KESARI VIRASAT

Latest news
ਆਪ੍ਰੇਸ਼ਨ ਸਿੰਦੂਰ ਵਿੱਚ 40 ਪਾਕਿ ਸੈਨਿਕ ਅਧਿਕਾਰੀ ਅਤੇ 100 ਅੱਤਵਾਦੀ ਮਾਰੇ ਗਏ; ਪਾਕਿਸਤਾਨ ਜੰਗਬੰਦੀ ਤੋੜਦਾ ਹੈ ਤਾਂ ਫੌ... ਪੰਜਾਬ ਵਿੱਚ 2 ਜਾਸੂਸ ਗ੍ਰਿਫਤਾਰ: ਪਾਕਿਸਤਾਨ ਨੂੰ ਭੇਜ ਰਹੇ ਸੀ ਜਾਣਕਾਰੀ ਐਲਾਨ ਦੇ 3 ਘੰਟੇ ਬਾਅਦ ਪਾਕਿਸਤਾਨ ਨੇ ਕੀਤੀ ਜੰਗਬੰਦੀ ਦੀ ਉਲੰਘਣਾ: ਜੰਮੂ-ਕਸ਼ਮੀਰ ਵਿੱਚ ਗੋਲੀਬਾਰੀ, ਡਰੋਨ ਹਮਲੇ ਸਿੱਖਾਂ ਦੀ ਦੇਸ਼ ਭਗਤੀ ਦੇ ਜਜ਼ਬੇ ਸਾਹਮਣੇ ਫੇਲ ਹੋ ਰਿਹਾ ਭੜਕਾਹਟ ਪੈਦਾ ਕਰਨ ਦਾ ਆਈਐਸਆਈ ਦਾ ਏਜੰਡਾ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਬਰਸਟ ਨੇ ਲੋਕਾਂ ਨੂੰ ਫੌਜ ਅਤੇ ਸਰਕਾਰ ਦਾ ਸਾਥ ਦੇਣ ਦੀ ਕੀਤੀ ਅਪੀਲ ਭਾਰਤ ਦੇ ਓਪਰੇਸ਼ਨ ਸਿੰਦੂਰ ਤੋਂ ਬੌਖਲਾਏ ਪਾਕਿਸਤਾਨ ਦਾ ਭਾਰਤ ਦੇ 15 ਫੌਜੀ ਟਿਕਾਣਿਆਂ ਤੇ ਹਮਲਾ: ਭਾਰਤ ਨੇ ਕੀਤਾ ਨਾਕਾਮ; ... Operation Sindoor: - ਭਾਰਤ ਵਲੋਂ ਪਾਕਿਸਤਾਨ ਵਿਚ 9 ਅੱਤਵਾਦੀ ਕੈਂਪਾਂ 'ਤੇ ਹਮਲਾ: 30 ਮਾਰੇ ਗਏ; ਜੈਸ਼-ਲਸ਼ਕਰ ਦਾ ਮੁੱ... ਮੋਦੀ ਦਾ ਪ੍ਰੋਗਰਾਮ ਰੱਦ ਹੋਣਾ ਬਣਿਆ ਪਹਲਗਾਮ ਅੱਤਵਾਦੀ ਘਟਨਾ ਦਾ ਆਧਾਰ: ਵਾਰਦਾਤ ਲਈ ਪਾਬੰਦੀਸ਼ੁਦਾ ਚੀਨੀ ਮੋਬਾਈਲ ਫੋਨ ਦੀ ... ਭਾਰਤ ਨੇ ਚਨਾਬ ਨਦੀ ਦਾ ਪਾਣੀ ਰੋਕਿਆ: ਜੇਹਲਮ ਨੂੰ ਰੋਕਣ ਦੀ ਯੋਜਨਾ; ਹਵਾਈ ਸੈਨਾ ਮੁਖੀ ਨੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲ... ਪਾਕਿਸਤਾਨ ਦੇ ਅੱਤਵਾਦੀ ਸੰਗਠਨਾਂ ਨਾਲ ਸਬੰਧਾਂ ਨੂੰ ਲੈ ਕੇ ਹੁਣ ਬਿਲਾਵਲ ਭੁੱਟੋ ਦਾ ਵੱਡਾ ਕਬੂਲਨਾਮਾ
You are currently viewing 12ਵੀਂ ਜਮਾਤ ਦੇ ਪੇਪਰ ਲੀਕ ਮਾਮਲੇ ਦੀ ਉੱਚ ਪੱਧਰੀ ਜਾਂਚ ਦੇ ਹੁਕਮ
Order of high level inquiry into 12th class paper leak case

