KESARI VIRASAT

ਕੇਸਰੀ ਵਿਰਾਸਤ

Latest news
ਪੰਜਾਬ 'ਚ ਬੱਚੀ ਨੂੰ ਜ਼ਿੰਦਾ ਦਫ਼ਨਾਉਣ 'ਤੇ ਔਰਤ ਨੂੰ ਫਾਂਸੀ ਦੀ ਸਜ਼ਾ: ਉਸ ਨੇ ਰੋਂਦੇ ਹੋਏ ਕਿਹਾ-ਮੇਰੇ 2 ਬੱਚੇ, ਰਹਿਮ ਕ... ਸ਼ਰਮਾਅ ਗਿਆ ਸ਼ੈਤਾਨ! ਈਡੀ ਦਾ ਇਲਜ਼ਾਮ - ਕੇਜਰੀਵਾਲ ਜਾਣਬੁੱਝ ਕੇ ਅੰਬ, ਮਠਿਆਈਆਂ ਖਾ ਰਿਹਾ ਹੈ ਤਾਂ ਜੋ ਬਲੱਡ ਸ਼ੂਗਰ ਵਧੇ ਅ... ਈਡੀ ਨੇ ਮਨੀ ਲਾਂਡਰਿੰਗ ਮਾਮਲੇ 'ਚ 97 ਕਰੋੜ ਰੁਪਏ ਦੀ ਜਾਇਦਾਦ ਕੀਤੀ ਕੁਰਕ: ਸ਼ਿਲਪਾ ਸ਼ੈੱਟੀ ਦਾ ਫਲੈਟ ਅਟੈਚ; ਰਾਜ ਕੁੰਦਰ... ਸੁਰੱਖਿਆ ਬਲਾਂ ਨੇ ਛੱਤੀਸਗੜ੍ਹ ਵਿੱਚ 29 ਨਕਸਲੀ ਮਾਰੇ: 27-27 ਲੱਖ ਰੁਪਏ ਦੇ ਇਨਾਮ ਵਾਲੇ ਦੋ ਮਾਰੇ ਗਏ, 3 ਸਿਪਾਹੀ ਜ਼ਖ਼ਮ... ਹੇਮਾ ਮਾਲਿਨੀ 'ਤੇ ਕੀਤੀ ਵਿਵਾਦਿਤ ਟਿੱਪਣੀ : ਰਣਦੀਪ ਸੁਰਜੇਵਾਲਾ ਦੀ ਚੋਣ ਮੁਹਿੰਮ 'ਤੇ ਪਾਬੰਦੀ ਸ਼੍ਰੀ ਦੇਵੀ ਤਾਲਾਬ ਮੰਦਿਰ ਕੰਪਲੈਕਸ ਵਿਖੇ ਵਿਸ਼ੇਸ਼ ਧਿਆਨ ਅਤੇ ਯੋਗਾ ਵਰਕਸ਼ਾਪ 22 ਤੋਂ  ਪੰਜਾਬ 'ਚ ਭਾਜਪਾ ਦੇ 3 ਉਮੀਦਵਾਰਾਂ ਦਾ ਐਲਾਨ: ਸਾਬਕਾ ਅਕਾਲੀ ਮੰਤਰੀ ਦੀ IAS ਨੂੰਹ ਨੂੰ ਬਠਿੰਡਾ ਤੋਂ ਟਿਕਟ; ਕੇਂਦਰੀ ਮੰਤ... ਪਾਕਿਸਤਾਨ 'ਚ ਸਿੱਖ ਨੂੰ ਨੰਗਾ ਕਰਕੇ ਕੁੱਟਿਆ, ਵੀਡੀਓ ਹੋਈ ਵਾਇਰਲ; ਭਾਜਪਾ ਨੇਤਾ ਨੇ ਕਿਹਾ- ਕੱਟੜਪੰਥੀ ਸੰਗਠਨ TLP ਜ਼ਿੰਮ... ਭਾਜਪਾ ਦਾ ਚੋਣ ਮਨੋਰਥ ਪੱਤਰ ਕਿਸਾਨਾਂ ਦੇ ਸੁਨਹਿਰੇ ਭਵਿੱਖ ਦਾ ਵਾਅਦਾ ਕਰਦਾ ਹੈ: ਚੁੱਘ ਪੰਜਾਬ 'ਚ ਮਰੀਜ਼ ਨਾਲ ਬੈੱਡ 'ਤੇ ਪਈ ਰਹੀ ਲਾਸ਼: ਬਜ਼ੁਰਗ ਵਿਅਕਤੀ ਗੰਭੀਰ ਹਾਲਤ 'ਚ ਦਾਖਲ; ਮੌਤ ਤੋਂ ਬਾਅਦ ਵੀ ਕੋਈ ਸਿਹਤ ...
You are currently viewing ਚਾਈਨਾ ਡੋਰ ਬੰਦ ਕਰਾਉਣ ਲਈ ਸਮਾਜ ਸੇਵੀਆਂ ਨੇ ਜਾਗਰੂਕਤਾ ਰੈਲੀ ਕੱਢੀ
Social workers took out an awareness rally to close the China Door

