KESARI VIRASAT

ਕੇਸਰੀ ਵਿਰਾਸਤ

Latest news
ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਜਲੰਧਰ ਵਿਖੇ ਪੀੜਿਤ ਲੜਕੀ ਦਾ ਹਾਲ ਚਾਲ ਜਾਣਿਆ  ਕੈਨੇਡਾ 'ਚ ਚੋਣਾਂ ਤੋਂ ਇਕ ਸਾਲ ਪਹਿਲਾਂ ਡਿੱਗ ਸਕਦੀ ਹੈ ਸਰਕਾਰ : ਖਾਲਿਸਤਾਨ ਪੱਖੀ ਪਾਰਟੀ ਨੇ ਟਰੂਡੋ ਨੂੰ ਛੱਡਿਆ: ਢਾਈ ਸ... ਵਿਨੇਸ਼ ਫੋਗਾਟ-ਬਜਰੰਗ ਪੂਨੀਆ ਅੱਜ ਹੋਣਗੇ ਇਸ ਸਿਆਸੀ ਪਾਰਟੀ 'ਚ ਸ਼ਾਮਲ: ਜੁਲਾਨਾ ਜਾਂ ਦਾਦਰੀ ਤੋਂ ਵਿਨੇਸ਼ ਦੀ ਟਿਕਟ ਪੱਕੀ... ਲੁਧਿਆਣਾ ਪੁਲਿਸ ਨੇ ਬਸਤੀ ਸ਼ੇਖ ਦੇ ਇਲਾਕੇ ਵਿੱਚ ਸੁਸ਼ੀਲ ਮਲਹੋਤਰਾ ਨੂੰ ਕੀਤਾ ਗ੍ਰਿਫਤਾਰ ED ਦੀ ਸਾਬਕਾ ਮੁੱਖ ਮੰਤਰੀ ਖਿਲਾਫ਼ ਵੱਡੀ ਕਾਰਵਾਈ: ਮਨੀ ਲਾਂਡਰਿੰਗ ਮਾਮਲੇ 'ਚ 834 ਕਰੋੜ ਦੀ ਜਾਇਦਾਦ ਕੁਰਕ *ਡ੍ਰੀਮਵਰਕਸ ਐਜੂਕੇਸ਼ਨ ਵਿਖੇ ਪੂਰੇ ਉਤਸਾਹ ਨਾਲ ਮਨਾਈ ਗਈ ਜਨਮ ਅਸ਼ਟਮੀ* ਮੋਦੀ ਨਾਲ ਮੀਟਿੰਗ ਤੋਂ ਪਹਿਲਾਂ ਪੰਜਾਬ ਵਿੱਚ ਪੁਲਿਸ-ਕਿਸਾਨਾਂ ਵਿਚਾਲੇ ਝੜਪ: ਜੰਮੂ-ਕਟੜਾ ਐਕਸਪ੍ਰੈਸਵੇਅ ਲਈ ਜ਼ਮੀਨ ਐਕੁਆਇ... ਫੋਰਟਿਸ ਮੋਹਾਲੀ ਨੇ ਲਿਆਂਦੀ ਖੇਡਾਂ ਨਾਲ ਸਬੰਧਿਤ ਗਿੱਟੇ ਅਤੇ ਪੈਰਾਂ ਦੀਆਂ ਸੱਟਾਂ ਦੇ ਇਲਾਜ ਵਿੱਚ ਕ੍ਰਾਂਤੀ  ਡਿਜੀਟਲ ਮੀਡੀਆ ਐਸੋਸੀਏਸ਼ਨ (ਡੀ.ਐੱਮ.ਏ.) ਦੇ ਨਵੇਂ ਅਹੁਦੇਦਾਰਾਂ ਦਾ ਐਲਾਨ: ਪੱਤਰਕਾਰਾਂ ਨੂੰ ਸੌਂਪੀਆਂ ਵੱਡੀਆਂ ਜ਼ਿੰਮੇਵਾ... ਚਾਰਾ ਮੰਡੀ ਵਿਖੇ ਕਤਲ ਕਰਨ ਦੇ ਦੋਸ਼ ਵਿੱਚ ਕਮਿਸ਼ਨਰੇਟ ਪੁਲਿਸ  ਵਲੋਂ ਚਾਰ ਗ੍ਰਿਫਤਾਰ: ਹਥਿਆਰ ਬਰਾਮਦ 
You are currently viewing ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਵਿਚ ਛੁਪੀਆਂ ਕਲਾਤਮਕ ਕਲਾਵਾਂ ਨੂੰ ਸਾਹਮਣੇ ਲਿਆਉਣ ਲਈ ਹਰ ਇਕ ਸਰਕਾਰੀ ਸਕੂਲ ਆਪਣਾ ਮੈਗਜ਼ੀਨ ਕੱਢਣ : ਹਰਜੋਤ ਸਿੰਘ ਬੈਂਸ 
RS 130.75 CRORE SANCTIONED FOR THE CONSTRUCTION OF 1741 NEW CLASSROOMS IN 1294 SCHOOLS IN PUNJAB: HARJOT SINGH BAINS

ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਵਿਚ ਛੁਪੀਆਂ ਕਲਾਤਮਕ ਕਲਾਵਾਂ ਨੂੰ ਸਾਹਮਣੇ ਲਿਆਉਣ ਲਈ ਹਰ ਇਕ ਸਰਕਾਰੀ ਸਕੂਲ ਆਪਣਾ ਮੈਗਜ਼ੀਨ ਕੱਢਣ : ਹਰਜੋਤ ਸਿੰਘ ਬੈਂਸ 

आयुर्वेद पांच महाभूतों चिकित्सा प्रणाली

केसरी विरासत के इस मंच आयुर्वेदिक दवाई को बेचने के लिए संपर्क करे - 9592306823


ਚੰਡੀਗੜ੍ਹ, ਕੇਸਰੀ ਨਿਊਜ਼ ਨੈੱਟਵਰਕ : ਪੰਜਾਬ ਰਾਜ ਦੇ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਵਿਦਿਆਰਥੀਆਂ ਦੀਆਂ ਛੁਪੀਆਂ ਕਲਾਤਮਕ ਸੂਖਮ ਕਲਾਵਾਂ ਨੂੰ ਸਾਹਮਣੇ ਲਿਆਉਣ ਲਈ ਪੰਜਾਬ ਰਾਜ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਹਰ ਇਕ  ਸਰਕਾਰੀ ਸਕੂਲ ਨੂੰ ਆਪਣਾ ਮੈਗਜ਼ੀਨ ਕੱਢਣ ਦੇ ਹੁਕਮ ਦਿੱਤੇ ਹਨ।

ਸ. ਬੈਂਸ ਨੇ ਦੱਸਿਆ ਕਿ ਸਰਕਾਰੀ ਸਕੂਲਾਂ ਦੇ ਦੌਰੇ ਦੌਰਾਨ ਉਨ੍ਹਾਂ ਦੇਖਿਆ ਸਾਡੇ ਸਕੂਲਾਂ ਵਿਚ ਪੜ੍ਹਦੇ ਵਿਦਿਆਰਥੀਆਂ ਵਿਚ ਵੱਡੇ ਪੱਧਰ ਤੇ  ਕਲਾਤਮਕ , ਰਚਨਾਤਮਕ  ਅਤੇ ਸਾਹਿਤਕ ਹੁਨਰਾਂ ਹੈ ਇਸ  ਨੂੰ ਪ੍ਰਫੁੱਲਿਤ ਕਰਨ ਕਰਨ ਲਈ ਇਕ ਮੰਚ ਦੇਣ ਦੀ ਲੋੜ ਹੈ ਅਤੇ ਸਕੂਲ ਮੈਗਜ਼ੀਨ ਇਸ ਵਿਚ ਅਹਿਮ ਭੂਮਿਕਾ ਅਦਾ ਕਰੇਗਾ।

