KESARI VIRASAT

ਕੇਸਰੀ ਵਿਰਾਸਤ

Latest news
ਜਰਮਨੀ ਵਿੱਚ ਪੱਕੇ ਹੋਣ ਦੇ ਚਾਹਵਾਨਾਂ ਲਈ ਵੱਡੀ ਖੁਸ਼ਖਬਰੀ: ਜੂਨ ਮਹੀਨੇ ਲਾਗੂ ਹੋ ਜਾਵੇਗਾ ਜਰਮਨੀ ਵਿੱਚ ਨਵਾਂ ਸਿਟੀਜ਼ਨਸ਼... ਡੇਢ ਸਾਲ ਦੇ ਬੱਚੇ ਦੀ ਬਾਲਟੀ 'ਚ ਡੁੱਬਣ ਨਾਲ ਮੌਤ ਭਾਰਤ ਨੇ ਬਿਨਾਂ ਸ਼ਰਤਾਂ ਦੇ ਫਰਾਂਸ ਤੋਂ ਵਿਜੇ ਮਾਲਿਆ ਦੀ ਹਵਾਲਗੀ ਦੀ ਮੰਗ ਕੀਤੀ: ਰਿਪੋਰਟ ਖਿੱਚੋਤਾਣ: ਚੀਨ ਨੇ ਅਮਰੀਕਾ ਨੂੰ ਲਾਲ ਲਕੀਰ ਨਾ ਪਾਰ ਕਰਨ ਦੀ ਦਿੱਤੀ ਚਿਤਾਵਨੀ ਸਾਵਧਾਨ! ਗੈਰਕਾਨੂੰਨੀ ਢੰਗ ਨਾਲ ਲੰਡਨ ਵੜਨ ਵਾਲੇ ਫੜਕੇ ਭੇਜੇ ਜਾਣਗੇ ਕਾਲਿਆਂ ਦੇ ਇਸ ਖ਼ਤਰਨਾਕ ਦੇਸ਼ ਲਾਲ ਬੱਤੀ ਤੇ ਖੜੀਆਂ ਕਈ ਗੱਡੀਆਂ ਆਈਆਂ ਦੁੱਧ ਟੈਂਕਰ ਦੇ ਲਪੇਟੇ ਵਿੱਚ,ਕਈ ਜ਼ਖਮੀ ਅੰਮ੍ਰਿਤਸਰ ਸਮਾਰਟ ਸਿਟੀ ਪ੍ਰੋਜੈਕਟ ਤਹਿਤ ਕੇਂਦਰੀ ਫੰਡਾਂ ਬਾਰੇ ਇਨਕੁਆਰੀ ਕਰਾਈ ਜਾਵੇਗੀ - ਸੰਧੂ ਸਮੁੰਦਰੀ ਬੈਲਟ ਪੇਪਰ ਰਾਹੀਂ ਚੋਣਾਂ ਕਰਵਾਉਣ ਦੀ ਮੰਗ ਰੱਦ: ਸੁਪਰੀਮ ਕੋਰਟ ਨੇ ਕਿਹਾ- ਸਿਸਟਮ 'ਚ ਦਖਲਅੰਦਾਜ਼ੀ ਪੈਦਾ ਕਰੇਗੀ ਬੇਲੋੜਾ ... ਕਰਨਾਟਕ ਵਿੱਚ ਸਾਰੇ ਮੁਸਲਮਾਨ ਬਣਾਤੇ ਓਬੀਸੀ, ਪੱਛੜੀਆਂ ਸ਼੍ਰੇਣੀਆਂ ਕਮਿਸ਼ਨ ਦੀ ਰਿਪੋਰਟ ਵਿੱਚ ਖੁਲਾਸਾ ਸੁਭਾਸ਼ ਚੰਦਰ ਬੋਸ: ਜੇ ਜਿਉਂਦੇ ਰਹਿੰਦੇ ਤਾਂ ਨਹਿਰੂ ਦੀ ਥਾਂ ਪ੍ਰਧਾਨ ਮੰਤਰੀ ਬਣਦੇ ? ਪੋਤੇ ਨੇ ਕਿਹਾ - ਮੁਲਕ ਦੀ ਕੋਈ ਵੰ...
You are currently viewing ਰਾਜੇਸ਼ਵਰੀ ਧਾਮ ਦੇਵੀ ਰਾਜਰਾਣੀ ਵੈਸ਼ਨੋ ਮੰਦਿਰ ‘ਚ 54ਵੇਂ ਸਥਾਪਨਾ ਦਿਵਸ ‘ਤੇ ਵਿਸ਼ਾਲ ਜਾਗਰਣ

