KESARI VIRASAT

ਕੇਸਰੀ ਵਿਰਾਸਤ

Latest news
ਸੁਸ਼ੀਲ ਰਿੰਕੂ ਨੇ ਘਰ-ਘਰ ਜਾ ਕੇ ਕੀਤਾ ਚੋਣ ਪ੍ਰਚਾਰ ਭੀੜ ਦੇਖ ਕੇ ਵਿਰੋਧੀ ਹੈਰਾਨ* ਅਜੀਤ ਅਖਬਾਰ ਦੇ ਸੰਪਾਦਕ ਤੇ ਸੀਨੀਅਰ ਪੱਤਰਕਾਰ ਬਰਜਿੰਦਰ ਸਿੰਘ ਹਮਦਰਦ ਖਿਲਾਫ ਜਲੰਧਰ 'ਚ FIR ਦਰਜ, 2 SDO ਗ੍ਰਿਫਤਾਰ *ਪੁਰਾਣਾ ਹਲਕਾ ਛੱਡ ਕੇ ਆਏ ਕਾਂਗਰਸ ਦੇ ਪੈਰਾਸ਼ੂਟ ਉਮੀਦਵਾਰ ਕਿਵੇਂ ਬਦਲਣਗੇ ਜਲੰਧਰ ਦੇ ਹਾਲਾਤ - ਸੁਸ਼ੀਲ ਰਿੰਕੂ* ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਹੈਟ੍ਰਿਕ ਲਈ ਸੁਸ਼ੀਲ ਰਿੰਕੂ ਨੂੰ ਭਾਰੀ ਵੋਟਾਂ ਨਾਲ ਜਿਤਾਉਣਾ ਜ਼ਰੂਰੀ : ਸੰਨੀ ਸ਼ਰਮਾ ਆਪ' ਆਗੂ ਤੇ ਸਾਬਕਾ ਵਿਧਾਇਕ ਜਗਬੀਰ ਸਿੰਘ ਬਰਾੜ ਭਾਜਪਾ 'ਚ ਸ਼ਾਮਲ ਹੋਣ ਨਾਲ ਸੁਸ਼ੀਲ ਰਿੰਕੂ ਨੂੰ ਮਿਲੇਗੀ ਹੋਰ ਤਾਕਤ ਪ੍ਧਾਨ ਮੰਤਰੀ ਨਰਿੰਦਰ ਮੋਦੀ 24 ਮਈ ਨੂੰ ਆਉਣਗੇ ਪੰਜਾਬ: ਇਸ ਭਾਜਪਾ ਉਮੀਦਵਾਰ ਦੇ ਹੱਕ ਵਿੱਚ ਕਰਨਗੇ ਰੈਲੀ ਕੇਜਰੀਵਾਲ ਦੇ ਪੀਏ ਰਿਸ਼ਵ ਕੁਮਾਰ ਨੂੰ ਸੀਐਮ ਹਾਊਸ ਤੋਂ ਗ੍ਰਿਫਤਾਰ ਕੀਤਾ ਗਿਆ: ਮੈਡੀਕਲ ਰਿਪੋਰਟ 'ਚ ਸਵਾਤੀ ਮਾਲੀਵਾਲ 'ਤੇ ... ਕੀ ਤੁਸੀਂ ਸਿੰਘਵੀ ਨੂੰ ਮਾਲੀਵਾਲ ਸੀਟ ਦੇਣ ਜਾ ਰਹੇ ਹੋ ਕੇਜਰੀਵਾਲ ਜੀ : ਜਦੋਂ ਮੈਂ ਸੀਐਮ ਨੂੰ ਇਹੀ ਗੱਲ ਕਹਿਣ ਗਈ ਸੀ; PA... ਭਾਜਪਾ ਨੇ ਦਿੱਤਾ ਕਾਂਗਰਸ ਤੇ ਆਪ ਨੂੰ ਵੱਡਾ ਝਟਕਾ: ਕਈ ਆਗੂਆਂ ਨੇ ਬਦਲੀ ਵਫਾਦਾਰੀ ਵਿਦਿਆ ਭਾਰਤੀ ਪੰਜਾਬ ਦੇ ਪ੍ਰਿੰਸੀਪਲਾਂ ਦੀ ਸੂਬਾਈ ਮੀਟਿੰਗ ਦਾ ਆਗਾਜ਼
You are currently viewing ਮੁੱਖ ਮੰਤਰੀ ਮਾਨ ਦੇ ਰਾਜਪਾਲ ਨੁੰ ਸਖਤ ਸ਼ਬਦਾਵਲੀ ਵਿਚ ਦਿਤੇ ਜਵਾਬ ਤੋ ਬਾਅਦ ਸ਼੍ਰੋਮਣੀ ਅਕਾਲੀ ਦਲ ਨੇ ਕਿਹਾ ਇਹ ਕੁਝ
After Chief Minister Mann's reply to the governor in strict terms, the Shiromani Akali Dal said this

