KESARI VIRASAT

Latest news
ਮੋਰਾਰੀ ਬਾਪੂ ਨੇ ਧਰਮ ਪਰਿਵਰਤਨ ਦੀਆਂ ਸਾਜ਼ਿਸ਼ਾਂ ਦਾ ਕੀਤਾ ਪਰਦਾਫਾਸ਼: ਮੁਫਤ ਸਿੱਖਿਆ ਦੇ ਨਾਂ 'ਤੇ ਹਰ ਪਿੰਡ 'ਚ ਹੋ ਰਿਹ... ਜਲੰਧਰ 'ਚ ਯੂਟਿਊਬਰ ਦੇ ਘਰ 'ਤੇ ਗ੍ਰੇਨੇਡ ਹਮਲਾ: ਪਹਿਲੀ ਵਾਰ ਪਾਕਿਸਤਾਨੀ ਕੁਨੈਕਸ਼ਨ ਆਇਆ ਸਾਹਮਣੇ ਜ਼ੁਲਫਾਨ ਨੇ ਕੀਤਾ ਹਰਿਮੰਦਰ ਸਾਹਿਬ ਕੰਪਲੈਕਸ 'ਚ ਸ਼ਰਧਾਲੂਆਂ 'ਤੇ ਹਮਲਾ: 4 ਸੇਵਾਦਾਰ ਵੀ ਜ਼ਖਮੀ; ਮੁਲਜ਼ਮ ਦੀ ਬੁਰੀ ਤਰ੍ਹ... ਹੋਲੀ ਮੌਕੇ ਲਗਾਏ ਨਾਕੇ 'ਤੇ ਕਾਰ ਨੇ ਪੁਲਿਸ ਮੁਲਾਜ਼ਮਾਂ ਨੂੰ ਕੁਚਲਿਆ ਚੰਡੀਗੜ੍ਹ 'ਚ ਕਾਂਸਟੇਬਲ-ਹੋਮ ਗਾਰਡ ਸਮੇਤ 3 ਲੋਕਾਂ... ਸ੍ਰੀ ਹੇਮਕੁੰਟ ਸਾਹਿਬ ਰੋਪਵੇਅ ਅਤੇ ਮਹਾਰਾਸ਼ਟਰ ‘ਚ ਸਿੱਖ ਆਨੰਦਕਾਰਜ ਮੈਰਿਜ ਐਕਟ ਲਾਗੂ ਕਰਨ ਲਈ ਸੰਤ ਗਿਆਨੀ ਹਰਨਾਮ ਸਿੰਘ ... SGPC ਪ੍ਰਧਾਨ ਹਰਜਿੰਦਰ ਧਾਮੀ ਅਸਤੀਫਾ ਵਾਪਸ ਨਾ ਲੈਣ ਦੀ ਗੱਲ 'ਤੇ ਅੜੇ: ਹਰਿਮੰਦਰ ਸਾਹਿਬ ਪਹੁੰਚੇ ਕਰਨਾਟਕ ਦੇ ਡੀਜੀਪੀ ਦੀ ਫਿਲਮੀ ਹੀਰੋਇਨ ਧੀ ਲਿਆਉਂਦੀ ਸੀ ਸਰੀਰ 'ਤੇ ਸੋਨਾ ਲਪੇਟ ਕੇ : ਸਾਲ 'ਚ 30 ਵਾਰ ਦੁਬਈ ਗਈ : ਇੱਕ ਸ... ਭੰਗ ਵਰਗੇ ਨਸ਼ੇ ਨਾਲ ਭਗਵਾਨ ਸ਼ਿਵ ਨੂੰ ਜੋੜਨਾ ਮਹਾ ਪਾਪ ਅਤੇ ਸਮਾਜ ਲਈ ਹਾਨੀਕਾਰਕ- ਅਮਰ ਸ੍ਰੀਵਾਸਤਵ ਹੁਣ 22 ਸਾਲਾ ਕੁੜੀ ਨੇ ਪਾਦਰੀ ਬਜਿੰਦਰ 'ਤੇ ਲਗਾਇਆ ਜਿਨਸੀ ਸ਼ੋਸ਼ਣ ਦਾ ਦੋਸ਼  ਜ਼ੇਲੇਂਸਕੀ ਨੂੰ ਬਹਿਸ ਤੋਂ ਬਾਅਦ ਵ੍ਹਾਈਟ ਹਾਊਸ ਤੋਂ ਕੱਢਿਆ : ਟਰੰਪ ਨਾਲ ਸਾਂਝੀ ਪ੍ਰੈਸ ਕਾਨਫਰੰਸ ਰੱਦ
You are currently viewing ਭੋਗਪੁਰ ਦੇ ਪਿੰਡ ਚੱਕ ਝੰਡੂ ਤੋਂ ਪੁਲਿਸ ਨੇ 4 ਗੈਂਗਸਟਰਾਂ ਨੂੰ ਫੜਿਆ
Police caught 4 gangsters from village Chak Jhandu of Bhogpur

