KESARI VIRASAT

Latest news
ਮੋਦੀ ਸਰਕਾਰ ਨੇ ਬੰਗਲਾਦੇਸ਼ ਦੀ ਕੱਸੀ ਹੋਰ ਨੁਕੇਲ: ਰੈਡੀਮੇਡ ਕੱਪੜਿਆਂ ਅਤੇ ਖਾਣਪੀਣ ਯੋਗ ਕਈ ਉਤਪਾਦਾਂ ਦੀ ਦਰਾਮਦ ਉੱਪਰ ਲਗ... ਆਪ੍ਰੇਸ਼ਨ ਸਿੰਦੂਰ ਵਿੱਚ 40 ਪਾਕਿ ਸੈਨਿਕ ਅਧਿਕਾਰੀ ਅਤੇ 100 ਅੱਤਵਾਦੀ ਮਾਰੇ ਗਏ; ਪਾਕਿਸਤਾਨ ਜੰਗਬੰਦੀ ਤੋੜਦਾ ਹੈ ਤਾਂ ਫੌ... ਪੰਜਾਬ ਵਿੱਚ 2 ਜਾਸੂਸ ਗ੍ਰਿਫਤਾਰ: ਪਾਕਿਸਤਾਨ ਨੂੰ ਭੇਜ ਰਹੇ ਸੀ ਜਾਣਕਾਰੀ ਐਲਾਨ ਦੇ 3 ਘੰਟੇ ਬਾਅਦ ਪਾਕਿਸਤਾਨ ਨੇ ਕੀਤੀ ਜੰਗਬੰਦੀ ਦੀ ਉਲੰਘਣਾ: ਜੰਮੂ-ਕਸ਼ਮੀਰ ਵਿੱਚ ਗੋਲੀਬਾਰੀ, ਡਰੋਨ ਹਮਲੇ ਸਿੱਖਾਂ ਦੀ ਦੇਸ਼ ਭਗਤੀ ਦੇ ਜਜ਼ਬੇ ਸਾਹਮਣੇ ਫੇਲ ਹੋ ਰਿਹਾ ਭੜਕਾਹਟ ਪੈਦਾ ਕਰਨ ਦਾ ਆਈਐਸਆਈ ਦਾ ਏਜੰਡਾ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਬਰਸਟ ਨੇ ਲੋਕਾਂ ਨੂੰ ਫੌਜ ਅਤੇ ਸਰਕਾਰ ਦਾ ਸਾਥ ਦੇਣ ਦੀ ਕੀਤੀ ਅਪੀਲ ਭਾਰਤ ਦੇ ਓਪਰੇਸ਼ਨ ਸਿੰਦੂਰ ਤੋਂ ਬੌਖਲਾਏ ਪਾਕਿਸਤਾਨ ਦਾ ਭਾਰਤ ਦੇ 15 ਫੌਜੀ ਟਿਕਾਣਿਆਂ ਤੇ ਹਮਲਾ: ਭਾਰਤ ਨੇ ਕੀਤਾ ਨਾਕਾਮ; ... Operation Sindoor: - ਭਾਰਤ ਵਲੋਂ ਪਾਕਿਸਤਾਨ ਵਿਚ 9 ਅੱਤਵਾਦੀ ਕੈਂਪਾਂ 'ਤੇ ਹਮਲਾ: 30 ਮਾਰੇ ਗਏ; ਜੈਸ਼-ਲਸ਼ਕਰ ਦਾ ਮੁੱ... ਮੋਦੀ ਦਾ ਪ੍ਰੋਗਰਾਮ ਰੱਦ ਹੋਣਾ ਬਣਿਆ ਪਹਲਗਾਮ ਅੱਤਵਾਦੀ ਘਟਨਾ ਦਾ ਆਧਾਰ: ਵਾਰਦਾਤ ਲਈ ਪਾਬੰਦੀਸ਼ੁਦਾ ਚੀਨੀ ਮੋਬਾਈਲ ਫੋਨ ਦੀ ... ਭਾਰਤ ਨੇ ਚਨਾਬ ਨਦੀ ਦਾ ਪਾਣੀ ਰੋਕਿਆ: ਜੇਹਲਮ ਨੂੰ ਰੋਕਣ ਦੀ ਯੋਜਨਾ; ਹਵਾਈ ਸੈਨਾ ਮੁਖੀ ਨੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲ...
You are currently viewing ਰਾਮ ਸੇਤੂ’ ਨੂੰ ਰਾਸ਼ਟਰੀ ਵਿਰਾਸਤੀ ਸਮਾਰਕ ਐਲਾਨਣ ਦੀ ਪ੍ਰਕਿਰਿਆ ਜਾਰੀ’ ਪੜ੍ਹੋ ਕੇਂਦਰ ਦੇ ਬਿਆਨ
Petition to the Supreme Court against hate speech and hate crimes targeting Hindus