ਮੁੱਖ ਮੰਤਰੀ ਮਾਨ ਦੇ ਰਾਜਪਾਲ ਨੁੰ ਸਖਤ ਸ਼ਬਦਾਵਲੀ ਵਿਚ ਦਿਤੇ ਜਵਾਬ ਤੋ ਬਾਅਦ ਸ਼੍ਰੋਮਣੀ ਅਕਾਲੀ ਦਲ ਨੇ ਕਿਹਾ ਇਹ ਕੁਝ

आयुर्वेद पांच महाभूतों चिकित्सा प्रणाली

केसरी विरासत के इस मंच आयुर्वेदिक दवाई को बेचने के लिए संपर्क करे - 9592306823


ਚੰਡੀਗੜ੍ਹ (ਕੇਸਰੀ ਨਿਊਜ਼ ਨੈੱਟਵਰਕ)-  ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਅਗਵਾਈ ਕਰ ਰਹੇ ਮੁੱਖ ਮੰਤਰੀ ਭਗਵੰਤ ਮਾਨ ਦਾ ਪੇਚ ਤਾਂ ਪਹਿਲਾ ਹੀ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੇ ਨਾਲ ਪਿਆ ਹੋਇਆ ਹੈ, ਉਪਰੋ ਹੁਣ ਸ਼੍ਰੋਮਣੀ ਅਕਾਲੀ ਦਲ ਨੇ ਵੀ ਉਕਤ ਮਾਮਲੇ ਨੂੰ ਹਵਾ ਦੇਣੀ ਸ਼ੁਰੂ ਕਰ ਦਿੱਤੀ ਹੈ। ਸ਼੍ਰੋਮਣੀ ਅਕਾਲੀ ਦਲ ਨੇ ਤਾਂ ਇੱਥੇ ਤਕ ਕਹਿ ਦਿੱਤਾ ਹੈ ਕਿ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਮੁੱਖ ਮੰਤਰੀ ਭਗਵੰਤ ਮਾਨ ਖਿਲਾਫ ਜਾਅਲੀ ਪੱਤਰ ਭੇਜਣ ਦੇ ਦੋਸ਼ ਵਿੱਚ ਚੰਡੀਗੜ੍ਹ ਪੁਲਿਸ ਨੂੰ ਧੋਖਾਧੜੀ ਦਾ ਕੇਸ ਦਰਜ ਕਰਨ ਲਈ ਕਹਿਣਾ ਚਾਹੀਦਾ ਹੈ।

ਦਰਅਸਲ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਦੀ ਨਿਯੁਕਤੀ ਨੂੰ ਲੈ ਕੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਕੀਤੀ ਦਖਲ ਅੰਦਾਜ਼ੀ ਤੋਂ ਬਾਅਦ ਰਾਜਪਾਲ ਨੂੰ ਦੋ ਲੈਟਰ ਭੇਜੇ ਸਨ। ਜਿਨ੍ਹਾਂ ਵਿੱਚੋਂ ਇਕ ਵਿੱਚ ਤਾਂ ਪੰਜਾਬੀ ਵਿੱਚ ਲੈਟਰ ਲਿਖ ਤੇ ਰਾਜਪਾਲ ਨੁੰ ਸਖਤ ਸ਼ਬਦਾਵਲੀ ਵਿਚ ਜਵਾਬ ਦਿੱਤਾ ਗਿਆ ਸੀ ਅਤੇ ਦੂਜਾ ਲੈਟਰ ਅੰਗਰੇਜ਼ੀ ਵਿੱਚ ਲਿਖ ਕੇ ਬੇਨਤੀ ਕੀਤੀ ਗਈ ਸੀ। ਪੰਜਾਬੀ ਵਾਲਾ ਲੈਟਰ ਮੁੱਖ ਮੰਤਰੀ ਮਾਨ ਨੇ ਆਪਣੇ ਟਵੀਟਰ ਹੈਂਡਲ ‘ਤੇ ਵੀ ਸ਼ੇਅਰ ਕੀਤਾ ਸੀ। ਇਸ ਸਬੰਧੀ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਵੀ ਕਿਹਾ ਸੀ ਕਿ ਮੁੱਖ ਮੰਤਰੀ ਮਾਨ ਦੱਸਣ ਕਿ ਦੋਵਾਂ ਵਿੱਚੋਂ ਸਹੀ ਲੈਟਰ ਕਿਹੜਾ ਹੈ।

