ਕੇ.ਐਮ.ਵੀ ਵਿਖੇ ਕ੍ਰਿਸਮਸ ਅਤੇ ਨਵੇਂ ਸਾਲ ਦੇ ਮੱਦੇਨਜ਼ਰ ਸੇਲ ਦਾ ਆਯੋਜਨ
ਉਨ੍ਹਾਂ ਅੱਗੇ ਗੱਲ ਕਰਦਿਆਂ ਕਿਹਾ ਕਿ ਅਜੋਕੇ ਸਮੇਂ ਵਿੱਚ ਕਲਾਸਰੂਮ ਲਰਨਿੰਗ ਦੇ ਨਾਲ-ਨਾਲ ਪ੍ਰੈਕਟੀਕਲ ਗਿਆਨ ਹਾਸਲ ਕਰਨਾ ਬਹੁਤ ਜ਼ਰੂਰੀ ਹੈ ਤਾਂ ਜੋ ਪੂਰੀ ਲਗਨ ਅਤੇ ਸਮਰਪਣ ਦੇ ਨਾਲ ਆਪਣੇ ਕਾਰੋਬਾਰ ਵਿੱਚ ਸਫਲਤਾ ਦੀਆਂ ਨਵੀਆਂ ਬੁਲੰਦੀਆਂ ਨੂੰ ਸਰ ਕੀਤਾ ਜਾ ਸਕੇ। ਇਸ ਦੇ ਨਾਲ ਹੀ ਉਨ੍ਹਾਂ ਇਸ ਮਹੱਤਵਪੂਰਨ ਆਯੋਜਨ ਲਈ ਡਾ. ਗੋਪੀ ਸ਼ਰਮਾ, ਡਾਇਰੈਕਟਰ, ਕੌਸ਼ਲ ਕੇਂਦਰ, ਡਾ. ਰਸ਼ਮੀ ਸ਼ਰਮਾ, ਕੋਰਸ ਇੰਚਾਰਜ, ਸ੍ਰੀਮਤੀ ਚੇਤਨਾ ਨਈਅਰ ਅਤੇ ਸਮੂਹ ਅਧਿਆਪਕਾਂ ਵੱਲੋਂ ਕੀਤੇ ਗਏ ਉਪਰਾਲੇ ਦੀ ਵੀ ਸ਼ਲਾਘਾ ਕੀਤੀ