KESARI VIRASAT

ਕੇਸਰੀ ਵਿਰਾਸਤ

Latest news
ਮੁੱਖ ਮੰਤਰੀ ਦੀ ਕੋਠੀ ਸਾਹਮਣੇ ਭਾਈ ਲਾਲੋ ਦੇ ਵਾਰਸਾਂ ਵਲੋਂ ਰੋਸ ਮੀਟਿੰਗ ਭਲਕੇ  - ਮੰਜਿਲ  ਵੱਡੀ ਸਿਆਸੀ ਹਲਚਲ: ਕਰਮਜੀਤ ਚੌਧਰੀ ਨੇ ਕਾਂਗਰਸ ਛੱਡੀ:ਹਿਮਾਚਲ ਕਾਂਗਰਸ ਦੇ ਸਹਿ-ਇੰਚਾਰਜ ਬਿੱਟੂ ਵੀ ਭਾਜਪਾ 'ਚ ਸ਼ਾਮਲ ਪਤੀ ਨੇ ਗਰਭਵਤੀ ਪਤਨੀ ਨੂੰ ਜ਼ਿੰਦਾ ਸਾੜਿਆ: ਪਹਿਲਾਂ ਉਸ ਨੂੰ ਮੰਜੇ ਨਾਲ ਬੰਨ੍ਹਿਆ, ਫਿਰ ਅੱਗ ਲਗਾ ਦਿੱਤੀ; ਪੇਟ ਵਿੱਚ ਜੁੜ... ਬਾਲਮੀਕੀ ਸਮਾਜ ਨੇ ਤਰਨਜੀਤ ਸਿੰਘ ਸੰਧੂ ਨੂੰ ਭਾਰੀ ਵੋਟਾਂ ਨਾਲ ਜਿੱਤ ਦਿਵਾਉਣ ਦਾ ਦਿੱਤਾ ਭਰੋਸਾ। 21 ਰਾਜਾਂ ਦੀਆਂ 102 ਸੀਟਾਂ 'ਤੇ ਵੋਟਿੰਗ ਸਮਾਪਤ: ਸ਼ਾਮ 5 ਵਜੇ ਤੱਕ ਮੱਧ ਪ੍ਰਦੇਸ਼ ਵਿੱਚ 63% , ਰਾਜਸਥਾਨ ਵਿੱਚ 50% ਵੋਟ... ਵਿਆਹੁਤਾ ਔਰਤ ਨੂੰ ਲਾ ਦਿੱਤੀ ਵਿਧਵਾ ਪੈਨਸ਼ਨ: ਦਲਾਲ ਡੇਢ ਸਾਲ ਤੱਕ ਔਰਤ ਦਾ ਸਰੀਰਕ ਸ਼ੋਸ਼ਣ ਕਰਦਾ ਰਿਹਾ; ਧੀ ਵੱਲ ਦੇਖਿਆ ... ਇਜ਼ਰਾਈਲ ਦਾ ਜਵਾਬੀ ਹਮਲਾ: ਇਸਫਾਹਾਨ ਵਿੱਚ ਧਮਾਕੇ ਜਿਸ ਵਿੱਚ ਪ੍ਰਮਾਣੂ ਟਿਕਾਣੇ ਹਨ, ਹਵਾਈ ਰੱਖਿਆ ਪ੍ਰਣਾਲੀ ਸਰਗਰਮ; ਬਹੁਤ... ਪੰਜਾਬ 'ਚ ਘਰਵਾਲੀ ਨੇ ਕੀਤੀ ਬਾਹਰਵਾਲੀ ਦੀ ਕੁੱਟਮਾਰ: ਬਾਂਹ ਅਤੇ ਸਿਰ 'ਤੇ ਮਾਰੀਆਂ ਇੱਟਾਂ , ਪਤੀ ਵੀ ਸੀ ਨਾਲ ; ਵੀਡੀਓ ਸ... ਪੰਜਾਬ 'ਚ ਬੱਚੀ ਨੂੰ ਜ਼ਿੰਦਾ ਦਫ਼ਨਾਉਣ 'ਤੇ ਔਰਤ ਨੂੰ ਫਾਂਸੀ ਦੀ ਸਜ਼ਾ: ਉਸ ਨੇ ਰੋਂਦੇ ਹੋਏ ਕਿਹਾ-ਮੇਰੇ 2 ਬੱਚੇ, ਰਹਿਮ ਕ... ਸ਼ਰਮਾਅ ਗਿਆ ਸ਼ੈਤਾਨ! ਈਡੀ ਦਾ ਇਲਜ਼ਾਮ - ਕੇਜਰੀਵਾਲ ਜਾਣਬੁੱਝ ਕੇ ਅੰਬ, ਮਠਿਆਈਆਂ ਖਾ ਰਿਹਾ ਹੈ ਤਾਂ ਜੋ ਬਲੱਡ ਸ਼ੂਗਰ ਵਧੇ ਅ...
You are currently viewing ਕੌਮੀ ਦਸਤਾਰਬੰਦੀ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਪਹਿਲੀ ਵਾਰ ਕਰਵਾਏ ਜਾਣਗੇ
The Punjab government should refrain from creating an atmosphere of terror - Jathedar Giani Harpreet Singh

