KESARI VIRASAT

Latest news
ਆਪ੍ਰੇਸ਼ਨ ਸਿੰਦੂਰ ਵਿੱਚ 40 ਪਾਕਿ ਸੈਨਿਕ ਅਧਿਕਾਰੀ ਅਤੇ 100 ਅੱਤਵਾਦੀ ਮਾਰੇ ਗਏ; ਪਾਕਿਸਤਾਨ ਜੰਗਬੰਦੀ ਤੋੜਦਾ ਹੈ ਤਾਂ ਫੌ... ਪੰਜਾਬ ਵਿੱਚ 2 ਜਾਸੂਸ ਗ੍ਰਿਫਤਾਰ: ਪਾਕਿਸਤਾਨ ਨੂੰ ਭੇਜ ਰਹੇ ਸੀ ਜਾਣਕਾਰੀ ਐਲਾਨ ਦੇ 3 ਘੰਟੇ ਬਾਅਦ ਪਾਕਿਸਤਾਨ ਨੇ ਕੀਤੀ ਜੰਗਬੰਦੀ ਦੀ ਉਲੰਘਣਾ: ਜੰਮੂ-ਕਸ਼ਮੀਰ ਵਿੱਚ ਗੋਲੀਬਾਰੀ, ਡਰੋਨ ਹਮਲੇ ਸਿੱਖਾਂ ਦੀ ਦੇਸ਼ ਭਗਤੀ ਦੇ ਜਜ਼ਬੇ ਸਾਹਮਣੇ ਫੇਲ ਹੋ ਰਿਹਾ ਭੜਕਾਹਟ ਪੈਦਾ ਕਰਨ ਦਾ ਆਈਐਸਆਈ ਦਾ ਏਜੰਡਾ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਬਰਸਟ ਨੇ ਲੋਕਾਂ ਨੂੰ ਫੌਜ ਅਤੇ ਸਰਕਾਰ ਦਾ ਸਾਥ ਦੇਣ ਦੀ ਕੀਤੀ ਅਪੀਲ ਭਾਰਤ ਦੇ ਓਪਰੇਸ਼ਨ ਸਿੰਦੂਰ ਤੋਂ ਬੌਖਲਾਏ ਪਾਕਿਸਤਾਨ ਦਾ ਭਾਰਤ ਦੇ 15 ਫੌਜੀ ਟਿਕਾਣਿਆਂ ਤੇ ਹਮਲਾ: ਭਾਰਤ ਨੇ ਕੀਤਾ ਨਾਕਾਮ; ... Operation Sindoor: - ਭਾਰਤ ਵਲੋਂ ਪਾਕਿਸਤਾਨ ਵਿਚ 9 ਅੱਤਵਾਦੀ ਕੈਂਪਾਂ 'ਤੇ ਹਮਲਾ: 30 ਮਾਰੇ ਗਏ; ਜੈਸ਼-ਲਸ਼ਕਰ ਦਾ ਮੁੱ... ਮੋਦੀ ਦਾ ਪ੍ਰੋਗਰਾਮ ਰੱਦ ਹੋਣਾ ਬਣਿਆ ਪਹਲਗਾਮ ਅੱਤਵਾਦੀ ਘਟਨਾ ਦਾ ਆਧਾਰ: ਵਾਰਦਾਤ ਲਈ ਪਾਬੰਦੀਸ਼ੁਦਾ ਚੀਨੀ ਮੋਬਾਈਲ ਫੋਨ ਦੀ ... ਭਾਰਤ ਨੇ ਚਨਾਬ ਨਦੀ ਦਾ ਪਾਣੀ ਰੋਕਿਆ: ਜੇਹਲਮ ਨੂੰ ਰੋਕਣ ਦੀ ਯੋਜਨਾ; ਹਵਾਈ ਸੈਨਾ ਮੁਖੀ ਨੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲ... ਪਾਕਿਸਤਾਨ ਦੇ ਅੱਤਵਾਦੀ ਸੰਗਠਨਾਂ ਨਾਲ ਸਬੰਧਾਂ ਨੂੰ ਲੈ ਕੇ ਹੁਣ ਬਿਲਾਵਲ ਭੁੱਟੋ ਦਾ ਵੱਡਾ ਕਬੂਲਨਾਮਾ
You are currently viewing ਕੰਵਰਦੀਪ ਸਿੰਘ ਰਾਜ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਪੰਜਾਬ ਦੇ ਚੇਅਰਮੈਨ ਨਿਯੁਕਤ
Kanwardeep Singh appointed as Chairman of State Child Rights Protection Commission Punjab

ਕੰਵਰਦੀਪ ਸਿੰਘ ਰਾਜ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਪੰਜਾਬ ਦੇ ਚੇਅਰਮੈਨ ਨਿਯੁਕਤ


ਚੰਡੀਗੜ੍ਹ, ਕੇਸਰੀ ਨਿਊਜ਼ ਨੈੱਟਵਰਕ : ਪੰਜਾਬ ਸਰਕਾਰ ਵੱਲੋਂ ਸ੍ਰ. ਕੰਵਰਦੀਪ ਸਿੰਘ ਦੀ ਰਾਜ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਪੰਜਾਬ ਦੇ ਚੇਅਰਮੈਨ ਵਜੋਂ ਨਿਯੁਕਤੀ ਕੀਤੀ ਗਈ ਹੈ।


ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਚੇਅਰਮੈਨ ਦਾ ਕਾਰਜਕਾਲ ਦੀ ਮਿਆਦ ਤਿੰਨ ਸਾਲਾਂ ਦੀ ਹੋਵੇਗੀ। ਨਿਯਮ ਅਤੇ ਸ਼ਰਤਾਂ ਕਮਿਸ਼ਨ ਫਾਰ ਪ੍ਰੋਟੈਕਸ਼ਨ ਚਾਈਲਡ ਰਾਈਟਸ ਐਕਟ, 2005 ਅਧੀਨ ਰਾਜ ਸਰਕਾਰ ਦੁਆਰਾ ਅਧਿਸੂਚਿਤ ਨਿਯਮਾਂ ਅਨੁਸਾਰ ਲਾਗੂ ਹੋਣਗੀਆਂ।

ਇਸ ਸਬੰਧੀ ਪੰਜਾਬ ਸਰਕਾਰ, ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ 19 ਜਨਵਰੀ 2023 ਨੂੰ ਨੋਟੀਫਿਕੇਸ਼ਨ ਜ਼ਾਰੀ ਕਰ ਦਿੱਤੀ ਗਈ ਹੈ।

 

पंजाब सरकार की तरफ से स. कंवरदीप सिंह की राज्य बाल अधिकार सुरक्षा आयोग पंजाब के चेयरमैन के तौर पर नियुक्ति की गई है।
lfc
सामाजिक सुरक्षा, महिला एवं बाल विकास विभाग के प्रवक्ता ने बताया कि चेयरमैन के कार्यकाल की मियाद तीन साल के लिये होगी। नियम और शर्तें कमिशन फॉर प्रोटेक्शन चाइल्ड राइट्स एक्ट, 2005 के अधीन राज्य सरकार द्वारा अधिसूचित नियमों के अनुसार लागू होंगी।

इस सम्बन्धी पंजाब सरकार, सामाजिक सुरक्षा, महिला एवं बाल विकास विभाग की तरफ से 19 जनवरी, 2023 को नोटिफिकेशन जारी कर दी गई है।

advertise with kesari virasat

Leave a Reply