KESARI VIRASAT

Latest news
ਮੋਦੀ ਸਰਕਾਰ ਨੇ ਬੰਗਲਾਦੇਸ਼ ਦੀ ਕੱਸੀ ਹੋਰ ਨੁਕੇਲ: ਰੈਡੀਮੇਡ ਕੱਪੜਿਆਂ ਅਤੇ ਖਾਣਪੀਣ ਯੋਗ ਕਈ ਉਤਪਾਦਾਂ ਦੀ ਦਰਾਮਦ ਉੱਪਰ ਲਗ... ਆਪ੍ਰੇਸ਼ਨ ਸਿੰਦੂਰ ਵਿੱਚ 40 ਪਾਕਿ ਸੈਨਿਕ ਅਧਿਕਾਰੀ ਅਤੇ 100 ਅੱਤਵਾਦੀ ਮਾਰੇ ਗਏ; ਪਾਕਿਸਤਾਨ ਜੰਗਬੰਦੀ ਤੋੜਦਾ ਹੈ ਤਾਂ ਫੌ... ਪੰਜਾਬ ਵਿੱਚ 2 ਜਾਸੂਸ ਗ੍ਰਿਫਤਾਰ: ਪਾਕਿਸਤਾਨ ਨੂੰ ਭੇਜ ਰਹੇ ਸੀ ਜਾਣਕਾਰੀ ਐਲਾਨ ਦੇ 3 ਘੰਟੇ ਬਾਅਦ ਪਾਕਿਸਤਾਨ ਨੇ ਕੀਤੀ ਜੰਗਬੰਦੀ ਦੀ ਉਲੰਘਣਾ: ਜੰਮੂ-ਕਸ਼ਮੀਰ ਵਿੱਚ ਗੋਲੀਬਾਰੀ, ਡਰੋਨ ਹਮਲੇ ਸਿੱਖਾਂ ਦੀ ਦੇਸ਼ ਭਗਤੀ ਦੇ ਜਜ਼ਬੇ ਸਾਹਮਣੇ ਫੇਲ ਹੋ ਰਿਹਾ ਭੜਕਾਹਟ ਪੈਦਾ ਕਰਨ ਦਾ ਆਈਐਸਆਈ ਦਾ ਏਜੰਡਾ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਬਰਸਟ ਨੇ ਲੋਕਾਂ ਨੂੰ ਫੌਜ ਅਤੇ ਸਰਕਾਰ ਦਾ ਸਾਥ ਦੇਣ ਦੀ ਕੀਤੀ ਅਪੀਲ ਭਾਰਤ ਦੇ ਓਪਰੇਸ਼ਨ ਸਿੰਦੂਰ ਤੋਂ ਬੌਖਲਾਏ ਪਾਕਿਸਤਾਨ ਦਾ ਭਾਰਤ ਦੇ 15 ਫੌਜੀ ਟਿਕਾਣਿਆਂ ਤੇ ਹਮਲਾ: ਭਾਰਤ ਨੇ ਕੀਤਾ ਨਾਕਾਮ; ... Operation Sindoor: - ਭਾਰਤ ਵਲੋਂ ਪਾਕਿਸਤਾਨ ਵਿਚ 9 ਅੱਤਵਾਦੀ ਕੈਂਪਾਂ 'ਤੇ ਹਮਲਾ: 30 ਮਾਰੇ ਗਏ; ਜੈਸ਼-ਲਸ਼ਕਰ ਦਾ ਮੁੱ... ਮੋਦੀ ਦਾ ਪ੍ਰੋਗਰਾਮ ਰੱਦ ਹੋਣਾ ਬਣਿਆ ਪਹਲਗਾਮ ਅੱਤਵਾਦੀ ਘਟਨਾ ਦਾ ਆਧਾਰ: ਵਾਰਦਾਤ ਲਈ ਪਾਬੰਦੀਸ਼ੁਦਾ ਚੀਨੀ ਮੋਬਾਈਲ ਫੋਨ ਦੀ ... ਭਾਰਤ ਨੇ ਚਨਾਬ ਨਦੀ ਦਾ ਪਾਣੀ ਰੋਕਿਆ: ਜੇਹਲਮ ਨੂੰ ਰੋਕਣ ਦੀ ਯੋਜਨਾ; ਹਵਾਈ ਸੈਨਾ ਮੁਖੀ ਨੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲ...
You are currently viewing ਵੱਡੀ ਖਬਰ : ਅੰਮ੍ਰਿਤਪਾਲ ਸਿੰਘ ਗ੍ਰਿਫਤਾਰ
Jalandhar's man including 3 arrested in Amritpal Singh case

ਵੱਡੀ ਖਬਰ : ਅੰਮ੍ਰਿਤਪਾਲ ਸਿੰਘ ਗ੍ਰਿਫਤਾਰ


ਜਲੰਧਰ, (ਕੇਸਰੀ ਨਿਊਜ਼ ਨੈੱਟਵਰਕ): ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਨੂੰ ਲੈ ਕੇ ਪੰਜਾਬ ਪੁਲਿਸ ਵਲੋਂ ਚਲਾਏ ਜਾ ਰਹੇ ਆਪ੍ਰੇਸ਼ਨ ਦੌਰਾਨ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਦੱਸ ਦਈਏ ਕਿ ਇਸ ਦੌਰਾਨ ਪੰਜਾਬ ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਮਾਮਲੇ ਵਿੱਚ ਬਿਲਕੁਲ ਵੀ ਚਿੰਤਤ ਨਾ ਹੋਣ ਅਤੇ ਨਾ ਹੀ ਪੁਲਿਸ ਦੀ ਕਾਰਵਾਈ ਵਿੱਚ ਰੁਕਾਵਟ ਪਾਉਣ ਦੀ ਕੋਸ਼ਿਸ਼ ਕਰਨ। ਪੰਜਾਬ ਪੁਲਿਸ ਨੇ ਕਿਹਾ ਹੈ ਕਿ ਕਿਸੇ ਨੂੰ ਵੀ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ‘ਤੇ ਨਾਲ ਹੀ ਉਹਨਾਂ ਕਿਸੇ ਵੀ ਅਫਵਾਹ ਤੇ ਵਿਸ਼ਵਾਸ ਨਾ ਕਰਨ ਲਈ ਕਿਹਾ ਹੈ। ਪੰਜਾਬ ਪੁਲਿਸ ਨੇ ਲੋਕਾਂ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ ਹੈ।

Leave a Reply