ਰਾਜੇਸ਼ਵਰੀ ਧਾਮ ਦੇਵੀ ਰਾਜਰਾਣੀ ਵੈਸ਼ਨੋ ਮੰਦਿਰ ‘ਚ 54ਵੇਂ ਸਥਾਪਨਾ ਦਿਵਸ ‘ਤੇ ਵਿਸ਼ਾਲ ਜਾਗਰਣ

आयुर्वेद पांच महाभूतों चिकित्सा प्रणाली

केसरी विरासत के इस मंच आयुर्वेदिक दवाई को बेचने के लिए संपर्क करे - 9592306823


ਜਲੰਧਰ (ਕੇਸਰੀ ਨਿਊਜ਼ ਨੈੱਟਵਰਕ) : ਰਾਜੇਸ਼ਵਰੀ ਧਾਮ ਦੇਵੀ ਰਾਜਰਾਣੀ ਵੈਸ਼ਨੋ ਮੰਦਿਰ, ਬਸਤੀ ਸ਼ੇਖ ਰੋਡ, ਜਲੰਧਰ ਵਿਖੇ 13 ਫਰਵਰੀ, 2023 ਦਿਨ ਸੋਮਵਾਰ ਨੂੰ ਮਾਤਾ ਦਾ ਜਾਗਰਣ ਅਤੇ 54ਵਾਂ ਸਥਾਪਨਾ ਦਿਵਸ ਬੜੀ ਧੂਮਧਾਮ ਅਤੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਸਵੇਰੇ 9 ਵਜੇ ਝੰਡੇ ਦੀ ਰਸਮ ਨਾਲ ਕੀਤੀ ਗਈ। ਜਿਸ ਵਿਚ ਵਿਸ਼ੇਸ਼ ਤੌਰ ‘ਤੇ ਕੇਂਦਰੀ ਵਿਧਾਇਕ ਰਮਨ ਅਰੋੜਾ, ਸਾਬਕਾ ਵਿਧਾਇਕ ਸੁਸ਼ੀਲ ਕੁਮਾਰ ਰਿੰਕੂ, ਸਾਬਕਾ ਸੀਨੀਅਰ ਡਿਪਟੀ ਮੇਅਰ ਕਮਲਜੀਤ ਸਿੰਘ ਭਾਟੀਆ, ਆਖਰੀ ਉਮੇਦ ਵੈਲਫੇਅਰ ਸੁਸਾਇਟੀ ਦੇ ਮੁਖੀ ਜਤਿੰਦਰਪਾਲ ਸਿੰਘ ਨੇ ਮੁੱਖ ਤੌਰ ‘ਤੇ ਸ਼ਿਰਕਤ ਕੀਤੀ|

lfc
ਜਾਗਰਣ ਦੀ ਸ਼ੁਰੂਆਤ ਵਿੱਚ ਅਸ਼ੋਕ ਦੌਲਤਾਨੀ, ਮਮਤਾ ਦੋਲਤਾਨੀ, ਪੁਨੀਤ ਜੈਨ, ਅੰਜੂ ਜੈਨ ਅਤੇ ਹੋਰ ਮੈਂਬਰਾਂ ਵੱਲੋਂ ਸਭ ਤੋਂ ਪਹਿਲਾਂ ਪੂਜਾ ਅਰਚਨਾ ਕੀਤੀ ਗਈ। ਇਸ ਉਪਰੰਤ ਝੰਡੇ ਦੀ ਰਸਮ ਮਾਂ ਦੇਵੀ ਰਾਜਰਾਣੀ ਜੀ ਵੱਲੋਂ ਕੀਤੀ ਗਈ। ਜਿਸ ਵਿਚ ਸਾਬਕਾ ਸੀਨੀਅਰ ਡਿਪਟੀ ਮੇਅਰ ਕਮਲਜੀਤ ਸਿੰਘ ਭਾਟੀਆ ਅਤੇ ਕੌਂਸਲਰ ਜਸਪਾਲ ਕੌਰ ਭਾਟੀਆ, ਸਾਬਕਾ ਵਿਧਾਇਕ ਸੁਸ਼ੀਲ ਰਿੰਕੂ, ਅਭਿਸ਼ੇਕ।

