KESARI VIRASAT

Latest news
ਮੋਦੀ ਸਰਕਾਰ ਨੇ ਬੰਗਲਾਦੇਸ਼ ਦੀ ਕੱਸੀ ਹੋਰ ਨੁਕੇਲ: ਰੈਡੀਮੇਡ ਕੱਪੜਿਆਂ ਅਤੇ ਖਾਣਪੀਣ ਯੋਗ ਕਈ ਉਤਪਾਦਾਂ ਦੀ ਦਰਾਮਦ ਉੱਪਰ ਲਗ... ਆਪ੍ਰੇਸ਼ਨ ਸਿੰਦੂਰ ਵਿੱਚ 40 ਪਾਕਿ ਸੈਨਿਕ ਅਧਿਕਾਰੀ ਅਤੇ 100 ਅੱਤਵਾਦੀ ਮਾਰੇ ਗਏ; ਪਾਕਿਸਤਾਨ ਜੰਗਬੰਦੀ ਤੋੜਦਾ ਹੈ ਤਾਂ ਫੌ... ਪੰਜਾਬ ਵਿੱਚ 2 ਜਾਸੂਸ ਗ੍ਰਿਫਤਾਰ: ਪਾਕਿਸਤਾਨ ਨੂੰ ਭੇਜ ਰਹੇ ਸੀ ਜਾਣਕਾਰੀ ਐਲਾਨ ਦੇ 3 ਘੰਟੇ ਬਾਅਦ ਪਾਕਿਸਤਾਨ ਨੇ ਕੀਤੀ ਜੰਗਬੰਦੀ ਦੀ ਉਲੰਘਣਾ: ਜੰਮੂ-ਕਸ਼ਮੀਰ ਵਿੱਚ ਗੋਲੀਬਾਰੀ, ਡਰੋਨ ਹਮਲੇ ਸਿੱਖਾਂ ਦੀ ਦੇਸ਼ ਭਗਤੀ ਦੇ ਜਜ਼ਬੇ ਸਾਹਮਣੇ ਫੇਲ ਹੋ ਰਿਹਾ ਭੜਕਾਹਟ ਪੈਦਾ ਕਰਨ ਦਾ ਆਈਐਸਆਈ ਦਾ ਏਜੰਡਾ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਬਰਸਟ ਨੇ ਲੋਕਾਂ ਨੂੰ ਫੌਜ ਅਤੇ ਸਰਕਾਰ ਦਾ ਸਾਥ ਦੇਣ ਦੀ ਕੀਤੀ ਅਪੀਲ ਭਾਰਤ ਦੇ ਓਪਰੇਸ਼ਨ ਸਿੰਦੂਰ ਤੋਂ ਬੌਖਲਾਏ ਪਾਕਿਸਤਾਨ ਦਾ ਭਾਰਤ ਦੇ 15 ਫੌਜੀ ਟਿਕਾਣਿਆਂ ਤੇ ਹਮਲਾ: ਭਾਰਤ ਨੇ ਕੀਤਾ ਨਾਕਾਮ; ... Operation Sindoor: - ਭਾਰਤ ਵਲੋਂ ਪਾਕਿਸਤਾਨ ਵਿਚ 9 ਅੱਤਵਾਦੀ ਕੈਂਪਾਂ 'ਤੇ ਹਮਲਾ: 30 ਮਾਰੇ ਗਏ; ਜੈਸ਼-ਲਸ਼ਕਰ ਦਾ ਮੁੱ... ਮੋਦੀ ਦਾ ਪ੍ਰੋਗਰਾਮ ਰੱਦ ਹੋਣਾ ਬਣਿਆ ਪਹਲਗਾਮ ਅੱਤਵਾਦੀ ਘਟਨਾ ਦਾ ਆਧਾਰ: ਵਾਰਦਾਤ ਲਈ ਪਾਬੰਦੀਸ਼ੁਦਾ ਚੀਨੀ ਮੋਬਾਈਲ ਫੋਨ ਦੀ ... ਭਾਰਤ ਨੇ ਚਨਾਬ ਨਦੀ ਦਾ ਪਾਣੀ ਰੋਕਿਆ: ਜੇਹਲਮ ਨੂੰ ਰੋਕਣ ਦੀ ਯੋਜਨਾ; ਹਵਾਈ ਸੈਨਾ ਮੁਖੀ ਨੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲ...
You are currently viewing ਅਸ਼ਵਨੀ ਸ਼ਰਮਾ ਨੇ ਪੰਕਜ ਢੀਂਗਰਾ ਨੂੰ ਜਲੰਧਰ ਦੇਹਾਤੀ (ਦੱਖਣੀ) ਦਾ ਜ਼ਿਲ੍ਹਾ ਪ੍ਰਧਾਨ ਕੀਤਾ ਨਿਯੁਕਤ
Ashwani Sharma has appointed Pankaj Dhingra as District President of Jalandhar Rural (South).

