ਐਫਆਈਆਰ ਦਰਜ
ਦੂਜੇ ਪਾਸੇ ਮੱਧ ਪ੍ਰਦੇਸ਼ ਦੇ ਗ੍ਰਹਿ ਮੰਤਰੀ ਨਰੋਤਮ ਮਿਸ਼ਰਾ ਨੇ ਕਾਂਗਰਸੀ ਆਗੂ ਖ਼ਿਲਾਫ਼ ਕੇਸ ਦਰਜ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਸਬੰਧੀ ਐਸਪੀ ਨੂੰ ਹਦਾਇਤਾਂ ਦਿੱਤੀਆਂ ਗਈਆਂ ਹਨ।
ਇਸ ਦੇ ਨਾਲ ਹੀ ਭਾਜਪਾ ਆਗੂ ਰਾਜਪਾਲ ਸਿੰਘ ਸਿਸੋਦੀਆ ਨੇ ਕਿਹਾ ਕਿ ਕਾਂਗਰਸ ਦਾ ਅਸਲੀ ਚਿਹਰਾ ਸਭ ਦੇ ਸਾਹਮਣੇ ਆ ਗਿਆ ਹੈ। ਕਾਂਗਰਸੀ ਆਗੂ ਸਮਾਜ ਨੂੰ ਵੰਡਣ ਦਾ ਕੰਮ ਕਰ ਰਹੇ ਹਨ।