਏਕੇ-47 ਅਸਾਲਟ ਰਾਈਫਲ ਅਤੇ ਤਿੰਨ ਪਿਸਤੌਲਾਂ ਸਮੇਤ ਗੋਲੀ ਸਿੱਕਾ ਬਰਾਮਦ  ਕੀਤਾ ਹੈ। 
ਇਹ ਜਾਣਕਾਰੀ ਦਿੰਦਿਆਂ ਡੀਜੀਪੀ ,ਪੰਜਾਬ ਗੌਰਵ ਯਾਦਵ ਨੇ ਸ਼ੁੱਕਰਵਾਰ ਨੂੰ ਇੱਥੇ ਦੱਸਿਆ ਕਿ ਇਸ ਮਾਡਿਊਲ ਨੂੰ ਕੈਨੇਡਾ ਸਥਿਤ ਅੱਤਵਾਦੀ ਲਖਬੀਰ ਸਿੰਘ ਉਰਫ ਲੰਡਾ ਅਤੇ ਪਾਕਿਸਤਾਨ ਸਥਿਤ ਅੱਤਵਾਦੀ ਹਰਵਿੰਦਰ ਸਿੰਘ ਰਿੰਦਾ ਵੱਲੋਂ ਸਾਂਝੇ ਤੌਰ ‘ਤੇ ਹੈਂਡਲ ਕੀਤਾ ਜਾ ਰਿਹਾ ਹੈ।
ਗਿਰਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਬਲਰਾਜ ਸਿੰਘ ਵਾਸੀ ਭਿੱਖੀਵਿੰਡ ਜਿਲਾ ਤਰਨਤਾਰਨ, ਆਤਿਸ਼ ਕੁਮਾਰ ਅਤੇ ਅਵਿਨਾਸ਼ ਕੁਮਾਰ ਦੋਵੇਂ ਵਾਸੀ ਪਿੰਡ ਸਰਹਾਲੀ ਕਲਾਂ ਜ਼ਿਲਾ ਤਰਨਤਾਰਨ ਵਜੋਂ ਹੋਈ ਹੈ। ਤਿੰਨੋਂ ਮੁਲਜਮ ਗੁਜਰਾਤ ਦੀ ਇੱਕ ਟਾਈਲ ਫੈਕਟਰੀ ਵਿੱਚ ਸੁਰੱਖਿਆ ਗਾਰਡ ਵਜੋਂ ਕੰਮ ਕਰਦੇ ਸਨ।
ਇਹ ਕਾਰਵਾਈ ,  ਦਿੱਲੀ ਪੁਲਿਸ ਵੱਲੋਂ ਮੋਗਾ ਦੇ ਕੋਟ ਈਸੇ ਖਾਂ ਦੇ ਹਰਮਿੰਦਰ ਸਿੰਘ ਦੀ ਗਿ੍ਰਫਤਾਰੀ ਤੋਂ ਬਾਅਦ ਅਮਲ ਵਿੱਚ ਲਿਆਂਦੀ ਗਈ ਹੈ, ਜਿਸ ਨੇ ਖੁਲਾਸਾ ਕੀਤਾ ਸੀ ਕਿ ਉਸਨੇ ਲਖਬੀਰ ਲੰਡਾ ਦੇ ਨਿਰਦੇਸ਼ਾਂ ‘ਤੇ ਇੱਕ ਏਕੇ-47 ਅਤੇ ਤਿੰਨ ਪਿਸਤੌਲਾਂ ਦੀ ਖੇਪ ਲੈ ਕੇ ਬਲਰਾਜ, ਆਤਿਸ ਅਤੇ ਅਵਿਨਾਸ ਨੂੰ ਸੌਂਪੀ ਸੀ ।
ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਦਿੱਲੀ ਪੁਲਿਸ ਦੀ ਪੁਖ਼ਤਾ ਜਾਣਕਾਰੀ ਤੋਂ ਬਾਅਦ ਅਮ੍ਰਿਤਸਰ ਵਿੱਚ ਤਲਾਸ਼ੀ ਮੁਹਿੰਮ ਚਲਾਈ ਗਈ  ਅਤੇ ਡੀਸੀਪੀ ਡਿਟੈਕਟਿਵ ਅਮ੍ਰਿਤਸਰ ਮੁਖਵਿੰਦਰ ਸਿੰਘ ਭੁੱਲਰ ਦੀ ਅਗਵਾਈ ਵਿੱਚ ਪੁਲਿਸ ਟੀਮਾਂ ਨੇ ਵੀਰਵਾਰ ਨੂੰ ਘੀ ਮੰਡੀ ਇਲਾਕੇ ਦੇ ਇੱਕ ਹੋਟਲ ਤੋਂ ਤਿੰਨੋਂ ਮੁਲਜਮਾਂ ਨੂੰ ਤਿੰਨ ਪਿਸਤੌਲਾਂ: ਇੱਕ 9 ਐਮ.ਐਮ. ਸਮੇਤ  22 ਜਿੰਦਾ ਕਾਰਤੂਸ ਅਤੇ ਦੋ .30 ਬੋਰ ਸਮੇਤ 9 ਜਿੰਦਾ ਕਾਰਤੂਸ  ਸਣੇ ਗਿ੍ਰਫਤਾਰ ਕੀਤਾ । 
ਉਨਾਂ ਦੱਸਿਆ ਕਿ ਮੁਲਜਮ ਬਲਰਾਜ ਦੇ ਖੁਲਾਸੇ ‘ਤੇ ਪੁਲਿਸ ਟੀਮਾਂ ਨੇ ਤਰਨਤਾਰਨ ਦੇ ਪਿੰਡ ਠੱਠੇ ਵਿਖੇ ਉਸ ਵੱਲੋਂ ਦੱਸੇ ਟਿਕਾਣੇ ਤੋਂ ਏਕੇ-47 ਅਸਾਲਟ ਰਾਈਫਲ ਸਮੇਤ 23 ਜਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ।
ਪੁਲਿਸ ਕਮਿਸ਼ਨਰ (ਸੀ.ਪੀ) ਅਮ੍ਰਿਤਸਰ ਅਰੁਣ ਪਾਲ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਗਿ੍ਰਫਤਾਰ ਵਿਅਕਤੀਆਂ ਨੂੰ ਅਦਾਲਤ ਵਿੱਚ ਪੇਸ਼ ਕਰਨ ਤੋਂ ਬਾਅਦ 7 ਦਿਨ ਦਾ ਰਿਮਾਂਡ ਹਾਸਲ ਕਰ ਲਿਆ ਹੈ। ਉਨਾਂ ਕਿਹਾ ਕਿ ਮੁਲਜ਼ਮਾਂ ਦੇ ਹੋਰ ਸਾਥੀਆਂ ਦੀ ਪਛਾਣ ਕਰਨ ਲਈ  ਜਾਂਚ ਜਾਰੀ ਹੈ ਅਤੇ ਇਸ ਮਾਡਿਊਲ ਤੋਂ ਹਥਿਆਰ ਅਤੇ ਗੋਲੀ ਸਿੱਕੇ  ਦੀ ਹੋਰ ਬਰਾਮਦਗੀ ਦੀ ਆਸ ਹੈ।
ਦੱਸਣਯੋਗ ਹੈ ਕਿ ਇਸ ਸਬੰਧੀ ਐਫ.ਆਈ.ਆਰ ਨੰ. 135 ਮਿਤੀ 20.10.2022 ਨੂੰ ਅਸਲਾ ਐਕਟ ਦੀ ਧਾਰਾ 25(8)/54/59 ਅਧੀਨ ਥਾਣਾ ਈ- ਡਵੀਜਨ ਅਮ੍ਰਿਤਸਰ ਵਿਖੇ ਮਾਮਲਾ  ਦਰਜ ਕੀਤਾ ਗਿਆ ਹੈ। 