ਭੋਗਪੁਰ ਦੇ ਪਿੰਡ ਚੱਕ ਝੰਡੂ ਤੋਂ ਪੁਲਿਸ ਨੇ 4 ਗੈਂਗਸਟਰਾਂ ਨੂੰ ਫੜਿਆ


ਜਲੰਧਰ (ਕੇਸਰੀ ਨਿਊਜ਼ ਨੈੱਟਵਰਕ): ਥਾਣਾ ਭੋਗਪੁਰ ਦੇ ਪਿੰਡ ਚੱਕ ਝੰਡੂ ‘ਚ ਲੁਕੇ ਹੋਏ 4 ਗੈਂਗਸਟਰਾਂ ‘ਤੇ ਪੁਲਸ ਨੇ ਕਾਬੂ ਕਰ ਲਿਆ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਇਨ੍ਹਾਂ ਸਾਰਿਆਂ ਨੂੰ ਪੁਲਸ ਨੇ ਡਰੋਨ ਦੀ ਮਦਦ ਨਾਲ ਕਾਬੂ ਕੀਤਾ ਹੈ। ਅਸਲ ਵਿੱਚ ਇਹ ਚਾਰੇ ਗੈਂਗਸਟਰ ਦਿੱਲੀ ਵਿੱਚ ਵਾਰਦਾਤਾਂ ਕਰਨ ਤੋਂ ਬਾਅਦ ਪੰਜਾਬ ਵਿੱਚ ਦਾਖ਼ਲ ਹੋਏ ਸਨ। ਭੱਜਦੇ ਹੋਏ ਗੈਂਗਸਟਰ ਭੋਗਪੁਰ ਵਿੱਚ ਦਾਖਲ ਹੋਏ।

ਮੁਲਜ਼ਮਾਂ ਦਾ ਪਿੱਛਾ ਕਰ ਰਹੇ ਦਿੱਲੀ ਪੁਲੀਸ ਦੇ ਸਪੈਸ਼ਲ ਸੈੱਲ ਦੇ ਇੰਚਾਰਜ ਵਿਕਰਮ ਦਹੀਆ ਨੇ ਉਨ੍ਹਾਂ ਨੂੰ ਘੇਰ ਲਿਆ। ਡਰੋਨ ਦੀ ਮਦਦ ਨਾਲ ਪੁਲਿਸ ਨੇ ਚਾਰਾਂ ਗੈਂਗਸਟਰਾਂ ਨੂੰ ਕਾਬੂ ਕੀਤਾ ਹੈ। ਇਨ੍ਹਾਂ ਕੋਲੋਂ ਹਥਿਆਰ ਬਰਾਮਦ ਹੋਏ ਹਨ।

भोगपुर के चक्क झंडू गांव में छिपे चार गैंगस्टर्स को पुलिस ने काबू कर लिया है।सूत्रों से मिली जानकारी से पता चला कि इन सभी को पुलिस ने ड्रोन की मदद से पकड़ा है। दरअसल ये चारों गैंगस्टर दिल्ली में वारदात करके पंजाब प्रवेश कर गए थे। भागते-भागते गैंगस्टर भोगपुर में घुस गए।

आरोपियों का पीछा कर रहे दिल्ली पुलिस के स्पेशल सेल के इंचार्ज विक्रम दहिया ने उन्हें घेर लिया। ड्रोन की मदद से पुलिस ने चारों गैंगस्टर्स को गिरफ्तार कर लिया है। उनके पास से हथियार बरामद किए गए हैं।

Leave a Reply