KESARI VIRASAT

ਕੇਸਰੀ ਵਿਰਾਸਤ

Latest news
ਜਰਮਨੀ ਵਿੱਚ ਪੱਕੇ ਹੋਣ ਦੇ ਚਾਹਵਾਨਾਂ ਲਈ ਵੱਡੀ ਖੁਸ਼ਖਬਰੀ: ਜੂਨ ਮਹੀਨੇ ਲਾਗੂ ਹੋ ਜਾਵੇਗਾ ਜਰਮਨੀ ਵਿੱਚ ਨਵਾਂ ਸਿਟੀਜ਼ਨਸ਼... ਡੇਢ ਸਾਲ ਦੇ ਬੱਚੇ ਦੀ ਬਾਲਟੀ 'ਚ ਡੁੱਬਣ ਨਾਲ ਮੌਤ ਭਾਰਤ ਨੇ ਬਿਨਾਂ ਸ਼ਰਤਾਂ ਦੇ ਫਰਾਂਸ ਤੋਂ ਵਿਜੇ ਮਾਲਿਆ ਦੀ ਹਵਾਲਗੀ ਦੀ ਮੰਗ ਕੀਤੀ: ਰਿਪੋਰਟ ਖਿੱਚੋਤਾਣ: ਚੀਨ ਨੇ ਅਮਰੀਕਾ ਨੂੰ ਲਾਲ ਲਕੀਰ ਨਾ ਪਾਰ ਕਰਨ ਦੀ ਦਿੱਤੀ ਚਿਤਾਵਨੀ ਸਾਵਧਾਨ! ਗੈਰਕਾਨੂੰਨੀ ਢੰਗ ਨਾਲ ਲੰਡਨ ਵੜਨ ਵਾਲੇ ਫੜਕੇ ਭੇਜੇ ਜਾਣਗੇ ਕਾਲਿਆਂ ਦੇ ਇਸ ਖ਼ਤਰਨਾਕ ਦੇਸ਼ ਲਾਲ ਬੱਤੀ ਤੇ ਖੜੀਆਂ ਕਈ ਗੱਡੀਆਂ ਆਈਆਂ ਦੁੱਧ ਟੈਂਕਰ ਦੇ ਲਪੇਟੇ ਵਿੱਚ,ਕਈ ਜ਼ਖਮੀ ਅੰਮ੍ਰਿਤਸਰ ਸਮਾਰਟ ਸਿਟੀ ਪ੍ਰੋਜੈਕਟ ਤਹਿਤ ਕੇਂਦਰੀ ਫੰਡਾਂ ਬਾਰੇ ਇਨਕੁਆਰੀ ਕਰਾਈ ਜਾਵੇਗੀ - ਸੰਧੂ ਸਮੁੰਦਰੀ ਬੈਲਟ ਪੇਪਰ ਰਾਹੀਂ ਚੋਣਾਂ ਕਰਵਾਉਣ ਦੀ ਮੰਗ ਰੱਦ: ਸੁਪਰੀਮ ਕੋਰਟ ਨੇ ਕਿਹਾ- ਸਿਸਟਮ 'ਚ ਦਖਲਅੰਦਾਜ਼ੀ ਪੈਦਾ ਕਰੇਗੀ ਬੇਲੋੜਾ ... ਕਰਨਾਟਕ ਵਿੱਚ ਸਾਰੇ ਮੁਸਲਮਾਨ ਬਣਾਤੇ ਓਬੀਸੀ, ਪੱਛੜੀਆਂ ਸ਼੍ਰੇਣੀਆਂ ਕਮਿਸ਼ਨ ਦੀ ਰਿਪੋਰਟ ਵਿੱਚ ਖੁਲਾਸਾ ਸੁਭਾਸ਼ ਚੰਦਰ ਬੋਸ: ਜੇ ਜਿਉਂਦੇ ਰਹਿੰਦੇ ਤਾਂ ਨਹਿਰੂ ਦੀ ਥਾਂ ਪ੍ਰਧਾਨ ਮੰਤਰੀ ਬਣਦੇ ? ਪੋਤੇ ਨੇ ਕਿਹਾ - ਮੁਲਕ ਦੀ ਕੋਈ ਵੰ...
You are currently viewing ਪੀ.ਏ.ਟੀ. ਪ੍ਰੋਗਰਾਮ ਅਧੀਨ ਪੀ.ਐਸ.ਪੀ.ਸੀ.ਐਲ. ਨੂੰ ਊਰਜਾ ਸੰਭਾਲ ਉਪਾਵਾਂ ਲਈ ਸਾਰੇ ਡਿਸਕਾਮਜ਼ ‘ਚੋਂ ਚੋਟੀ ਦੇ ਪ੍ਰਦਰਸ਼ਨਕਾਰ ਦਾ ਸਨਮਾਨ ਮਿਲਿਆ
PSPCL AWARDED AS TOP PERFORMER AMONG ALL DISCOM'S FOR ENERGY CONSERVATION MEASURES UNDER PAT PROGRAM

