KESARI VIRASAT

ਕੇਸਰੀ ਵਿਰਾਸਤ

Latest news
ਬਾਲਮੀਕੀ ਸਮਾਜ ਨੇ ਤਰਨਜੀਤ ਸਿੰਘ ਸੰਧੂ ਨੂੰ ਭਾਰੀ ਵੋਟਾਂ ਨਾਲ ਜਿੱਤ ਦਿਵਾਉਣ ਦਾ ਦਿੱਤਾ ਭਰੋਸਾ। 21 ਰਾਜਾਂ ਦੀਆਂ 102 ਸੀਟਾਂ 'ਤੇ ਵੋਟਿੰਗ ਸਮਾਪਤ: ਸ਼ਾਮ 5 ਵਜੇ ਤੱਕ ਮੱਧ ਪ੍ਰਦੇਸ਼ ਵਿੱਚ 63% , ਰਾਜਸਥਾਨ ਵਿੱਚ 50% ਵੋਟ... ਵਿਆਹੁਤਾ ਔਰਤ ਨੂੰ ਲਾ ਦਿੱਤੀ ਵਿਧਵਾ ਪੈਨਸ਼ਨ: ਦਲਾਲ ਡੇਢ ਸਾਲ ਤੱਕ ਔਰਤ ਦਾ ਸਰੀਰਕ ਸ਼ੋਸ਼ਣ ਕਰਦਾ ਰਿਹਾ; ਧੀ ਵੱਲ ਦੇਖਿਆ ... ਇਜ਼ਰਾਈਲ ਦਾ ਜਵਾਬੀ ਹਮਲਾ: ਇਸਫਾਹਾਨ ਵਿੱਚ ਧਮਾਕੇ ਜਿਸ ਵਿੱਚ ਪ੍ਰਮਾਣੂ ਟਿਕਾਣੇ ਹਨ, ਹਵਾਈ ਰੱਖਿਆ ਪ੍ਰਣਾਲੀ ਸਰਗਰਮ; ਬਹੁਤ... ਪੰਜਾਬ 'ਚ ਘਰਵਾਲੀ ਨੇ ਕੀਤੀ ਬਾਹਰਵਾਲੀ ਦੀ ਕੁੱਟਮਾਰ: ਬਾਂਹ ਅਤੇ ਸਿਰ 'ਤੇ ਮਾਰੀਆਂ ਇੱਟਾਂ , ਪਤੀ ਵੀ ਸੀ ਨਾਲ ; ਵੀਡੀਓ ਸ... ਪੰਜਾਬ 'ਚ ਬੱਚੀ ਨੂੰ ਜ਼ਿੰਦਾ ਦਫ਼ਨਾਉਣ 'ਤੇ ਔਰਤ ਨੂੰ ਫਾਂਸੀ ਦੀ ਸਜ਼ਾ: ਉਸ ਨੇ ਰੋਂਦੇ ਹੋਏ ਕਿਹਾ-ਮੇਰੇ 2 ਬੱਚੇ, ਰਹਿਮ ਕ... ਸ਼ਰਮਾਅ ਗਿਆ ਸ਼ੈਤਾਨ! ਈਡੀ ਦਾ ਇਲਜ਼ਾਮ - ਕੇਜਰੀਵਾਲ ਜਾਣਬੁੱਝ ਕੇ ਅੰਬ, ਮਠਿਆਈਆਂ ਖਾ ਰਿਹਾ ਹੈ ਤਾਂ ਜੋ ਬਲੱਡ ਸ਼ੂਗਰ ਵਧੇ ਅ... ਈਡੀ ਨੇ ਮਨੀ ਲਾਂਡਰਿੰਗ ਮਾਮਲੇ 'ਚ 97 ਕਰੋੜ ਰੁਪਏ ਦੀ ਜਾਇਦਾਦ ਕੀਤੀ ਕੁਰਕ: ਸ਼ਿਲਪਾ ਸ਼ੈੱਟੀ ਦਾ ਫਲੈਟ ਅਟੈਚ; ਰਾਜ ਕੁੰਦਰ... ਸੁਰੱਖਿਆ ਬਲਾਂ ਨੇ ਛੱਤੀਸਗੜ੍ਹ ਵਿੱਚ 29 ਨਕਸਲੀ ਮਾਰੇ: 27-27 ਲੱਖ ਰੁਪਏ ਦੇ ਇਨਾਮ ਵਾਲੇ ਦੋ ਮਾਰੇ ਗਏ, 3 ਸਿਪਾਹੀ ਜ਼ਖ਼ਮ... ਹੇਮਾ ਮਾਲਿਨੀ 'ਤੇ ਕੀਤੀ ਵਿਵਾਦਿਤ ਟਿੱਪਣੀ : ਰਣਦੀਪ ਸੁਰਜੇਵਾਲਾ ਦੀ ਚੋਣ ਮੁਹਿੰਮ 'ਤੇ ਪਾਬੰਦੀ
You are currently viewing कैबिनेट मंत्री डॉ. बलजीत कौर ने सीवरेज की समस्या के हल के लिए 34.47 करोड़ रुपए का रखा नींव पत्थर
Cabinet Minister Dr. Baljit Kaur laid foundation stone of Rs 34.47 cr project to solve problem of sewerage