ਚਾਈਨਾ ਡੋਰ ਬੰਦ ਕਰਾਉਣ ਲਈ ਸਮਾਜ ਸੇਵੀਆਂ ਨੇ ਜਾਗਰੂਕਤਾ ਰੈਲੀ ਕੱਢੀ

आयुर्वेद पांच महाभूतों चिकित्सा प्रणाली

केसरी विरासत के इस मंच आयुर्वेदिक दवाई को बेचने के लिए संपर्क करे - 9592306823


ਧਰਮਕੋਟ, ਕੇਸਰੀ ਨਿਊਜ਼ ਨੈੱਟਵਰਕ: ਹਿਊਮਨ ਸਰਵਿਸ ਸੋਸਾਇਟੀ ਧਰਮਕੋਟ ਵੱਲੋਂ ਸ਼ਹਿਰ ਨਿਵਾਸੀਆਂ ਦੇ ਸਹਿਯੋਗ ਨਾਲ ਚਾਇਨਾ ਡੋਰ ਬੰਦ ਕਰ ਲਈ ਜਾਗਰੂਕਤਾ ਰੈਲੀ ਕੱਢੀ ਗਈ, ਜੋ ਮਹਾਰਾਜਾ ਰਣਜੀਤ ਸਿੰਘ ਚੌਕ ਵਿਚ ਜਾ ਕੇ ਸਮਾਪਤ ਕੀਤੀ ਗਈ। ਇਸ ਮੌਕੇ ਹਿਊਮਨ ਸਰਵਿਸ ਸੋਸਾਇਟੀ ਧਰਮਕੋਟ ਦੇ ਚੇਅਰਮੈਨ ਮਿ੍ਦੁਲ ਨੋਹਰੀਆ ਅਤੇ ਹਰਪ੍ਰਰੀਤ ਸਿੰਘ ਰਿੱਕੀ ਨੇ ਕਿਹਾ ਕਿ ਸਾਨੂੰ ਚਾਈਨਾ ਡੋਰ ਦੀ ਵਰਤੋਂ ਨਹੀਂ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਬਸੰਤ ਪੰਚਮੀ ਦਾ ਤਿਉਹਾਰ ਅਗਲੇ ਕੁਝ ਦਿਨਾਂ ਤਕ ਆਉਣ ਵਾਲਾ ਹੈ।

wgj

ਉਨ੍ਹਾਂ ਨੇ ਦੁਕਾਨਦਾਰ ਵੀਰਾਂ ਨੂੰ ਵੀ ਅਪੀਲ ਕੀਤੀ ਕਿ ਉਹ ਚਾਈਨਾ ਡੋਰ ਨੂੰ ਨਾ ਵੇਚਣ ਕਿਉਂਕਿ ਪਲਾਸਟਿਕ ਦੀ ਚਾਈਨਾ ਡੋਰ ਬਹੁਤ ਜ਼ਿਆਦਾ ਨੁਕਸਾਨ ਦਾਇਕ ਹੈ ਅਤੇ ਬੱਚਿਆਂ ਦੇ ਮਾਂ ਬਾਪ ਵੀ ਆਪਣੇ ਬੱਚਿਆਂ ਨੂੰ ਇਸ ਪ੍ਰਤੀ ਜਾਗਰੂਕ ਕਰਨ। ਇਸ ਮੌਕੇ ਹਿਊਮਨ ਸਰਵਿਸ ਸੋਸਾਇਟੀ ਦੇ ਵਾਇਸ ਚੇਅਰਮੈਨ ਵਿਨੈ ਕੁਮਾਰ, ਜਰਨਲ ਸਕੱਤਰ ਮਨੋਜ਼ ਕੁਮਾਰ ਨਿੱਕੂ, ਸਕੱਤਰ ਸੁਖਵਿੰਦਰ ਸਿੰਘ, ਨਿਖਲ ਮੈਂਬਰ, ਵਿਸ਼ਾ ਨਰੂਲਾ, ਅਨੂਪ ਮੋਲੜੀ, ਨਵਦੀਪ ਅਹੂਜਾ, ਜਸਵਿੰਦਰ ਸਿੰਘ ਰਖੜਾ, ਵਰੂਨ, ਪਿੰਸ ਅਰੋੜਾ, ਹਨੀ, ਧਵਨ ਅਤੇ ਸ਼ਹਿਰ ਨਿਵਾਸੀ ਹਾਜ਼ਰ ਸਨ।

lfc

advertise with kesari virasat

Leave a Reply