KESARI VIRASAT

Latest news
ਮੋਦੀ ਸਰਕਾਰ ਨੇ ਬੰਗਲਾਦੇਸ਼ ਦੀ ਕੱਸੀ ਹੋਰ ਨੁਕੇਲ: ਰੈਡੀਮੇਡ ਕੱਪੜਿਆਂ ਅਤੇ ਖਾਣਪੀਣ ਯੋਗ ਕਈ ਉਤਪਾਦਾਂ ਦੀ ਦਰਾਮਦ ਉੱਪਰ ਲਗ... ਆਪ੍ਰੇਸ਼ਨ ਸਿੰਦੂਰ ਵਿੱਚ 40 ਪਾਕਿ ਸੈਨਿਕ ਅਧਿਕਾਰੀ ਅਤੇ 100 ਅੱਤਵਾਦੀ ਮਾਰੇ ਗਏ; ਪਾਕਿਸਤਾਨ ਜੰਗਬੰਦੀ ਤੋੜਦਾ ਹੈ ਤਾਂ ਫੌ... ਪੰਜਾਬ ਵਿੱਚ 2 ਜਾਸੂਸ ਗ੍ਰਿਫਤਾਰ: ਪਾਕਿਸਤਾਨ ਨੂੰ ਭੇਜ ਰਹੇ ਸੀ ਜਾਣਕਾਰੀ ਐਲਾਨ ਦੇ 3 ਘੰਟੇ ਬਾਅਦ ਪਾਕਿਸਤਾਨ ਨੇ ਕੀਤੀ ਜੰਗਬੰਦੀ ਦੀ ਉਲੰਘਣਾ: ਜੰਮੂ-ਕਸ਼ਮੀਰ ਵਿੱਚ ਗੋਲੀਬਾਰੀ, ਡਰੋਨ ਹਮਲੇ ਸਿੱਖਾਂ ਦੀ ਦੇਸ਼ ਭਗਤੀ ਦੇ ਜਜ਼ਬੇ ਸਾਹਮਣੇ ਫੇਲ ਹੋ ਰਿਹਾ ਭੜਕਾਹਟ ਪੈਦਾ ਕਰਨ ਦਾ ਆਈਐਸਆਈ ਦਾ ਏਜੰਡਾ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਬਰਸਟ ਨੇ ਲੋਕਾਂ ਨੂੰ ਫੌਜ ਅਤੇ ਸਰਕਾਰ ਦਾ ਸਾਥ ਦੇਣ ਦੀ ਕੀਤੀ ਅਪੀਲ ਭਾਰਤ ਦੇ ਓਪਰੇਸ਼ਨ ਸਿੰਦੂਰ ਤੋਂ ਬੌਖਲਾਏ ਪਾਕਿਸਤਾਨ ਦਾ ਭਾਰਤ ਦੇ 15 ਫੌਜੀ ਟਿਕਾਣਿਆਂ ਤੇ ਹਮਲਾ: ਭਾਰਤ ਨੇ ਕੀਤਾ ਨਾਕਾਮ; ... Operation Sindoor: - ਭਾਰਤ ਵਲੋਂ ਪਾਕਿਸਤਾਨ ਵਿਚ 9 ਅੱਤਵਾਦੀ ਕੈਂਪਾਂ 'ਤੇ ਹਮਲਾ: 30 ਮਾਰੇ ਗਏ; ਜੈਸ਼-ਲਸ਼ਕਰ ਦਾ ਮੁੱ... ਮੋਦੀ ਦਾ ਪ੍ਰੋਗਰਾਮ ਰੱਦ ਹੋਣਾ ਬਣਿਆ ਪਹਲਗਾਮ ਅੱਤਵਾਦੀ ਘਟਨਾ ਦਾ ਆਧਾਰ: ਵਾਰਦਾਤ ਲਈ ਪਾਬੰਦੀਸ਼ੁਦਾ ਚੀਨੀ ਮੋਬਾਈਲ ਫੋਨ ਦੀ ... ਭਾਰਤ ਨੇ ਚਨਾਬ ਨਦੀ ਦਾ ਪਾਣੀ ਰੋਕਿਆ: ਜੇਹਲਮ ਨੂੰ ਰੋਕਣ ਦੀ ਯੋਜਨਾ; ਹਵਾਈ ਸੈਨਾ ਮੁਖੀ ਨੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲ...
You are currently viewing ਕਪੂਰਥਲਾ ਵਿੱਖੇ ਸ਼੍ਰੀ ਆਨੰਦਪੁਰ ਸਾਹਿਬ ਖਾਲਸਾ ਅਕੈਡਮੀ ਵਲੋਂ 28ਵਾ ਸਾਲਾਨਾ ਖੇਡ ਮੁਕਾਬਲਾ
28th annual sports competition by Sri Anandpur Sahib Khalsa Academy in Kapurthala