कैबिनेट मंत्री डॉ. बलजीत कौर ने सीवरेज की समस्या के हल के लिए 34.47 करोड़ रुपए का रखा नींव पत्थर

आयुर्वेद पांच महाभूतों चिकित्सा प्रणाली

केसरी विरासत के इस मंच आयुर्वेदिक दवाई को बेचने के लिए संपर्क करे - 9592306823


  • मलोट विधानसभा क्षेत्र के 18 गाँवों के विकास के लिए 12 करोड़ रुपए का दिया अनुदान
  • पंजाब सरकार द्वारा जो वादे किए गए थे, उनको किया जा रहा है पूरा
  •  मलोट-श्री मुक्तसर साहिब सडक़ का जल्द होगा निर्माण शुरू

चंडीगढ़, (केसरी न्यूज नेटवर्क) : डॉ. बलजीत कौर सामाजिक सुरक्षा, महिला एवं बाल विकास मंत्री पंजाब ने आज मलोट शहर की सीवरेज की समस्या के हल के लिए 34.47 करोड़ रुपए के प्रोजैक्ट का नींव पत्थर अपने कर कमलों द्वारा रखा गया।

डॉ. बलजीत कौर ने आज मलोट विधानसभा क्षेत्र के 18 गाँवों के विकास के लिए 12 करोड़ रुपए का अनुदान दिया। इस मौके पर उन्होंने कहा कि पंजाब सरकार द्वारा जो वादे चुनाव के दौरान किए गए थे, उनको पूरा किया जा रहा है और लोगों की समस्याओं का हल किया जा रहा है।

उन्होंने स. भगवंत सिंह मान मुख्यमंत्री पंजाब का विशेष तौर पर धन्यवाद करते हुए कहा कि जिनके प्रयासों के स्वरूप मलोट निवासियों की सीवरेज समस्या को हल करने के लिए इस प्रोजैक्ट को मंज़ूर किया है। उन्होंने आगे कहा कि लोगों को बढिय़ा स्वास्थ्य सुविधाएँ प्रदान करने और विद्या के मानक को ऊपर उठाने के लिए भी प्रयास किए जा रहे हैं।

इस मौके पर एस.एस. ढिल्लों कार्यकारी इंजीनियर सीवरेज बोर्ड बठिंडा ने जानकारी देते हुए बताया कि मलोट शहर में 185 किलोमीटर सीवरेज बिछा हुआ है और 95 प्रतिशत इलाका सीवरेज सुविधाओं के साथ कवर है।

उन्होंने आगे बताया कि साल 2010-2015 के दशक में सेम के बढ़े हुए स्तर के कारण मेन सीवरेज को भारी नुकसान पहुँचा था, जिस कारण शहर के काफ़ी इलाकों में सीवरेज बैक फ्लो की मुशिकल पेश आ रही है। लोगों की शिकायतों और मुशिकलों को पढ़ते हुए कैबिनेट मंत्री डॉ. बलजीत कौर के प्रयासों स्वरूप पुराने डैम्ज़ सीवरेज, मशीनरी को बदलने हेतु और नए एस.टी.पी के निर्माण हेतु 34.47 करोड़ रुपए की एक डी.पी.आर स्थानीय निकाय मंत्री स. इन्दरबीर सिंह निज्जर और स. सन्नी आहलूवालीया चेयरमैन पंजाब वॉटर सप्लाई एंड सीवरेज बोर्ड द्वारा स्वीकृत किया गया है।

