Latest news
डॉ वेद प्रताप वैदिक और पूर्व कैबिनेट मंत्री चौधरी हरि सिंह सैनी ने स्वर्गीय श्री सहीराम जौहर को एक स... ਪਾਕਿਸਤਾਨ ਵਿੱਚ ਜਨਮੇ ਇਸਲਾਮਿਕ ਪ੍ਰਚਾਰਕ ਸਾਕਿਬ ਇਕਬਾਲ ਸ਼ਮੀ ਦੇ ਵਾਰੰਗਲ ਵਿੱਚ ਦੌਰੇ ਲਈ ਭਾਰਤੀ ਵੀਜ਼ਾ ਵਿਵਸਥਾਵਾਂ ਦੀ ... 2030 ਤੱਕ ਭਾਰਤ ਵਿੱਚ ਊਰਜਾ ਖੇਤਰ ਵਿੱਚ ਕ੍ਰਾਂਤੀ ਆਵੇਗੀ - ਪੀਐਮ ਮੋਦੀ ਇਹ ਪਹਿਲੀ ਵਾਰ ਹੈ ਕਿ ਕਿਸੇ ਭਾਰਤੀ ਸਰਕਾਰ ਨੇ ਸਿੱਖਾਂ ਦੇ ਲੰਬੇ ਵਾਲਾਂ ਅਤੇ ਜੂੜੇ ਪ੍ਰਤੀ ਸੰਵੇਦਨਸ਼ੀਲਤਾ ਦਿਖਾਈ ਅਤੇ ਉਹ... ਅੰਮ੍ਰਿਤਸਰ 'ਚ ਬੰਦੂਕ ਦੀ ਨੋਕ 'ਤੇ ਖੋਲ੍ਹਿਆ ਟ੍ਰੈਫਿਕ: ਜਾਮ 'ਚ ਫਸੀ ਕਾਰ, ਵਿਅਕਤੀ ਨੇ ਕੱਢਿਆ ਰਿਵਾਲਵਰ ਬਾਇਓਫਰਟੀਲਾਈਜ਼ਰ ਲੈਬਾਰਟਰੀ ਸ਼ੁਰੂ ਕਰਨ ਵਾਲਾ ਭਾਰਤ ਦਾ ਪਹਿਲਾ ਰਾਜ ਬਣਿਆ ਪੰਜਾਬ ਪੰਜਾਬ ਪੁਲਿਸ ਵੱਲੋਂ ਵੱਡੀ ਕਾਰਵਾਈ ਕਰਦਿਆਂ ਲਾਰੈਂਸ ਬਿਸ਼ਨੋਈ, ਗੋਲਡੀ ਬਰਾੜ ਨਾਲ ਜੁੜੇ ਵਿਅਕਤੀਆਂ ਦੇ 1490 ਸ਼ੱਕੀ ਟਿਕਾਣਿ... ਬਾਲ ਵਿਵਾਹ ਦੇ ਵਿਰੁੱਧ ਵਿਚ ਆਸਾਮ ਸਰਕਾਰ ਨੇ ਚੁਕੇ ਵੱਡੇ ਕਦਮ 2170 ਲੋਕ ਗ੍ਰਿਫ਼ਤਾਰ, 4 ਹਜ਼ਾਰ ਤੋਂ ਵੱਧ ਕੇਸ ਦਰਜ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦਾ ਪਹਿਲਾ ਰਾਜ ਪੱਧਰੀ ਜਨਤਾ ਦਰਬਾਰ 6 ਫਰਵਰੀ ਨੂੰ- ਜਿੰਪਾ ਮਾਨ ਸਰਕਾਰ ਲੁਧਿਆਣਾ ਸ਼ਹਿਰ ਦੀ ਸਵੱਛਤਾ ਪ੍ਰਣਾਲੀ ਨੂੰ ਸੁਧਾਰਨ ਲਈ ਸਾਜੋ ਸਮਾਨ ਦੀ ਖਰੀਦ 'ਤੇ 7.77 ਕਰੋੜ ਰੁਪਏ ਖਰਚ ਕਰੇ...

