KESARI VIRASAT

ਕੇਸਰੀ ਵਿਰਾਸਤ

Latest news
ਬਾਲਮੀਕੀ ਸਮਾਜ ਨੇ ਤਰਨਜੀਤ ਸਿੰਘ ਸੰਧੂ ਨੂੰ ਭਾਰੀ ਵੋਟਾਂ ਨਾਲ ਜਿੱਤ ਦਿਵਾਉਣ ਦਾ ਦਿੱਤਾ ਭਰੋਸਾ। 21 ਰਾਜਾਂ ਦੀਆਂ 102 ਸੀਟਾਂ 'ਤੇ ਵੋਟਿੰਗ ਸਮਾਪਤ: ਸ਼ਾਮ 5 ਵਜੇ ਤੱਕ ਮੱਧ ਪ੍ਰਦੇਸ਼ ਵਿੱਚ 63% , ਰਾਜਸਥਾਨ ਵਿੱਚ 50% ਵੋਟ... ਵਿਆਹੁਤਾ ਔਰਤ ਨੂੰ ਲਾ ਦਿੱਤੀ ਵਿਧਵਾ ਪੈਨਸ਼ਨ: ਦਲਾਲ ਡੇਢ ਸਾਲ ਤੱਕ ਔਰਤ ਦਾ ਸਰੀਰਕ ਸ਼ੋਸ਼ਣ ਕਰਦਾ ਰਿਹਾ; ਧੀ ਵੱਲ ਦੇਖਿਆ ... ਇਜ਼ਰਾਈਲ ਦਾ ਜਵਾਬੀ ਹਮਲਾ: ਇਸਫਾਹਾਨ ਵਿੱਚ ਧਮਾਕੇ ਜਿਸ ਵਿੱਚ ਪ੍ਰਮਾਣੂ ਟਿਕਾਣੇ ਹਨ, ਹਵਾਈ ਰੱਖਿਆ ਪ੍ਰਣਾਲੀ ਸਰਗਰਮ; ਬਹੁਤ... ਪੰਜਾਬ 'ਚ ਘਰਵਾਲੀ ਨੇ ਕੀਤੀ ਬਾਹਰਵਾਲੀ ਦੀ ਕੁੱਟਮਾਰ: ਬਾਂਹ ਅਤੇ ਸਿਰ 'ਤੇ ਮਾਰੀਆਂ ਇੱਟਾਂ , ਪਤੀ ਵੀ ਸੀ ਨਾਲ ; ਵੀਡੀਓ ਸ... ਪੰਜਾਬ 'ਚ ਬੱਚੀ ਨੂੰ ਜ਼ਿੰਦਾ ਦਫ਼ਨਾਉਣ 'ਤੇ ਔਰਤ ਨੂੰ ਫਾਂਸੀ ਦੀ ਸਜ਼ਾ: ਉਸ ਨੇ ਰੋਂਦੇ ਹੋਏ ਕਿਹਾ-ਮੇਰੇ 2 ਬੱਚੇ, ਰਹਿਮ ਕ... ਸ਼ਰਮਾਅ ਗਿਆ ਸ਼ੈਤਾਨ! ਈਡੀ ਦਾ ਇਲਜ਼ਾਮ - ਕੇਜਰੀਵਾਲ ਜਾਣਬੁੱਝ ਕੇ ਅੰਬ, ਮਠਿਆਈਆਂ ਖਾ ਰਿਹਾ ਹੈ ਤਾਂ ਜੋ ਬਲੱਡ ਸ਼ੂਗਰ ਵਧੇ ਅ... ਈਡੀ ਨੇ ਮਨੀ ਲਾਂਡਰਿੰਗ ਮਾਮਲੇ 'ਚ 97 ਕਰੋੜ ਰੁਪਏ ਦੀ ਜਾਇਦਾਦ ਕੀਤੀ ਕੁਰਕ: ਸ਼ਿਲਪਾ ਸ਼ੈੱਟੀ ਦਾ ਫਲੈਟ ਅਟੈਚ; ਰਾਜ ਕੁੰਦਰ... ਸੁਰੱਖਿਆ ਬਲਾਂ ਨੇ ਛੱਤੀਸਗੜ੍ਹ ਵਿੱਚ 29 ਨਕਸਲੀ ਮਾਰੇ: 27-27 ਲੱਖ ਰੁਪਏ ਦੇ ਇਨਾਮ ਵਾਲੇ ਦੋ ਮਾਰੇ ਗਏ, 3 ਸਿਪਾਹੀ ਜ਼ਖ਼ਮ... ਹੇਮਾ ਮਾਲਿਨੀ 'ਤੇ ਕੀਤੀ ਵਿਵਾਦਿਤ ਟਿੱਪਣੀ : ਰਣਦੀਪ ਸੁਰਜੇਵਾਲਾ ਦੀ ਚੋਣ ਮੁਹਿੰਮ 'ਤੇ ਪਾਬੰਦੀ
You are currently viewing ਐਚ.ਐਮ.ਵੀ. ਵਿਖੇ ਪੋਸਟ ਗ੍ਰੈਜੂਏਟ ਹਿੰਦੀ ਵਿਭਾਗ ਨੇ ਕਰਵਾਈ ਲਘੂਕਥਾ ਬਿਰਤਾਂਤ ਪ੍ਰਤੀਯੋਗਤਾ
HMV Short Story Narration Competition conducted by the Post Graduate Hindi Department

