KESARI VIRASAT

Latest news
ਆਪ੍ਰੇਸ਼ਨ ਸਿੰਦੂਰ ਵਿੱਚ 40 ਪਾਕਿ ਸੈਨਿਕ ਅਧਿਕਾਰੀ ਅਤੇ 100 ਅੱਤਵਾਦੀ ਮਾਰੇ ਗਏ; ਪਾਕਿਸਤਾਨ ਜੰਗਬੰਦੀ ਤੋੜਦਾ ਹੈ ਤਾਂ ਫੌ... ਪੰਜਾਬ ਵਿੱਚ 2 ਜਾਸੂਸ ਗ੍ਰਿਫਤਾਰ: ਪਾਕਿਸਤਾਨ ਨੂੰ ਭੇਜ ਰਹੇ ਸੀ ਜਾਣਕਾਰੀ ਐਲਾਨ ਦੇ 3 ਘੰਟੇ ਬਾਅਦ ਪਾਕਿਸਤਾਨ ਨੇ ਕੀਤੀ ਜੰਗਬੰਦੀ ਦੀ ਉਲੰਘਣਾ: ਜੰਮੂ-ਕਸ਼ਮੀਰ ਵਿੱਚ ਗੋਲੀਬਾਰੀ, ਡਰੋਨ ਹਮਲੇ ਸਿੱਖਾਂ ਦੀ ਦੇਸ਼ ਭਗਤੀ ਦੇ ਜਜ਼ਬੇ ਸਾਹਮਣੇ ਫੇਲ ਹੋ ਰਿਹਾ ਭੜਕਾਹਟ ਪੈਦਾ ਕਰਨ ਦਾ ਆਈਐਸਆਈ ਦਾ ਏਜੰਡਾ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਬਰਸਟ ਨੇ ਲੋਕਾਂ ਨੂੰ ਫੌਜ ਅਤੇ ਸਰਕਾਰ ਦਾ ਸਾਥ ਦੇਣ ਦੀ ਕੀਤੀ ਅਪੀਲ ਭਾਰਤ ਦੇ ਓਪਰੇਸ਼ਨ ਸਿੰਦੂਰ ਤੋਂ ਬੌਖਲਾਏ ਪਾਕਿਸਤਾਨ ਦਾ ਭਾਰਤ ਦੇ 15 ਫੌਜੀ ਟਿਕਾਣਿਆਂ ਤੇ ਹਮਲਾ: ਭਾਰਤ ਨੇ ਕੀਤਾ ਨਾਕਾਮ; ... Operation Sindoor: - ਭਾਰਤ ਵਲੋਂ ਪਾਕਿਸਤਾਨ ਵਿਚ 9 ਅੱਤਵਾਦੀ ਕੈਂਪਾਂ 'ਤੇ ਹਮਲਾ: 30 ਮਾਰੇ ਗਏ; ਜੈਸ਼-ਲਸ਼ਕਰ ਦਾ ਮੁੱ... ਮੋਦੀ ਦਾ ਪ੍ਰੋਗਰਾਮ ਰੱਦ ਹੋਣਾ ਬਣਿਆ ਪਹਲਗਾਮ ਅੱਤਵਾਦੀ ਘਟਨਾ ਦਾ ਆਧਾਰ: ਵਾਰਦਾਤ ਲਈ ਪਾਬੰਦੀਸ਼ੁਦਾ ਚੀਨੀ ਮੋਬਾਈਲ ਫੋਨ ਦੀ ... ਭਾਰਤ ਨੇ ਚਨਾਬ ਨਦੀ ਦਾ ਪਾਣੀ ਰੋਕਿਆ: ਜੇਹਲਮ ਨੂੰ ਰੋਕਣ ਦੀ ਯੋਜਨਾ; ਹਵਾਈ ਸੈਨਾ ਮੁਖੀ ਨੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲ... ਪਾਕਿਸਤਾਨ ਦੇ ਅੱਤਵਾਦੀ ਸੰਗਠਨਾਂ ਨਾਲ ਸਬੰਧਾਂ ਨੂੰ ਲੈ ਕੇ ਹੁਣ ਬਿਲਾਵਲ ਭੁੱਟੋ ਦਾ ਵੱਡਾ ਕਬੂਲਨਾਮਾ
You are currently viewing ਚੌਲਾਂਗ ‘ਚ ਕਿਸਾਨਾਂ ਅਤੇ ਟੋਲ ਕਰਮਚਾਰੀਆਂ ਵਿਚਾਲੇ ਜ਼ਬਰਦਸਤ ਟਕਰਾਅ