उन्होंने आगे बताया कि सीवरेज का यह काम पहले फेज़ में फाजि़ल्का रोड के कुछ हिस्से का और वॉर्ड नं-19, 25, 26, 27 के मेन सीवरेज बदले जाएंगे। इसके साथ-साथ डैम्ज़ राजिंग मेन और समूचे पम्पिग स्टेशनों की नयी मशीनरी लगाकर वहाँ बिजली कट से निपटने के लिए जनरेटरों का भी प्रबंध किया जाये। पहले फेज़ पर 10 करोड़ रुपए खर्चा आएगा और इस काम को तीन महीनो में पूरा किए जाने की उम्मीद की।  कैबिनेट मंत्री ने अपने दौरे के दौरान यह भी ऐलान किया कि मलोट-श्री मुक्तसर साहिब सडक़ का निर्माण जल्द ही शुरू हो जायेगा, जिससे इस सडक़ पर आने-जाने वालों को कोई परेशानी पेश न आए।

इस मौके पर अन्यों के अलावा जि़ला प्रधान आम आदमी पार्टी जश्न बराड़, करमजीत शर्मा, रमेश कुमार, सतगुरदेव पप्पी, मदन मोहन मक्कड़ एस.डी.ओ, हरजिन्दर सिंह, राजवंत सिंह, लखविन्दर सिंह और अन्य आदरणीय व्यक्ति मौजूद थे।

ADV

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਸੀਵਰੇਜ਼ ਦੀ ਸਮੱਸਿਆ ਦੇ ਹੱਲ ਲਈ 34.47 ਕਰੋੜ ਰੁਪਏ ਦਾ ਰੱਖਿਆ ਨੀਂਹ ਪੱਥਰ

  • ਮਲੋਟ ਹਲਕੇ ਦੇ 18 ਪਿੰਡਾਂ ਦੇ ਵਿਕਾਸ ਲਈ 12 ਕਰੋੜ ਰੁਪਏ ਦੀ ਦਿੱਤੀ ਗਰਾਂਟ
  • ਪੰਜਾਬ ਸਰਕਾਰ ਵਲੋਂ ਜੋ ਵਾਅਦੇ ਕੀਤੇ ਸਨ, ਨੂੰ ਕੀਤਾ ਜਾ ਰਿਹਾ ਹੈ ਪੂਰਾ
  • ਮਲੋਟ-ਸ੍ਰੀ ਮੁਕਤਸਰ ਸਾਹਿਬ ਸੜਕ ਦਾ  ਜਲਦੀ ਹੋਵੇ ਨਿਰਮਾਣ ਸ਼ੁਰੂ

ਚੰਡੀਗੜ੍ਹ, (ਕੇਸਰੀ ਨਿਊਜ਼ ਨੈੱਟਵਰਕ ) : ਡਾ.ਬਲਜੀਤ ਕੌਰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਪੰਜਾਬ ਨੇ  ਅੱਜ ਮਲੋਟ ਸ਼ਹਿਰ ਦੀ ਸੀਵਰੇਜ਼ ਦੀ ਸਮੱਸਿਆ ਦੇ ਹੱਲ ਲਈ 34.47 ਕਰੋੜ ਰੁਪਏ ਦੇ ਪ੍ਰੋਜੈਕਟ ਦਾ ਨੀਂਹ ਪੱਥਰ ਆਪਣੇ ਕਰ ਕਮਲਾਂ ਨਾਲ ਰੱਖਿਆ।

