KESARI VIRASAT

Latest news
ਮੋਦੀ ਸਰਕਾਰ ਨੇ ਬੰਗਲਾਦੇਸ਼ ਦੀ ਕੱਸੀ ਹੋਰ ਨੁਕੇਲ: ਰੈਡੀਮੇਡ ਕੱਪੜਿਆਂ ਅਤੇ ਖਾਣਪੀਣ ਯੋਗ ਕਈ ਉਤਪਾਦਾਂ ਦੀ ਦਰਾਮਦ ਉੱਪਰ ਲਗ... ਆਪ੍ਰੇਸ਼ਨ ਸਿੰਦੂਰ ਵਿੱਚ 40 ਪਾਕਿ ਸੈਨਿਕ ਅਧਿਕਾਰੀ ਅਤੇ 100 ਅੱਤਵਾਦੀ ਮਾਰੇ ਗਏ; ਪਾਕਿਸਤਾਨ ਜੰਗਬੰਦੀ ਤੋੜਦਾ ਹੈ ਤਾਂ ਫੌ... ਪੰਜਾਬ ਵਿੱਚ 2 ਜਾਸੂਸ ਗ੍ਰਿਫਤਾਰ: ਪਾਕਿਸਤਾਨ ਨੂੰ ਭੇਜ ਰਹੇ ਸੀ ਜਾਣਕਾਰੀ ਐਲਾਨ ਦੇ 3 ਘੰਟੇ ਬਾਅਦ ਪਾਕਿਸਤਾਨ ਨੇ ਕੀਤੀ ਜੰਗਬੰਦੀ ਦੀ ਉਲੰਘਣਾ: ਜੰਮੂ-ਕਸ਼ਮੀਰ ਵਿੱਚ ਗੋਲੀਬਾਰੀ, ਡਰੋਨ ਹਮਲੇ ਸਿੱਖਾਂ ਦੀ ਦੇਸ਼ ਭਗਤੀ ਦੇ ਜਜ਼ਬੇ ਸਾਹਮਣੇ ਫੇਲ ਹੋ ਰਿਹਾ ਭੜਕਾਹਟ ਪੈਦਾ ਕਰਨ ਦਾ ਆਈਐਸਆਈ ਦਾ ਏਜੰਡਾ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਬਰਸਟ ਨੇ ਲੋਕਾਂ ਨੂੰ ਫੌਜ ਅਤੇ ਸਰਕਾਰ ਦਾ ਸਾਥ ਦੇਣ ਦੀ ਕੀਤੀ ਅਪੀਲ ਭਾਰਤ ਦੇ ਓਪਰੇਸ਼ਨ ਸਿੰਦੂਰ ਤੋਂ ਬੌਖਲਾਏ ਪਾਕਿਸਤਾਨ ਦਾ ਭਾਰਤ ਦੇ 15 ਫੌਜੀ ਟਿਕਾਣਿਆਂ ਤੇ ਹਮਲਾ: ਭਾਰਤ ਨੇ ਕੀਤਾ ਨਾਕਾਮ; ... Operation Sindoor: - ਭਾਰਤ ਵਲੋਂ ਪਾਕਿਸਤਾਨ ਵਿਚ 9 ਅੱਤਵਾਦੀ ਕੈਂਪਾਂ 'ਤੇ ਹਮਲਾ: 30 ਮਾਰੇ ਗਏ; ਜੈਸ਼-ਲਸ਼ਕਰ ਦਾ ਮੁੱ... ਮੋਦੀ ਦਾ ਪ੍ਰੋਗਰਾਮ ਰੱਦ ਹੋਣਾ ਬਣਿਆ ਪਹਲਗਾਮ ਅੱਤਵਾਦੀ ਘਟਨਾ ਦਾ ਆਧਾਰ: ਵਾਰਦਾਤ ਲਈ ਪਾਬੰਦੀਸ਼ੁਦਾ ਚੀਨੀ ਮੋਬਾਈਲ ਫੋਨ ਦੀ ... ਭਾਰਤ ਨੇ ਚਨਾਬ ਨਦੀ ਦਾ ਪਾਣੀ ਰੋਕਿਆ: ਜੇਹਲਮ ਨੂੰ ਰੋਕਣ ਦੀ ਯੋਜਨਾ; ਹਵਾਈ ਸੈਨਾ ਮੁਖੀ ਨੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲ...
You are currently viewing ਪੰਜਾਬ ‘ਚ ਇੰਟਰਨੈੱਟ ਬੰਦ ਦਾ ਸਮਾਂ ਫਿਰ ਵਧਾਇਆ
Internet shutdown time extended again in Punjab

ਪੰਜਾਬ ‘ਚ ਇੰਟਰਨੈੱਟ ਬੰਦ ਦਾ ਸਮਾਂ ਫਿਰ ਵਧਾਇਆ


ਕੇਸਰੀ ਨਿਊਜ਼ ਨੈਟਵਰਕ : ਦੱਸਿਆ ਗਿਆ ਹੈ ਕਿ ਪੰਜਾਬ ਵਿੱਚ ਅੱਜ ਫਿਰ ਮੋਬਾਈਲ ਇੰਟਰਨੈਟ, ਐਸਐਮਐਸ ਅਤੇ ਡੋਂਗਲ ਸੇਵਾ ਉੱਤੇ ਪਾਬੰਦੀ ਨੂੰ ਵਧਾ ਦਿੱਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਕੱਲ੍ਹ ਦੁਪਹਿਰ 12 ਵਜੇ ਤੱਕ ਇੰਟਰਨੈੱਟ ਸੇਵਾ ਮੁੜ ਬੰਦ ਕਰ ਦਿੱਤੀ ਗਈ ਹੈ। ਇਸ ਤੋਂ ਪਹਿਲਾਂ ਉਕਤ ਸੇਵਾਵਾਂ ਅੱਜ ਦੁਪਹਿਰ 12 ਵਜੇ ਤੱਕ ਬੰਦ ਕਰ ਦਿੱਤੀਆਂ ਗਈਆਂ ਸਨ। ਦੱਸ ਦੇਈਏ ਕਿ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਕਾਰਨ ਪੰਜਾਬ ਭਰ ਵਿੱਚ ਇੰਟਰਨੈੱਟ ਸੇਵਾ ਬੰਦ ਕਰ ਦਿੱਤੀ ਗਈ ਹੈ ਤਾਂ ਜੋ ਸੂਬੇ ਦਾ ਮਾਹੌਲ ਖਰਾਬ ਨਾ ਹੋਵੇ।

adv

ADV

Leave a Reply