ਕਪੂਰਥਲਾ ਵਿੱਖੇ ਸ਼੍ਰੀ ਆਨੰਦਪੁਰ ਸਾਹਿਬ ਖਾਲਸਾ ਅਕੈਡਮੀ ਵਲੋਂ 28ਵਾ ਸਾਲਾਨਾ ਖੇਡ ਮੁਕਾਬਲਾ


ਕਪੂਰਥਲਾ, ਕੇਸਰੀ ਨਿਊਜ਼ ਨੈੱਟਵਰਕ – ਕਪੂਰਥਲਾ ਦੇ ਪਿੰਡ ਲੱਖਨ ਕਲਾਂ ਵਿੱਖੇ ਸ਼੍ਰੀ ਆਨੰਦਪੁਰ ਸਾਹਿਬ ਖਾਲਸਾ ਅਕੈਡਮੀ ਵਲੋਂ 28ਵਾ ਸਾਲਾਨਾ ਖੇਡ ਮੁਕਾਬਲਾ 1 ਫਰਵਰੀ ਤੌ 19 ਫਰਵਰੀ ਤੱਕ ਸੰਗਤਾਂ ਦੇ ਸਹਿਯੋਗ ਤੇ ਨੌਜਵਾਨ ਭਲਾਈ ਮੰਚ ਲੱਖਨ ਕਲਾਂ ‘ਚ ਬਾਬਾ ਇੰਦਰ ਸਿੰਘ ਜੀ ਦੇਖ ਦੀ ਦੇਖ ਰੇਖ ਵਿੱਚ ਕਰਵਾਇਆ ਜਾ ਰਿਹਾ ਹੈ,ਇਸ ਖੇਡ ਮੁਕਾਬਲੇ ਵਿੱਚ ਅੱਜ ਵਿਸ਼ੇਸ਼ ਤੌਰ ਤੇ ਸੂਬਾ ਜਨਰਲ ਸਕੱਤਰ ਭਾਰਤੀਯ ਜਨਤਾ ਪਾਰਟੀ ਸ਼੍ਰੀ ਰਾਜੇਸ਼ ਬਾਘਾ ਤੇ ਜ਼ਿਲ੍ਹਾ ਪ੍ਰਧਾਨ ਸ ਰਣਜੀਤ ਸਿੰਘ ਖੋਜੇਵਾਲ ਨੇ ਸ਼ਿਰਕਤ ਕੀਤੀ, ਇਸ ਮੌਕੇ ਸੂਬਾ ਜਨਰਲ ਸਕੱਤਰ ਸ਼੍ਰੀ ਰਾਜੇਸ਼ ਬਾਘਾ ਜੀ ਨੇ ਸੰਬੋਧਨ ਕਰਦਿਆਂ ਨੂੰ ਦੱਸੀਆਂ ਕਿ ਆਨੰਦਪੁਰ ਸਾਹਿਬ ਖਾਲਸਾ ਅਕੈਡਮੀ ਵਲੋਂ ਜੋ ਖੇਡ ਮੁਕਾਬਲੇ ਕਰਵਾਏ ਜਾ ਰਹੇ ਹਨ ਉਹ ਨੌਜਵਾਨਾਂ ‘ਚ ਖੇਡਾਂ ਨਾਲ ਜੁੜਨ ਦਾ ਜੋਸ਼ ਪੈਦਾ ਕਰਦੇ ਹਨ ,ਇਸ ਨਾਲ ਨੌਜਵਾਨ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ‘ਚ ਆਪਣਾ ਭਵਿੱਖ ਬਣਾ ਕੇ ਆਪਣੇ ਸੂਬੇ ਦਾ ਤੇ ਦੇਸ਼ ਦਾ ਨਾਮ ਰੋਸ਼ਨ ਕਰ ਸਕਦੇ ਹਨ।

