KESARI VIRASAT

Latest news
ਮੋਦੀ ਸਰਕਾਰ ਨੇ ਬੰਗਲਾਦੇਸ਼ ਦੀ ਕੱਸੀ ਹੋਰ ਨੁਕੇਲ: ਰੈਡੀਮੇਡ ਕੱਪੜਿਆਂ ਅਤੇ ਖਾਣਪੀਣ ਯੋਗ ਕਈ ਉਤਪਾਦਾਂ ਦੀ ਦਰਾਮਦ ਉੱਪਰ ਲਗ... ਆਪ੍ਰੇਸ਼ਨ ਸਿੰਦੂਰ ਵਿੱਚ 40 ਪਾਕਿ ਸੈਨਿਕ ਅਧਿਕਾਰੀ ਅਤੇ 100 ਅੱਤਵਾਦੀ ਮਾਰੇ ਗਏ; ਪਾਕਿਸਤਾਨ ਜੰਗਬੰਦੀ ਤੋੜਦਾ ਹੈ ਤਾਂ ਫੌ... ਪੰਜਾਬ ਵਿੱਚ 2 ਜਾਸੂਸ ਗ੍ਰਿਫਤਾਰ: ਪਾਕਿਸਤਾਨ ਨੂੰ ਭੇਜ ਰਹੇ ਸੀ ਜਾਣਕਾਰੀ ਐਲਾਨ ਦੇ 3 ਘੰਟੇ ਬਾਅਦ ਪਾਕਿਸਤਾਨ ਨੇ ਕੀਤੀ ਜੰਗਬੰਦੀ ਦੀ ਉਲੰਘਣਾ: ਜੰਮੂ-ਕਸ਼ਮੀਰ ਵਿੱਚ ਗੋਲੀਬਾਰੀ, ਡਰੋਨ ਹਮਲੇ ਸਿੱਖਾਂ ਦੀ ਦੇਸ਼ ਭਗਤੀ ਦੇ ਜਜ਼ਬੇ ਸਾਹਮਣੇ ਫੇਲ ਹੋ ਰਿਹਾ ਭੜਕਾਹਟ ਪੈਦਾ ਕਰਨ ਦਾ ਆਈਐਸਆਈ ਦਾ ਏਜੰਡਾ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਬਰਸਟ ਨੇ ਲੋਕਾਂ ਨੂੰ ਫੌਜ ਅਤੇ ਸਰਕਾਰ ਦਾ ਸਾਥ ਦੇਣ ਦੀ ਕੀਤੀ ਅਪੀਲ ਭਾਰਤ ਦੇ ਓਪਰੇਸ਼ਨ ਸਿੰਦੂਰ ਤੋਂ ਬੌਖਲਾਏ ਪਾਕਿਸਤਾਨ ਦਾ ਭਾਰਤ ਦੇ 15 ਫੌਜੀ ਟਿਕਾਣਿਆਂ ਤੇ ਹਮਲਾ: ਭਾਰਤ ਨੇ ਕੀਤਾ ਨਾਕਾਮ; ... Operation Sindoor: - ਭਾਰਤ ਵਲੋਂ ਪਾਕਿਸਤਾਨ ਵਿਚ 9 ਅੱਤਵਾਦੀ ਕੈਂਪਾਂ 'ਤੇ ਹਮਲਾ: 30 ਮਾਰੇ ਗਏ; ਜੈਸ਼-ਲਸ਼ਕਰ ਦਾ ਮੁੱ... ਮੋਦੀ ਦਾ ਪ੍ਰੋਗਰਾਮ ਰੱਦ ਹੋਣਾ ਬਣਿਆ ਪਹਲਗਾਮ ਅੱਤਵਾਦੀ ਘਟਨਾ ਦਾ ਆਧਾਰ: ਵਾਰਦਾਤ ਲਈ ਪਾਬੰਦੀਸ਼ੁਦਾ ਚੀਨੀ ਮੋਬਾਈਲ ਫੋਨ ਦੀ ... ਭਾਰਤ ਨੇ ਚਨਾਬ ਨਦੀ ਦਾ ਪਾਣੀ ਰੋਕਿਆ: ਜੇਹਲਮ ਨੂੰ ਰੋਕਣ ਦੀ ਯੋਜਨਾ; ਹਵਾਈ ਸੈਨਾ ਮੁਖੀ ਨੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲ...
You are currently viewing ਵੱਡੀ ਖ਼ਬਰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ ਦੀ ਅਸਲੀ ਵਜ੍ਹਾ

ਵੱਡੀ ਖ਼ਬਰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ ਦੀ ਅਸਲੀ ਵਜ੍ਹਾ


ਨਵੀਂ ਦਿੱਲੀ, ਕੇਸਰੀ ਨਿਊਜ਼ ਨੈੱਟਵਰਕ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਇਕ ਵਿਅਕਤੀ ਨੇ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ। ਇਸ ਸਬੰਧੀ ਦੇਰ ਰਾਤ ਦਿੱਲੀ ਪੁਲਿਸ ਨੂੰ ਫ਼ੋਨ ਆਇਆ। ਦਿੱਲੀ ਪੁਲਿਸ ਮੁਤਾਬਕ 38 ਸਾਲਾ ਮਾਨਸਿਕ ਤੌਰ ‘ਤੇ ਕਮਜ਼ੋਰ ਵਿਅਕਤੀ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕਥਿਤ ਤੌਰ ‘ਤੇ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ। ਪੁਲਿਸ ਨੂੰ ਕਥਿਤ ਤੌਰ ‘ਤੇ 12.05 ਵਜੇ ਦੇ ਕਰੀਬ ਧਮਕੀ ਬਾਰੇ ਫ਼ੋਨ ਆਇਆ। ਪੁਲਿਸ ਨੇ ਕਿਹਾ ਕਿ ਵਿਅਕਤੀ ਨੂੰ ਗ੍ਰਿਫਤਾਰ ਨਹੀਂ ਕੀਤਾ ਗਿਆ ਕਿਉਂਕਿ ਉਹ ਦਿਮਾਗੀ ਤੌਰ ‘ਤੇ ਠੀਕ ਨਹੀਂ ਸੀ।

advertise with kesari virasat

Leave a Reply