ਚੰਡੀਗੜ੍ਹ, (ਕੇਸਰੀ ਨਿਊਜ਼ ਨੈੱਟਵਰਕ) – ਪੰਜਾਬ ਪੁਲਿਸ ਦੇ ਵਲੋਂ ਵਾਰਸ ਪੰਜਾਬ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਖਿਲਾਫ਼ ਕਾਰਵਾਈ ਕਰਦਿਆਂ ਹੋਇਆ, ਪ੍ਰਸਾਸ਼ਨ ਨੇ ਕਈ ਥਾਵਾਂ ਤੇ ਇੰਟਰਨੈੱਟ ਤੇ ਪਾਬੰਦੀ ਲਗਾ ਦਿੱਤੀ ਹੈ। ਬਠਿੰਡਾ, ਅਮ੍ਰਿਤਸਰ, ਪਟਿਆਲਾ, ਜਲੰਧਰ, ਸ਼ਾਹਕੋਟ, ਮੋਹਾਲੀ, ਤਰਨਤਾਰਨ, ਨਾਭਾ ਅਤੇ ਹੋਰਨਾਂ ਕੁੱਝ ਥਾਵਾਂ ‘ਤੇ ਇੰਟਰਨੈੱਟ ਬੰਦ ਕਰ ਦਿੱਤਾ ਗਿਆ ਹੈ।

Internet shutdown time extended again in Punjab