ਪੀ.ਏ.ਟੀ. ਪ੍ਰੋਗਰਾਮ ਅਧੀਨ ਪੀ.ਐਸ.ਪੀ.ਸੀ.ਐਲ. ਨੂੰ ਊਰਜਾ ਸੰਭਾਲ ਉਪਾਵਾਂ ਲਈ ਸਾਰੇ ਡਿਸਕਾਮਜ਼ ‘ਚੋਂ ਚੋਟੀ ਦੇ ਪ੍ਰਦਰਸ਼ਨਕਾਰ ਦਾ ਸਨਮਾਨ ਮਿਲਿਆ

आयुर्वेद पांच महाभूतों चिकित्सा प्रणाली

केसरी विरासत के इस मंच आयुर्वेदिक दवाई को बेचने के लिए संपर्क करे - 9592306823


ਚੰਡੀਗੜ੍ਹ, ਕੇਸਰੀ ਨਿਊਜ਼ ਨੈੱਟਵਰਕ : ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਨੂੰ ਭਾਰਤ ਸਰਕਾਰ ਦੇ ਬਿਜਲੀ ਮੰਤਰਾਲੇ ਦੇ ਪੀ.ਏ.ਟੀ. (ਕਾਰਗੁਜ਼ਾਰੀ, ਪ੍ਰਾਪਤੀ ਅਤੇ ਵਪਾਰ) ਪ੍ਰੋਗਰਾਮ ਤਹਿਤ ਊਰਜਾ ਸੰਭਾਲ ਉਪਾਵਾਂ ਲਈ ਡਿਸਕਾਮ ਦੇ ਪੈਨ ਇੰਡੀਆ ਵਿੱਚ ਚੋਟੀ ਦੇ ਪ੍ਰਦਰਸ਼ਨਕਾਰ ਵਜੋਂ ਸਨਮਾਨਿਤ ਕੀਤਾ ਗਿਆ ਹੈ। ਇਸ ਇਨਾਮ ਵੰਡ ਸਮਾਗਮ ਵਿਚ ਪੀ.ਐਸ.ਪੀ.ਸੀ.ਐਲ. ਦੀ ਤਰਫੋਂ 1 ਮਾਰਚ, 2023 ਨੂੰ ਨਵੀਂ ਦਿੱਲੀ ਵਿਖੇ ਬਿਊਰੋ ਆਫ਼ ਐਨਰਜੀ ਐਫੀਸ਼ੈਂਸੀ (ਬੀਈਈ) ਦੇ 21ਵੇਂ ਨੀਂਹ ਪੱਥਰ ਸਮਾਗਮ ਮੌਕੇ ਚੀਫ਼ ਇੰਜੀਨੀਅਰ ਐਨਰਜੀ ਆਡਿਟ ਐਂਡ ਇਨਫੋਰਸਮੈਂਟ ਇੰਜ. ਐਚ.ਐਲ. ਗੋਇਲ ਨੇ ਸ਼ਿਰਕਤ ਕੀਤੀ।

