KESARI VIRASAT

Latest news
ਆਪ੍ਰੇਸ਼ਨ ਸਿੰਦੂਰ ਵਿੱਚ 40 ਪਾਕਿ ਸੈਨਿਕ ਅਧਿਕਾਰੀ ਅਤੇ 100 ਅੱਤਵਾਦੀ ਮਾਰੇ ਗਏ; ਪਾਕਿਸਤਾਨ ਜੰਗਬੰਦੀ ਤੋੜਦਾ ਹੈ ਤਾਂ ਫੌ... ਪੰਜਾਬ ਵਿੱਚ 2 ਜਾਸੂਸ ਗ੍ਰਿਫਤਾਰ: ਪਾਕਿਸਤਾਨ ਨੂੰ ਭੇਜ ਰਹੇ ਸੀ ਜਾਣਕਾਰੀ ਐਲਾਨ ਦੇ 3 ਘੰਟੇ ਬਾਅਦ ਪਾਕਿਸਤਾਨ ਨੇ ਕੀਤੀ ਜੰਗਬੰਦੀ ਦੀ ਉਲੰਘਣਾ: ਜੰਮੂ-ਕਸ਼ਮੀਰ ਵਿੱਚ ਗੋਲੀਬਾਰੀ, ਡਰੋਨ ਹਮਲੇ ਸਿੱਖਾਂ ਦੀ ਦੇਸ਼ ਭਗਤੀ ਦੇ ਜਜ਼ਬੇ ਸਾਹਮਣੇ ਫੇਲ ਹੋ ਰਿਹਾ ਭੜਕਾਹਟ ਪੈਦਾ ਕਰਨ ਦਾ ਆਈਐਸਆਈ ਦਾ ਏਜੰਡਾ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਬਰਸਟ ਨੇ ਲੋਕਾਂ ਨੂੰ ਫੌਜ ਅਤੇ ਸਰਕਾਰ ਦਾ ਸਾਥ ਦੇਣ ਦੀ ਕੀਤੀ ਅਪੀਲ ਭਾਰਤ ਦੇ ਓਪਰੇਸ਼ਨ ਸਿੰਦੂਰ ਤੋਂ ਬੌਖਲਾਏ ਪਾਕਿਸਤਾਨ ਦਾ ਭਾਰਤ ਦੇ 15 ਫੌਜੀ ਟਿਕਾਣਿਆਂ ਤੇ ਹਮਲਾ: ਭਾਰਤ ਨੇ ਕੀਤਾ ਨਾਕਾਮ; ... Operation Sindoor: - ਭਾਰਤ ਵਲੋਂ ਪਾਕਿਸਤਾਨ ਵਿਚ 9 ਅੱਤਵਾਦੀ ਕੈਂਪਾਂ 'ਤੇ ਹਮਲਾ: 30 ਮਾਰੇ ਗਏ; ਜੈਸ਼-ਲਸ਼ਕਰ ਦਾ ਮੁੱ... ਮੋਦੀ ਦਾ ਪ੍ਰੋਗਰਾਮ ਰੱਦ ਹੋਣਾ ਬਣਿਆ ਪਹਲਗਾਮ ਅੱਤਵਾਦੀ ਘਟਨਾ ਦਾ ਆਧਾਰ: ਵਾਰਦਾਤ ਲਈ ਪਾਬੰਦੀਸ਼ੁਦਾ ਚੀਨੀ ਮੋਬਾਈਲ ਫੋਨ ਦੀ ... ਭਾਰਤ ਨੇ ਚਨਾਬ ਨਦੀ ਦਾ ਪਾਣੀ ਰੋਕਿਆ: ਜੇਹਲਮ ਨੂੰ ਰੋਕਣ ਦੀ ਯੋਜਨਾ; ਹਵਾਈ ਸੈਨਾ ਮੁਖੀ ਨੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲ... ਪਾਕਿਸਤਾਨ ਦੇ ਅੱਤਵਾਦੀ ਸੰਗਠਨਾਂ ਨਾਲ ਸਬੰਧਾਂ ਨੂੰ ਲੈ ਕੇ ਹੁਣ ਬਿਲਾਵਲ ਭੁੱਟੋ ਦਾ ਵੱਡਾ ਕਬੂਲਨਾਮਾ
You are currently viewing ਪੰਜਾਬ ਪ੍ਰੈੱਸ ਕਲੱਬ ਦੇ ਸੀਨੀਅਰ ਮੀਤ ਪ੍ਰਧਾਨ ਰਾਜੇਸ਼ ਥਾਪਾ ‘ਤੇ ਜਾਨਲੇਵਾ ਹਮਲਾ
Deadly attack on Rajesh Thapa, Senior Vice President of Punjab Press Club

