KESARI VIRASAT

ਕੇਸਰੀ ਵਿਰਾਸਤ

Latest news
ਵੱਡੀ ਸਿਆਸੀ ਹਲਚਲ: ਕਰਮਜੀਤ ਚੌਧਰੀ ਨੇ ਕਾਂਗਰਸ ਛੱਡੀ:ਹਿਮਾਚਲ ਕਾਂਗਰਸ ਦੇ ਸਹਿ-ਇੰਚਾਰਜ ਬਿੱਟੂ ਵੀ ਭਾਜਪਾ 'ਚ ਸ਼ਾਮਲ ਪਤੀ ਨੇ ਗਰਭਵਤੀ ਪਤਨੀ ਨੂੰ ਜ਼ਿੰਦਾ ਸਾੜਿਆ: ਪਹਿਲਾਂ ਉਸ ਨੂੰ ਮੰਜੇ ਨਾਲ ਬੰਨ੍ਹਿਆ, ਫਿਰ ਅੱਗ ਲਗਾ ਦਿੱਤੀ; ਪੇਟ ਵਿੱਚ ਜੁੜ... ਬਾਲਮੀਕੀ ਸਮਾਜ ਨੇ ਤਰਨਜੀਤ ਸਿੰਘ ਸੰਧੂ ਨੂੰ ਭਾਰੀ ਵੋਟਾਂ ਨਾਲ ਜਿੱਤ ਦਿਵਾਉਣ ਦਾ ਦਿੱਤਾ ਭਰੋਸਾ। 21 ਰਾਜਾਂ ਦੀਆਂ 102 ਸੀਟਾਂ 'ਤੇ ਵੋਟਿੰਗ ਸਮਾਪਤ: ਸ਼ਾਮ 5 ਵਜੇ ਤੱਕ ਮੱਧ ਪ੍ਰਦੇਸ਼ ਵਿੱਚ 63% , ਰਾਜਸਥਾਨ ਵਿੱਚ 50% ਵੋਟ... ਵਿਆਹੁਤਾ ਔਰਤ ਨੂੰ ਲਾ ਦਿੱਤੀ ਵਿਧਵਾ ਪੈਨਸ਼ਨ: ਦਲਾਲ ਡੇਢ ਸਾਲ ਤੱਕ ਔਰਤ ਦਾ ਸਰੀਰਕ ਸ਼ੋਸ਼ਣ ਕਰਦਾ ਰਿਹਾ; ਧੀ ਵੱਲ ਦੇਖਿਆ ... ਇਜ਼ਰਾਈਲ ਦਾ ਜਵਾਬੀ ਹਮਲਾ: ਇਸਫਾਹਾਨ ਵਿੱਚ ਧਮਾਕੇ ਜਿਸ ਵਿੱਚ ਪ੍ਰਮਾਣੂ ਟਿਕਾਣੇ ਹਨ, ਹਵਾਈ ਰੱਖਿਆ ਪ੍ਰਣਾਲੀ ਸਰਗਰਮ; ਬਹੁਤ... ਪੰਜਾਬ 'ਚ ਘਰਵਾਲੀ ਨੇ ਕੀਤੀ ਬਾਹਰਵਾਲੀ ਦੀ ਕੁੱਟਮਾਰ: ਬਾਂਹ ਅਤੇ ਸਿਰ 'ਤੇ ਮਾਰੀਆਂ ਇੱਟਾਂ , ਪਤੀ ਵੀ ਸੀ ਨਾਲ ; ਵੀਡੀਓ ਸ... ਪੰਜਾਬ 'ਚ ਬੱਚੀ ਨੂੰ ਜ਼ਿੰਦਾ ਦਫ਼ਨਾਉਣ 'ਤੇ ਔਰਤ ਨੂੰ ਫਾਂਸੀ ਦੀ ਸਜ਼ਾ: ਉਸ ਨੇ ਰੋਂਦੇ ਹੋਏ ਕਿਹਾ-ਮੇਰੇ 2 ਬੱਚੇ, ਰਹਿਮ ਕ... ਸ਼ਰਮਾਅ ਗਿਆ ਸ਼ੈਤਾਨ! ਈਡੀ ਦਾ ਇਲਜ਼ਾਮ - ਕੇਜਰੀਵਾਲ ਜਾਣਬੁੱਝ ਕੇ ਅੰਬ, ਮਠਿਆਈਆਂ ਖਾ ਰਿਹਾ ਹੈ ਤਾਂ ਜੋ ਬਲੱਡ ਸ਼ੂਗਰ ਵਧੇ ਅ... ਈਡੀ ਨੇ ਮਨੀ ਲਾਂਡਰਿੰਗ ਮਾਮਲੇ 'ਚ 97 ਕਰੋੜ ਰੁਪਏ ਦੀ ਜਾਇਦਾਦ ਕੀਤੀ ਕੁਰਕ: ਸ਼ਿਲਪਾ ਸ਼ੈੱਟੀ ਦਾ ਫਲੈਟ ਅਟੈਚ; ਰਾਜ ਕੁੰਦਰ...
You are currently viewing ਪੰਜਾਬ ਸਿੱਖਿਆ ਬੋਰਡ ਨੇ ਪ੍ਰੀਖਿਆਵਾਂ ਦੀਆਂ ਤਰੀਕਾਂ ‘ਚ ਕੀਤਾ ਬਦਲਾਅ, ਜਾਣੋ ਨਵੀਂਆਂ ਤਰੀਕਾਂ
Question on performance' 189 principals waiting for station allotment for two and a half months

