KESARI VIRASAT

Latest news
ਆਪ੍ਰੇਸ਼ਨ ਸਿੰਦੂਰ ਵਿੱਚ 40 ਪਾਕਿ ਸੈਨਿਕ ਅਧਿਕਾਰੀ ਅਤੇ 100 ਅੱਤਵਾਦੀ ਮਾਰੇ ਗਏ; ਪਾਕਿਸਤਾਨ ਜੰਗਬੰਦੀ ਤੋੜਦਾ ਹੈ ਤਾਂ ਫੌ... ਪੰਜਾਬ ਵਿੱਚ 2 ਜਾਸੂਸ ਗ੍ਰਿਫਤਾਰ: ਪਾਕਿਸਤਾਨ ਨੂੰ ਭੇਜ ਰਹੇ ਸੀ ਜਾਣਕਾਰੀ ਐਲਾਨ ਦੇ 3 ਘੰਟੇ ਬਾਅਦ ਪਾਕਿਸਤਾਨ ਨੇ ਕੀਤੀ ਜੰਗਬੰਦੀ ਦੀ ਉਲੰਘਣਾ: ਜੰਮੂ-ਕਸ਼ਮੀਰ ਵਿੱਚ ਗੋਲੀਬਾਰੀ, ਡਰੋਨ ਹਮਲੇ ਸਿੱਖਾਂ ਦੀ ਦੇਸ਼ ਭਗਤੀ ਦੇ ਜਜ਼ਬੇ ਸਾਹਮਣੇ ਫੇਲ ਹੋ ਰਿਹਾ ਭੜਕਾਹਟ ਪੈਦਾ ਕਰਨ ਦਾ ਆਈਐਸਆਈ ਦਾ ਏਜੰਡਾ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਬਰਸਟ ਨੇ ਲੋਕਾਂ ਨੂੰ ਫੌਜ ਅਤੇ ਸਰਕਾਰ ਦਾ ਸਾਥ ਦੇਣ ਦੀ ਕੀਤੀ ਅਪੀਲ ਭਾਰਤ ਦੇ ਓਪਰੇਸ਼ਨ ਸਿੰਦੂਰ ਤੋਂ ਬੌਖਲਾਏ ਪਾਕਿਸਤਾਨ ਦਾ ਭਾਰਤ ਦੇ 15 ਫੌਜੀ ਟਿਕਾਣਿਆਂ ਤੇ ਹਮਲਾ: ਭਾਰਤ ਨੇ ਕੀਤਾ ਨਾਕਾਮ; ... Operation Sindoor: - ਭਾਰਤ ਵਲੋਂ ਪਾਕਿਸਤਾਨ ਵਿਚ 9 ਅੱਤਵਾਦੀ ਕੈਂਪਾਂ 'ਤੇ ਹਮਲਾ: 30 ਮਾਰੇ ਗਏ; ਜੈਸ਼-ਲਸ਼ਕਰ ਦਾ ਮੁੱ... ਮੋਦੀ ਦਾ ਪ੍ਰੋਗਰਾਮ ਰੱਦ ਹੋਣਾ ਬਣਿਆ ਪਹਲਗਾਮ ਅੱਤਵਾਦੀ ਘਟਨਾ ਦਾ ਆਧਾਰ: ਵਾਰਦਾਤ ਲਈ ਪਾਬੰਦੀਸ਼ੁਦਾ ਚੀਨੀ ਮੋਬਾਈਲ ਫੋਨ ਦੀ ... ਭਾਰਤ ਨੇ ਚਨਾਬ ਨਦੀ ਦਾ ਪਾਣੀ ਰੋਕਿਆ: ਜੇਹਲਮ ਨੂੰ ਰੋਕਣ ਦੀ ਯੋਜਨਾ; ਹਵਾਈ ਸੈਨਾ ਮੁਖੀ ਨੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲ... ਪਾਕਿਸਤਾਨ ਦੇ ਅੱਤਵਾਦੀ ਸੰਗਠਨਾਂ ਨਾਲ ਸਬੰਧਾਂ ਨੂੰ ਲੈ ਕੇ ਹੁਣ ਬਿਲਾਵਲ ਭੁੱਟੋ ਦਾ ਵੱਡਾ ਕਬੂਲਨਾਮਾ
You are currently viewing ਪੰਜਾਬ ਸਰਕਾਰ ਵੱਲੋਂ ਸਤਿਗੁਰੂ ਸ੍ਰੀ ਬਾਵਾ ਲਾਲ ਜੀ ਦੇ ਜਨਮ ਦਿਹਾੜੇ ਮੌਕੇ ਗੁਰਦਾਸਪੁਰ ਜ਼ਿਲ੍ਹੇ ਵਿੱਚ ਸਥਾਨਕ ਛੁੱਟੀ ਦਾ ਐਲਾਨ
PUNJAB GOVT. DECLARES LOCAL HOLIDAY IN GURDASPUR DISTRICT ON BIRTH ANNIVERSARY OF SATGURU SRI BAWA LAL JI

