KESARI VIRASAT

ਕੇਸਰੀ ਵਿਰਾਸਤ

Latest news
ਜਰਮਨੀ ਵਿੱਚ ਪੱਕੇ ਹੋਣ ਦੇ ਚਾਹਵਾਨਾਂ ਲਈ ਵੱਡੀ ਖੁਸ਼ਖਬਰੀ: ਜੂਨ ਮਹੀਨੇ ਲਾਗੂ ਹੋ ਜਾਵੇਗਾ ਜਰਮਨੀ ਵਿੱਚ ਨਵਾਂ ਸਿਟੀਜ਼ਨਸ਼... ਡੇਢ ਸਾਲ ਦੇ ਬੱਚੇ ਦੀ ਬਾਲਟੀ 'ਚ ਡੁੱਬਣ ਨਾਲ ਮੌਤ ਭਾਰਤ ਨੇ ਬਿਨਾਂ ਸ਼ਰਤਾਂ ਦੇ ਫਰਾਂਸ ਤੋਂ ਵਿਜੇ ਮਾਲਿਆ ਦੀ ਹਵਾਲਗੀ ਦੀ ਮੰਗ ਕੀਤੀ: ਰਿਪੋਰਟ ਖਿੱਚੋਤਾਣ: ਚੀਨ ਨੇ ਅਮਰੀਕਾ ਨੂੰ ਲਾਲ ਲਕੀਰ ਨਾ ਪਾਰ ਕਰਨ ਦੀ ਦਿੱਤੀ ਚਿਤਾਵਨੀ ਸਾਵਧਾਨ! ਗੈਰਕਾਨੂੰਨੀ ਢੰਗ ਨਾਲ ਲੰਡਨ ਵੜਨ ਵਾਲੇ ਫੜਕੇ ਭੇਜੇ ਜਾਣਗੇ ਕਾਲਿਆਂ ਦੇ ਇਸ ਖ਼ਤਰਨਾਕ ਦੇਸ਼ ਲਾਲ ਬੱਤੀ ਤੇ ਖੜੀਆਂ ਕਈ ਗੱਡੀਆਂ ਆਈਆਂ ਦੁੱਧ ਟੈਂਕਰ ਦੇ ਲਪੇਟੇ ਵਿੱਚ,ਕਈ ਜ਼ਖਮੀ ਅੰਮ੍ਰਿਤਸਰ ਸਮਾਰਟ ਸਿਟੀ ਪ੍ਰੋਜੈਕਟ ਤਹਿਤ ਕੇਂਦਰੀ ਫੰਡਾਂ ਬਾਰੇ ਇਨਕੁਆਰੀ ਕਰਾਈ ਜਾਵੇਗੀ - ਸੰਧੂ ਸਮੁੰਦਰੀ ਬੈਲਟ ਪੇਪਰ ਰਾਹੀਂ ਚੋਣਾਂ ਕਰਵਾਉਣ ਦੀ ਮੰਗ ਰੱਦ: ਸੁਪਰੀਮ ਕੋਰਟ ਨੇ ਕਿਹਾ- ਸਿਸਟਮ 'ਚ ਦਖਲਅੰਦਾਜ਼ੀ ਪੈਦਾ ਕਰੇਗੀ ਬੇਲੋੜਾ ... ਕਰਨਾਟਕ ਵਿੱਚ ਸਾਰੇ ਮੁਸਲਮਾਨ ਬਣਾਤੇ ਓਬੀਸੀ, ਪੱਛੜੀਆਂ ਸ਼੍ਰੇਣੀਆਂ ਕਮਿਸ਼ਨ ਦੀ ਰਿਪੋਰਟ ਵਿੱਚ ਖੁਲਾਸਾ ਸੁਭਾਸ਼ ਚੰਦਰ ਬੋਸ: ਜੇ ਜਿਉਂਦੇ ਰਹਿੰਦੇ ਤਾਂ ਨਹਿਰੂ ਦੀ ਥਾਂ ਪ੍ਰਧਾਨ ਮੰਤਰੀ ਬਣਦੇ ? ਪੋਤੇ ਨੇ ਕਿਹਾ - ਮੁਲਕ ਦੀ ਕੋਈ ਵੰ...
You are currently viewing ਮੋਦੀ ਸਰਕਾਰ ਵਲੋਂ ਭੇਜੇ ਜਾ ਰਹੇ ਫੰਡਾਂ ਦੀ ਦੁਰਵਰਤੋਂ ਕਰ ਰਹੀ ਹੈ ਪੰਜਾਬ ਸਰਕਾਰ : ਰਾਜੇਸ਼ ਬਾਘਾ
Punjab government is misusing the funds sent by Modi government: Rajesh Bagha

