Latest news
ਭਾਰਤ ਦੇ ਨੌਜਵਾਨ ਕਹਿੰਦੇ ਹਨ: ...  ਸਾਨੂੰ 2002 ਵਿੱਚ ਨਹੀਂ ਸਿਰਫ 2022 ਅਤੇ ਭਵਿੱਖ ਵਿੱਚ ਹੈ ਦਿਲਚਸਪੀ ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ (PSSSB) ਨੇ ਗਗਰੁੱਪ C ਦੀਆਂ 1317 ਅਸਾਮੀਆਂ ਕੱਢੀਆਂ ਅਮਿਤ ਸ਼ਾਹ ਨੇ PM ਮੋਦੀ ਦੀ ਤਾਰੀਫ ਕਰਦਿਆ ਕਿਹਾ 'ਹਰ ਕਿਸੇ ਨੂੰ ਪ੍ਰਧਾਨ ਮੰਤਰੀ ਮੋਦੀ ਵਾਂਗ ਆਪਣੇ ਦੇਸ਼ ਲਈ ਜਿਉਣਾ ਚਾਹੀ... ਰਾਜਸਥਾਨ ਦੇ ਭਰਤਪੂ ਵਿੱਚ ਇੱਕ ਚਾਰਟਰਡ ਜਹਾਜ਼ ਹਾਦਸਾਗ੍ਰਸਤ ਜਾਅਲੀ ਇੰਤਕਾਲ ਕਰਨ ਤੇ 15,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿਜੀਲੈਂਸ ਬਿਊਰੋ ਵੱਲੋਂ ਪਟਵਾਰੀ ਗ੍ਰਿਫਤਾਰ ਪੰਜਾਬ ਦੇ ਮਾਡਲ ਸ਼ਹਿਰ ਮੋਹਾਲੀ ਦੇ ਸੁੰਦਰੀਕਰਨ ਅਤੇ ਬੁਨਿਆਦੀ ਢਾਂਚੇ ਦੀ ਮਜ਼ਬੂਤੀ 'ਤੇ ਦਿੱਤਾ ਜਾ ਰਿਹੈ ਵਿਸ਼ੇਸ਼ ਧਿਆਨ ਫ੍ਰੀਡਮ ਫਾਈਟਰ ਪਰਿਵਾਰਾਂ ਨੂੰ ਸਰਦਾਰ ਖੋਜੇਵਾਲ ਵਲੋਂ ਸਿਰਪਾਓ ਦੇ ਕੇ ਵਿਸ਼ੇਸ਼ ਸਨਮਾਨ ਕੀ ਬਣਦਾ ਜੇ ਕਿਸੇ ਭਾਰਤੀ ਨੇ ਇਹ ਲਿਖਿਆ ਹੁੰਦਾ... ਕੀ ਕੋਈ ਹਜਮ ਕਰ ਪਾਉਂਦਾ? ਪ੍ਰਧਾਨ ਮੰਤਰੀ ਨੇ ਜਲ ਜੀਵਨ ਮਿਸ਼ਨ ਦੇ ਤਹਿਤ 11 ਕਰੋੜ ਟੂਟੀ ਵਾਟਰ ਕਨੈਕਸ਼ਨਾਂ ਦੀ ਪ੍ਰਾਪਤੀ ਦੀ ਸ਼ਲਾਘਾ ਕੀਤੀ ਭਾਰਤ ਅਤੇ ਮਿਸਰ ਦੇਸ਼ਾਂ ਦਰਮਿਆਨ ਦੁਵੱਲੇ ਵਪਾਰ ਨੂੰ 12 ਬਿਲੀਅਨ ਡਾਲਰ ਤੱਕ ਲੈ ਜਾਣ ਦਾ ਫ਼ੈਸਲਾ

ਕੇਸਰੀ ਵਿਰਾਸਤ

ਪੰਜਾਬ ਸਰਕਾਰ ਵੱਲੋਂ ਪਹਿਲੇ ਸਕੂਲ ਆਫ ਐਮੀਨੈਂਸ ਦਾ ਉਦਘਾਟਨ ਅੱਜ

ਚੰਡੀਗੜ੍ਹ, ਕੇਸਰੀ ਨਿਊਜ਼ ਨੈੱਟਵਰਕ: ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਬਣਾਏ ਜਾ ਰਹੇ ਪਹਿਲੇ ਸਕੂਲ ਆਫ ਐਮੀਨੈਂਸ ਦਾ ਸ਼ਨਿਚਰਵਾਰ ਨੂੰ ਉਦਘਾਟਨ ਹੋ ਰਿਹਾ ਹੈ। ਇਸ ਸੰਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕੀਤਾ ਹੈ ਜਿਸ ਵਿਚ ਲਿਖਿਆ ਹੈ, ”ਅੱਜ ਸਿੱਖਿਆ ਦੇ ਖੇਤਰ ਵਿੱਚ ਪੰਜਾਬ ਲਈ ਇਕ ਇਤਿਹਾਸਕ ਦਿਨ ਹੈ …ਅੱਜ ਪੰਜਾਬ ਦੇ 117 ‘ਚੋਂ ਪਹਿਲੇ school of eminence ਬਣਾਉਣ ਦਾ ਉਦਘਾਟਨ ਹੋ ਰਿਹਾ ਹੈ …ਸਮੂਹ ਪੰਜਾਬੀਆਂ ਨੂੰ ਮੁਬਾਰਕਾਂ…”

advertise with kesari virasat

Leave a Reply

Your email address will not be published. Required fields are marked *