ਰਾਮ ਸੇਤੂ’ ਨੂੰ ਰਾਸ਼ਟਰੀ ਵਿਰਾਸਤੀ ਸਮਾਰਕ ਐਲਾਨਣ ਦੀ ਪ੍ਰਕਿਰਿਆ ਜਾਰੀ’ ਪੜ੍ਹੋ ਕੇਂਦਰ ਦੇ ਬਿਆਨ


ਨਵੀਂ ਦਿੱਲੀ ਕੇਸਰੀ ਨਿਊਜ਼ ਨੈੱਟਵਰਕ : ਸੁਪਰੀਮ ਕੋਰਟ ਨੇ ਰਾਮ ਸੇਤੂ ਨੂੰ ਇਤਿਹਾਸਕ ਸਮਾਰਕ ਵਜੋਂ ਮਾਨਤਾ ਦੇਣ ਦੀ ਮੰਗ ਵਾਲੀ ਪਟੀਸ਼ਨ ‘ਤੇ ਆਪਣਾ ਸਟੈਂਡ ਸਪੱਸ਼ਟ ਕਰਨ ਲਈ ਕੇਂਦਰ ਸਰਕਾਰ ਨੂੰ ਚਾਰ ਹਫ਼ਤਿਆਂ ਦਾ ਸਮਾਂ ਦਿੱਤਾ ਸੀ। ਇਸ ‘ਤੇ ਕੇਂਦਰ ਨੇ ਸੁਪਰੀਮ ਕੋਰਟ ਨੂੰ ਦੱਸਿਆ ਹੈ ਕਿ ‘ਰਾਮ ਸੇਤੂ’ ਨੂੰ ਰਾਸ਼ਟਰੀ ਵਿਰਾਸਤੀ ਸਮਾਰਕ ਐਲਾਨਣ ਦੀ ਪ੍ਰਕਿਰਿਆ ਅਜੇ ਵੀ ਸੱਭਿਆਚਾਰ ਮੰਤਰਾਲੇ ‘ਚ ਚੱਲ ਰਹੀ ਹੈ। ਦਰਅਸਲ, ਪਟੀਸ਼ਨਕਰਤਾ ਸੁਬਰਾਮਨੀਅਮ ਸਵਾਮੀ ਨੇ ਰਾਮ ਸੇਤੂ ਨੂੰ 2020 ਵਿਚ ਵੀ ਇਤਿਹਾਸਕ ਸਮਾਰਕ ਵਜੋਂ ਮਾਨਤਾ ਦੇਣ ਦੀ ਪਟੀਸ਼ਨ ‘ਤੇ ਛੇਤੀ ਸੁਣਵਾਈ ਦੀ ਮੰਗ ਕੀਤੀ ਸੀ।

wgj

ਸੁਪਰੀਮ ਕੋਰਟ ਨੇ ਭਾਜਪਾ ਆਗੂ ਸੁਬਰਾਮਨੀਅਮ ਸਵਾਮੀ ਨੂੰ ਕਿਹਾ ਹੈ ਕਿ ਉਹ ਵੀ ਇਸ ਮੁੱਦੇ ਨਾਲ ਸਬੰਧਤ ਕੋਈ ਦਸਤਾਵੇਜ਼ ਜਾਂ ਹੋਰ ਸਮੱਗਰੀ ਮੰਤਰਾਲੇ ਨੂੰ ਦੇ ਸਕਦੇ ਹਨ।

advertise with kesari virasat

Leave a Reply