ਐਚ.ਐਮ.ਵੀ. ਵਿਖੇ ਪੋਸਟ ਗ੍ਰੈਜੂਏਟ ਹਿੰਦੀ ਵਿਭਾਗ ਨੇ ਕਰਵਾਈ ਲਘੂਕਥਾ ਬਿਰਤਾਂਤ ਪ੍ਰਤੀਯੋਗਤਾ

आयुर्वेद पांच महाभूतों चिकित्सा प्रणाली

केसरी विरासत के इस मंच आयुर्वेदिक दवाई को बेचने के लिए संपर्क करे - 9592306823


ਜਲੰਧਰ (ਕੇਸਰੀ ਨਿਊਜ਼ ਨੈੱਟਵਰਕ)- ਹੰਸ ਰਾਜ ਮਹਿਲਾ ਮਹਾਵਿਦਿਆਲਾ ਵਿਖੇ ਪ੍ਰਿੰਸੀਪਲ ਪ੍ਰੋ. ਡਾ. ਅਜੇ ਸਰੀਨ ਦੇ ਦਿਸ਼ਾ-ਨਿਰਦੇਸ਼ ਹੇਠ ਪੋਸਟ ਗ੍ਰੈਜੂਏਟ ਹਿੰਦੀ ਵਿਭਾਗ ਵੱਲੋਂ ਬੈਂਕ ਆਫ ਬੜੌਦਾ ਖੇਤਰੀ ਦਫ਼ਤਰ, ਜਲੰਧਰ ਦੇ ਸਹਿਯੋਗ ਨਾਲ ਹਿੰਦੀ ਲਘੂ ਕਥਾ ਬਿਰਤਾਂਤ ਪ੍ਰਤੀਯੋਗਤਾ ਦਾ ਆਯੋਜਨ ਕੀਤਾ ਗਿਆ।