ਉਨ੍ਹਾਂ ਦੱਸਿਆ ਕਿ ਇਸ ਕਾਰਜ਼ ਲਈ  ਡਾਇਰੈਕਟਰ ਐੱਸ ਸੀ ਈ ਆਰ ਟੀ ਵੱਲੋਂ ਸਮੂਹ ਸਕੂਲਾਂ ਨੂੰ ਮੈਗਜ਼ੀਨ ਰਿਲੀਜ਼ ਕਰਨ ਸਬੰਧੀ ਪੱਤਰ ਜਾਰੀ ਕਰ ਦਿੱਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਸਮੂਹ ਸਕੂਲ 14 ਨਵੰਬਰ ਬਾਲ ਦਿਵਸ ਦੇ ਮੌਕੇ ਹੱਥ ਲਿਖਤ ਜਾਂ ਪ੍ਰਿੰਟ ਰੂਪ ਵਿੱਚ ਸਕੂਲ ਮੈਗਜ਼ੀਨ ਤਿਆਰ ਕਰਕੇ ਉਕਤ  ਦਿਨ ਹੀ ਸਕੂਲ ਵੱਲੋਂ  ਸਮਾਗਮ ਕਰਨ ਜਿਸ ਵਿੱਚ ਪਤਵੰਤਿਆਂ ਅਤੇ ਮਾਪਿਆਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਹੋਵੇ ਅਤੇ ਸਕੂਲ ਮੈਗਜ਼ੀਨ ਦੀ ਪਹੁੰਚ ਵੱਧ ਤੋਂ ਵੱਧ ਹੱਥਾਂ ਤੱਕ ਹੋ ਸਕੇ।

  ਸਕੂਲ ਸਿੱਖਿਆ ਮੰਤਰੀ ਨੇ ਅਧਿਆਪਕਾਂ ਅਤੇ ਸਕੂਲ ਮੁਖੀਆਂ ਨੂੰ ਅਪੀਲ ਕੀਤੀ ਕਿ ਇਸ  ਸਕੂਲ ਮੈਗਜ਼ੀਨ ਵਿੱਚ ਆਪ ਵੀ ਵੱਧ ਚੜ੍ਹ ਕੇ ਹਿੱਸਾ ਲੈਣ ਅਤੇ ਵਿਦਿਆਰਥੀਆਂ ਨੂੰ ਪ੍ਰੇਰਿਤ ।

पंजाब राज्य के सरकारी स्कूलों में पढऩे वाले विद्यार्थियों के छिपे कलात्मक कौशल को सामने लाने के लिए पंजाब राज्य के स्कूल शिक्षा मंत्री हरजोत सिंह बैंस ने हर एक सरकारी स्कूल को अपनी पत्रिकाएं प्रकाशित करने के आदेश दिए हैं।  
स. बैंस ने बताया कि सरकारी स्कूलों के दौरे के दौरान उन्होंने देखा हमारे स्कूलों में पढऩे वाले विद्यार्थियों में विशष्ट कलात्मक, रचनात्मक और साहित्यिक कौशल हैं, इसको प्रफुल्लित करन करने के लिए एक मंच प्रदान करने की ज़रूरत है और स्कूल द्वारा प्रकाशित पत्रिकाएं इसमें अहम भूमिका अदा करेंगी।

 
उन्होंने बताया कि इस कार्य के लिए डायरैक्टर एससीईआरटी द्वारा सभी स्कूलों को पत्रिकाएं प्रकाशित करने सम्बन्धी पत्र जारी कर दिया गया है।  

उन्होंने कहा कि समूह स्कूल 14 नवंबर को बाल दिवस के अवसर पर हस्तलिखित या मुद्रित रूप में स्कूल पत्रिका तैयार कर 14 नवंबर को स्कूल द्वारा समारोह आयोजित करें, जिसमें गणमान्य व्यक्तियों और अभिभावकों की अधिकतम भागीदारी हो और स्कूल पत्रिका की पहुँच अधिक से अधिक लोगों तक हो सके।  

स्कूल शिक्षा मंत्री ने अध्यापकों और स्कूल प्रमुखों से अपील की कि इस स्कूल पत्रिका में स्वयं भी बढ़-चढक़र हिस्सा लें और विद्यार्थियों को पत्रिका में अपनी रचनाओं को प्रकाशित करने के लिए प्रेरित करें।

Punjab State School Education Minister Harjot Singh Bains has directed the heads of the all government schools of the state to publish their own magazines to bring out the hidden artistic subtleties and skills of the students.

S.Bains said, during my recent visits to the government schools, I found that the students have distinguish and unique artistic, creative and literary skills, which is required to be given a platform to further promote it, and the magazine will play an important role in this direction. He informed that a letter has already been issued by the Director SCERT to all the schools to publish the magazine.

S.Bains said, all the heads of schools have been directed to prepare school’s own magazine in the handwritten or printed form on the occasion of Children’s Day on November 14 besides holding an event with maximum participation of dignitaries and parents so as to ensure the access of the magazine to the maximum number.

The School Education Minister urged the teachers and principals to participate more actively in this unique initiative and also motivate the students for publishing their creations.

advertise with kesari virasat

Leave a Reply