ਇਸੇ ਸਾਰੇ ਮਾਮਲੇ ਨੂੰ ਲੈ ਕੇ ਹੁਣ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ‘ਆਪ’ ਸਰਕਾਰ ਝੂਠੀ ਹੈ, ਇਸ ਲਈ ਪੰਜਾਬ ਦੇ ਲੋਕ ਇਸ ’ਤੇ ਭਰੋਸਾ ਕਿਵੇਂ ਕਰ ਸਕਦੇ ਹਨ। ਅਕਾਲੀ ਦਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਨੂੰ ਭੇਜੇ ਅੰਗਰੇਜ਼ੀ ਪੱਤਰ ਵਿੱਚ ਛੇੜਛਾੜ, ਜਾਅਲਸਾਜ਼ੀ ਅਤੇ ਧੋਖਾਧੜੀ ਕਰਕੇ ਲੋਕਾਂ ਨੂੰ ਗਲਤ ਸੰਦੇਸ਼ ਦੇਣ ਦਾ ਗੁਨਾਹ ਕੀਤਾ ਹੈ। ਰਾਜਪਾਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਹੁੰ ਚੁਕਾਈ, ਉਹ ਧੋਖਾਧੜੀ ਕਰਨ ਤੋਂ ਬਾਜ਼ ਨਹੀਂ ਆ ਰਿਹਾ। ਅਜਿਹੇ ‘ਚ ‘ਆਪ’ ਦੇ ਬਾਕੀ ਐਲਾਨਾਂ ‘ਤੇ ਕਿਵੇਂ ਭਰੋਸਾ ਕੀਤਾ ਜਾ ਸਕਦਾ ਹੈ।

राज्यपाल को मुख्यमंत्री मान के कड़े शब्दों में जवाब के बाद शिरोमणि अकाली दल ने कही ये बात

पंजाब की आम आदमी पार्टी की सरकार का नेतृत्व कर रहे मुख्यमंत्री भगवंत मान का पंजाब के राज्यपाल बनवारी लाल पुरोहित के साथ पहले से ही टकराव चल रहा है। शिरोमणि अकाली दल ने यहां तक ​​कह दिया है कि राज्यपाल बनवारी लाल पुरोहित को चंडीगढ़ पुलिस से फर्जी पत्र भेजने के मामले में मुख्यमंत्री भगवंत मान के खिलाफ धोखाधड़ी का मामला दर्ज करने के लिए कहना चाहिए।

दरअसल, पंजाब कृषि विश्वविद्यालय के कुलपति की नियुक्ति को लेकर मुख्यमंत्री भगवंत मान ने राज्यपाल बनवारी लाल पुरोहित के दखल के बाद राज्यपाल को दो पत्र भेजे थे. उनमें से एक में पंजाबी में एक पत्र लिखा गया था और राज्यपाल को कड़े शब्दों में उत्तर दिया गया था और दूसरे पत्र को अंग्रेजी में लिखा गया था और अनुरोध किया गया था। पंजाबी पत्र को मुख्यमंत्री मान ने अपने ट्विटर हैंडल पर भी साझा किया। इस संबंध में राज्यपाल बनवारी लाल पुरोहित ने भी कहा था कि मुख्यमंत्री मान बताएं कि दोनों में से कौन सा अक्षर सही है।

इस पूरे मामले को लेकर अब शिरोमणि अकाली दल के प्रवक्ता दलजीत सिंह चीमा ने कहा कि ‘आप’ की सरकार झूठी है तो पंजाब के लोग इस पर कैसे भरोसा कर सकते हैं. अकाली दल ने कहा कि मुख्यमंत्री भगवंत मान ने राज्यपाल को भेजी गई अंग्रेजी की चिट्ठी में हेराफेरी, फर्जीवाड़ा और धोखाधड़ी कर लोगों को गलत संदेश देने का अपराध किया है. राज्यपाल ने मुख्यमंत्री भगवंत मान को दिलाई शपथ, धोखा देने से नहीं बाज आ रहे ऐसे में आप के बाकी ऐलानों पर कैसे भरोसा किया जा सकता है?

 

advertise with kesari virasat

Leave a Reply