ਇਸ ਮੌਕੇ ਤੇ ਬੈਂਕ ਆਫ ਬੜੌਦਾ ਤੋਂ ਮੁੱਖ ਮਹਿਮਾਨ ਸ਼੍ਰੀਮਤੀ ਸਰਿਤਾ, ਰਾਜਭਾਸ਼ਾ ਪ੍ਰਬੰਧਕ ਅਤੇ ਸ਼੍ਰੀ ਆਸ਼ੀਸ਼, ਮਾਰਕੀਟਿੰਗ ਆਫਿਸਰ ਮੌਜੂਦ ਰਹੇ। ਇਸ ਪ੍ਰਤੀਯੋਗਤਾ ਵਿੱਚ ਵਿਭਿੰਨ ਵਿਭਾਗਾਂ ਤੋਂ ਵਿਦਿਆਰਥਣਾਂ ਨੇ ਹਿੱਸਾ ਲੈ ਕੇ ਉਦੇਸ਼ ਭਰਪੂਰ ਕਹਾਣੀਆਂ ਪੇਸ਼ ਕੀਤੀਆਂ। ਪ੍ਰਿੰਸੀਪਲ ਡਾ. ਅਜੇ ਸਰੀਨ ਨੇ ਵਿਭਾਗ ਨੂੰ ਇਸ ਆਯੋਜਨ ਲਈ ਵਧਾਈ ਦਿੰਦਿਆਂ ਕਿਹਾ ਕਿ ਇਸ ਤਰ੍ਹਾਂ ਦੀਆਂ ਪ੍ਰਤੀਯੋਗਤਾਵਾਂ ਵਿਦਿਆਰਥਣਾਂ ਵਿੱਚ ਆਤਮਵਿਸ਼ਵਾਸ ਦੇ ਨਾਲ-ਨਾਲ ਉਨ੍ਹਾਂ ਦੀ ਪ੍ਰਤਿਭਾ ਨੂੰ ਵੀ ਵਿਕਸਿਤ ਕਰਨ ਵਿੱਚ ਮਦਦਗਾਰ ਸਿੱਧ ਹੁੰਦੀਆਂ ਹਨ।

ਹਿੰਦੀ ਵਿਭਾਗ ਮੁਖੀ ਡਾ. ਜੋਤੀ ਗੋਗੀਆ ਨੇ ਵਿਦਿਆਰਥਣਾਂ ਦੇ ਇਸ ਉਤਸਾਹ ਦੀ ਪ੍ਰਸ਼ੰਸਾ ਕੀਤੀ ਅਤੇ ਕਿਹਾ ਕਿ ਕਹਾਣੀ ਬਿਰਤਾਂਤ ਵੀ ਇਕ ਕਲਾ ਹੈ ਅਤੇ ਵਿਦਿਆਰਥਣਾਂ ਨੇ ਪ੍ਰਤੀਯੋਗਤਾ ਵਿੱਚ ਪੂਰਾ ਉਤਸਾਹ ਵਿਖਾਇਆ ਹੈ। ਸ਼੍ਰੀਮਤੀ ਸਰਿਤਾ ਨੇ ਆਪਣੇ ਜੀਵਨ ਦੀਆਂ ਉਪਲੱਬਧੀਆਂ ਤੋਂ ਜਾਣੂ ਕਰਵਾਇਆ ਅਤੇ ਹਿੰਦੀ ਦੇ ਪ੍ਰਤੀ ਸਨਮਾਨ ਰੱਖਣ ਲਈ ਪ੍ਰੇਰਿਤ ਕੀਤਾ। ਸ਼੍ਰੀ ਆਸ਼ੀਸ਼ ਨੇ ਬੈਂਕ ਦੀਆਂ ਸੁਵਿਧਾਵਾਂ ਬਾਰੇ ਦੱਸਿਆ।

 

ਪ੍ਰਤੀਯੋਗਤਾ ਵਿੱਚ ਪ੍ਰਗਤੀ ਨੇ ਪਹਿਲਾ ਸਥਾਨ, ਮਹਿਕ ਨੇ ਦੂਜਾ ਅਤੇ ਮੋਨਿਕਾ ਨੇ ਤੀਜਾ ਸਥਾਨ ਹਾਸਲ ਕੀਤਾ। ਇਸ ਮੌਕੇ ਤੇ ਹਿੰਦੀ ਵਿਭਾਗ ਤੋਂ ਸ਼੍ਰੀਮਤੀ ਪਵਨ ਕੁਮਾਰੀ ਅਤੇ ਡਾ. ਦੀਪਤੀ ਧੀਰ ਵੀ ਮੌਜੂਦ ਰਹੇ।

advertise with kesari virasat

Leave a Reply