ਪੰਜਾਬ ਸਿੱਖਿਆ ਬੋਰਡ ਨੇ ਪ੍ਰੀਖਿਆਵਾਂ ਦੀਆਂ ਤਰੀਕਾਂ ‘ਚ ਕੀਤਾ ਬਦਲਾਅ, ਜਾਣੋ ਨਵੀਂਆਂ ਤਰੀਕਾਂ

आयुर्वेद पांच महाभूतों चिकित्सा प्रणाली

केसरी विरासत के इस मंच आयुर्वेदिक दवाई को बेचने के लिए संपर्क करे - 9592306823


ਕੇਸਰੀ ਨਿਊਜ਼ ਨੈੱਟਵਰਕ- ਪੰਜਾਬ ਸਕੂਲ ਸਿੱਖਿਆ ਬੋਰਡ ਨੇ 5ਵੀਂ, 8ਵੀਂ, 10ਵੀਂ ਅਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੀਆਂ ਤਾਜ਼ੀਆਂ ਮਿਤੀਆਂ ਦਾ ਐਲਾਨ ਕੀਤਾ ਹੈ। ਐਸਸੀਈਆਰਟੀ ਨੂੰ ਲਿਖੇ ਇਕ ਪੱਤਰ ਦੇ ਵਿਚ ਬੋਰਡ ਮੈਨੇਜਮੈਂਟ ਨੇ ਕਿਹਾ ਹੈ ਕਿ ਪੰਜਵੀਂ ਜਮਾਤ ਦੀਆਂ ਪ੍ਰੀਖਿਆਵਾਂ 27 ਫਰਵਰੀ, 8ਵੀਂ 25 ਫਰਵਰੀ, 10ਵੀਂ 24 ਮਾਰਚ ਤੇ 12ਵੀਂ 20 ਫਰਵਰੀ ਤੋਂ ਸ਼ੁਰੂ ਹੋਣਗੀਆਂ। ਇਸ ਤੋਂ ਪਹਿਲਾਂ ਐੱਸਸੀਈਆਰਟੀ ਨੇ ਬੋਰਡ ਨੂੰ ਪੱਤਰ ਲਿਖ ਕੇ ਪੰਜਵੀਂ ਅਤੇ ਅੱਠਵੀਂ ਸ਼੍ਰੇਣੀ ਦੀਆਂ ਪ੍ਰੀਖਿਆ ਮੀਤੀਆਂ ਕ੍ਰਮਵਾਰ 16 ਅਤੇ 20 ਫਰਵਰੀ ਤੋਂ ਸ਼ੁਰੂ ਕਰਨ ਦੀ ਥਾਂ 2 ਮਾਰਚ ਤੋਂ ਸ਼ੁਰੂ ਕਰਨ ਬਾਰੇ ਲਿਖਿਆ ਸੀ। ਬੋਰਡ ਨੇ ਦਲੀਲ ਦਿੱਤੀ ਹੈ ਕਿ ਸੀਬੀਐੱਸਈ ਵੱਲੋਂ 15 ਫਰਵਰੀ ਤੋਂ ਪ੍ਰੀਖਿਆਵਾਂ ਸ਼ੁਰੂ ਕਰਨ G20 ਸੰਮੇਲਨ ਦੀਆਂ ਮਿਤੀਆਂ, ਹੋਲਾ-ਮਹੱਲਾ ਅਤੇ ਬੋਰਡ ਦੇ ਹੋਰ ਪ੍ਰਸ਼ਾਸਨਿਕ ਪ੍ਰਬੰਧਾਂ ਨੂੰ ਧਿਆਨ ‘ਚ ਰੱਖਦੇ ਹੋਏ ਪ੍ਰੀਖਿਆਵਾਂ ਦੀਆਂ ਨਵੀਆਂ ਮਿਤੀਆਂ ਐਲਾਨੀਆਂ ਗਈਆਂ ਹਨ।

 

wgj

Punjab Education Board has changed the exam dates, know the new dates

 

advertise with kesari virasat

Leave a Reply