KESARI VIRASAT

Latest news
ਆਪ੍ਰੇਸ਼ਨ ਸਿੰਦੂਰ ਵਿੱਚ 40 ਪਾਕਿ ਸੈਨਿਕ ਅਧਿਕਾਰੀ ਅਤੇ 100 ਅੱਤਵਾਦੀ ਮਾਰੇ ਗਏ; ਪਾਕਿਸਤਾਨ ਜੰਗਬੰਦੀ ਤੋੜਦਾ ਹੈ ਤਾਂ ਫੌ... ਪੰਜਾਬ ਵਿੱਚ 2 ਜਾਸੂਸ ਗ੍ਰਿਫਤਾਰ: ਪਾਕਿਸਤਾਨ ਨੂੰ ਭੇਜ ਰਹੇ ਸੀ ਜਾਣਕਾਰੀ ਐਲਾਨ ਦੇ 3 ਘੰਟੇ ਬਾਅਦ ਪਾਕਿਸਤਾਨ ਨੇ ਕੀਤੀ ਜੰਗਬੰਦੀ ਦੀ ਉਲੰਘਣਾ: ਜੰਮੂ-ਕਸ਼ਮੀਰ ਵਿੱਚ ਗੋਲੀਬਾਰੀ, ਡਰੋਨ ਹਮਲੇ ਸਿੱਖਾਂ ਦੀ ਦੇਸ਼ ਭਗਤੀ ਦੇ ਜਜ਼ਬੇ ਸਾਹਮਣੇ ਫੇਲ ਹੋ ਰਿਹਾ ਭੜਕਾਹਟ ਪੈਦਾ ਕਰਨ ਦਾ ਆਈਐਸਆਈ ਦਾ ਏਜੰਡਾ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਬਰਸਟ ਨੇ ਲੋਕਾਂ ਨੂੰ ਫੌਜ ਅਤੇ ਸਰਕਾਰ ਦਾ ਸਾਥ ਦੇਣ ਦੀ ਕੀਤੀ ਅਪੀਲ ਭਾਰਤ ਦੇ ਓਪਰੇਸ਼ਨ ਸਿੰਦੂਰ ਤੋਂ ਬੌਖਲਾਏ ਪਾਕਿਸਤਾਨ ਦਾ ਭਾਰਤ ਦੇ 15 ਫੌਜੀ ਟਿਕਾਣਿਆਂ ਤੇ ਹਮਲਾ: ਭਾਰਤ ਨੇ ਕੀਤਾ ਨਾਕਾਮ; ... Operation Sindoor: - ਭਾਰਤ ਵਲੋਂ ਪਾਕਿਸਤਾਨ ਵਿਚ 9 ਅੱਤਵਾਦੀ ਕੈਂਪਾਂ 'ਤੇ ਹਮਲਾ: 30 ਮਾਰੇ ਗਏ; ਜੈਸ਼-ਲਸ਼ਕਰ ਦਾ ਮੁੱ... ਮੋਦੀ ਦਾ ਪ੍ਰੋਗਰਾਮ ਰੱਦ ਹੋਣਾ ਬਣਿਆ ਪਹਲਗਾਮ ਅੱਤਵਾਦੀ ਘਟਨਾ ਦਾ ਆਧਾਰ: ਵਾਰਦਾਤ ਲਈ ਪਾਬੰਦੀਸ਼ੁਦਾ ਚੀਨੀ ਮੋਬਾਈਲ ਫੋਨ ਦੀ ... ਭਾਰਤ ਨੇ ਚਨਾਬ ਨਦੀ ਦਾ ਪਾਣੀ ਰੋਕਿਆ: ਜੇਹਲਮ ਨੂੰ ਰੋਕਣ ਦੀ ਯੋਜਨਾ; ਹਵਾਈ ਸੈਨਾ ਮੁਖੀ ਨੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲ... ਪਾਕਿਸਤਾਨ ਦੇ ਅੱਤਵਾਦੀ ਸੰਗਠਨਾਂ ਨਾਲ ਸਬੰਧਾਂ ਨੂੰ ਲੈ ਕੇ ਹੁਣ ਬਿਲਾਵਲ ਭੁੱਟੋ ਦਾ ਵੱਡਾ ਕਬੂਲਨਾਮਾ
You are currently viewing ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਦਾ ਟਵਿੱਟਰ ਅਕਾਊਂਟ ਸਸਪੈਂਡ
Parliamentarian Simranjit Singh Mann's Twitter account suspended

ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਦਾ ਟਵਿੱਟਰ ਅਕਾਊਂਟ ਸਸਪੈਂਡ


ਅੰਮ੍ਰਿਤਸਰ, (ਕੇਸਰੀ ਨਿਊਜ਼ ਨੈੱਟਵਰਕ) : ਪੰਜਾਬ ਵਿੱਚ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਖਿਲਾਫ ਚੱਲ ਰਹੀ ਪੁਲਿਸ ਕਾਰਵਾਈ ‘ਤੇ ਕੇਂਦਰੀ ਏਜੰਸੀਆਂ ਵੀ ਤਿੱਖੀ ਨਜ਼ਰ ਰੱਖ ਰਹੀਆਂ ਹਨ। ਤਿੰਨ ਦਿਨਾਂ ਤੋਂ ਚੱਲ ਰਹੀ ਇਸ ਕਾਰਵਾਈ ਦੌਰਾਨ ਜਿੱਥੇ ਗਰਾਊਂਡ ਜ਼ੀਰੋ ਵਿਖੇ ਅੰਮ੍ਰਿਤਪਾਲ ਦੇ ਹਮਾਇਤੀਆਂ ਨੂੰ ਘੇਰਿਆ ਜਾ ਰਿਹਾ ਹੈ, ਉਥੇ ਹੀ ਸੋਸ਼ਲ ਮੀਡੀਆ ‘ਤੇ ਉਸ ਬਾਰੇ ਭੜਕਾਊ ਪੋਸਟਾਂ ਪਾਉਣ ਵਾਲਿਆਂ ‘ਤੇ ਵੀ ਸ਼ਿਕੰਜਾ ਕੱਸਿਆ ਜਾ ਰਿਹਾ ਹੈ। ਅਜਿਹੇ ਲੋਕਾਂ ਦੇ ਸੋਸ਼ਲ ਮੀਡੀਆ ਅਕਾਊਂਟਸ ਨੂੰ ਲਗਾਤਾਰ ਬੈਨ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਪੰਜਾਬ ਤੋਂ ਲੋਕ ਸਭਾ ਮੈਂਬਰ ਸਿਮਰਨਜੀਤ ਸਿੰਘ ਮਾਨ ਦਾ ਟਵਿਟਰ ਅਕਾਊਂਟ ਵੀ ਸਸਪੈਂਡ ਕਰ ਦਿੱਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਅੰਮ੍ਰਿਤਪਾਲ ਅਤੇ ਹੋਰ ਖਾਲਿਸਤਾਨ ਸਮਰਥਕਾਂ ਖਿਲਾਫ ਚੱਲ ਰਹੀ ਪੁਲਸ ਕਾਰਵਾਈ ਦੀ ਨਿੰਦਾ ਕਰਦੇ ਹੋਏ ਸਿਮਰਨਜੀਤ ਮਾਨ ਵੱਲੋਂ ਭੜਕਾਊ ਗੱਲਾਂ ਕਹਿਣ ਤੋਂ ਬਾਅਦ ਇਹ ਕਾਰਵਾਈ ਕੀਤੀ ਗਈ ਹੈ।

adv

ADV

Leave a Reply