KESARI VIRASAT

ਕੇਸਰੀ ਵਿਰਾਸਤ

Latest news
ਪਾਕਿਸਤਾਨ 'ਚ ਸਿੱਖ ਨੂੰ ਨੰਗਾ ਕਰਕੇ ਕੁੱਟਿਆ, ਵੀਡੀਓ ਹੋਈ ਵਾਇਰਲ; ਭਾਜਪਾ ਨੇਤਾ ਨੇ ਕਿਹਾ- ਕੱਟੜਪੰਥੀ ਸੰਗਠਨ TLP ਜ਼ਿੰਮ... ਭਾਜਪਾ ਦਾ ਚੋਣ ਮਨੋਰਥ ਪੱਤਰ ਕਿਸਾਨਾਂ ਦੇ ਸੁਨਹਿਰੇ ਭਵਿੱਖ ਦਾ ਵਾਅਦਾ ਕਰਦਾ ਹੈ: ਚੁੱਘ ਪੰਜਾਬ 'ਚ ਮਰੀਜ਼ ਨਾਲ ਬੈੱਡ 'ਤੇ ਪਈ ਰਹੀ ਲਾਸ਼: ਬਜ਼ੁਰਗ ਵਿਅਕਤੀ ਗੰਭੀਰ ਹਾਲਤ 'ਚ ਦਾਖਲ; ਮੌਤ ਤੋਂ ਬਾਅਦ ਵੀ ਕੋਈ ਸਿਹਤ ... ਆਪ ਦਾ ਨਾਅਰਾ ਬਦਲਾਅ ਸੀ ਜਾਂ ਬਦਲਾ? : ਸਰਕਾਰੀ ਇਮਾਰਤਾਂ ਦੀਆਂ ਕੰਧਾਂ 'ਤੇ ਲਿਖ ਕੇ ਵੇਚਿਆ ਜਾ ਰਿਹਾ ਚਿੱਟਾ ਅੰਮ੍ਰਿਤਸਰ ਦੀ ਟੈਕਸਟਾਈਲ ਇੰਡਸਟਰੀ ਨੂੰ ਮੁੜ ਪੈਰਾਂ 'ਤੇ ਖੜ੍ਹਾ ਕੀਤਾ ਜਾਵੇਗਾ- ਤਰਨਜੀਤ ਸਿੰਘ ਸੰਧੂ ਸਮੁੰਦਰੀ. ਇਸ ਖੁਫ਼ੀਆ ਰਿਪੋਰਟ ਕਾਰਨ ਮੋਦੀ ਨੂੰ 14 ਮਹੀਨੇ ਬਾਅਦ ਵਾਪਸ ਲੈਣੇ ਪਏ ਤਿੰਨ ਖੇਤੀ ਕਾਨੂੰਨ:'ਫੌਜ 'ਚ ਨਾਰਾਜ਼ਗੀ, ਦੰਗੇ ਦੀ... ਭਾਜਪਾ ਵਿੱਚ ਸ਼ਾਮਲ ਹੋਣ ਵਾਲੀ ਮਹਿਲਾ ਆਈਏਐਸ ਅਧਿਕਾਰੀ ਦੇ ਅਸਤੀਫ਼ੇ ਨੂੰ ਲੈ ਕੇ ਵਿਵਾਦ: ਕੇਂਦਰੀ ਮੰਤਰੀ ਨੇ ਕਿਹਾ- ਕੱਲ੍... ਦਿੱਲੀ ਦੇ ਦਲਿਤ ਸਮਾਜ ਨਾਲ ਸੰਬੰਧਿਤ ਮੰਤਰੀ ਰਾਜਕੁਮਾਰ ਆਨੰਦ ਦਾ ਅਸਤੀਫਾ: 'ਆਪ' ਵੀ ਛੱਡੀ, ਲਗਾਏ ਵੱਡੇ ਇਲਜ਼ਾਮ ਕਿਰਨ ਖੇਰ ਦੀ ਟਿਕਟ ਕੱਟੀ: ਸਾਬਕਾ ਮੰਤਰੀ ਟੰਡਨ ਦਾ ਬੇਟਾ ਚੰਡੀਗੜ੍ਹ ਤੋਂ ਲੋਕ ਸਭਾ ਉਮੀਦਵਾਰ; 10 ਸਾਲਾਂ ਬਾਅਦ ਸਥਾਨਕ ਚਿ... ਵਿਵਾਦਿਤ ਸਾਬਕਾ ਮੰਤਰੀ ਲੰਗਾਹ ਦਾ ਪੁੱਤਰ ਹਿਮਾਚਲ 'ਚ ਗ੍ਰਿਫਤਾਰ: ਹੋਟਲ 'ਚੋਂ ਕੁੜੀ ਸਮੇਤ 4 ਦੋਸਤ ਫੜੇ, ਹੈਰੋਇਨ ਬਰਾਮਦ
You are currently viewing ਦਰਬਾਰ ਸਾਹਿਬ ਅੰਮ੍ਰਿਤਸਰ ਦਾ ਨੀਂਹ ਪੱਥਰ ਰੱਖਣ ਦਾ ਦਿਨ ਕਰਤਾਰਪੁਰ ਸਾਹਿਬ ਪਾਕਿਸਤਾਨ ਵਿਖੇ ਅੱਜ ਮਨਾਇਆ ਜਾਵੇਗਾ
The foundation stone laying day of Darbar Sahib Amritsar will be celebrated today at Kartarpur Sahib Pakistan

