KESARI VIRASAT

Latest news
ਮੋਦੀ ਸਰਕਾਰ ਨੇ ਬੰਗਲਾਦੇਸ਼ ਦੀ ਕੱਸੀ ਹੋਰ ਨੁਕੇਲ: ਰੈਡੀਮੇਡ ਕੱਪੜਿਆਂ ਅਤੇ ਖਾਣਪੀਣ ਯੋਗ ਕਈ ਉਤਪਾਦਾਂ ਦੀ ਦਰਾਮਦ ਉੱਪਰ ਲਗ... ਆਪ੍ਰੇਸ਼ਨ ਸਿੰਦੂਰ ਵਿੱਚ 40 ਪਾਕਿ ਸੈਨਿਕ ਅਧਿਕਾਰੀ ਅਤੇ 100 ਅੱਤਵਾਦੀ ਮਾਰੇ ਗਏ; ਪਾਕਿਸਤਾਨ ਜੰਗਬੰਦੀ ਤੋੜਦਾ ਹੈ ਤਾਂ ਫੌ... ਪੰਜਾਬ ਵਿੱਚ 2 ਜਾਸੂਸ ਗ੍ਰਿਫਤਾਰ: ਪਾਕਿਸਤਾਨ ਨੂੰ ਭੇਜ ਰਹੇ ਸੀ ਜਾਣਕਾਰੀ ਐਲਾਨ ਦੇ 3 ਘੰਟੇ ਬਾਅਦ ਪਾਕਿਸਤਾਨ ਨੇ ਕੀਤੀ ਜੰਗਬੰਦੀ ਦੀ ਉਲੰਘਣਾ: ਜੰਮੂ-ਕਸ਼ਮੀਰ ਵਿੱਚ ਗੋਲੀਬਾਰੀ, ਡਰੋਨ ਹਮਲੇ ਸਿੱਖਾਂ ਦੀ ਦੇਸ਼ ਭਗਤੀ ਦੇ ਜਜ਼ਬੇ ਸਾਹਮਣੇ ਫੇਲ ਹੋ ਰਿਹਾ ਭੜਕਾਹਟ ਪੈਦਾ ਕਰਨ ਦਾ ਆਈਐਸਆਈ ਦਾ ਏਜੰਡਾ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਬਰਸਟ ਨੇ ਲੋਕਾਂ ਨੂੰ ਫੌਜ ਅਤੇ ਸਰਕਾਰ ਦਾ ਸਾਥ ਦੇਣ ਦੀ ਕੀਤੀ ਅਪੀਲ ਭਾਰਤ ਦੇ ਓਪਰੇਸ਼ਨ ਸਿੰਦੂਰ ਤੋਂ ਬੌਖਲਾਏ ਪਾਕਿਸਤਾਨ ਦਾ ਭਾਰਤ ਦੇ 15 ਫੌਜੀ ਟਿਕਾਣਿਆਂ ਤੇ ਹਮਲਾ: ਭਾਰਤ ਨੇ ਕੀਤਾ ਨਾਕਾਮ; ... Operation Sindoor: - ਭਾਰਤ ਵਲੋਂ ਪਾਕਿਸਤਾਨ ਵਿਚ 9 ਅੱਤਵਾਦੀ ਕੈਂਪਾਂ 'ਤੇ ਹਮਲਾ: 30 ਮਾਰੇ ਗਏ; ਜੈਸ਼-ਲਸ਼ਕਰ ਦਾ ਮੁੱ... ਮੋਦੀ ਦਾ ਪ੍ਰੋਗਰਾਮ ਰੱਦ ਹੋਣਾ ਬਣਿਆ ਪਹਲਗਾਮ ਅੱਤਵਾਦੀ ਘਟਨਾ ਦਾ ਆਧਾਰ: ਵਾਰਦਾਤ ਲਈ ਪਾਬੰਦੀਸ਼ੁਦਾ ਚੀਨੀ ਮੋਬਾਈਲ ਫੋਨ ਦੀ ... ਭਾਰਤ ਨੇ ਚਨਾਬ ਨਦੀ ਦਾ ਪਾਣੀ ਰੋਕਿਆ: ਜੇਹਲਮ ਨੂੰ ਰੋਕਣ ਦੀ ਯੋਜਨਾ; ਹਵਾਈ ਸੈਨਾ ਮੁਖੀ ਨੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲ...
You are currently viewing ਭਾਜਪਾ ਦੇ ਅਨੂਪ ਗੁਪਤਾ ਚੰਡੀਗੜ੍ਹ ਦੇ ਮੇਅਰ’ AAP ਉਮੀਦਵਾਰ ਸਿਰਫ ਇਕ ਵੋਟ ਤੋਂ ਹਾਰਿਆ
BJP's Anup Gupta Chandigarh Mayor' AAP candidate lost by just one vote

