KESARI VIRASAT

ਕੇਸਰੀ ਵਿਰਾਸਤ

Latest news
ਕਰਨਾਟਕ ਵਿੱਚ ਸਾਰੇ ਮੁਸਲਮਾਨ ਬਣਾਤੇ ਓਬੀਸੀ, ਪੱਛੜੀਆਂ ਸ਼੍ਰੇਣੀਆਂ ਕਮਿਸ਼ਨ ਦੀ ਰਿਪੋਰਟ ਵਿੱਚ ਖੁਲਾਸਾ ਸੁਭਾਸ਼ ਚੰਦਰ ਬੋਸ: ਜੇ ਜਿਉਂਦੇ ਰਹਿੰਦੇ ਤਾਂ ਨਹਿਰੂ ਦੀ ਥਾਂ ਪ੍ਰਧਾਨ ਮੰਤਰੀ ਬਣਦੇ ? ਪੋਤੇ ਨੇ ਕਿਹਾ - ਮੁਲਕ ਦੀ ਕੋਈ ਵੰ... ਪੰਜਾਬ ਵਿੱਚ ਸੇਵਾਮੁਕਤ ਐਸਐਸਪੀ ਹੋ ਸਕਦੇ ਭਾਜਪਾ ਵਿੱਚ ਸ਼ਾਮਲ: ਜਲੰਧਰ-ਕਪੂਰਥਲਾ ਸਮੇਤ ਕਈ ਜ਼ਿਲ੍ਹਿਆਂ ਵਿੱਚ ਸੇਵਾ ਨਿਭਾ ... ਕੇਜਰੀਵਾਲ ਨੂੰ ਡਾਕਟਰ ਦੀ ਸਲਾਹ ਲੈਣ ਦੀ ਇਜਾਜ਼ਤ ਨਹੀਂ ਮਿਲੀ: ਅਦਾਲਤ ਦੇ ਨਿਰਦੇਸ਼ - ਏਮਜ਼ ਮੈਡੀਕਲ ਬੋਰਡ ਬਣਾਵੇ, ਇਨਸੁਲ... ਸਾਬਕਾ ਕਾਂਗਰਸ ਐਮਪੀ ਮਹਿੰਦਰ ਕੇਪੀ ਦੀ ਅਕਾਲੀ ਦਲ 'ਚ ਜਾਣ ਦੀ ਤਿਆਰੀ: ਘਰ ਪਹੁੰਚਣਗੇ ਸੁਖਬੀਰ ਬਾਦਲ; ਜਲੰਧਰ ਤੋਂ ਹੋਣਗੇ ... ਹਰਿਆਣਾ 'ਚ 5 ਸਾਲ ਦੀ ਬੱਚੀ ਦਾ ਕਤਲ: ਮਾਂ ਨੇ ਬੁਰੀ ਤਰ੍ਹਾਂ ਕੁੱਟਿਆ, ਖਾਣਾ ਮੰਗਣ 'ਤੇ ਪ੍ਰੇਮੀ ਨੇ ਕੀਤਾ ਬਲਾਤਕਾਰ; ਸਿਗ... ਸ਼ਮਸ਼ਾਨਘਾਟ ਦੀ ਕੰਧ ਡਿੱਗੀ: ਮਲਬੇ ਹੇਠ ਦੱਬੇ 6 ਲੋਕ, ਲੜਕੀ ਸਮੇਤ 4 ਦੀ ਮੌਤ; ਹਾਦਸੇ ਦਾ ਵੀਡੀਓ ਸਾਹਮਣੇ ਆਇਆ ਮੁੱਖ ਮੰਤਰੀ ਦੀ ਕੋਠੀ ਸਾਹਮਣੇ ਭਾਈ ਲਾਲੋ ਦੇ ਵਾਰਸਾਂ ਵਲੋਂ ਰੋਸ ਮੀਟਿੰਗ ਭਲਕੇ  - ਮੰਜਿਲ  ਵੱਡੀ ਸਿਆਸੀ ਹਲਚਲ: ਕਰਮਜੀਤ ਚੌਧਰੀ ਨੇ ਕਾਂਗਰਸ ਛੱਡੀ:ਹਿਮਾਚਲ ਕਾਂਗਰਸ ਦੇ ਸਹਿ-ਇੰਚਾਰਜ ਬਿੱਟੂ ਵੀ ਭਾਜਪਾ 'ਚ ਸ਼ਾਮਲ ਪਤੀ ਨੇ ਗਰਭਵਤੀ ਪਤਨੀ ਨੂੰ ਜ਼ਿੰਦਾ ਸਾੜਿਆ: ਪਹਿਲਾਂ ਉਸ ਨੂੰ ਮੰਜੇ ਨਾਲ ਬੰਨ੍ਹਿਆ, ਫਿਰ ਅੱਗ ਲਗਾ ਦਿੱਤੀ; ਪੇਟ ਵਿੱਚ ਜੁੜ...
You are currently viewing ਮਿਸਰ ਦੇ ਰਾਸ਼ਟਰਪਤੀ ਗਣਤੰਤਰ ਦਿਵਸ ਮੌਕੇ ਹੋਣਗੇ ਮੁੱਖ ਮਹਿਮਾਨ-ਭਾਰਤੀ ਵਿਦੇਸ਼ ਮੰਤਰਾਲਾ
The President of Egypt will be the chief guest on the occasion of the Republic Day-Indian Ministry of External Affairs