ਅਸ਼ਵਨੀ ਸ਼ਰਮਾ ਨੇ ਪੰਕਜ ਢੀਂਗਰਾ ਨੂੰ ਜਲੰਧਰ ਦੇਹਾਤੀ (ਦੱਖਣੀ) ਦਾ ਜ਼ਿਲ੍ਹਾ ਪ੍ਰਧਾਨ ਕੀਤਾ ਨਿਯੁਕਤ


ਜਲੰਧਰ,(ਕੇਸਰੀ ਨਿਊਜ਼ ਨੈਟਵਰਕ) : ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਵਲੋਂ ਜਲੰਧਰ ਦੇਹਾਤੀ (ਦੱਖਣੀ)  ਵਿੱਚ ਭਾਜਪਾ ਦੀਆਂ ਗਤੀਵਿਧੀਆਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।

adv

ਭਾਜਪਾ ਦੇ ਸੂਬਾਈ ਜਨਰਲ ਸਕੱਤਰ ਜੀਵਨ ਗੁਪਤਾ ਨੇ ਇਸ ਸਬੰਧੀ ਜਾਰੀ ਕੀਤੇ ਪ੍ਰੈੱਸ ਬਿਆਨ ‘ਚ ਦੱਸਿਆ ਕਿ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਜਲੰਧਰ ਦੇਹਾਤੀ (ਦੱਖਣੀ) ‘ਚ ਸੰਗਠਨ ਦੇ ਕੰਮਕਾਜ ਦੀ ਨਿਗਰਾਨੀ ਕਰਨ ਅਤੇ ਪਾਰਟੀ ਦੇ ਕੰਮ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਜ਼ਿਲ੍ਹਾ ਪ੍ਰਧਾਨ ਪੰਕਜ ਢੀਂਗਰਾ ਨੂੰ ਨਿਯੁਕਤ ਕੀਤਾ ਹੈ।

lfc

ਜੀਵਨ ਗੁਪਤਾ ਨੇ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਪੰਕਜ ਢੀਂਗਰਾ ਨੂੰ ਵਧਾਈ ਦਿੰਦਿਆਂ ਕਿਹਾ ਕਿ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਪਿਛਲੇ ਲੰਮੇ ਸਮੇਂ ਤੋਂ ਪਾਰਟੀ ਨਾਲ ਜੁੜੇ ਹੋਏ ਹਨ ਅਤੇ ਅੱਜ ਵੱਖ-ਵੱਖ ਅਹੁਦਿਆਂ ‘ਤੇ ਜਥੇਬੰਦੀ ਵੱਲੋਂ ਦਿੱਤੀ ਗਈ ਜ਼ਿੰਮੇਵਾਰੀ ਨੂੰ ਨਿਭਾਉਂਦੇ ਹੋਏ ਪਾਰਟੀ ਵਿੱਚ ਵਰਕਰ ਤੋਂ ਲੈ ਕੇ ਅੱਜ ਜ਼ਿਲ੍ਹਾ ਪ੍ਰਧਾਨ ਦੇ ਅਹੁਦੇ ‘ਤੇ ਨਿਯੁਕਤ ਹੋਏ ਹਨਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਪੰਕਜ ਢੀਂਗਰਾ ਪਾਰਟੀ ਵੱਲੋਂ ਦਿੱਤੀ ਗਈ ਇਸ ਨਵੀਂ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ ਅਤੇ ਪਾਰਟੀ ਦੀ ਦਿੱਤੀ ਗਈ ਇਸ ਨਵੀਂ ਜਿਮ੍ਵੇਵਾਰੀ ਨੂੰ ਪੂਰੀ ਤਨਦੇਹੀ ਨਾਲ ਕੰਮ ਕਰਦੇ ਹੋਏ ਜਥੇਬੰਦੀ ਨੂੰ ਹੋਰ ਮਜ਼ਬੂਤ ਕਰਦਿਆਂ ਆਉਣ ਵਾਲੀਆਂ ਚੋਣਾਂ ਵਿੱਚ ਪਾਰਟੀ ਵੱਲੋਂ ਚੋਣ ਮੈਦਾਨ ਵਿੱਚ ਉਤਾਰੇ ਉਮੀਦਵਾਰਾਂ ਨੂੰ ਜੇਤੂ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਉਣਗੇ।

Leave a Reply