lfc
ਸ ਖੋਜੇਵਾਲ ਜੀ ਨੇ ਆਪਣੇ ਸੰਬੋਧਨ ਵਿੱਚ ਦੱਸਿਆ ਕਿ ਸ਼੍ਰੀ ਆਨੰਦਪੁਰ ਸਾਹਿਬ ਖਾਲਸਾ ਅਕੈਡਮੀ ਦੇਸ਼ਾਂ ਤੇ ਵਿਦੇਸ਼ਾਂ ‘ਚ ਮਾਨਵਤਾ ਦੀ ਭਲਾਈ ਕੀਤੇ ਜਾ ਰਹੇ ਚੰਗੇ ਕੰਮਾਂ ਲਈ ਆਪਣੀ ਵੱਖਰੀ ਪਹਿਚਾਣ ਰੱਖਦੀ ਹੈ ,ਸ ਖੋਜੇਵਾਲ ਜੀ ਨੇ ਇਸ ਸੱਭ ਲਈ ਬਾਬਾ ਇੰਦਰ ਪਾਲ ਸਿੰਘ ਜੀ ਵਧਾਈ ਦਿੰਦਿਆਂ ਹੋਇਆ ਕਿਹਾ ਪਿੱਛਲੇ ਤੌ ਜੋ ਤੁਹਾਡੇ ਲਈ ਪੰਜਾਬ ਤੇ ਪੰਜਾਬੀਅਤ ਨੂੰ ਪ੍ਰਫੁੱਲਤ ਕਰਨ ਲਈ ਉਪਰਾਲੇ ਕੀਤੇ ਜਾ ਰਹੇ ਹਨ ਉਸ ਤੇ ਹਰ ਇਲਾਕਾ ਨਿਵਾਸੀ ਮਾਨ ਮਹਿਸੂਸ ਕਰਦਾ ਹੈ ਪ੍ਰਬੰਧਕ ਕਮੇਟੀ ਵੱਲੋਂ ਸੂਬਾ ਸਕੱਤਰ ਸ਼੍ਰੀ ਰਾਜੇਸ਼ ਬਾਘਾ ਤੇ ਜ਼ਿਲਾ ਪ੍ਰਧਾਨ ਸ ਰਣਜੀਤ ਸਿੰਘ ਖੋਜੇਵਾਲ ਜੀ ਦਾ ਵਿਸ਼ੇਸ਼ ਤੌਰ ਤੇ ਸਨਮਾਨ ਕੀਤਾ,ਖੇਡ ਮੇਲੇ ਦੀ ਸ਼ੋਭਾ ਐਡਵੋਕੇਟ ਪਿਯੂਸ਼ ਮਨਚੰਦਾ ਜ਼ਿਲਾ ਜਨਰਲ ਸਕੱਤਰ (ਭਾਜਪਾ)ਕਪੂਰਥਲਾ,ਰੋਸ਼ਨ ਲਾਲ ਸੱਭਰਵਾਲ ਜ਼ਿਲਾ ਪ੍ਰਧਾਨ ਐੱਸ. ਸੀ ਮੋਰਚਾ ਕਪੂਰਥਲਾ, ਡਾ ਰਣਵੀਰ ਕੌਸ਼ਲ, ਸੰਨੀ ਬੈਂਸ, ਨਿਰਮਲ ਨਾਹਰ ਉਪ ਪ੍ਰਧਾਨ ਐੱਸ. ਸੀ ਮੋਰਚੇ ਪੰਜਾਬ, ਪ੍ਰਦੀਪ ਠਾਕੁਰ, ਜ਼ਿਲ੍ਹਾ ਸਕੱਤਰ ਬਲਵਿੰਦਰ ਸਿੰਘ, ਮਹਿੰਦਰ ਸਿੰਘ ਬਲੇਰ ਆਦਿ ਨੇ ਸ਼ਾਮਿਲ ਹੋ ਕੇ ਵਧਾਈ।

advertise with kesari virasat

Leave a Reply