ਕੇਸਰੀ ਵਿਰਾਸਤ

ਸ਼੍ਰੋਮਣੀ ਕਮੇਟੀ ਪ੍ਰਧਾਨ ’ਤੇ ਹਮਲਾ ਮੰਦਭਾਗਾ, ਅਕਾਲੀ ਲੀਡਰਸ਼ਿਪ ਸਵੈ ਪੜਚੋਲ ਕਰੇ: ਪ੍ਰੋ: ਸਰਚਾਂਦ ਸਿੰਘ ਖਿਆਲਾ।

शिरोमणि कमेटी अध्यक्ष पर हमला दुर्भाग्यपूर्ण : प्रो सरचंद सिंह ख्याला

अमृतसर, 18 जनवरी (केसरी समाचार सेवा)-भाजपा के सिख नेता प्रो. सरचंद सिंह ख्याला ने मोहाली में शिरोमणि कमेटी के अध्यक्ष एडवोकेट हरजिंदर सिंह धामी पर हुए हमले की कड़ी निंदा करते हुए अकाली दल (बादल) से स्वेम परचोल करने को कहा है के ऐसी दुर्भाग्यपूर्ण घटनाएं क्यों हो रही हैं ?। उन्होंने कहा कि शिरोमणि कमेटी सिख समुदाय की गौरवशाली और प्रतिष्ठित संस्था है, इसके अध्यक्ष के वाहन पर किसी भी सूरत में पथराव या हमला नहीं होना चाहिए था. उन्होंने मोर्चे में शामिल शरारती तत्वों पर काबू नहीं कर पाने के लिए मोर्चा के नेताओं और प्रशासन को भी जिम्मेदार ठहराया। उन्होंने कहा कि अकाली दल की हरकतें शिरोमणि कमेटी के सामने आ रही हैं। अकाली दल और उसके नेतृत्व को अपनी जड़ों की ओर लौटने से पहले दृढ़ता से सिख सिद्धांत का पालन करने की आवश्यकता है। उन्होंने कहा कि कारोबार और निजी राजनीतिक हितों को संप्रदाय और लोगों के हितों से ऊपर रखने की वजह से अकाली दल ने अपनी जमीन खो दी है। पंथ और पंजाब के प्रति गंभीरता के अभाव में अकाली दल द्वारा अपनी शाख को बहाल करने के लिए अपनाई जा रही रणनीति से शिरोमणि कमेटी की छवि को ही नुकसान पहुंच रहा है. उन्होंने कहा कि बादलों को पीछे मुड़कर देखना चाहिए और अपनी गलतियों और गुनाहों के लिए ईमानदारी से पश्चाताप करना चाहिए, दिखावा नहीं करना चाहिए।

