ਵਿੱਕੀ ਥਾਮਸ ਸਿੰਘ ਖ਼ਿਲਾਫ਼ ਪੁਲਿਸ ਥਾਣਾ ਜੰਡਿਆਲਾ ਗੁਰੂ ਵਿਖੇ ਮਾਮਲਾ ਦਰਜ
ਜੰਡਿਆਲਾ, ਕੇਸਰੀ ਨਿਊਜ਼ ਨੈੱਟਵਰਕ – ਪੁਲਿਸ ਥਾਣਾ ਜੰਡਿਆਲਾ ਗੁਰੂ ਵਿਖੇ ਵਿੱਕੀ ਥਾਮਸ ਸਿੰਘ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਥਾਣਾ ਜੰਡਿਆਲਾ ਗੁਰੂ ਦੇ ਐਸ.ਐਚ.ੳ. ਮੁਖ਼ਤਿਆਰ ਸਿੰਘ ਨੇ ਦੱਸਿਆ ਕਿ ਵਿੱਕੀ ਥਾਮਸ ਸਿੰਘ ਖ਼ਿਲਾਫ਼ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਤਹਿਤ 153/ 153 ਏ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।