KESARI VIRASAT

Latest news
ਮੋਦੀ ਸਰਕਾਰ ਨੇ ਬੰਗਲਾਦੇਸ਼ ਦੀ ਕੱਸੀ ਹੋਰ ਨੁਕੇਲ: ਰੈਡੀਮੇਡ ਕੱਪੜਿਆਂ ਅਤੇ ਖਾਣਪੀਣ ਯੋਗ ਕਈ ਉਤਪਾਦਾਂ ਦੀ ਦਰਾਮਦ ਉੱਪਰ ਲਗ... ਆਪ੍ਰੇਸ਼ਨ ਸਿੰਦੂਰ ਵਿੱਚ 40 ਪਾਕਿ ਸੈਨਿਕ ਅਧਿਕਾਰੀ ਅਤੇ 100 ਅੱਤਵਾਦੀ ਮਾਰੇ ਗਏ; ਪਾਕਿਸਤਾਨ ਜੰਗਬੰਦੀ ਤੋੜਦਾ ਹੈ ਤਾਂ ਫੌ... ਪੰਜਾਬ ਵਿੱਚ 2 ਜਾਸੂਸ ਗ੍ਰਿਫਤਾਰ: ਪਾਕਿਸਤਾਨ ਨੂੰ ਭੇਜ ਰਹੇ ਸੀ ਜਾਣਕਾਰੀ ਐਲਾਨ ਦੇ 3 ਘੰਟੇ ਬਾਅਦ ਪਾਕਿਸਤਾਨ ਨੇ ਕੀਤੀ ਜੰਗਬੰਦੀ ਦੀ ਉਲੰਘਣਾ: ਜੰਮੂ-ਕਸ਼ਮੀਰ ਵਿੱਚ ਗੋਲੀਬਾਰੀ, ਡਰੋਨ ਹਮਲੇ ਸਿੱਖਾਂ ਦੀ ਦੇਸ਼ ਭਗਤੀ ਦੇ ਜਜ਼ਬੇ ਸਾਹਮਣੇ ਫੇਲ ਹੋ ਰਿਹਾ ਭੜਕਾਹਟ ਪੈਦਾ ਕਰਨ ਦਾ ਆਈਐਸਆਈ ਦਾ ਏਜੰਡਾ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਬਰਸਟ ਨੇ ਲੋਕਾਂ ਨੂੰ ਫੌਜ ਅਤੇ ਸਰਕਾਰ ਦਾ ਸਾਥ ਦੇਣ ਦੀ ਕੀਤੀ ਅਪੀਲ ਭਾਰਤ ਦੇ ਓਪਰੇਸ਼ਨ ਸਿੰਦੂਰ ਤੋਂ ਬੌਖਲਾਏ ਪਾਕਿਸਤਾਨ ਦਾ ਭਾਰਤ ਦੇ 15 ਫੌਜੀ ਟਿਕਾਣਿਆਂ ਤੇ ਹਮਲਾ: ਭਾਰਤ ਨੇ ਕੀਤਾ ਨਾਕਾਮ; ... Operation Sindoor: - ਭਾਰਤ ਵਲੋਂ ਪਾਕਿਸਤਾਨ ਵਿਚ 9 ਅੱਤਵਾਦੀ ਕੈਂਪਾਂ 'ਤੇ ਹਮਲਾ: 30 ਮਾਰੇ ਗਏ; ਜੈਸ਼-ਲਸ਼ਕਰ ਦਾ ਮੁੱ... ਮੋਦੀ ਦਾ ਪ੍ਰੋਗਰਾਮ ਰੱਦ ਹੋਣਾ ਬਣਿਆ ਪਹਲਗਾਮ ਅੱਤਵਾਦੀ ਘਟਨਾ ਦਾ ਆਧਾਰ: ਵਾਰਦਾਤ ਲਈ ਪਾਬੰਦੀਸ਼ੁਦਾ ਚੀਨੀ ਮੋਬਾਈਲ ਫੋਨ ਦੀ ... ਭਾਰਤ ਨੇ ਚਨਾਬ ਨਦੀ ਦਾ ਪਾਣੀ ਰੋਕਿਆ: ਜੇਹਲਮ ਨੂੰ ਰੋਕਣ ਦੀ ਯੋਜਨਾ; ਹਵਾਈ ਸੈਨਾ ਮੁਖੀ ਨੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲ...
You are currently viewing ਅੰਮ੍ਰਿਤਪਾਲ ਗ੍ਰਿਫਤਾਰੀ ਮਾਮਲਾ : ਨਾਭਾ ਜੇਲ੍ਹ ‘ਚ ਵੀ ਵੱਡਾ ਐਕਸ਼ਨ
Jalandhar's man including 3 arrested in Amritpal Singh case

ਅੰਮ੍ਰਿਤਪਾਲ ਗ੍ਰਿਫਤਾਰੀ ਮਾਮਲਾ : ਨਾਭਾ ਜੇਲ੍ਹ ‘ਚ ਵੀ ਵੱਡਾ ਐਕਸ਼ਨ


Amritpal arrest case: Big action in Nabha jail too

KESARI NEWS NETWORK, 18 MARCH 23:

ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਤੋਂ ਬਾਅਦ ਜਿੱਥੇ ਪੰਜਾਬ ਭਰ ਵਿਚ ਇੰਨਰਨੈੱਟ ਅਤੇ SMS ਸੇਵਾਵਾਂ ਠੱਪ ਕਰ ਦਿੱਤੀਆਂ ਗਈਆਂ ਹਨ, ਉਥੇ ਹੀ ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਵਿਚ ਸੁਰੱਖਿਆ ਨੂੰ ਮੱਦੇਨਜ਼ਰ ਰੱਖਦਿਆਂ ਡੀ. ਐੱਸ. ਪੀ ਦਵਿੰਦਰ ਅੱਤਰੀ ਦੀ ਅਗਵਾਈ ਵਿਚ ਵਿਸ਼ੇਸ਼ ਮੁਹਿੰਮ ਚਲਾਈ ਗਈ ਅਤੇ ਜੇਲ੍ਹ ਦੇ ਉੱਚ ਅਧਿਕਾਰੀਆਂ ਨਾਲ ਸੁਰੱਖਿਆ ਨੂੰ ਲੈ ਕੇ ਮੀਟਿੰਗ ਕੀਤੀ ਗਈ। ਇਸ ਮੌਕੇ ਡੀ. ਐੱਸ. ਪੀ ਅੱਤਰੀ ਨੇ ਕਿਹਾ ਕਿ ਨਾਭਾ ਹਲਕੇ ਵਿਚ ਵੱਖ-ਵੱਖ ਚੌਂਕਾਂ ਵਿਚ ਵਿਸ਼ੇਸ਼ ਨਾਕਾਬੰਦੀ ਕੀਤੀ ਗਈ ਹੈ ਤਾਂ ਜੋ ਮਾੜੇ ਅਨਸਰ ਸਿਰ ਨਾ ਉਠਾ ਸਕਣ। ਇਸਦੇ ਨਾਲ ਹੀ ਦੱਸ ਦਈਏ ਕਿ ਨਾਭਾ ਹਲਕੇ ਦੇ ਹਰ ਚੌਕਾਂ ’ਤੇ ਨਾਕਾਬੰਦੀ ਕਰਕੇ ਚੈਕਿੰਗ ਵੀ ਕੀਤੀ ਜਾ ਰਹੀ ਹੈ।

Leave a Reply