ਪੰਜਾਬ ਪ੍ਰੈੱਸ ਕਲੱਬ ਦੇ ਸੀਨੀਅਰ ਮੀਤ ਪ੍ਰਧਾਨ ਰਾਜੇਸ਼ ਥਾਪਾ ‘ਤੇ ਜਾਨਲੇਵਾ ਹਮਲਾ


ਜਲੰਧਰ, ਕੇਸਰੀ ਨਿਊਜ਼ ਨੈੱਟਵਰਕ- ਜਲੰਧਰ ਦੇ ਸੀਨੀਅਰ ਪੱਤਰਕਾਰ ਅਤੇ ਪੰਜਾਬ ਪ੍ਰੈੱਸ ਕਲੱਬ ਦੇ ਸੀਨੀਅਰ ਮੀਤ ਪ੍ਰਧਾਨ ਰਾਜੇਸ਼ ਥਾਪਾ ‘ਤੇ ਬੇਰਹਿਮੀ ਨਾਲ ਹਮਲਾ ਕੀਤਾ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ  ਹਮਲਾ ਕਰਨ ਵਾਲਾ ਪੱਤਰਕਾਰ ਰਾਜੇਸ਼ ਥਾਪਾ ‘ਤੇ ਕਿਸੇ ਮਾਮਲੇ ‘ਚ ਸਮਝੌਤਾ ਕਰਨ ਲਈ ਦਬਾਅ ਪਾ ਰਿਹਾ ਸੀ, ਜਿਸ ‘ਤੇ ਰਾਜੇਸ਼ ਥਾਪਾ ਨੇ ਇਨਕਾਰ ਕਰ ਦਿੱਤਾ।

ਪੱਤਰਕਾਰ ਰਾਜੇਸ਼ ਥਾਪਾ ਨੇ ਦੱਸਿਆ ਕਿ ਰਿਦਮ ਸ਼ਰਮਾ ਨਾਂ ਦਾ ਵਿਅਕਤੀ ਉਨ੍ਹਾਂ ‘ਤੇ ਕਿਸੇ ਮਾਮਲੇ ਸਬੰਧੀ ਰਾਜ਼ੀਨਾਮਾ ਕਰਵਾਉਣ ਲਈ ਦਬਾਅ ਪਾ ਰਿਹਾ ਸੀ। ਅੱਜ ਸ਼ਾਮ ਜਦੋਂ ਉਸ ਨੇ ਮਨ੍ਹਾ ਕੀਤਾ ਤਾਂ ਰਿਧੀਮ ਸ਼ਰਮਾ ਅਤੇ ਕੁਝ ਅਣਪਛਾਤੇ ਵਿਅਕਤੀਆਂ ਨੇ ਉਸ ’ਤੇ ਕਾਤਲਾਨਾ ਹਮਲਾ ਕਰ ਦਿੱਤਾ।

lfc

ਜ਼ਖਮੀ ਹਾਲਤ ‘ਚ ਰਾਜੇਸ਼ ਥਾਪਾ ਨੂੰ ਇਲਾਜ ਲਈ ਸਿਵਲ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ।

advertise with kesari virasat

Leave a Reply