ਦਰਬਾਰ ਸਾਹਿਬ ਅੰਮ੍ਰਿਤਸਰ ਦਾ ਨੀਂਹ ਪੱਥਰ ਰੱਖਣ ਦਾ ਦਿਨ ਕਰਤਾਰਪੁਰ ਸਾਹਿਬ ਪਾਕਿਸਤਾਨ ਵਿਖੇ ਅੱਜ ਮਨਾਇਆ ਜਾਵੇਗਾ

आयुर्वेद पांच महाभूतों चिकित्सा प्रणाली

केसरी विरासत के इस मंच आयुर्वेदिक दवाई को बेचने के लिए संपर्क करे - 9592306823


ਬਟਾਲਾ ਕੇਸਰੀ ਨਿਊਜ਼ ਨੈੱਟਵਰਕ : ਦਰਬਾਰ ਸਾਹਿਬ ਦਾ ਨੀਂਹ ਪੱਥਰ ਰੱਖਣ ਦਾ ਦਿਹਾੜਾ 14 ਜਨਵਰੀ ਨੂੰ ਗੁਰਦੁਆਰਾ ਕਰਤਾਰਪੁਰ ਸਾਹਿਬ ਪਾਕਿਸਤਾਨ ਵਿਖੇ ਸਾਈਂ ਮੀਆਂ ਮੀਰ ਕਾਦਰੀ ਸਾਹਿਬ ਦੇ ਵੰਸ਼ਜ ਸਈਅਦ ਅਲੀ ਰਜ਼ਾ ਗਿਲਾਨੀ ਦੀ ਅਗਵਾਈ ਵਿਚ ਮਨਾਇਆ ਜਾ ਰਿਹਾ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਨਾਨਕ ਸਾਹਿਬ ਫਾਊਂਡੇਸ਼ਨ ਦੇ ਚੇਅਰਮੈਨ ਰੁਪਿੰਦਰ ਸਿੰਘ ਸ਼ਾਮਪੁਰਾ ਨੇ ਦੱਸਿਆ ਕਿ ਦਰਬਾਰ ਸਾਹਿਬ ਅੰਮ੍ਰਿਤਸਰ ਦਾ ਨੀਂਹ ਪੱਥਰ ਰੱਖਣ ਦਾ ਦਿਨ ਸਾਈਂ ਮੀਆਂ ਮੀਰ ਜੀ ਕਾਦਰੀ ਸਾਹਿਬ ਦੀ ਮੌਜੂਦਾ ਗੱਦੀ ਨਸ਼ੀਨ ਸਈਅਦ ਅਲੀ ਸ਼ਾਹ ਗਿਲਾਨੀ ਦੀ ਅਗਵਾਈ ਹੇਠ ਮਨਾਇਆ ਜਾ ਰਿਹਾ ਹੈ।

wgj

ਉਨ੍ਹਾਂ ਅੱਗੇ ਦੱਸਿਆ ਕਿ ਇਸ ਸਬੰਧੀ ਗੁਰਦੁਆਰਾ ਕਰਤਾਰਪੁਰ ਸਾਹਿਬ ਵਿਖੇ ਗੁਰਮਤਿ ਸਮਾਗਮ ਹੋ ਰਹੇ ਹਨ। ਇਨ੍ਹਾਂ ਗੁਰਮਤਿ ਸਮਾਗਮਾਂ ਵਿਚ ਸ਼ਾਮਲ ਹੋਣ ਲਈ ਸ਼ਨਿੱਚਰਵਾਰ ਨੂੰ ਕਰਤਾਰਪੁਰ ਸਾਹਿਬ ਕੋਰੀਡੋਰ ਰਾਹੀਂ ਪੰਜਾਬ ਦੀ ਸੰਗਤ ਦਾ ਜਥਾ ਰਵਾਨਾ ਹੋਵੇਗਾ। ਸ਼ਾਮਪੁਰਾ ਨੇ ਦੱਸਿਆ ਕਿ ਸਮਾਗਮ ਵਿਚ ਸ਼ਾਮਲ ਹੋਣ ਲਈ ਵੱਖ-ਵੱਖ ਪੰਥਕ ਸ਼ਖ਼ਸੀਅਤਾਂ ਸਮੇਤ ਸੰਗਤ ਦਾ ਜਥਾ 9 ਵਜੇ ਕੋਰੀਡੋਰ ਰਾਹੀਂ ਕਰਤਾਰਪੁਰ ਸਾਹਿਬ ਜਾਵੇਗਾ।

advertise with kesari virasat

Leave a Reply