ਚੌਲਾਂਗ ‘ਚ ਕਿਸਾਨਾਂ ਅਤੇ ਟੋਲ ਕਰਮਚਾਰੀਆਂ ਵਿਚਾਲੇ ਜ਼ਬਰਦਸਤ ਟਕਰਾਅ


 

KESARI NEWS NETWORK-

ਬੀਤੇ ਦਿਨ ਕਿਸਾਨਾਂ ਵਲੋਂ ਪੰਜਾਬ ਅੰਦਰ 18 ਟੋਲ ਪਲਾਜ਼ਿਆਂ ਨੂੰ ਬੰਦ ਕਰਨ ਦਾ ਐਲਾਨ ਕੀਤਾ ਗਿਆ ਸੀ। ਜਿਸ ਤੋਂ ਬਾਅਦ ਜਲੰਧਰ ਅਧੀਨ ਪੈਂਦੇ ਚੌਲਾਂਗ ਟੋਲ ਪਲਾਜ਼ਾ ਦੇ ਕਰਮਚਾਰੀਆਂ ਨੇ ਆਪਣੀ ਰੋਜ਼ੀ ਦੀ ਦੁਹਾਈ ਦਿੰਦੇ ਹੋਏ ਟੋਲ ਪਲਾਜ਼ਾ ਬੰਦ ਕਰਨ ਤੋਂ ਇਨਕਾਰ ਕੀਤੀ ਗਿਆ ਸੀ ਅਤੇ ਕਿਸਾਨਾਂ ਵੱਲੋਂ ਟੋਲ ਪਲਾਜ਼ਾ ਨੂੰ ਬੰਦੇ ਕੀਤੇ ਜਾਣ ਦੀ ਕਾਰਵਾਈ ਦਾ ਵਿਰੋਧ ਕਰਨ ਦਾ ਫੈਸਲਾ ਲਿਆ ਸੀ।

ਜਿਸ ਦੇ ਚੱਲਦਿਆਂ ਅੱਜ ਚੋਲਾਂਗ ਦੇ ਟੋਲ ਪਲਾਜ਼ਾ ਤੇ ਕਿਸਾਨ ਜੱਥੇਬੰਦੀਆਂ ਅਤੇ ਟੋਲ ਪਲਾਜ਼ਾ ਕਰਮਚਾਰੀਆਂ ਵਿਚਾਕਰ ਟਕਰਾਅ ਹੋ ਗਿਆ। ਜ਼ਿਕਰਯੋਗ ਹੈ ਕਿ ਟੋਲ ਪਲਾਜ਼ਾ ਦੇ ਕਰਮਚਾਰੀਆਂ ਵੱਲੋਂ ਦੋਸ਼ ਲਗਾਇਆ ਗਿਆ ਹੈ ਕਿ ਕਿਸਾਨਾਂ ਵੱਲੋਂ ਉਹਨਾਂ ਤੇ ਲਾਠੀਆਂ ਨਾਲ ਹਮਲਾ ਕੀਤਾ ਗਿਆ ਹੈ।

ਦੱਸ ਦਈਏ ਕਿ ਟੋਲ ਪਲਾਜ਼ਾ ਕਰਮਚਾਰੀਆਂ ਦੇ ਪਰਿਵਾਰਕ ਮੈਂਬਰਾਂ ਵੱਲੋਂ ਵੀ ਕਿਸਾਨਾਂ ਤੇ ਦੋਸ਼ ਲਗਾਏ ਜਾ ਰਹੇ ਹਨ ਅਤੇ ਇਸ ਟਕਰਾਅ ਨੂੰ ਖਦੇੜਨ ਦੇ ਲਈ ਪੁਲਿਸ ਵੱਲੋਂ ਹਲਕਾ ਬਲ ਪ੍ਰਯੋਗ ਕੀਤਾ ਗਿਆ।

Leave a Reply