ਕੌਮੀ ਦਸਤਾਰਬੰਦੀ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਪਹਿਲੀ ਵਾਰ ਕਰਵਾਏ ਜਾਣਗੇ

आयुर्वेद पांच महाभूतों चिकित्सा प्रणाली

केसरी विरासत के इस मंच आयुर्वेदिक दवाई को बेचने के लिए संपर्क करे - 9592306823


ਅੰਮ੍ਰਿਤਸਰ : ਪਹਿਲੀ ਵਾਰ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਕੌਮੀ ਦਸਤਾਰਬੰਦੀ ਸਬੰਧੀ ਸਮਾਗਮ ਕਰਵਾਏ ਜਾਣਗੇ। ਕੌਮੀ ਦਸਤਾਰਬੰਦੀ ਸਮਾਗਮ ਸਬੰਧੀ ਜਾਣਕਾਰੀ ਦਿੰਦੇ ਹੋਏ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਦੱਸਿਆ ਕਿ 18 ਦਸੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਇਹ ਕੌਮੀ ਦਸਤਾਰਬੰਦੀ ਸਮਾਗਮ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਪੂਰੇ ਸਿੱਖ ਪੰਥ ਨੂੰ ਅਪੀਲ ਹੈ ਕਿ ਆਪਣੇ ਲਾਡਲਿਆਂ ਦੀ ਦਸਤਾਰਬੰਦੀ ਵਾਸਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਲੈ ਕੇ ਪਹੁੰਚੋ। ਉਨ੍ਹਾਂ ਕਿਹਾ ਕਿ ਤੁਹਾਡੇ ਬੱਚੇ ਵੀ ਖ਼ਾਲਸਾਈ ਵਿਰਾਸਤ ਨਾਲ ਜੁੜ ਕੇ ਕੌਮ ਦੀ ਪਹਿਰੇਦਾਰੀ ਲਈ ਜ਼ਿੰਮੇਵਾਰੀ ਨਾਲ ਸਦਾ ਲਈ ਜੁੜ ਸਕਣ। ਜਥੇਦਾਰ ਨੇ ਕਿਹਾ ਕਿ ਇਸ ਸਮਾਗਮ ਦਾ ਹਿੱਸਾ ਬਣਨ ਲਈ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਵੀ ਆਪਣੇ ਬੱਚੇ ਦਾ ਨਾਂ ਤੇ ਹੋਰ ਜਾਣਕਾਰੀ ਭੇਜੀ ਜਾ ਸਕਦੀ ਹੈ।

 

 

wgj

 

 

 

advertise with kesari virasat

Leave a Reply