12ਵੀਂ ਜਮਾਤ ਦੇ ਪੇਪਰ ਲੀਕ ਮਾਮਲੇ ਦੀ ਉੱਚ ਪੱਧਰੀ ਜਾਂਚ ਦੇ ਹੁਕਮ


ਚੰਡੀਗੜ੍ਹ, (ਕੇਸਰੀ ਨਿਊਜ਼ ਨੈੱਟਵਰਕ) : ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਹੁਕਮਾਂ ‘ਤੇ 12 ਵੀ ਜਮਾਤ ਦਾ ਅੱਜ ਹੋਣ ਵਾਲਾ ਅੰਗਰੇਜ਼ੀ ਦਾ ਪਰਚ ਰੱਦ ਕਰ ਦਿੱਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸ.ਬੈਂਸ ਨੇ ਦੱਸਿਆ ਕਿ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ 12ਵੀ ਜਮਾਤ ਦਾ ਅੱਜ ਹੋਣ ਵਾਲਾ ਪਰਚ ਲੀਕ ਹੋਣ ਸਬੰਧੀ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਜਿਸ ਤੇ ਤੁਰੰਤ ਕਾਰਵਾਈ ਕਰਦਿਆਂ ਉਨ੍ਹਾਂ ਅੱਜ ਹੋਣ ਵਾਲਾ 12 ਵੀ ਜਮਾਤ   ਅੰਗਰੇਜ਼ੀ ਦਾ ਪਰਚ ਰੱਦ ਕਰ ਦਿੱਤਾ ਗਿਆ ਹੈ।

ਸ.ਬੈਂਸ ਨੇ ਇਸ ਦੇ ਨਾਲ ਹੀ ਇਸ ਮਾਮਲੇ ਦੀ ਉੱਚ ਪੱਧਰੀ ਜਾਂਚ ਦੇ ਹੁਕਮ ਜਾਰੀ ਕਰਦਿਆਂ ਕਿਹਾ ਕਿ ਇਸ ਮਾਮਲੇ ਵਿਚ ਸ਼ਾਮਿਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ  ਖ਼ਿਲਾਫ਼ ਮਿਸਾਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

adv

पंजाब के स्कूल शिक्षा मंत्री हरजोत सिंह बैंस के आदेशों पर 12वीं कक्षा का आज होने वाली अंग्रेज़ी की परीक्षा रद्द कर दी गई है।

इस सम्बन्धी अधिक जानकारी देते हुए स. बैंस ने बताया कि कि 12वीं कक्षा का आज होने वाला पेपर लीक होने सम्बन्धी उनको सूचना मिली थी, जिस पर तुरंत कार्यवाही करते हुए उन्होंने आज होने वाली 12वीं कक्षा की अंग्रेज़ी की परीक्षा को रद्द कर दिया गया है।

स. बैंस ने इसके साथ ही इस मामले की उच्च स्तरीय जाँच के आदेश जारी करते हुए कहा कि इस मामले में शामिल किसी भी व्यक्ति को बख़्शा नहीं जाएगा और दोषियों के खि़लाफ़ कड़ी कार्रवाई की जाएगी।

Leave a Reply