पंजाब पुलिस ने मुख्यमंत्री भगवंत मान के निर्देशों पर समाज विरोधी तत्वों पर शिकंजा कसते हुये अमृतसर कमिशनरेट पुलिस और एंटी गैंगस्टर टास्क फोर्स (ए. जी. टी. एफ.) ने दिल्ली पुलिस के साथ सांझा आपरेशन के दौरान एक आतंकवादी माड्यूल के तीन गुर्गों को गिफ्तार किया और उक्त दोषियों से एक एके- 47 असाल्ट राइफल और तीन पिस्तौलों समेत गोल-बारूद बरामद किया है। 
यह जानकारी देते हुये डीजीपी, पंजाब गौरव यादव ने शुक्रवार को यहाँ बताया कि इस माड्यूल को कैनेडा स्थित आतंकवादी लखबीर सिंह उर्फ लंडा और पाकिस्तान स्थित आतंकवादी हरविन्दर सिंह रिन्दा की तरफ से सांझे तौर पर हैंडल किया जा रहा है। 
गिफ्तार किये गए व्यक्तियों की पहचान बलराज सिंह निवासी भिक्खीविंड ज़िला तरन तारन, आतिश कुमार और अविनाश कुमार दोनों निवासी गाँव सरहाली कलाँ ज़िला तरन तारन के तौर पर हुई है। तीनों मुलजिम गुजरात की एक टाईल फैक्ट्री में सुरक्षा गार्ड के तौर पर काम करते थे। 
यह कार्यवाही, दिल्ली पुलिस की तरफ से मोगा के कोट इसे खान के हरमिन्दर सिंह की गिरफ्तारी के बाद अमल में लाई गई है, जिसने खुलासा किया था कि उसने लखबीर लंडा के निर्देशों पर एक एके-47 और तीन पिस्तौलों की खेप लेकर बलराज, आतिश और अविनाश को सौंपी थी। 
डी. जी. पी. गौरव यादव ने बताया कि दिल्ली पुलिस की पुख़ता जानकारी के बाद अमृतसर में तलाशी मुहिम चलाई गई और डीसीपी डिटैकटिव अमृतसर मुखविन्दर सिंह भुल्लर के नेतृत्व में पुलिस टीमों ने गुरूवार को घी मंडी इलाके के एक होटल से तीनों मुलजिमों को तीन पिस्तौलोंः एक 9 एम. एम. समेत 22 जिंदा कारतूस और दो .30 बोर समेत 9 जिंदा कारतूस समेत गिफ्तार किया। 
उन्होंने बताया कि मुलजिम बलराज के खुलासे पर पुलिस टीमों ने तरन तारन के गाँव ठट्ठे में उसकी तरफ से बताए टिकाने से एके-47 असाल्ट राइफल समेत 23 जिंदा कारतूस भी बरामद किये हैं। 
पुलिस कमिशनर (सी. पी) अमृतसर अरुण पाल सिंह ने बताया कि पुलिस ने गिफ्तार व्यक्तियों को अदालत में पेश करने के बाद 7 दिन का रिमांड हासिल कर लिया है। उन्होंने कहा कि मुलजिमों के अन्य साथियों की पहचान करने के लिए जांच जारी है और इस माड्यूल से हथियार और गोला-बारूदक की और बरामदगी होने की उम्मीद है। 
बताने योग्य है कि इस सम्बन्धी एफ. आई. आर नं. 135 तारीख़ 20. 10. 2022 को हथियार एक्ट की धारा 25(8)/54/59 के अधीन थाना ई-डिविज़न अमृतसर में मामला दर्ज किया गया है।

