KESARI VIRASAT

Latest news
ਆਪ੍ਰੇਸ਼ਨ ਸਿੰਦੂਰ ਵਿੱਚ 40 ਪਾਕਿ ਸੈਨਿਕ ਅਧਿਕਾਰੀ ਅਤੇ 100 ਅੱਤਵਾਦੀ ਮਾਰੇ ਗਏ; ਪਾਕਿਸਤਾਨ ਜੰਗਬੰਦੀ ਤੋੜਦਾ ਹੈ ਤਾਂ ਫੌ... ਪੰਜਾਬ ਵਿੱਚ 2 ਜਾਸੂਸ ਗ੍ਰਿਫਤਾਰ: ਪਾਕਿਸਤਾਨ ਨੂੰ ਭੇਜ ਰਹੇ ਸੀ ਜਾਣਕਾਰੀ ਐਲਾਨ ਦੇ 3 ਘੰਟੇ ਬਾਅਦ ਪਾਕਿਸਤਾਨ ਨੇ ਕੀਤੀ ਜੰਗਬੰਦੀ ਦੀ ਉਲੰਘਣਾ: ਜੰਮੂ-ਕਸ਼ਮੀਰ ਵਿੱਚ ਗੋਲੀਬਾਰੀ, ਡਰੋਨ ਹਮਲੇ ਸਿੱਖਾਂ ਦੀ ਦੇਸ਼ ਭਗਤੀ ਦੇ ਜਜ਼ਬੇ ਸਾਹਮਣੇ ਫੇਲ ਹੋ ਰਿਹਾ ਭੜਕਾਹਟ ਪੈਦਾ ਕਰਨ ਦਾ ਆਈਐਸਆਈ ਦਾ ਏਜੰਡਾ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਬਰਸਟ ਨੇ ਲੋਕਾਂ ਨੂੰ ਫੌਜ ਅਤੇ ਸਰਕਾਰ ਦਾ ਸਾਥ ਦੇਣ ਦੀ ਕੀਤੀ ਅਪੀਲ ਭਾਰਤ ਦੇ ਓਪਰੇਸ਼ਨ ਸਿੰਦੂਰ ਤੋਂ ਬੌਖਲਾਏ ਪਾਕਿਸਤਾਨ ਦਾ ਭਾਰਤ ਦੇ 15 ਫੌਜੀ ਟਿਕਾਣਿਆਂ ਤੇ ਹਮਲਾ: ਭਾਰਤ ਨੇ ਕੀਤਾ ਨਾਕਾਮ; ... Operation Sindoor: - ਭਾਰਤ ਵਲੋਂ ਪਾਕਿਸਤਾਨ ਵਿਚ 9 ਅੱਤਵਾਦੀ ਕੈਂਪਾਂ 'ਤੇ ਹਮਲਾ: 30 ਮਾਰੇ ਗਏ; ਜੈਸ਼-ਲਸ਼ਕਰ ਦਾ ਮੁੱ... ਮੋਦੀ ਦਾ ਪ੍ਰੋਗਰਾਮ ਰੱਦ ਹੋਣਾ ਬਣਿਆ ਪਹਲਗਾਮ ਅੱਤਵਾਦੀ ਘਟਨਾ ਦਾ ਆਧਾਰ: ਵਾਰਦਾਤ ਲਈ ਪਾਬੰਦੀਸ਼ੁਦਾ ਚੀਨੀ ਮੋਬਾਈਲ ਫੋਨ ਦੀ ... ਭਾਰਤ ਨੇ ਚਨਾਬ ਨਦੀ ਦਾ ਪਾਣੀ ਰੋਕਿਆ: ਜੇਹਲਮ ਨੂੰ ਰੋਕਣ ਦੀ ਯੋਜਨਾ; ਹਵਾਈ ਸੈਨਾ ਮੁਖੀ ਨੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲ... ਪਾਕਿਸਤਾਨ ਦੇ ਅੱਤਵਾਦੀ ਸੰਗਠਨਾਂ ਨਾਲ ਸਬੰਧਾਂ ਨੂੰ ਲੈ ਕੇ ਹੁਣ ਬਿਲਾਵਲ ਭੁੱਟੋ ਦਾ ਵੱਡਾ ਕਬੂਲਨਾਮਾ
You are currently viewing ਆਪ ਦੇ ਹਲਕਾ ਇੰਚਾਰਜ ਦਿਨੇਸ਼ ਢੱਲ ਨੇ ਕਾਂਗਰਸ ਵਿਧਾਇਕ ਬਾਵਾ ਹੈਨਰੀ ਦਾ ਇਸ ਲਈ ਕੀਤਾ ਧੰਨਵਾਦ
AAP constituency in-charge Dinesh Dhall thanked Congress MLA Bawa Henry for this