ਪੰਜਾਬ ਦੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਦੱਸਿਆ ਕਿ ਬਿਜਲੀ ਮੰਤਰਾਲੇ ਵੱਲੋਂ ਪੀ.ਏ.ਟੀ. ਸਾਈਕਲ-2 ਦੌਰਾਨ ਪੀਐਸਪੀਸੀਐਲ ਨੂੰ 80,686 ਐਨਰਜੀ ਸੇਵਿੰਗ ਸਰਟੀਫਿਕੇਟ ਜਾਰੀ ਕੀਤੇ ਗਏ ਸਨ। ਉਨ੍ਹਾਂ ਨੇ ਦੱਸਿਆ ਕਿ ਹਰੇਕ ਐਨਰਜੀ ਸੇਵਿੰਗ ਸਰਟੀਫਿਕੇਟ ਦੀ ਕੀਮਤ ਲਗਭਗ 1,840 ਰੁਪਏ ਹੈ ਇਸ ਤਰ੍ਹਾਂ ਇਹਨਾਂ ਦੀ ਕੁੱਲ ਕੀਮਤ 14.84 ਕਰੋੜ ਰੁਪਏ ਬਣਦੀ ਹੈ ਅਤੇ ਇਹਨਾਂ ਦੀ ਪਾਵਰ ਐਕਸਚੇਂਜਾਂ ਵਿੱਚ ਟ੍ਰੇਡਿੰਗ ਕੀਤੀ ਜਾ ਸਕਦੀ ਹੈ।

ਬਿਜਲੀ ਮੰਤਰੀ ਨੇ ਅੱਗੇ ਦੱਸਿਆ ਕਿ ਦਿੱਲੀ ਵਿਖੇ ਰਾਸ਼ਟਰੀ ਸਮਾਗਮ ਦੌਰਾਨ ਭਾਰਤ ਸਰਕਾਰ ਦੇ ਬਿਜਲੀ ਮੰਤਰੀ ਸ੍ਰੀ ਆਰ.ਕੇ. ਸਿੰਘ ਨੇ ਪੀ.ਐਸ.ਪੀ.ਸੀ.ਐਲ ਨੂੰ ਉੱਤਮ ਕਾਰਗੁਜ਼ਾਰੀ ਲਈ ਐਵਾਰਡ ਅਤੇ ਪ੍ਰਸ਼ੰਸਾ ਪੱਤਰ ਨਾਲ ਸਨਮਾਨਿਤ ਕੀਤਾ।

ਬਿਜਲੀ ਮੰਤਰੀ ਨੇ ਅੱਗੇ ਕਿਹਾ ਕਿ ਪੀਏਟੀ ਕੁਸ਼ਲਤਾ ਵਧਾਉਣ ਸਬੰਧੀ ਕੌਮੀ ਮਿਸ਼ਨ ਤਹਿਤ ਇੱਕ ਫਲੈਗਸ਼ਿਪ ਸਕੀਮ ਹੈ। ਪੀਏਟੀ ਸਕੀਮ ਤਹਿਤ ਇਕਾਈਆਂ ਨੂੰ ਕਾਰਬਨ ਨਿਕਾਸੀ ਦੇ ਟੀਚੇ ਦਿੱਤੇ ਜਾਂਦੇ ਹਨ। ਜੋ ਕੋਈ ਵੀ ਆਪਣੇ ਟੀਚਿਆਂ ਨੂੰ ਪ੍ਰਾਪਤ ਕਰਦਾ ਹੈ ਅਤੇ ਲਾਜ਼ਮੀ ਊਰਜਾ ਆਡਿਟ ਦੌਰਾਨ ਪ੍ਰਮਾਣਿਤ ਹੁੰਦਾ ਹੈ, ਉਸਨੂੰ ਊਰਜਾ ਬਚਤ ਸਰਟੀਫਿਕੇਟ ਦਿੱਤੇ ਜਾਂਦੇ ਹਨ ਜੋ ਪਾਵਰ ਐਕਸਚੇਂਜਾਂ ‘ਤੇ ਟ੍ਰੇਡਿੰਗ ਯੋਗ ਹੁੰਦੇ ਹਨ।

adv

पी.ए.टी. प्रोग्राम के अधीन पी.एस.पी.सी.एल. को ऊर्जा संरक्षण उपायों के लिए सभी डिस्कॉमज़ में शीर्ष प्रदर्शनकर्ता के तौर पर सम्मान मिला