ਮੋਦੀ ਸਰਕਾਰ ਵਲੋਂ ਭੇਜੇ ਜਾ ਰਹੇ ਫੰਡਾਂ ਦੀ ਦੁਰਵਰਤੋਂ ਕਰ ਰਹੀ ਹੈ ਪੰਜਾਬ ਸਰਕਾਰ : ਰਾਜੇਸ਼ ਬਾਘਾ

आयुर्वेद पांच महाभूतों चिकित्सा प्रणाली

केसरी विरासत के इस मंच आयुर्वेदिक दवाई को बेचने के लिए संपर्क करे - 9592306823


ਜਲੰਧਰ, (ਕੇਸਰੀ ਨਿਊਜ਼ ਨੈੱਟਵਰਕ) – ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਨੇ ਸ੍ਰੀ ਗੁਰੂ ਰਵਿਦਾਸ ਦਾ ਗੁਰਪੁਰਬ ਨਾ ਮਨਾ ਕੇ ਸਰਧਾਲੂਆਂ ਦੇ ਦਿਲਾਂ ਅਤੇ ਉਹਨਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੀ ਘੋਰ ਨਿੰਦਾ ਕਰਦੇ ਹੋਏ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਰਾਜੇਸ਼ ਬਾਘਾ ਨੇ ਕਿਹਾ ਕਿ ਇਹ ਪਹਿਲੀ ਸਰਕਾਰ ਹੈ ਜਿਸ ਨੇ ਸ੍ਰੀ ਗੁਰੂ ਰਵਿਦਾਸ ਜੀ ਦਾ ਗੁਰ ਪੁਰਬ ਸਰਕਾਰੀ ਤੌਰ ਤੇ ਨਹੀਂ ਮਨਾਇਆ। ਉਹਨਾਂ ਕਿਹਾ ਕਿ ਇਸ ਨਾਲ ਪੰਜਾਬ ਸਰਕਾਰ ਦਾ ਅਨੁਸੂਚਿਤ ਜਾਤੀਆਂ ਵਿਰੋਧੀ ਰਵਈਆ ਅਤੇ ਚਿਹਰਾ ਜੱਗ ਜ਼ਾਹਰ ਹੋ ਗਿਆ ਹੈ।

adv

ਰਾਜੇਸ਼ ਬਾਘਾ ਨੇ ਜਾਰੀ ਆਪਣੇ ਪ੍ਰੇਸ ਨੋਟ ਰਾਹੀਂ ਕਿਹਾ ਕਿ ਸ਼੍ਰੀ ਖੁਰਾਲਗੜ੍ਹ ਸਾਹਿਬ ਵਿੱਚ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਯਾਦ ਵਿੱਚ ਬਣ ਰਹੇ ਮਨਾਰ-ਏ-ਬੇਗਮਪੁਰਾ ਦਾ ਕੰਮ ਵੀ ਰੋਕਿਆ ਹੇਇਆ ਹੈ। ਪੰਜਾਬ ਸਰਕਾਰ ਦੇ ਇਸ ਰਵੱਈਏ ਦੀ ਭਾਰਤੀ ਜਨਤਾ ਪਾਰਟੀ ਪੰਜਾਬ ਕਰਦੇ ਸ਼ਬਦਾਂ ‘ਚ ਘੋਰ ਨਿੰਦਾ ਕਰਦੀ ਹੈ।