ਭਾਜਪਾ ਦੇ ਅਨੂਪ ਗੁਪਤਾ ਚੰਡੀਗੜ੍ਹ ਦੇ ਮੇਅਰ’ AAP ਉਮੀਦਵਾਰ ਸਿਰਫ ਇਕ ਵੋਟ ਤੋਂ ਹਾਰਿਆ


ਚੰਡੀਗੜ੍ਹ ਕੇਸਰੀ ਨਿਊਜ਼ ਨੈੱਟਵਰਕ : ਭਾਜਪਾ ਦੇ ਅਨੂਪ ਗੁਪਤਾ ਚੰਡੀਗੜ੍ਹ ਦੇ ਮੇਅਰ ਚੁਣੇ ਗਏ ਹਨ। ਬੀਜੇਪੀ ਉਮੀਦਵਾਰ ਨੂੰ 15 ਵੋਟਾਂ ਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਨੂੰ 14 ਵੋਟਾਂ ਪਈਆਂ। ਮਹਿਜ਼ ਇਕ ਵੋਟ ਨਾਲ ਭਾਜਪਾ ਉਮੀਦਵਾਰ ਨੇ ਜਿੱਤ ਹਾਸਲ ਕੀਤੀ। ਕੋਈ ਕ੍ਰਾਸ ਵੋਟਿੰਗ ਨਹੀਂ ਹੋਈ। ਆਮ ਆਦਮੀ ਪਾਰਟੀ ਵੱਲੋਂ ਜਸਬੀਰ ਸਿੰਘ ਲਾਡੀ ਉਮੀਦਵਾਰ ਸਨ। ਦੱਸ ਦਈਏ ਕਿ ਭਾਜਪਾ ਤੇ ਆਮ ਆਦਮੀ ਪਾਰਟੀ (ਆਪ) ਕੋਲ 14-14 ਕੌਂਸਲਰ ਹਨ। ਪਰ ਭਾਜਪਾ ਕੋਲ ਐਮਪੀ ਦੀ ਵੋਟ ਸਮੇਤ 15 ਵੋਟਾਂ ਹਨ।

wgj

ਇਸ ਤੋਂ ਪਹਿਲਾਂ ਸਦਨ ਵਿਚ ‘ਆਪ’ ਨੇ ਨਾਮਜ਼ਦ ਕੌਂਸਲਰਾਂ ਦੇ ਬੈਠਣ ’ਤੇ ਸਵਾਲ ਉਠਾਉਂਦਿਆਂ ਕਿਹਾ ਕਿ ਉਨ੍ਹਾਂ ਕੋਲ ਵੋਟ ਦਾ ਅਧਿਕਾਰ ਨਹੀਂ ਹੈ। ਇਸ ‘ਤੇ ਸੰਸਦ ਮੈਂਬਰ ਕਿਰਨ ਖੇਰ ਨੇ ਕਿਹਾ ਕਿ ਉਹ ਵੀ ਸਦਨ ਦਾ ਹਿੱਸਾ ਹਨ। ਅਨੂਪ ਗੁਪਤਾ ਵਾਰਡ ਨੰਬਰ 11 ਤੋਂ ਕੌਂਸਲਰ ਹਨ ਤੇ ਹੁਣ ਉਹ ਚੰਡੀਗੜ੍ਹ ਦੇ 29ਵੇਂ ਵੇਅਰ ਵੀ ਹੋਣਗੇ।

ਜਿੱਤ ਤੋਂ ਬਾਅਦ ਖੁਸ਼ੀ ਮਨਾਉਂਦੇ ਵਰਕਰ।
ਜਿੱਤ ਤੋਂ ਬਾਅਦ ਖੁਸ਼ੀ ਮਨਾਉਂਦੇ ਵਰਕਰ।

advertise with kesari virasat

Leave a Reply