ਡਾ. ਬਲਜੀਤ ਕੌਰ ਨੇ ਅੱਜ ਮਲੋਟ ਹਲਕੇ ਦੇ 18 ਪਿੰਡਾਂ ਦੇ ਵਿਕਾਸ ਲਈ 12 ਕਰੋੜ ਰੁਪਏ ਦੀ ਗਰਾਂਟ ਦਿੱਤੀ। ਇਸ ਮੌਕੇ ਤੇ ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਜੋ ਵਾਅਦੇ ਚੋਣਾਂ ਦੌਰਾਨ ਕੀਤੇ ਗਏ ਸਨ, ਉਹਨਾ ਨੂੰ ਪੂਰਾ ਕੀਤਾ ਜਾ ਰਿਹਾ ਹੈ ਅਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾ ਰਿਹਾ ਹੈ। ਉਹਨਾ ਸ. ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕਰਦਿਆਂ ਕਿਹਾ ਕਿ ਜਿਹਨਾਂ ਦੇ ਯਤਨਾਂ ਸਦਕਾ ਮਲੋਟ ਵਾਸੀਆਂ ਦੀ ਸੀਵਰੇਜ਼ ਸਮੱਸਿਆ ਨੂੰ ਹੱਲ ਕਰਨ ਲਈ ਇਸ ਪ੍ਰੋਜੈਕਟ ਨੂੰ ਮਨਜੂਰ ਕੀਤਾ ਹੈ।

adv
ਉਹਨਾਂ ਅੱਗੇ ਕਿਹਾ ਕਿ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਪ੍ਰਦਾਨ ਕਰਨ ਅਤੇ ਵਿਦਿਆ ਦੇ ਮਿਆਰ ਨੂੰ ਉਪਰ ਚੁੱਕਣ ਲਈ ਵੀ ਯਤਨ ਕੀਤੇ ਜਾ ਰਹੇ ਹਨ। ਇਸ ਮੌਕੇ ਤੇ ਐਸ.ਐਸ.ਢਿਲੋਂ ਕਾਰਜਕਾਰੀ ਇੰਜੀਨੀਅਰ ਸੀਵਰੇਜ਼ ਬੋਰਡ ਬਠਿੰਡਾ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਮਲੋਟ ਵਿੱਚ ਸ਼ਹਿਰ ਵਿਖੇ 185 ਕਿਲੋਮੀਟਰ ਸੀਵਰੇਜ ਵਿਛਿਆ ਹੋਇਆ ਹੈ  ਅਤੇ 95 ਪ੍ਰਤੀਸਤ ਇਲਾਕਾ ਸੀਵਰੇਜ ਸੁਵਿਧਾਵਾਂ ਨਾਲ ਕਵਰ ਹੈ।

ਉਹਨਾਂ ਅੱਗੇ ਦੱਸਿਆ ਕਿ ਸਾਲ 2010-2015 ਦੇ ਦਹਾਕੇ ਵਿੱਚ ਸੇਮ ਦੇ ਵੱਧੇ ਹੋਏ ਲੈਵਲ ਕਰਕੇ ਮੇਨ ਸੀਵਰੇਜ ਨੂੰ ਭਾਰੀ ਨੁਕਸਾਨ ਪੁੱਜਿਆ ਸੀ, ਜਿਸ ਕਰਕੇ ਸਹਿਰ ਦੇ ਕਾਫੀ ਇਲਾਕੀਆਂ ਵਿੱਚ ਸੀਵਰੇਜ ਬੈਕ ਫਲੋ ਦੀ ਮੁਸ਼ਿਕਲ ਪੇਸ ਆ ਰਹੀ ਹੈ। ਲੋਕਾਂ ਦੀਆਂ ਸਿ਼ਕਾਇਤਾ ਅਤੇ ਮੁਸ਼ਿਕਲਾਂ ਨੂੰ ਵਾਚਦੇ ਹੋਏ ਕੈਬਨਿਟ ਮੰਤਰੀ ਡਾ.ਬਲਜੀਤ ਕੌਰ ਦੇ ਯਤਨਾਂ ਸਦਕਾ ਪੁਰਾਨੇ ਡੈਮਜ ਸੀਵਰੇਜ, ਮਸ਼ੀਨਰੀ ਨੂੰ ਬਦਲਨ ਹਿੱਤ ਅਤੇ ਨਵੇਂ ਐਸ.ਟੀ.ਪੀ ਦੀ ਉਸਾਰੀ ਹਿੱਤ 34.47 ਕਰੋੜ ਰੁਪਏ ਦੀ ਇੱਕ ਡੀ.ਪੀ.ਆਰ ਸਥਾਨਕ ਸਰਕਾਰ ਮੰਤਰੀ ਸ. ਇੰਦਰਬੀਰ ਸਿੰਘ ਨਿੱਜਰ ਅਤੇ ਸ. ਸੰਨੀ ਆਹਲੂਵਾਲੀਆ ਚੇਅਰਮੈਨ ਪੰਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਵਲੋਂ ਪ੍ਰਵਾਨ ਕੀਤੀ ਗਈ ਹੈ।