ਰਾਜੇਸ਼ ਬਾਘਾ ਨੇ ਕਿਹਾ ਕਿ ਭਾਜਪਾ ਪੰਜਾਬ ਦੀਆਂ ਸਥਾਨਿਕ ਚੋਣਾਂ ਲਈ ਤਿਆਰ ਬਰ ਤਿਆਰ ਹੈ ਅਤੇ ਇਸ ਵਾਰ ਭਾਰਤੀ ਜਨਤਾ ਪਾਰਟੀ 2024 ਦੀਆਂ ਲੋਕ ਸਭਾ ਚੋਣਾਂ ਵਿੱਚ ਪਹਿਲਾਂ ਨਾਲ਼ੋਂ ਜ਼ਿਆਦਾ ਸੀਟਾਂ ਜਿੱਤ ਕੇ ਕੇਂਦਰ ਵਿੱਚ ਫਿਰ ‘ਤੋਂ ਪ੍ਰਧਾਨਮੰਤਰੀ ਨਾਰੇਦਰ ਮੋਦੀ ਦੀ ਅਗਵਾਈ ‘ਚ ਸਰਕਾਰ ਬਣਾਏਗੀ। ਉਹਨਾ ਕਿਹਾ ਕਿ ਪੰਜਾਬੀਆਂ ਦਾ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਤੋਂ ਮੋਹ ਭੰਗ ਹੋ ਚੁੱਕਾ ਹੈ। ਪੰਜਾਬ ਦੇ ਲੋਕ ਹੁਣ ਸਮਝ ਚੁੱਕੇ ਹਨ ਕਿ ਸਿਰਫ ਭਾਜਪਾ ਹੀ ਇੱਕ ਅਜਿਹੀ ਪਾਰਟੀ ਹੈ ਜਿਹੜੀ ਪੰਜਾਬ ਨੂੰ ਨਸ਼ਾ ਮੁਕਤਭ੍ਰਿਸ਼ਟਾਚਾਰ ਮੁਕਤ ਅਤੇ ਖੁਸ਼ਹਾਲ ਪੰਜਾਬ ਬਣਾ ਸਕਦੀ ਹੈ। ਉਹਨਾਂ ਕਿਹਾ ਕਿ ਪੰਜਾਬ ਵਿੱਚ ਪਾਰਟੀ ਦੀ ਤਾਕਤ ਨੂੰ ਲਗਾਤਾਰ ਵਧਾਇਆ ਜਾ ਰਿਹਾ ਹੈ। ਹੁਣ ਭਾਜਪਾ ਹੀ ਪੰਜਾਬੀਆ ਦੀ ਪਸੰਦੀਦਾ ਪਾਰਟੀ ਹੈ। ਪੰਜਾਬ ਦੇ ਲੋਕਾਂ ਨੇ ਭਾਰੀ ਬਹੁਮਤ ਨਾਲ ਜਿੱਤਾ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਈ ਸੀ, ਪਰ ਇਸ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ। ਅੱਜ ਪੰਜਾਬ ਦਾ ਬੱਚਾ ਬੱਚਾ ਇਸ ਸਰਕਾਰ ਤੋਂ ਦੁਖੀ ਹੈ ਅਤੇ ਜਨਤਾ ‘ਚ ਇਸ ਸਰਕਾਰ ਦੇ ਵਿਰੁੱਧ ਅਕਰੋਸ਼ ਦਾ ਮਹੋਲ ਬਣਿਆ ਹੋਇਆ ਹੈ।

ਰਾਜੇਸ਼ ਬਾਘਾ ਨੇ ਕਿਹਾ ਕਿ ਪੰਜਾਬ ਸਰਕਾਰ, ਪ੍ਰਧਾਨ ਮੰਤਰੀ ਜਨ ਅਰੋਗਿਆ ਯੋਜਨਾ ਦੇ ਪੈਸੇ ਦੀ ਦੁਰਵਰਤੋਂ ਕਰਕੇ ਮੁਹੱਲਾ ਕਲੀਨਿਕਾਂ ‘ਤੇ ਖਰਚ ਕਰਕੇ ਬਰਬਾਦ ਕਰ ਰਹੀ ਹੈ ਅਤੇ ਸੂਬੇ ਦੇ ਕਰੋੜਾਂ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਕੇਂਦਰ ਦੀ ਮੋਦੀ ਸਰਕਾਰ ਵਲੋਂ ਭੇਜੇ ਗਏ ਫੰਡ ਲੋੜਬੰਦਾ ਤੱਕ ਨਹੀਂ ਪਹੁੰਚ ਰਹੇ। ਆਮ ਆਦਮੀ ਪਾਰਟੀ ਦੀ ਨਿਕੰਮੀ ਪੰਜਾਬ ਸਰਕਾਰ, ਮੋਦੀ ਸਰਕਾਰ ਵਲੋਂ ਭੇਜੇ ਪੈਸੇ ਦੀ ਗਲਤ ਵਰਤੋ ਕਰਕੇ ਕਰੋੜਾਂ ਪੰਜਾਬੀਆ ਨਾਲ ਧੋਖਾ ਕਰ ਰਹੀ ਹੈ।