ਮਿਸਰ ਦੇ ਰਾਸ਼ਟਰਪਤੀ ਗਣਤੰਤਰ ਦਿਵਸ ਮੌਕੇ ਹੋਣਗੇ ਮੁੱਖ ਮਹਿਮਾਨ-ਭਾਰਤੀ ਵਿਦੇਸ਼ ਮੰਤਰਾਲਾ

आयुर्वेद पांच महाभूतों चिकित्सा प्रणाली

केसरी विरासत के इस मंच आयुर्वेदिक दवाई को बेचने के लिए संपर्क करे - 9592306823


ਨਵੀਂ ਦਿੱਲੀ, ਕੇਸਰੀ ਨਿਊਜ਼ ਨੈੱਟਵਰਕ – ਭਾਰਤੀ ਵਿਦੇਸ਼ ਮੰਤਰਾਲੇ ਤੋਂ ਜਾਰੀ ਇਕ ਬਿਆਨ ਅਨੁਸਾਰ ਮਿਸਰ ਦੇ ਰਾਸ਼ਟਰਪਤੀ ਅਬਦੇਲ ਫ਼ਤਾਹ ਅਲ-ਸੀਸੀ ਪ੍ਰਧਾਨ ਮੰਤਰੀ ਮੋਦੀ ਦੇ ਸੱਦੇ ’ਤੇ 24 ਤੋਂ 26 ਜਨਵਰੀ ਤੱਕ ਭਾਰਤ ਦੀ ਸਰਕਾਰੀ ਯਾਤਰਾ ਕਰਨਗੇ। ਰਾਸ਼ਟਰਪਤੀ ਸਿਸੀ ਗਣਤੰਤਰ ਦਿਵਸ ’ਤੇ ਮੁੱਖ ਮਹਿਮਾਨ ਵੀ ਹੋਣਗੇ। ਉਨ੍ਹਾਂ ਦੇ ਨਾਲ 5 ਮੰਤਰੀਆਂ ਅਤੇ ਸੀਨੀਅਰ ਅਧਿਕਾਰੀਆਂ ਸਮੇਤ ਇਕ ਉੱਚ ਪੱਧਰੀ ਵਫ਼ਦ ਵੀ ਹੋਵੇਗਾ। ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਇਹ ਪਹਿਲੀ ਵਾਰ ਹੈ ਕਿ ਮਿਸਰ ਦੇ ਰਾਸ਼ਟਰਪਤੀ ਸਾਡੇ ਗਣਤੰਤਰ ਦਿਵਸ ’ਤੇ ਮੁੱਖ ਮਹਿਮਾਨ ਵਜੋਂ ਸੱਦਾ ਦਿੱਤਾ ਗਿਆ ਹੈ। ਗਣਤੰਤਰ ਦਿਵਸ ਦੀ ਪਰੇਡ ’ਚ ਮਿਸਰ ਦੀ ਫ਼ੌਜ ਦੀ ਟੁਕੜੀ ਵੀ ਸ਼ਾਮਿਲ ਹੋਵੇਗੀ।

advertise with kesari virasat

Leave a Reply