ਪਾਸ਼, ਕੇਂਦਰੀ ਵਿਧਾਇਕ ਰਮਨ ਅਰੋੜਾ, ਅਖਰੀ ਉਮੇਦ ਵੈਲਫੇਅਰ ਸੁਸਾਇਟੀ ਦੇ ਮੁਖੀ ਜਤਿੰਦਰ ਸਿੰਘ ਹਾਜ਼ਰ ਸਨ। ਇਸ ਤੋਂ ਬਾਅਦ ਜਤਿਨ ਬੱਬਰ, ਵਿਜੇ ਦੂਆ, ਸੁਸ਼ਮਿੰਦਰਾ ਨਈਅਰ, ਸੁਰਿੰਦਰ ਕੁਮਾਰ, ਸਤੀਸ਼ ਬੱਬਰ, ਜੋਤੀ ਬੱਬਰ, ਪੁਨੀਤ ਜੈਨ ਅਤੇ ਹੋਰ ਮੈਂਬਰਾਂ ਨੇ ਮਾਤਾ ਦੇਵੀ ਰਾਜ ਰਾਣੀ ਜੀ ਅਤੇ ਮੰਦਰ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ੍ਰੀ ਕੈਲਾਸ਼ ਬੱਬਰ ਦੇ ਪੁੱਤਰ ਨੂੰ ਮਾਤਾ ਦੀ ਚੁੰਨੀ ਭੇਟ ਕੀਤੀ। ਸਾਰੇ ਮਹਿਮਾਨਾਂ ਨੂੰ ਸਨਮਾਨਿਤ ਕੀਤਾ ਗਿਆ।


ਇਸ ਉਪਰੰਤ ਪੰਕਜ ਠਾਕੁਰ ਐਂਡ ਪਾਰਟੀ, ਕੁਮਾਰ ਸੋਨੂੰ ਐਂਡ ਪਾਰਟੀ ਨੇ ਮਾਤਾ ਦਾ ਗੁਣਗਾਨ ਕੀਤਾ ਅਤੇ ਸੰਗਤਾਂ ਨੇ ਨਿਹਾਲ ਕੀਤਾ। ਜਿਸ ਵਿੱਚ ਵੱਡੀ ਗਿਣਤੀ ਵਿੱਚ ਸ਼ਰਧਾਲੂਆਂ ਨੇ ਮਾਤਾ ਦੇ ਦਰਸ਼ਨ ਕਰਕੇ ਆਸ਼ੀਰਵਾਦ ਪ੍ਰਾਪਤ ਕੀਤਾ। ਮਾਤਾ ਦੇਵੀ ਰਾਜ ਰਾਣੀ ਜੀ ਦੇ ਅਤੁੱਟ ਲੰਗਰ ਦੀ ਸੇਵਾ ਪੂਰੀ ਰਾਤ ਲੰਗਰ ਇੰਚਾਰਜ ਪਵਨ ਨਾਗਪਾਲ, ਰਾਮ ਕਿਸ਼ਨ ਨਾਨੂ, ਰਜਿੰਦਰ ਕੁਮਾਰ ਅਤੇ ਹੋਰ ਮੈਂਬਰਾਂ ਵੱਲੋਂ ਕੀਤੀ ਗਈ। ਅਖਰੀ ਉਮੇਦ ਵੈਲਫੇਅਰ ਸੁਸਾਇਟੀ ਵੱਲੋਂ ਫਲ ਚਾਟ ਦਾ ਲੰਗਰ ਵੀ ਲਗਾਇਆ ਗਿਆ।

advertise with kesari virasat
ਜਾਗਰਣ ਦਾ ਸਾਰਾ ਲਾਈਵ ਟੈਲੀਕਾਸਟ ਜੇਪੀਬੀ ਨਿਊਜ਼ 24 ਚੈਨਲ ‘ਤੇ ਕੀਤਾ ਗਿਆ।

Leave a Reply