ਆਪ ਦੇ ਹਲਕਾ ਇੰਚਾਰਜ ਦਿਨੇਸ਼ ਢੱਲ ਨੇ ਕਾਂਗਰਸ ਵਿਧਾਇਕ ਬਾਵਾ ਹੈਨਰੀ ਦਾ ਇਸ ਲਈ ਕੀਤਾ ਧੰਨਵਾਦ


ਜਲੰਧਰ (ਕੇਸਰੀ ਨਿਊਜ਼ ਨੈੱਟਵਰਕ) – ਆਮ ਆਦਮੀ ਪਾਰਟੀ ਦੇ ਹਲਕਾ ਜਲੰਧਰ ਉੱਤਰੀ ਤੋਂ ਇੰਚਾਰਜ ਦਿਨੇਸ਼ ਢੱਲ ਨੇ ਬੀਤੇ ਦਿਨ ਕੀਤੀ ਗਈ ਇੱਕ ਕਾਰਵਾਈ ਤੇ ਕਾਂਗਰਸ ਵਿਧਾਇਕ ਬਾਵਾ ਹੈਨਰੀ ਦਾ ਧੰਨਵਾਦ ਕੀਤਾ ਹੈ।

 

lfc
ਇੱਕ ਮੁਲਾਕਾਤ ਵਿੱਚ ਦਿਨੇਸ਼ ਢੱਲ ਨੇ ਦੱਸਿਆ ਕਿ ਨਗਰ ਨਿਗਮ ਅਤੇ ਸੂਬੇ ਵਿੱਚ ਆਪਣੇ 5 ਸਾਲਾਂ ਦੇ ਕਾਰਜਕਾਲ ਦੌਰਾਨ ਜਿਸ ਢੰਗ ਨਾਲ ਕਾਂਗਰਸ ਦੇ ਨੁਮਾਇੰਦੇ ਵਿਕਾਸ ਕਾਰਜ ਕਰਵਾਉਣ ਵਿੱਚ ਅਸਫ਼ਲ ਸਿੱਧ ਹੋਏ ਹਨ, ਉਨ੍ਹਾਂ ਨੂੰ ਆਮ ਆਦਮੀ ਪਾਰਟੀ ਦੀ ਅਗਵਾਈ ਹੇਠਾਂ ਲਗਾਤਾਰ ਕਰਵਾਏ ਜਾ ਰਹੇ ਵਿਕਾਸ ਕਾਰਜ ਹਜਮ ਨਹੀਂ ਹੋ ਰਹੇ। ਪਰ ਜਿਸ ਤਰੀਕੇ ਨਾਲ ਕਾਂਗਰਸ ਦੇ ਹਲਕਾ ਵਿਧਾਇਕ ਬਾਵਾ ਹੈਨਰੀ ਨੇ ਪਿਛਲੇ ਦਿਨੀ ਆਮ ਆਦਮੀ ਪਾਰਟੀ ਵਲੋਂ ਕਰਵਾਏ ਗਏ ਰੇਰੂ ਗੇਟ ਖੇਤਰ ਵਿੱਚਲੇ ਵਿਕਾਸ ਕਾਰਜਾਂ ਦੇ ਮੌਕੇ ਉੱਪਰ ਪੁੱਜ ਕੇ ਲੱਡੂ ਵੰਡੇ ਹਨ, ਉਹ ਆਮ ਆਦਮੀ ਪਾਰਟੀ ਦੇ ਕੰਮਾਂ ਨੂੰ ਖੁਲੇ ਮਨ ਨਾਲ ਮਾਨਤਾ ਪ੍ਰਦਾਨ ਕਰਨਾ ਹੈ। ਬਾਵਾ ਹੈਨਰੀ ਵਲੋਂ ਲੱਡੂ ਤਕਸੀਮ ਕਰਨ ਦੇ ਚੁੱਕੇ ਕਦਮ ਨਾਲ ਹਲਕਾ ਵਾਸੀਆਂ ਵਿੱਚ ਆਮ ਆਦਮੀ ਪਾਰਟੀ ਦੀਆਂ ਉਸਾਰੂ ਨੀਤੀਆਂ ਪ੍ਰਤੀ ਵਿਸ਼ਵਾਸ ਵਿੱਚ ਹੋਰ ਵਾਧਾ ਹੋਇਆ ਹੈ। ਇਸ ਲਈ ਉਹ ਬਾਵਾ ਹੈਨਰੀ ਦੇ ਧੰਨਵਾਦੀ ਹਨ।

 

Leave a Reply