ਰਾਜੇਸ਼ ਬਾਘਾ ਨੇ ਕਿਹਾ ਕਿ ਪੰਜਾਬੀ ਭਾਜਪਾ ਨੂੰ ਜਿਤਾਉਣ ਲਈ ਉਤਾਵਲੇ ਹਨ। ਉਹਨਾਂ ਕਿਹਾ ਭਾਰਤੀ ਜਨਤਾ ਪਾਰਟੀ ਆਉਣ ਵਾਲੀਆਂ ਸਥਾਨਿਕ ਚੋਣਾਂ ਵਿੱਚ ਹੰਝਾ ਫੇਰ ਜਿੱਤ ਪ੍ਰਾਪਤ ਕਰੇਗੀ। ਉਹਨਾ ਕਿਹਾ ਕਿ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਅੱਜ ਤੱਕ ਦੀ ਸਭ ਤੋਂ ਨਿਕੰਮੀ ‘ਤੇ ਅਯੋਗ ਸਰਕਾਰ ਹੈ।

lfc

मोदी सरकार द्वारा भेजे गए फंड का दुरूपयोग कर रही है पंजाब सरकार : राजेश बागा

आम आदमी पार्टी की भगवंत मान सरकार ने श्री गुरु रविदास जी का गुरुपर्व ना मना कर श्रद्धालुओं के दिलों और उनकी धार्मिक भावनाओं को पहुंचाई गई ठेस की कड़ी निंदा करते हुए भारतीय जनता पार्टी पंजाब के महासचिव राजेश बागा ने कहा कि यह पहली सरकार है, जिसने आधिकारिक रूप से श्री गुरु रविदास जी का गुरुपर्व नहीं मनाया। उन्होंने कहा कि इससे पंजाब सरकार का अनुसूचित जाति विरोधी रवैया और चेहरा सबके सामने आ गया है।

राजेश बागा ने जारी अपने प्रेस नोट के माध्यम से कहा कि श्री खुरालगढ़ साहिब में श्री गुरु रविदास महाराज की स्मृति में बन रहे मिनार-ए-बेगमपुरा का कार्य भी बंद कर दिया गया है। भारतीय जनता पार्टी पंजाब सरकार के इस रवैये की कड़ी निंदा करती है।

राजेश बागा ने कहा कि भाजपा पंजाब में स्थानीय चुनाव के लिए पूरी तरह तैयार है और इस बार भारतीय जनता पार्टी 2024 के लोकसभा चुनाव में पहले से ज्यादा सीटें जीतकर प्रधानमंत्री नरेंद्र मोदी के नेतृत्व में केंद्र में फिर सरकार बनाएगी। उन्होंने कहा कि पंजाबियों का आम आदमी पार्टी की पंजाब सरकार से मोहभंग हो गया है। पंजाब के लोग अब समझ चुके हैं कि भाजपा ही एक ऐसी पार्टी है जो पंजाब को नशा मुक्तभ्रष्टाचार मुक्त और समृद्ध पंजाब बना सकती है। उन्होंने कहा कि पंजाब में भारतीय जनता पार्टी की ताकत लगातार बढ़ाई जा रही है। अब बीजेपी पंजाबियों की पसंदीदा पार्टी है। पंजाब की जनता ने भारी बहुमत से जीता कर आम आदमी पार्टी की सरकार बनाईलेकिन इस सरकार ने जनता से किए वादे पूरे नहीं किए। आज पंजाब का बच्चा-बच्चा भगवंत मान सरकार से दुःखी है और लोगों में भगवंत मान सरकार के खिलाफ आक्रोश का माहौल है।

राजेश बागा ने कहा कि पंजाब सरकार प्रधानमंत्री जन आरोग्य योजना के पैसे को मोहल्ला क्लीनिकों पर खर्च कर दुरूपयोग कर रही है और राज्य के करोड़ों लोगों को गुमराह करने की कोशिश कर रही है। केंद्र की मोदी सरकार द्वारा अनुसूचित जाति के कल्याण के लिए भेजा गया पैसा जरूरतमंदों तक नहीं पहुंच रहा। आम आदमी पार्टी की निकम्मी पंजाब सरकार मोदी सरकार द्वारा भेजे गए पैसों का दुरूपयोग कर करोड़ों पंजाबियों से धोखा कर रही है।

राजेश बागा ने कहा कि पंजाबी बीजेपी को जिताने को बेताब हैं। उन्होंने कहा कि आगामी स्थानीय चुनाव में भारतीय जनता पार्टी की जनता द्वारा दिए गए प्रचंड बहुमत से जीत हासिल होगी। उन्होंने कहा कि आम आदमी पार्टी की पंजाब सरकार आज तक की सबसे निकम्मी और नालायक सरकार है।

advertise with kesari virasat

Leave a Reply