पंजाब स्टेट पावर कॉरपोरेशन लिमटिड को भारत सरकार के बिजली मंत्रालय के पी.ए.टी. ( कारगुज़ारी, प्राप्ति और व्यापार) प्रोग्राम के अंतर्गत ऊर्जा संरक्षण उपायों के लिए डिस्कॉम के पैन इंडिया में शीर्ष के प्रदर्शनकर्ता के तौर पर सम्मानित किया गया है। इस इनाम वितरण समागम में पी.एस.पी.सी.एल. की तरफ़ से 1 मार्च, 2023 को नई दिल्ली में ब्यूरो आफ एनर्जी ऐफीशैंसी (बीईई) के 21वें स्थापना समारोह के मौके पर चीफ़ इंजीनियर एनर्जी ऑडिट एंड इनफोरसमैंट इंज. एच. एल. गोयल ने शिरकत की।

पंजाब के बिजली मंत्री स. हरभजन सिंह ई. टी. ओ. ने बताया कि बिजली मंत्रालय की तरफ से पी. ए. टी. साइकल-2 के दौरान पीएसपीसीएल को 80,686 एनर्जी सेविंग सर्टिफिकेट जारी किये गए थे। उन्होंने बताया कि हर एनर्जी सेविंग सर्टिफिकेट की कीमत लगभग 1840 रुपए है। इस तरह इनकी कुल कीमत 14.84 करोड़ रुपए बनती है और इनकी पावर एक्सचेंजों में ट्रेडिंग की जा सकती है।

बिजली मंत्री ने आगे बताया कि दिल्ली में राष्ट्रीय समागम के दौरान भारत सरकार के बिजली मंत्री श्री आर. के. सिंह ने पी.एस.पी.सी.एल को उत्तम कारगुज़ारी के लिए अवार्ड और प्रशंसा पत्र के साथ सम्मानित किया।

बिजली मंत्री ने आगे कहा कि पीएटी कुशलता बढ़ाने सम्बन्धी राष्ट्रीय मिशन के अंतर्गत एक फ्लैगशिप स्कीम है। पीएटी स्कीम के अंतर्गत इकाईयों को कार्बन निकासी के लक्ष्य दिए जाते हैं। जो कोई भी अपने लक्ष्यों को प्राप्त करता है और लाज़िमी ऊर्जा ऑडिट के दौरान प्रमाणित होता है, उसको ऊर्जा बचत सर्टिफिकेट दिए जाते हैं जो पावर ऐक्सचेंजों पर ट्रेडिंग योग्य होते हैं।

lfc

PSPCL AWARDED AS TOP PERFORMER AMONG ALL DISCOM’S FOR ENERGY CONSERVATION MEASURES UNDER PAT PROGRAM

Punjab State Power Corporation Ltd. has been awarded as top performer among all DISCOM’s PAN India for Energy Conservation measures under PAT (Perform, Achieve and Trade)   program of Ministry of Power GOI. The award ceremony was attended by Er. H.L. Goyal Chief Engineer Energy Audit and Enforcement, on behalf of PSPCL during celebration of 21st foundation ceremony of Bureau of Energy Efficiency (BEE)  held at New Delhi on March 1st,2023.

Punjab Power Minister Mr. Harbhajan Singh ETO said that 80,686 nos Energy saving certificates  (ESCerts) were issued to PSPCL during PAT cycle-II by Ministry of Power. He also shared  that the value of each  ESCert is around Rs.1,840  thus total value of Rs 14.84 Crore and these can be traded at Power Exchanges.

Power Minister further said that the Top performer award and letter of appreciation was given to PSPCL by Sh. R .K. Singh Cabinet Minister of Power, Government of India during  National Function at Delhi.

The Power Minister also added that PAT is a flagship scheme under the National Mission on Enhanced efficiency. Under the PAT scheme Carbon Emission targets  are given to entities. Whosoever achieve their targets and get certified during mandatory energy audits are given energy saving certificates which are tradeable at Power Exchanges.

Leave a Reply