With Punjab Police has tightened noose around the anti-social elements on the directions of Chief Minister Bhagwant Mann, Amritsar Commissionerate Police and Anti-Gangster Task Force (AGTF) in a joint operation with Delhi Police has arrested three operatives of a terrorist module and recovered one AK-47 Assault Rifle and three pistols along with ammunition from their possession, said Director General of Police (DGP) Punjab Gaurav Yadav here on Friday. The module is being jointly handled by Canada-based terrorist Lakhbir Singh alias Landa and Pakistan-based terrorist Harvinder Singh Rinda.

Those arrested have been identified as Balraj Singh of Bhikhiwind in Tarn Taran, Aatish Kumar and Avinash Kumar, both resident of village Sarhali Kalan in Tarn Taran. All the three accused persons were working as security guards at a Tile Factory in Gujarat.

The development came days after the Delhi Police had arrested Harminder Singh of Kot Isse Khan in Moga, who revealed that he had picked a consignment of one AK-47 and three pistols on the directions of Lakhbir Landa and handed over to Balraj, Aatish and Avinash.

DGP Gaurav Yadav said that following the inputs from Delhi Police, a manhunt operation was launched in the Amritsar and Police teams led by DCP Detective Amritsar Mukhwinder Singh Bhullar have arrested the trio accused from a Hotel at Ghee Mandi area on Thursday after recovering three pistols including one 9mm along with 22 live cartridges and two .30 bore with 9 live cartridges from their possession.

On the disclosures of accused Balraj, the Police teams have also recovered AK-47 assault rifle along with 23 live cartridges from a location pinpointed by him at village Thathe in Tarn Taran, he added.

Commissioner of Police (CP) Amritsar Arun Pal Singh said that the Police have procured seven days remand of the arrested persons after producing them in the Court. Further investigations are on to identify their other associates and more recoveries of arms and ammunitions are expected from this module, he added.

Meanwhile, a case FIR no. 135 dated 20.10.2022 has been registered under section 25(8)/54/59 of the Arms Act at Police Station E Division Amritsar.

Leave a Reply