ਉਹਨਾਂ ਅੱਗੇੇ ਦੱਸਿਆ ਕਿ ਸੀਵਰੇਜ਼ ਦਾ ਇਹ ਕੰਮ  ਪਹਿਲੇ ਫੇਜ ਵਿੱਚ ਫਾਜਿਲਕਾ ਰੋਡ ਦੇ ਕੁੱਝ ਹਿੱਸੇ ਦਾ ਅਤੇ ਵਾਰਡ ਨੰ 19, 25, 26, 27 ਦਾ ਮੇਨ ਸੀਵਰੇਜ ਬਦਲੇ ਜਾਣਗੇ। ਇਸ ਦੇ ਨਾਲ ਨਾਲ ਡੈਮਜ ਰਾਜਿੰਗ ਮੇਨ ਅਤੇ ਸਮੂਚੇ ਪਪਿੰਗ ਸਟੇਸ਼ਨਾ ਦੀ ਨਵੀ ਮਸ਼ੀਨਰੀ ਲਗਾ ਕੇ ਉੱਥੇ ਬਿਜਲੀ ਕੱਟ ਨੂੰ ਨਜਿੱਠਨ ਲਈ ਜਨਰੇਟਰਾਂ ਦਾ ਵੀ ਪ੍ਰਬੰਧ ਕੀਤਾ ਜਾਵੇ। ਪਹਿਲੇ ਫੇਜ ਤੇ 10 ਕਰੋੜ ਰੁਪਏ ਖਰਚਾ ਆਵੇਗਾ ਅਤੇ ਇਸ ਕੰਮ ਨੂੰ ਤਿੰਨ ਮਹੀਨੇ ਵਿੱਚ ਪੂਰਾ ਕੀਤੇ ਜਾਣ ਦੀ ਉਮੀਦ ਕੀਤੀ।

ਕੈਬਨਿਟ ਮੰਤਰੀ ਨੇ ਆਪਣੇ ਦੌਰੇ ਦੌਰਾਨ ਇਹ ਵੀ ਐਲਾਨ ਕੀਤਾ ਕਿ ਮਲੋਟ-ਸ੍ਰੀ ਮੁਕਤਸਰ ਸਾਹਿਬ ਸੜਕ ਦਾ ਨਿਰਮਾਣ ਜਲਦੀ ਸ਼ੁਰੂ ਹੋ ਜਾਵੇਗਾ ਤਾਂ ਜੋ ਇਸ ਸੜਕ ਤੇ ਆਉਣ ਜਾਣ ਵਾਲਿਆ ਨੂੰ ਕੋਈ ਪ੍ਰੇਸ਼ਾਨੀ ਪੇਸ਼ ਨਾ ਆਵੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਜਿ਼ਲ੍ਹਾ ਪ੍ਰਧਾਨ ਆਮ ਆਦਮੀ ਪਾਰਟੀ ਜ਼ਸਨ ਬਰਾੜ, ਕਰਮਜੀਤ ਸ਼ਰਮਾ, ਰਮੇਸ਼ ਕੁਮਾਰ, ਸਤਿਗੁਰਦੇਵ ਪੱਪੀ, ਮਦਨ ਮੋਹਨ ਮੱਕੜ ਐਸ.ਡੀ.ਓ, ਹਰਜਿੰਦਰ ਸਿੰਘ, ਰਾਜਵੰਤ ਸਿੰਘ,ਲਖਵਿੰਦਰ ਸਿੰਘ ਅਤੇ ਪਤਵੰਤੇ ਵਿਅਕਤੀ ਮੌਜੂਦ ਸਨ।

Leave a Reply