ਪੰਜਾਬ ਸਰਕਾਰ ਵੱਲੋਂ ਸਤਿਗੁਰੂ ਸ੍ਰੀ ਬਾਵਾ ਲਾਲ ਜੀ ਦੇ ਜਨਮ ਦਿਹਾੜੇ ਮੌਕੇ ਗੁਰਦਾਸਪੁਰ ਜ਼ਿਲ੍ਹੇ ਵਿੱਚ ਸਥਾਨਕ ਛੁੱਟੀ ਦਾ ਐਲਾਨ


ਪੰਜਾਬ ਸਰਕਾਰ ਵੱਲੋਂ ਸਤਿਗੁਰੂ ਸ੍ਰੀ ਬਾਵਾ ਲਾਲ ਜੀ ਦੇ ਜਨਮ ਦਿਹਾੜੇ ਮੌਕੇ ਗੁਰਦਾਸਪੁਰ ਜ਼ਿਲ੍ਹੇ ਵਿੱਚ ਸਥਾਨਕ ਛੁੱਟੀ ਦਾ ਐਲਾਨ

ਚੰਡੀਗੜ, ਕੇਸਰੀ ਨਿਊਜ਼ ਨੈੱਟਵਰਕ : ਪੰਜਾਬ ਸਰਕਾਰ ਵੱਲੋਂ ਸਤਿਗੁਰੂ ਸ੍ਰੀ ਬਾਵਾ ਲਾਲ ਜੀ ਦੇ ਜਨਮ ਦਿਹਾੜੇ ਮੌਕੇ 23 ਜਨਵਰੀ, 2023 ਨੂੰ ਗੁਰਦਾਸਪੁਰ ਜ਼ਿਲ੍ਹੇ ਵਿੱਚ ਸਥਾਨਕ ਛੁੱਟੀ ਐਲਾਨੀ ਗਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸਤਿਗੁਰੂ ਸ੍ਰੀ ਬਾਵਾ ਲਾਲ ਜੀ ਦੇ ਜਨਮ ਦਿਹਾੜੇ ਮੌਕੇ ਮਿਤੀ 23 ਜਨਵਰੀ, 2023 (ਸੋਮਵਾਰ) ਨੂੰ ਗੁਰਦਾਸਪੁਰ ਜ਼ਿਲ੍ਹੇ ਵਿੱਚ ਸਰਕਾਰੀ ਦਫਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿਦਿਅਕ ਅਦਾਰਿਆਂ ਵਿੱਚ ਸਥਾਨਕ ਛੁੱਟੀ ਹੋਵੇਗੀ। ਪ੍ਰਸੋਨਲ ਵਿਭਾਗ ਵੱਲੋਂ ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਗਿਆ ਹੈ।

 

advertise with kesari virasat

Leave a Reply