——–

ਅੰਮ੍ਰਿਤਸਰ 18 ਜਨਵਰੀ (ਕੇਸਰੀ ਨਿਊਜ਼ ਨੈੱਟਵਰਕ )- ਭਾਜਪਾ ਦੇ ਸਿੱਖ ਆਗੂ ਪ੍ਰੋ: ਸਰਚਾਂਦ ਸਿੰਘ ਖਿਆਲਾ ਨੇ ਮੁਹਾਲੀ ਵਿਖੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ‘ਤੇ ਹੋਏ ਹਮਲੇ ਦੀ ਸਖ਼ਤ ਸ਼ਬਦਾਂ ‘ਚ ਨਿਖੇਧੀ ਕੀਤੀ ਹੈ, ਉੱਥੇ ਹੀ ਅਕਾਲੀ ਦਲ (ਬਾਦਲ) ਨੂੰ ਸਵੈ ਪੜਚੋਲ ਕਰਨ ਲਈ ਕਿਹਾ ਹੈ, ਕਿ ਹਮਲਾ ਕਿਉਂ ਹੋਇਆ ਅਤੇ ਅਜਿਹੀ ਮੰਦਭਾਗੀਆਂ ਘਟਨਾਵਾਂ ਕਿਉਂ ਵਾਪਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖ ਕੌਮ ਦੀ ਇਕ ਗੌਰਵਸ਼ਾਲੀ ਤੇ ਵਕਾਰੀ ਸੰਸਥਾ ਹੈ, ਇਸ ਦੇ ਪ੍ਰਧਾਨ ਦੀ ਗੱਡੀ ’ਤੇ ਕਿਸੇ ਵੀ ਹਾਲਤ ਵਿਚ ਪਥਰਾਅ ਜਾਂ ਹਮਲਾ ਨਹੀਂ ਸੀ ਕੀਤਾ ਜਾਣਾ ਚਾਹੀਦਾ। ਉਨ੍ਹਾਂ ਮੋਰਚੇ ’ਚ ਸ਼ਾਮਿਲ ਸ਼ਰਾਰਤੀ ਅਨਸਰਾਂ ਨੂੰ ਕਾਬੂ ’ਚ ਨਾ ਰੱਖ ਸਕਣ ਲਈ ਮੋਰਚੇ ਦੇ ਆਗੂਆਂ ਅਤੇ ਪ੍ਰਸ਼ਾਸਨ ਨੂੰ ਵੀ ਜ਼ਿੰਮੇਵਾਰ ਠਹਿਰਾਇਆ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀਆਂ ਕੀਤੀਆਂ ਸ਼੍ਰੋਮਣੀ ਕਮੇਟੀ ਅੱਗੇ ਆ ਰਹੀਆਂ ਹਨ। ਅਕਾਲੀ ਦਲ ਅਤੇ ਇਸ ਦੀ ਲੀਡਰਸ਼ਿਪ ਨੂੰ ਆਪਣੀਆਂ ਜੜ੍ਹਾਂ ਵਲ ਪਰਤਣ ਤੋਂ ਪਹਿਲਾਂ ਸਿੱਖੀ ਸਿਧਾਂਤ ’ਤੇ ਮਜ਼ਬੂਤੀ ਤੇ ਦ੍ਰਿੜ੍ਹਤਾ ਨਾਲ ਪਹਿਰਾ ਦੇਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਕਾਰੋਬਾਰੀ ਅਤੇ ਨਿੱਜੀ ਸਿਆਸੀ ਹਿਤਾਂ ਨੂੰ ਪੰਥਕ ਅਤੇ ਲੋਕ ਹਿਤਾਂ ਤੋਂ ਉੱਪਰ ਰੱਖਣ ਕਰਕੇ ਹੀ ਅਕਾਲੀ ਦਲ ਆਪਣੀ ਜ਼ਮੀਨ ਗੁਵਾ ਬੈਠਾ ਹੈ । ਪੰਥ ਅਤੇ ਪੰਜਾਬ ਪ੍ਰਤੀ ਸੁਹਿਰਦਤਾ ਦੀ ਅਣਹੋਂਦ ਵਿਚ ਅਕਾਲੀ ਦਲ ਵੱਲੋਂ ਆਪਣੀ ਸ਼ਾਖ਼ ਮੁੜ ਬਹਾਲ ਕਰਨ ਲਈ ਅਪਣਾਈ ਜਾ ਰਹੀ ਰਣਨੀਤੀ ਸ਼੍ਰੋਮਣੀ ਕਮੇਟੀ ਦੇ ਅਕਸ ਨੂੰ ਹੀ ਹੋਰ ਠੇਸ ਪਹੁੰਚਾ ਰਹੀ ਹੈ। ਉਨ੍ਹਾਂ ਕਿਹਾ ਕਿ ਬਾਦਲਕਿਆਂ ਨੂੰ ਅੰਤਰ ਝਾਤ ਮਾਰਦਿਆਂ ਆਪਣੀਆਂ ਗ਼ਲਤੀਆਂ ਤੇ ਗੁਨਾਹਾਂ ਲਈ ਦਿਲੋਂ ਪਛਤਾਵਾ ਕਰਨਾ ਚਾਹੀਦਾ ਹੈ, ਨਾ ਕਿ ਦਿਖਾਵਾ ਕਰਨਾ ਚਾਹੀਦਾ ਹੈ।

Leave a Reply

Your email address will not be published. Required fields are marked *